Rural Women Archives - Ludhiana Live

ਕਿਸਾਨ ਬੀਬੀਆਂ ਨੂੰ ਸਰਦੀਆਂ ਵਿਚ ਖੁੰਬਾਂ ਦੀ ਕਾਸ਼ਤ ਬਾਰੇ ਦਿੱਤੀ ਸਿਖਲਾਈ
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਸਰਦ ਰੁੱਤ ਦੀਆਂ ਖੁੰਬਾਂ ਉਗਾਉਣ ਬਾਰੇ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਗਿਆ| ਇਸ ਕੋਰਸ ਵਿਚ 32 ਸਿਖਿਆਰਥੀਆਂ ਨੇ ਭਾਗ ਲਿਆ| ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਖੁੰਬਾਂ ਉਗਾਉਣ ਤੋਂ ਲੈ ਕੇ ਪ੍ਰੋਸੈਸਿੰਗ ਤੱਕ ਸਿਖਲਾਈ ਦਿੱਤੀ ਗਈ|

ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਖੁੰਬਾਂ ਦੀ ਖੇਤੀ ਕਰ ਰਹੇ ਹਨ ਜਿਸ ਤੋਂ ਉਹ ਚੰਗਾ ਮੁਨਾਫਾ ਕਮਾ ਰਹੇ ਹਨ ਕਿਉਂਕਿ ਇਹ ਧੰਦਾ ਘੱਟ ਪੈਸੇ ਨਾਲ ਸ਼ੁਰੂ ਕਰ ਸਕਦੇ ਹਾਂ ਅਤੇ ਚੰਗੇ ਪੈਸੇ ਕਮਾ ਸਕਦੇ ਹਾਂ |

ਇਸ ਕੋਰਸ ਦੇ ਕੋ-ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਖੇਤੀ ਆਮਦਨ ਵਧਾਉਣ ਲਈ ਸਹਾਇਕ  ਧੰਦੇ ਸ਼ੁਰੂ ਕਰਨ ਬਾਰੇ ਉਤਸ਼ਾਹਿਤ ਕੀਤਾ| ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਸ਼ਿਵਾਨੀ ਸ਼ਰਮਾ ਅਤੇ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਪਰਾਲੀ ਵਾਲੀਆਂ ਖੁੰਬਾਂ, ਮਿਲਕੀ ਖੁੰਬਾਂ, ਢੀਂਗਰੀ ਅਤੇ ਸ਼ਿਟਾਕੀ ਉਗਾਉਣ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ|

The post ਕਿਸਾਨ ਬੀਬੀਆਂ ਨੂੰ ਸਰਦੀਆਂ ਵਿਚ ਖੁੰਬਾਂ ਦੀ ਕਾਸ਼ਤ ਬਾਰੇ ਦਿੱਤੀ ਸਿਖਲਾਈ  appeared first on Ludhiana Live.

ਪੇਂਡੂ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਦਿੱਤੀ ਸਿਖਲਾਈ
ਲੁਧਿਆਣਾ : ਪੀ ਏ ਯੂ ਦੇ ਕਮਿਊਨਟੀ ਸਾਇੰਸ ਕਾਲਜ ਦੇ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵਿਚ ਜਾਰੀ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਪੇਂਡੂ ਔਰਤਾਂ ਦੀ ਰੋਜ਼ੀ-ਰੋਟੀ ਦੇ ਵਸੀਲਿਆਂ ਦਾ ਜਾਇਜ਼ਾ ਅਤੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਵਿਕਾਸ ਪ੍ਰੋਜੈਕਟ ਤਹਿਤ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਾਈਆਂ, ਬਲਾਕ ਸਿੱਧਵਾਂ ਬੇਟ ਦੇ ਸਾਂਝੇ ਹਾਲ ਵਿੱਚ ਇਸ ਪ੍ਰੋਗਰਾਮ ਨੂੰ ਕਰਵਾਇਆ ਗਿਆ।

