rural devolpment Archives - Ludhiana Live

ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ
ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਇਸ ਮੌਕੇ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰਾਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਰਜੀਤ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ appeared first on Ludhiana Live.

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ‘ਪ੍ਰੀ ਮੌਨਸੂਨ ਵਾਟਰ ਕੰਜ਼ਰਵੇਸ਼ਨ ਵਰਕਸ ਕੰਪੇਨ’ ਜਾਰੀ
ਲੁਧਿਆਣਾ : ਮਗਨਰੇਗਾ ਅਧਿਕਾਰੀ ਸ਼੍ਰੀ ਅਕਾਸ਼ਜੋਤ ਸਿੰਘ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਨਿਸਟਰੀ ਆਫ ਰੂਰਲ ਡਿਵੈਲਪਮੈਂਟ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵੱਲੋ ਮਗਨਰੇਗਾ ਸਕੀਮ ਤਹਿਤ ਮਗਨਰੇਗਾ ਅਧੀਨ 20 ਮਈ, 2022 ਤੋਂ 02 ਜੂਨ, 2022 ਤੱਕ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ‘ਪ੍ਰੀ ਮੌਨਸੂਨ ਵਾਟਰ ਕੰਜ਼ਰਵੇਸ਼ਨ ਵਰਕਸ ਕੰਪੇਨ’ ਚਲਾਈ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਵਿੱਚ ਵੱਖ ਵੱਖ ਬਲਾਕਾਂ ਵਿੱਚ ਪਾਣੀ ਦੀ ਸਾਂਭ ਸੰਭਾਲ ਦੇ ਕੰਮ ਜਿਵੇਂ ਕਿ ਛੱਪੜਾਂ ਦਾ ਨਵੀਨਿਕਰਨ, ਪਲਾਂਟੇਸ਼ਨ, ਨਹਿਰਾਂ ਅਤੇ ਖਾਲਿਆ ਦੀ ਸਾਫ ਸਫਾਈ, ਅੰਮ੍ਰਿਤ ਸਰੋਵਰ ਆਦਿ ਕੰਮ ਕਰਵਾਏ ਜਾ ਰਹੇ ਹਨ ਜਿਸ ਨਾਲ ਆਣ ਵਾਲੇ ਮਾਨਸੂਨ ਦੇ ਸਮੇ ਬਾਰਿਸ਼ ਦੇ ਪਾਣੀ ਦਾ ਰੱਖ ਰਖਾਵ ਕੀਤਾ ਜਾ ਸਕੇ ਅਤੇ ਧਰਤੀ ਦੇ ਹੇਠਲੇ ਪਾਣੀ ਦੇ ਪੱਧਰ ਨੁੰ ਉੱਚਾ ਚੱਕਿਆ ਜਾ ਸਕੇ।

ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਰਕ, ਰਿਚਾਰਜ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ, ਸਰਕਾਰੀ ਸਕੂਲਾਂ ਦਾ ਨਵੀਨੀਕਰਨ ਸਬੰਧੀ ਕੰਮ ਆਦਿ।

The post ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ‘ਪ੍ਰੀ ਮੌਨਸੂਨ ਵਾਟਰ ਕੰਜ਼ਰਵੇਸ਼ਨ ਵਰਕਸ ਕੰਪੇਨ’ ਜਾਰੀ appeared first on Ludhiana Live.

