RTA Archives - Ludhiana Live

ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ
ਖੇਤਰੀ ਟਰਾਂਸਪੋਰਟ ਅਥਾਰਟੀ, ਲੁਧਿਆਣਾ ਵਲੋਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਅੰਬਾਲਾ ਰੋੜ ਤੋਂ ਸਾਹਣੇਵਾਲ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 02 ਕੈਂਟਰ, 05 ਟਰੱਕ ਸ਼ਾਮਲ ਸਨ।

ਇਸ ਤੋਂ ਇਲਾਵਾ 08 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 02 ਕੈਂਟਰ, 04 ਟਰੱਕ, 02 ਟਿੱਪਰ ਸਨ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਨੇ ਦੁਹਰਾਇਆ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ appeared first on Ludhiana Live.

ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਟਰਾਂਸਪੋਰਟ ਵਿਭਾਗ ਨਾਲ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅਤੇ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਕੈਂਪਾਂ ਦਾ ਸਫਲ ਆਯੋਜਨ ਹੋਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਲਿਕ ਵਲੋਂ ਦੱਸਿਆ ਗਿਆ ਕਿ ‘ਸਰਕਾਰ ਤੁਆਡੇ ਦੁਆਰ’ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿੱਥੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾ ਅੱਗੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ ਮੈਗਾ ਕੈਂਪਾਂ ਰਜ਼ਿਸਟਰੇਸ਼ਨ, ਡਰਾਇਵਿੰਗ ਲਾਇਸੰਸ ਅਤੇ ਗੱਡੀਆਂ ਦੀ ਫਿਟਨਸ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾ ਵਿੱਚੋਂ ਜ਼ਿਆਦਾਤਰ ਦਾ ਮੋਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਨ੍ਹਾਂ ਲੋਕਾਂ ਦੀਆਂ ਅਰਜ਼ੀਆਂ ਵਿੱਚ ਇਤਰਾਜ਼ ਸਨ ਜਾਂ ਕਿਸੇ ਦੀ ਗੱਡੀ ਦੀ ਫਿਟਨਸ ਦੇ ਪੈਸੇ ਘੱਟ ਜਮ੍ਹਾਂ ਹੋਏ ਸਨ, ੳਨ੍ਹਾਂ ਬਿਨੈਕਾਰਾਂ ਪਾਸੋਂ ਮੋਕੇ ‘ਤੇ ਹੀ ਪੈਸੇ ਜਮ੍ਹਾਂ ਕਰਵਾ ਲਏ ਗਏ ਤਾਂ ਜੋ ਇਨ੍ਹਾਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ, ਮਿੰਨੀ ਸਕੱਤਰੇਤ ਵਿਖੇ ਕੈਂਪ ਦੌਰਾਨ ਰਜ਼ਿਸਟਰੇਸ਼ਨ ਸਬੰਧੀ 127, ਡਰਾਇਵਿੰਗ ਲਾਇਸੰਸ ਦੀਆਂ 48 ਅਤੇ ਗੱਡੀਆਂ ਦੀ ਫਿਟਨਸ ਸਬੰਧੀ 64 ਅਰਜ਼ੀਆਂ ਪ੍ਰਾਪਤ ਹੋਈਆਂ ਜਦਕਿ ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਵਿਖੇ ਕੁੱਲ 1228 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚ ਲਰਨਿੰਗ ਲਾਇਸੰਸ ਦੀਆਂ 70, ਨਵੇਂ ਲਾਇਸੰਸ 980, ਨਵੀਂ ਆਰ.ਸੀ. 145 ਅਤੇ ਆਰ.ਸੀ. ਨਾਲ ਸਬੰਧਤ 33 ਹੋਰ ਅਰਜ਼ੀਆਂ ਸ਼ਾਮਲ ਸਨ।

The post ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ  appeared first on Ludhiana Live.

ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਬੀਤੇ ਕੱਲ੍ਹ ਸਥਾਨਕ ਡੀ.ਏ.ਵੀ ਸਕੂਲ ਸਰਾਭਾ ਨਗਰ, ਬੀ.ਸੀ.ਐਮ. ਇਸ਼ਮੀਤ ਚੌਂਕ ਵਿਖੇ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਗਿੱਲ ਨਹਿਰ ਪੁੱਲ ਤੋਂ ਟਿੱਬਾ ਪੁੱਲ, ਡੇਹਲੋਂ ਦੀਆਂ ਸੜਕਾਂ ‘ਤੇ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 08 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 03 ਕੈਂਟਰ, 02 ਟਿੱਪਰ, 02 ਟਰੱਕ ਅਤੇ 01 ਟਰੈਕਟਰ ਟਰਾਲੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਵਾਹਨਾਂ ਦੀ ਕਮਰਸ਼ੀਅਲ ਵਰਤੋਂ, ਓਵਰਲੋਡ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ, ਬਿਨਾਂ ਐਚ.ਐਸ.ਆਰ.ਪੀ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਾਰਨ 23 ਗੱਡੀਆਂ ਦੇ ਚਲਾਨ ਕੀਤੇ ਜਿਨ੍ਹਾਂ ਵਿੱਚੋਂ 13 ਕੈਂਟਰ, 04 ਸਕੂਲ ਵੈਨ, 01 ਬਲੈਰੋ, 03 ਪਿੱਕ ਅੱਪ, 01 ਟਿੱਪਰ, 01 ਟਰੱਕ ਮੌਜੂਦ ਸੀ।

The post ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 30 ਵਾਹਨਾਂ ਦੇ ਕੀਤੇ ਚਾਲਾਨ
ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਬੀਤੇ ਕੱਲ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ 30 ਵਾਹਨਾਂ ਦੇ ਚਾਲਾਨ ਕੀਤੇ ਗਏ। ਉਨ੍ਹਾਂ ਵੇਰਕਾ ਚੌਂਕ, ਟਿੱਬਾ ਚੌਂਕ ਤੋਂ ਢੇਹਲੋਂ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਦੌਰਾਨ ਕਰੀਬ 20 ਗੱਡੀਆਂ ਨੂੰ ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਨ ਤੇ ਧਾਰਾ 207 ਅਧੀਨ ਬੰਦ ਕੀਤਾ।

ਉਨ੍ਹਾਂ 10 ਗੱਡੀਆਂ ਦੇ ਬਿਨ੍ਹਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਨਾ ਲੱਗੇ ਹੋਣ ਕਰਕੇ ਚਲਾਨ ਕੀਤੇ ਗਏ। ਇਨ੍ਹਾਂ ਵਾਹਨਾਂ ਵਿੱਚ 4 ਕੈਂਟਰ, 3 ਸਕੂਲ ਵੈਨਾਂ ਅਤੇ 3 ਟਰੱਕ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਅੱਜ ਤੜਕ ਸਵੇਰ ਔਚਕ ਵਾਹਨਾਂ ਦੀ ਚੈਕਿੰਗ ਦੌਰਾਨ 06 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 2 ਟਿੱਪਰ, 03 ਕੈਂਟਰ,01 ਟਾਟਾ 407 ਸ਼ਾਮਲ ਹਨ ਜਦਕਿ ਨਿਯਮਾਂ ਦੀ ਉਲੰਘਣਾ ਸਦਕਾ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚ 03 ਕੈਂਟਰ, 01 ਬਲੈਰੋ, 01 ਟਿੱਪਰ ਦਾ ਚਾਲਾਨ ਕੀਤਾ ਗਿਆ।