ਇਹ ਸਿਖਲਾਈ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਸਮਾਰੋਹ ਵਿਚ ਕਿਸਾਨ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਸਿਖਲਾਈ ਦਿੱਤੀ ਗਈ। ਡਾ: ਕੁਲਵੀਰ ਨੇ ਮੋਮਬੱਤੀਆਂ ਬਣਾਉਣ ਦੀਆਂ ਵੱਖ-ਵੱਖ ਵਿਧੀਆਂ ਦਾ ਪ੍ਰਦਰਸ਼ਨ ਕੀਤਾ ਅਤੇ ਭਾਗੀਦਾਰਾਂ ਨੂੰ ਸਮਝਾਇਆ ਕਿ ਉਹ ਵਪਾਰਕ ਉਦੇਸ਼ਾਂ ਲਈ ਇਸ ਹੁਨਰ ਦੀ ਵਰਤੋਂ ਕਿਵੇਂ ਕਰ ਸਕਦੇ ਹਨ। ਡਾ. ਪ੍ਰਾਚੀ ਬਿਸ਼ਟ ਦੁਆਰਾ ‘ਮਾਨਸਿਕ ਅਤੇ ਸਰੀਰਕ ਸਿਹਤ’ ਵਿਸ਼ੇ ‘ਤੇ ਭਾਸ਼ਣ ਦਿੱਤਾ ਗਿਆ।

The post  ਪੇਂਡੂ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਦਿੱਤੀ ਸਿਖਲਾਈ  appeared first on Ludhiana Live.

ਪੀ ਏ ਯੂ ਨੇ ਪੇਂਡੂ ਕਿਸਾਨ ਪਰਿਵਾਰਾਂ ਨੂੰ ਸਿਖਲਾਈ ਅਤੇ ਜਾਗਰੂਕਤਾ ਨਾਲ ਜੋੜਿਆ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਪਿੰਡ ਹਿਮਾਯੂੰਪੁਰਾ, ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਿਸਾਨ ਦੇ ਪਰਿਵਾਰਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਕਰਵਾਇਆ ਗਿਆ ।

ਪ੍ਰੋਗਰਾਮ ਦੇ ਤਹਿਤ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਭਾਰਤ ਵਿੱਚ ਵੱਖ-ਵੱਖ ਉਤਪਾਦਾਂ ਲਈ ਜਾਰੀ ਕੀਤੇ ਪ੍ਰਮਾਣੀਕਰਣ ਚਿੰਨ੍ਹਾਂ ਬਾਰੇ ਜਾਗਰੂਕਤਾ, ਘਰੇਲੂ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ, ਨਸ਼ਿਆਂ ਦੀ ਰੋਕਥਾਮ ਲਈ ਸਲਾਹ ਅਤੇ ਸੋਸ਼ਲ ਮੀਡੀਆ (ਖਾਸ ਕਰਕੇ ਵਟਸਐਪ) ਦੀ ਸਹੀ ਵਰਤੋਂ, ਸ਼ਾਮਿਲ ਸਨ।

The post ਪੀ ਏ ਯੂ ਨੇ ਪੇਂਡੂ ਕਿਸਾਨ ਪਰਿਵਾਰਾਂ  ਨੂੰ ਸਿਖਲਾਈ ਅਤੇ ਜਾਗਰੂਕਤਾ ਨਾਲ ਜੋੜਿਆ appeared first on Ludhiana Live.

ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕਰਵਾਇਆ ਵਿਸ਼ੇਸ਼ ਸਮਾਗਮ
ਲੁਧਿਆਣਾ : ਪੀ.ਏ.ਯੂ. ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਪਿੰਡ ਕੋਟਲੀ ਥਾਨ ਸਿੰਘ ਦੇ ਆਂਗਣਵਾੜੀ ਕੇਂਦਰ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਸਮਾਗਮ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ-ਵੂਮੈਨ ਇਨ ਐਗਰੀਕਲਚਰ ਦੇ ਤਹਿਤ ਕੀਤੇ ਗਏ |ਇਸ ਸਮਾਗਮ ਵਿੱਚ 35 ਔਰਤਾਂ ਅਤੇ ਮਰਦਾਂ ਨੇ ਭਾਗ ਲਿਆ|

