rto dhaliwal case Archives - Ludhiana Live

ਅੱਜ ਤੋਂ ਸਾਰੇ PCS ਅਧਿਕਾਰੀ ਜਾਣਗੇ ਸਮੂਹਿਕ ਛੁੱਟੀ ’ਤੇ, ਜਾਣੋ ਵਜ੍ਹਾ
ਲੁਧਿਆਣਾ : ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਪੀ.ਸੀ.ਐੱਸ. ਅਧਿਕਾਰੀ ਅੱਜ ਸੋਮਵਾਰ ਤੋਂ ਇਕ ਹਫ਼ਤੇ ਲਈ ਸਮੂਹਿਕ ਛੁੱਟੀ ’ਤੇ ਹੋਣਗੇ। ਇਹ ਐਲਾਨ ਐਤਵਾਰ ਨੂੰ ਪੀ.ਸੀ.ਐੱਸ. ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਪੀ. ਸੀ. ਐੱਸ. ਐਸੋਸੀਏਸ਼ਨ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰ ਰਿਹਾ ਹੈ।

ਹਾਲ ਹੀ ਵਿਚ ਆਰ.ਟੀ.ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵੀ ਗੈਰ-ਕਾਨੂੰਨੀ ਢੰਗ ਨਾਲ ਅਤੇ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਕਿਹਾ ਹੈ ਕਿ ਜਲਦੀ ਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਤਾਂ ਜੋ ਇਸੇ ਤਰ੍ਹਾਂ ਦੇ ਕੇਸ ਵਿਚ ਫਸੇ ਨਰਿੰਦਰ ਧਾਲੀਵਾਲ ਅਤੇ ਪਹਿਲਾਂ ਪੀ.ਸੀ.ਐੱਸ. ਅਧਿਕਾਰੀ ਤਰਸੇਮ ਚੰਦ ਦੇ ਕੇਸ ਨੂੰ ਹੱਲ ਕੀਤਾ ਜਾ ਸਕੇ।

The post ਅੱਜ ਤੋਂ ਸਾਰੇ PCS ਅਧਿਕਾਰੀ ਜਾਣਗੇ ਸਮੂਹਿਕ ਛੁੱਟੀ ’ਤੇ, ਜਾਣੋ ਵਜ੍ਹਾ appeared first on Ludhiana Live.