The post ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 30 ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 10 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 04 ਟਰੱਕ, 02 ਟਿੱਪਰ, 03 ਕੈਂਟਰ, 01 ਛੋਟਾ ਹਾਥੀ -ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 01 ਟਰੱਕ, 02 ਕੈਂਟਰ , 01 ਟਰੱਕ ਟਰਾਲਾ – ਬਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਕਰਕੇ ਚਲਾਨ ਕੀੇਤੇ ਗਏ।

ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

The post ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ
ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ ਚੌਂਕ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 01 ਕੈਂਟਰ, 03 ਟਿੱਪਰ, 01 ਬੱਸ ਬਿਨਾਂ ਐਚ.ਐਸ.ਆਰ.ਪੀ ਪਲੇਟਾਂ, ਦਸਤਾਵੇਜ਼ਾਂ, ਓਵਰਲੋਡ, ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਕਈ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜ਼ਿਨਾਂ ਨੂੰ ਧਾਰਾ 207 ਅਧੀਨ ਬੰਦ ਕੀਤਾ ਗਿਆ।

ਇਸ ਤੋਂ ਇਲਾਵਾ 02 ਕੈਂਟਰ, 01 ਬਲਕਰ ਟਰਾਲਾ, 02 ਟਰੱਕ – ਓਵਰਹਾਈਟ, ਓਵਰਲੋਡ ਅਤੇ ਦਸਤਾਵਜੇ ਪੂਰੇ ਨਾ ਹੋਣ ਕਾਰਨ ਇਨ੍ਹਾਂ ਦੇ ਵੀ ਚਾਲਾਨ ਕੀਤੇ ਗਏ। ਸਕੱਤਰ ਆਰ.ਟੀ.ਏ. ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਵਾਹਨ ਚਾਲਕ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ appeared first on Ludhiana Live.

RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਗਏ। 01 ਟਰੱਕ ਟਰਾਲੇ ਦਾ ਬਿਨਾਂ ਐਚ.ਐਸ.ਆਰ.ਪੀ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ।

The post RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ appeared first on Ludhiana Live.

ਆਰ.ਟੀ.ਏ., ਲੁਧਿਆਣਾ ਵਲੋਂ ਰੋਜਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
ਲੁਧਿਆਣਾ : ਸਕੱਤਰ ਆਰ.ਟੀ.ਏ., ਪੂਨਮਪ੍ਰੀਤ ਕੌਰ ਵੱਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 02 ਕੈਂਟਰਾਂ ਦੇ  ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਚਲਾਨ ਕੀਤੇ ਗਏ, 02 ਟਰੱਕਾਂ ਦੇ ਓਵਰਲੋਡ ਹੋਣ ਕਾਰਨ ਚਾਲਾਨ ਕੀਤੇ ਗਏ ਜਦਕਿ 01 ਕੈਂਟਰ ਦੇ ਦਸਤਾਵੇਜ਼ ਪੂਰੇ ਹੋਣ ਕਰਕੇ ਬੰਦ ਕੀਤਾ ਗਿਆ।

ਇਸ ਤੋਂ ਇਲਾਵਾ ਸਕੱਤਰ ਆਰ.ਟੀ.ਏ ਵੱਲੋਂ ਅੱਧੀ ਰਾਤ (2:30 ਵਜੇ ਦੇ ਕਰੀਬ) ਨੂੰ ਰੇਲਵੇ ਸਟੇਸ਼ਨ ਅਤੇ ਬਸ ਸਟੈਂਡ ਵਿਖੇ ਛਾਪਾ ਮਾਰਦੇ ਹੋਏ 01 ਇਲੈਕਟ੍ਰਿਕ ਗੱਡੀ ਜੋਕਿ ਨਿਉ-ਗੋ ਕੰਪਨੀ ਦੀ ਕੰਟੈ਼ਕਟ ਕੈਰਿਜ਼ ਬੱਸ ਸੀ ਜੋ ਆਲ ਇੰਡੀਆ ਟੂਰਿਸਟ ਦੀਆਂ ਅਣ-ਅਧਕਾਰਿਤ ਤੌਰ ‘ਤੇ ਸਵਾਰੀਆਂ ਚੱਕ ਰਹੀ ਸੀ ਜਿਸ ਨੂੰ ਧਾਰਾ 207 ਅੰਦਰ ਜਬਤ ਕੀਤਾ ਗਿਆ ਅਤੇ ਇਸ ਬੱਸ ਦੇ ਡਰਾਇਵਰ ਕੋਲ ਕਾਗਜ ਪੂਰੇ ਨਾ ਹੋਣ ਕਾਰਨ ਇਸਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਗਈ।