ਜ਼ਿਲ੍ਹਾ ਪ੍ਰੀਸ਼ਦ ਦਾ ਬਜਟ ਸਾਲ 2022-23 ਸਰਬ ਸੰਮਤੀ ਨਾਲ ਪਾਸ – ਜੰਡਾਲੀ
ਲੁਧਿਆਣਾ : ਜਿਲ੍ਹਾ ਪ੍ਰੀਸ਼ਦ ਲੁਧਿਆਣਾ ਹਾਉਸ ਦੀ ਮੀਟਿੰਗ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪ੍ਰਮੁੱਖ ਤੌਰ ‘ਤੇ ਨਵੇ ਚੁਣੇ ਗਏ ਵਿਧਾਇਕ ਪਹਿਲੀ ਵਾਰ ਹਾਜਰ ਹੋਏ ਜਿਹਨਾਂ ਵਿੱਚ ਸਰਵਜੀਤ ਕੋਰ ਮਾਣੁਕੇ, ਮਨਵਿੰਦਰ ਸਿੰਘ ਗਿਆਸਪੁਰਾ, ਤਰਨਪ੍ਰੀਤ ਸਿੰਘ ਸੋਂਦ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਜਗਤਰ ਸਿੰਘ ਦਿਆਲਪੁਰਾ, ਮਨਪ੍ਰੀਤ ਸਿੰਘ ਇਆਲੀ ਅਤੇ ਕੁਲਵੰਤ ਸਿੰਘ ਸਿੱਧੂ ਵੀ ਮੌਜੂਦ ਸ

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ, ਸਾਰੀਆਂ ਪੰਚਾਇਤ ਸੰਮਤੀਆ ਦੇ ਚੇਅਰਮੈਨ ਸਾਹਿਬਾਨ ਅਤੇ ਜਿਲ੍ਹਾ ਪੀ੍ਰਸ਼ਦ ਦੇ ਮੈਬਰ ਸਹਿਬਾਨ ਵੀ ਸ਼ਾਮਲ ਹੋਏ ਜਿਸ ਵਿੱਚ ਜਿਲ੍ਹਾ ਪੀ੍ਰਸ਼ਦ ਲੁਧਿਆਣਾ ਅਤੇ 13 ਬਲਾਕ ਸਮਤੀਆਂ ਦਾ ਸਾਲ 2022-23 ਦਾ ਬਜਟ ਲਗਭਗ   30 ਕਰੋੜ 42 ਲੱਖ ਦਾ ਪਾਸ ਕੀਤਾ ਗਿਆ।  ਇਸ ਤੌ ਇਲਾਵਾ ਮਗਨਰੇਗਾ ਸਕੀਮ ਦਾ ਸਾਲ 2022-23 ਦਾ 100 ਕਰੋੜ 13 ਲੱਖ ਦਾ ਬਜਟ ਹਾਉਸ ਵਿੱਚ ਰਖਿਆ ਗਿਆ। ਉਕਤ ਬਜਟ ਮੀਟਿੰਗ ਵਿੱਚ ਹਾਜਰ ਮੈਬਰਾਂ ਦੀ ਵੱਲੋਂ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ।

ਇਸ ਤੋ ਇਲਾਵਾ ਮਗਨਰੇਗਾ ਸਕੀਮ ਅਧੀਨ ਚਲ ਰਹੀਆਂ ਵੱਖ-ਵੱਖ ਸਕੀਮਾਂ ਵਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਬਾਅਦ ਚੇਅਰਮੈਨ ਸ.ਯਾਦਵਿੰਦਰ ਸਿੰਘ ਜਡਾਂਲੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ੀਦ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਵਾਉਣ ਦੇ ਵਿੱਚ ਅਪਣਾ ਪੂਰਾ ਯੋਗਦਾਨ ਪਾਵੇਗੀ ਅਤੇ ਪੰਜਾਬ ਪ੍ਰਦੇਸ਼ ਦੀ ਸਰਕਾਰ ਨਾਲ ਸਹਿਯੋਗ ਕਰੇਗੀ। ਮੀਟਿੰਗ ਵਿੱਚ ਹਾਜ਼ਰ ਸਾਰੇ ਵਿਧਾਇਕ ਸਹਿਬਾਨਾਂ ਦਾ ਅਤੇ ਹਾਉਸ ਦੇ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਪਰਮਜੀਤ ਕੌਰ ਵਾਈਸ ਚੈਅਰਪਰਸਨ ਜਿਲ੍ਹਾ ਪ੍ਰੀਸ਼ਦ, ਸਤਨਾਮ ਸਿੰਘ ਸੋਨੀ, ਅਜਮੇਰ ਸਿੰਘ ਪੁਰਬਾ, ਕਿਰਪਾਲ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ ਬੁੱਢੇਵਾਲ, ਹਰਨੇਕ ਸਿੰਘ, ਲਖਵਿੰਦਰ ਸਿੰਘ, ਸਿਮਰਨਜੀਤ ਕੌਰ ਅਤੇ ਵਰਿੰਦਰ ਕੌਰ ਸਾਰੇ ਚੈਅਰਮੈਨ ਬਲਾਕ ਸੰਮਤੀ ਅਤੇ ਹਰਜਿੰਦਰ ਸਿੰਘ ਇਕਲਾਹਾ, ਅਮਰਦੀਪ ਕੌਰ ਅੜੈਚਾਂ, ਗੁਰਦੇਵ ਸਿੰਘ ਲਾਪਰਾਂ ਸਾਰੇ ਮੈਬਰ ਜਿਲ੍ਹਾ ਪ੍ਰੀਸ਼ਦ ਸ਼ਾਮਲ ਹੋਏ।