ਵਿਗਿਆਨੀ ਡਾ. ਸ਼ਿਵਾਨੀ ਰਾਣਾ ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਅਤੇ ਸੁਰੱਖਿਆ ਲਈ ਜਾਗਰੂਕਤਾ ਦਾ ਪਸਾਰ ਕਰਨਾ ਮੌਜੂਦਾ ਸਮੇਂ ਦੀ ਅਹਿਮ ਜ਼ਰੂਰਤ ਹੈ | ਉਹਨਾਂ ਕਿਹਾ ਕਿ ਸਾਨੂੰ ਆਉਂਦੀਆਂ ਪੀੜ•ੀਆਂ ਲਈ ਆਪਣੇ ਵਾਤਾਵਰਣ ਨੂੰ ਸਾਂਭ ਕੇ ਪਲਾਸਟਿਕ ਮੁਕਤ ਕਰਨਾ ਚਾਹੀਦਾ ਹੈ  ਕਿਸਾਨ ਪਰਿਵਾਰਾਂ ਵਿੱਚ ਹਰਬਲ ਬਾਗ ਨੂੰ ਉਤਸਾਹਿਤ ਕਰਨ ਲਈ ਸੁਹਾਂਜਣਾ ਦੇ ਪੌਦੇ ਲਾਏ ਗਏ| ਸਰਕਾਰੀ ਸਕੂਲਾਂ ਵਿੱਚ ਪੌਦੇ ਲਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ |

The post  ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕਰਵਾਇਆ ਵਿਸ਼ੇਸ਼ ਸਮਾਗਮ appeared first on Ludhiana Live.

ਵਿਦਿਆਰਥੀਆਂ ਨੇ ਪੇਂਡੂ ਔਰਤਾਂ ਨੂੰ ਆਮਦਨ ਵਧਾਉਣ ਦੇ ਸੁਝਾਏ ਤਰੀਕੇ
ਲੁਧਿਆਣਾ : ਪੀ.ਏ.ਯੂ. ਦੇ ਕਮਿਊਨਿਟੀ ਸਾਇੰਸ ਕਾਲਜ ਦੇ ਵਿਦਿਆਰਥੀ ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਬੋਪਾਰਾਏ ਕਲਾਂ ਵਿਖੇ ਪੇਂਡੂ ਸੁਆਣੀਆਂ ਨੂੰ ਆਮਦਨ ਵਧਾਉਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂੰ ਕਰਵਾਉਣ ਲਈ ਗਏ | ਉਹਨਾਂ ਨਾਲ ਪੰਜ ਵਿਭਾਗਾਂ ਦੇ ਅਧਿਆਪਕ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਕੋਰਸ ਦੇ ਇੰਚਾਰਜ ਡਾ. ਪ੍ਰੀਤੀ ਸ਼ਰਮਾ, ਡਾ. ਮਨਜੋਤ ਕੌਰ ਪ੍ਰਮੁੱਖ ਹਨ |

ਜਿਵੇਂ ਕਿ 2023 ਨੂੰ ਖਰਵੇਂ ਅਨਾਜਾਂ ਦੇ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਵਿਦਿਆਰਥੀਆਂ ਨੇ ਬਾਜਰੇ ਤੋਂ ਬਣੇ ਪਕਵਾਨ ਜਿਵੇਂ ਬਾਜਰਾ ਖਿਚੜੀ, ਬਾਜਰਾ ਉਪਮਾ, ਰਾਗੀ ਲੱਡੂ, ਰਾਗੀ ਦਲੀਆ, ਜਵਾਰ ਪੰਜੀਰੀ, ਬਾਜਰਾ ਚੀਲਾ ਆਦਿ ਦਾ ਪ੍ਰਦਰਸਨ ਕੀਤਾ| ਵਿਦਿਆਰਥੀਆਂ ਨੇ ਵੱਖ-ਵੱਖ ਉੱਦਮੀ ਗਤੀਵਿਧੀਆਂ ਦਾ ਪ੍ਰਦਰਸਨ ਵੀ ਕੀਤਾ ਅਤੇ ਛਪਾਈ ਅਤੇ ਰੰਗਾਈ ਦੀਆਂ ਤਕਨੀਕਾਂ, ਪੁਰਾਣੇ ਕੱਪੜਿਆਂ ਦੇ ਮੁੱਲ ਵਾਧੇ ਦੀਆਂ ਤਕਨੀਕਾਂ, ਦਾਗਾਂ ਦੀ ਸਫਾਈ ਅਤੇ ਕਢਾਈ ਦੇ ਵੱਖ-ਵੱਖ ਤਰੀਕੇ ਦੱਸੇ |