ਸਕੱਤਰ ਆਰ.ਟੀ.ਏ. ਵਲੋਂ ਮੌਕੇ ‘ਤੇ ਬੈਠੀਆਂ ਸਵਾਰੀਆਂ ਨੂੰ ਜੀ.ਐਮ. ਰੋਡਵੇਜ਼ ਦੀ ਬੱਸ ਰੁਕਵਾ ਕੇ ਉਨ੍ਹਾਂ ਸਵਾਰੀਆਂ ਨੂੰ ਸ਼ਿਫਟ ਕਰਵਾਇਆ ਤਾਂ ਜੋ ਕਿ ਸਵਾਰੀਆਂ ਨੂੰ ਕਿਸੇ ਤਰਾਂ੍ਹ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਇਸ ਤੋਂ ਇਲਾਵਾ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

The post ਆਰ.ਟੀ.ਏ., ਲੁਧਿਆਣਾ ਵਲੋਂ ਰੋਜਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ appeared first on Ludhiana Live.

ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ
ਲੁਧਿਆਣਾ : ਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਸਮਰਾਲਾ ਚੌਂਕ ਤੋਂ ਵਰਧਮਾਨ ਹੁੰਦੇ ਹੋਏ ਅਮਰਗੜ੍ਹ ਬੁਢੇਵਾਲ ਦੀਆਂ ਸੜਕਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ 3 ਟਿੱਪਰ ਜਿਨਾਂ ਵਿੱਚੋਂ 01 ਟਿੱਪਰ ਦਾ ਚਲਾਨ ਓਵਰਲੋਡ ਹੋਣ ਕਰਕੇ ਕੀਤਾ ਗਿਆ ਅਤੇ 02 ਨੂੰ ਧਾਰਾ 207 ਅੰਦਰ ਓਵਰਲੋਡ ਅਤੇ ਕਾਗਜ ਪੂਰੇ ਨਾ ਹੋਣ ਕਾਰਨ ਬੰਦ ਕੀਤਾ ਗਿਆ।

ਉਹਨਾਂ ਕਿਹਾ ਕਿ 03 ਟਰੱਕ ਜਿਨਾਂ੍ਹ ਵਿੱਚੋਂ ਇੱਕ ਨੂੰ ਬੰਦ ਕੀਤਾ ਅਤੇ ਦੋ ਹੋਰ ਦਾ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਅਤੇ 08 ਕੈਂਟਰ ਨੂੰ ਕਾਗਜ ਪੂਰੇ ਨਾ ਹੋਣ ਕਰਕੇ ਅਤੇ ਓਵਰਲੋਡ ਹੋਣ ਕਾਰਨ ਧਾਰਾ 207 ਅੰਦਰ ਬੰਦ ਕੀਤਾ । ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਡਾ. ਪੂਨਮਪ੍ਰੀਤ ਕੌਰ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲਘਣਾ ਨਾ ਕੀਤੀ ਜਾਵੇ।

ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਉਹਨਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸ ਦਾ ਚਲਾਨ ਕੀਤਾ ਜਾਏਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

The post ਆਰ.ਟੀ.ਏ ਵੱਲੋ 11 ਵੱਖ ਵੱਖ ਗੱਡੀਆਂ ਨੂੰ ਕੀਤਾ ਬੰਦ ਅਤੇ 3 ਹੋਰ ਦੇ ਕੀਤੇ ਚਲਾਨ appeared first on Ludhiana Live.