The post  ਜ਼ਿਲ੍ਹਾ ਪ੍ਰੀਸ਼ਦ ਦਾ ਬਜਟ ਸਾਲ 2022-23 ਸਰਬ ਸੰਮਤੀ ਨਾਲ ਪਾਸ – ਜੰਡਾਲੀ appeared first on Ludhiana Live.

ਚੋਣ ਜ਼ਾਬਤੇ ਦੌਰਾਨ ਪੰਚਾਇਤੀ ਫੰਡ ਕੱਢਵਾ ਕੇ ਕਰੋੜਾਂ ਦਾ ਘਪਲਾ
ਖੰਨਾ (ਲੁਧਿਆਣਾ ) : ਪੰਜਾਬ ‘ਚ ਪੰਚਾਇਤਾਂ ਦੀਆਂ ਚੋਣਾਂ ਤੋ ਪਹਿਲਾਂ ਸਰਕਾਰ ਨੇ ਜੁਲਾਈ 2018 ‘ਚ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਕੇ ਪੰਚਾਇਤਾਂ ਦਾ ਕੰਮਕਾਜ ਬੀਡੀਪੀਓ ਦੀ ਦੇਖ ਰੇਖ ਹੇਠ ਮਤੇ ਪਾ ਕੇ ਪ੍ਰਬੰਧਕਾਂ ਦੇ ਹਵਾਲੇ ਕਰ ਦਿੱਤਾ ਸੀ। ਇਹ ਜਾਣਕਾਰੀ ਪਿੰਡ ਰੋਹਣੋਂ ਖੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦਿੰਦੇ ਹੋਏ ਦੱਸਿਆ ਕਿ ਖੰਨਾ ਬਲਾਕ ਅਧੀਨ 67 ਪਿੰਡ ਆਉਦੇ ਹਨ। ਇਹਨਾਂ ਪਿੰਡਾਂ ਦੀ ਵਾਗਡੋਰ ਬੀਡੀਪੀਓ ਖੰਨਾ ਦੇ ਹੱਥਾਂ ਵਿੱਚ ਹੈ।

ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਚੋਣ ਜਾਂਬਤੇ ਦੌਰਾਨ ਵਿਕਾਸ ਕਾਰਜਾਂ ਦਾ ਕੰਮ ‘ਤੇ ਰੋਕ ਲੱਗ ਜਾਂਦੀ ਹੈ। ਪਰੰਤੂ ਬਲਾਕ ਖੰਨਾ ਵਿੱਚ ਚੋਣ ਜਾਂਬਤੇ ਦੋਰਾਨ ਪ੍ਰਬੰਧਕਾਂ ਵੱਲੋਂ ਅਫ਼ਸਰਾਂ ਨਾਲ ਮਿਲਕੇ ਬਿਨਾ ਵਿਕਾਸ ਕਾਰਜ ਕੀਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਖਾਤਿਆਂ ਵਿੱਚੋਂ ਕਰੋੜਾਂ ਦੇ ਕਰੀਬ ਖਰਚੇ ਕਾਗਜ਼ਾਂ ਵਿੱਚ ਦਿਖਾ ਕੇ ਪੰਚਾਇਤਾਂ ਦੇ ਫੰਡਾਂ ਵਿੱਚ ਘਪਲਾ ਕੀਤਾ ਗਿਆ ਹੈ। ਜਦੋਂ ਇਸ ਸਬੰਧੀ ਬੀਡੀਪੀਓ ਖੰਨਾ ਤੋ ਆਰ. ਟੀ.ਆਈ ਤਹਿਤ 12 ਫਰਵਰੀ 2021 ਨੂੰ ਜਾਣਕਾਰੀ ਮੰਗੀ ਗਈ ਤਾਂ ਬਲਾਕ ਖੰਨਾ ਦੇ ਪੰਚਾਇਤ ਸੈਕਟਰੀ ਕਰੋੜਾਂ ਦੇ ਖਰਚਿਆਂ ਦੀ ਜਾਣਕਾਰੀ ਦੇਣ ਤੋ ਇੱਕ ਸਾਲ ਬੀਤਣ ‘ਤੇ ਵੀ ਟਾਲ ਮਟੋਲ ਕਰਕੇ ਪਾਸਾਂ ਵੱਟ ਰਿਹੈ ਹਨ।

ਬੈਨੀਪਾਲ ਤੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋ ਮੰਗ ਕੀਤੀ ਹੈ ਕਿ ਖੰਨਾ ਬਲਾਕ ਅਧੀਨ ਚੋਣ ਜਾਂਬਤੇ ਦੋਰਾਨ ਵਸੂਲੇ ਚੁੱਲ੍ਹੇ ਟੈਕਸ ਦੀ ਜਾਂਚ ਅਤੇ ਬਿਨਾ ਕੰਮ ਕਾਜ ਤੋਂ ਪ੍ਰਬੰਧਕਾਂ ਵੱਲੋਂ ਅਫ਼ਸਰਾਂ ਨਾਲ ਮਿਲਕੇ ਪੰਚਾਇਤਾਂ ਦੇ ਖਾਤਿਆਂ ਵਿੱਚੋਂ ਖਰਚੇ ਫੰਡਾਂ ਦੀ ਨਿਰਪੱਖ ਜਾਂਚ ਕਰਵਾ ਕੇ ਘਪਲੇ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਫੰਡਾਂ ਦੀ ਵਸੂਲੀ ਕੀਤੀ ਜਾਵੇ।

ਇਸ ਬਾਰੇ ਰਾਜਵਿੰਦਰ ਸਿੰਘ ਬੀਡੀਪੀਓ ਖੰਨਾ ਨੇ ਕਿਹਾ ਕਿ ਅਜਿਹਾ ਕੋਈ ਘਪਲਾ ਨਹੀਂ ਕੀਤਾ ਗਿਆ ਅਤੇ ਸੰਤੋਖ ਸਿੰਘ ਨੂੰ ਆਰਟੀਆਈ ਦੀ ਜਾਣਕਾਰੀ ਵੀ ਨਾਲ ਦੀ ਨਾਲ ਦਿੱਤੀ ਜਾ ਰਹੀ ਹੈ। ਬਾਕੀ ਇਹ ਸਾਰੇ ਮਸਲਿਆਂ ਬਾਰੇ ਦਫ਼ਤਰ ਕਾਗਜ਼ ਦੇਖ ਕੇ ਹੀ ਕੁਝ ਆਖ ਸਕਦੇ ਹਨ।

The post ਚੋਣ ਜ਼ਾਬਤੇ ਦੌਰਾਨ ਪੰਚਾਇਤੀ ਫੰਡ ਕੱਢਵਾ ਕੇ ਕਰੋੜਾਂ ਦਾ ਘਪਲਾ appeared first on Ludhiana Live.