ਆਰ.ਟੀ.ਏ ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
ਲੁਧਿਆਣਾ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸ਼ੇਰਪੁਰ ਚੌਂਕ ਤੋਂ ਢੰਡਾਰੀ, ਸਾਹਨੇਵਾਲ ਕੱਟ, ਸ਼ੇਰਪੁਰ ਚੌਂਕ ਤੋਂ ਬਸ ਸਟੈਂਡ ਤੱਕ ਚੈਕਿੰਗ ਕੀਤੀ ਗਈ ਅਤੇ ਸਵੇਰੇ 5:30 ਤੋਂ 9:30 ਵਜੇ ਤੱਕ ਬਸ ਸਟੈਂਡ ਤੋਂ ਸਮਰਾਲਾ ਚੌਂਕ, ਸ਼ੇਰਪੁਰ ਚੌਂਕ ਤੋਂ ਪ੍ਰਤਾਪ ਚੌਂਕ, ਚੌਂਕੀ ਮਰਾਡਂੋ ਤੋਂ ਵੇਰਕਾ ਮਿਲਕ ਪਲਾਂਟ ਤੱਕ ਸਖਤਾਈ ਨਾਲ ਸਪੈਸ਼ਲ ਚੈਕਿੰਗ ਕੀਤੀ ਗਈ।

ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਗੱਡੀਆਂ ਦੇ ਚਾਲਾਨ ਕੀਤੇ ਗਏ ਜਿਸ ਵਿੱਚ 5 ਕੈਂਟਰ, 7 ਟਰੱਕ, 5 ਟਿੱਪਰ, 3 ਸਲੀਪਰ ਬੱਸ, 15 ਸਟੇਜ ਕੈਰਿਜ ਬੱਸਾਂ, 3 ਟਰੈਕਟਰ ਟਰਾਲੀ, 1 ਸਕੂਲ ਵੈਨ, 1 ਮਿੰਨੀ ਬੱਸ ਸ਼ਾਮਲ ਸਨ।

ਇਨ੍ਹਾਂ ਵਹੀਕਲਾਂ ਵਿੱਚ ਕੋਟਨ ਪਰਦਾ, ਓਵਰਹਾਈਟ, ਬਿਨਾਂ੍ਹ ਕਾਗਜ਼ਾਤ, ਬਿਨਾਂ ਟੈਕਸ, ਓਵਰਲੋਡ ਯਾਤਰੀ, ਪ੍ਰੈਸ਼ਰ ਹਾਰਨ, ਬਿਨਾਂ ਨੰਬਰ ਪਲੇਟ, ਬਾਡੀ ਅਲਟਰੇਸ਼ਨ, ਬਿਨਾਂ ਪਰਮਿਟ, ਕਮਰਸ਼ੀਅਲ ਵਰਤੋਂ, ਪ੍ਰਦੂਸ਼ਣ, ਡਰਾਈਵਰ ਵਰਦੀ, ਬਿਨਾਂ ਇੰਸ਼ੋਰੈਂਸ ਅਤੇ ਬਿਨਾਂ ਫਿਟਨਸ ਕਰਕੇ ਚਾਲਾਨ ਕੀਤੇ ਗਏ। ਇਹਨਾਂ ਵਿੱਚੋਂ 13 ਗੱਡੀਆਂ ਬੰਦੀ ਵੀ ਕੀਤੀਆਂ ਗਈਆਂ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਨਾ ਹੀ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਕੀਤੀ ਜਾਵੇਗੀ।

ਉਨ੍ਹਾਂ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਕਿਹਾ ਕਿ ਉਹ ਆਪਣੀਆਂ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮਂੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜ੍ਹਕ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ।

The post ਆਰ.ਟੀ.ਏ ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ appeared first on Ludhiana Live.