ਧਾਤ ਦੇ ਸਾਮਾਨ ਦੀ ਸਫਾਈ ਅਤੇ ਝੋਨੇ ਦੀ ਪਰਾਲੀ ਅਤੇ ਘਰੇਲੂ ਰਹਿੰਦ-ਖੂੰਹਦ ਤੋਂ ਕਲਾਕ੍ਰਿਤੀਆਂ ਤਿਆਰ ਕਰਨ ਬਾਰੇ ਪ੍ਰਦਰਸਨ ਕਰਵਾਏ ਗਏ| ਵਿਦਿਆਰਥੀਆਂ ਨੇ ਪੇਂਡੂ ਔਰਤਾਂ ਨੂੰ ਸਾਬਣ ਅਤੇ ਮੋਮਬੱਤੀ, ਕਾਗਜ ਦੇ ਬੈਗ ਅਤੇ ਲਿਫਾਫੇ ਬਣਾਉਣ ਦੀ ਸਿਖਲਾਈ ਵੀ ਦਿੱਤੀ| ਇਸ ਤੋਂ ਇਲਾਵਾ ਅਨੀਮੀਆ, ਹਾਈਪਰਟੈਨਸਨ, ਸ਼ੂਗਰ, ਨਿੱਜੀ ਸਫਾਈ ਆਦਿ ਵੱਖ-ਵੱਖ ਵਿਸ਼ਿਆਂ ’ਤੇ ਭਾਸ਼ਣ ਦਿੱਤੇ ਗਏ| ਬੱਚਿਆਂ ਦੇ ਵਿਕਾਸ ਦੇ ਪੜਾਵਾਂ ਜਣੇਪੇ ਦੌਰਾਨ ਦੇਖਭਾਲ, ਮਾਵਾਂ ਦੀ ਸਿਹਤ, ਸਰੀਰਕ ਮਾਨਸਿਕ ਸਿਹਤ ਸਬੰਧੀ ਵੀ ਚਰਚਾ ਕੀਤੀ ਗਈ|

The post  ਵਿਦਿਆਰਥੀਆਂ ਨੇ ਪੇਂਡੂ ਔਰਤਾਂ ਨੂੰ ਆਮਦਨ ਵਧਾਉਣ ਦੇ ਸੁਝਾਏ ਤਰੀਕੇ  appeared first on Ludhiana Live.

ਪੀਏਯੂ ਮਾਹਿਰਾਂ ਨੇ ਪੇਂਡੂ ਔਰਤਾਂ ਨੂੰ ਰਸੋਈ ਬਗੀਚੀ ਅਪਣਾਉਣ ਲਈ ਕੀਤਾ ਪ੍ਰੇਰਿਤ
ਲੁਧਿਆਣਾ : ਪੀ.ਏ.ਯੂ. ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਪੀਏਯੂ ਕਿਸਾਨ ਕਲੱਬ ਦੇ ਮਹਿਲਾ ਵਿੰਗ ਦੀਆਂ 60 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ ਰੁਪਿੰਦਰ ਕੌਰ, ਸ਼੍ਰੀ ਰਾਹੁਲ ਗੁਪਤਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਨੇ ਮੌਸਮੀ ਫਲਾਂ ਦੀ ਵਰਤੋਂ ਕਰਕੇ ਸਿਹਤਮੰਦ ਡਰਿੰਕ ਬਣਾਉਣ ਦਾ ਪ੍ਰਦਰਸ਼ਨ ਕੀਤਾ। ਸਬਜ਼ੀ ਵਿਗਿਆਨ ਦੇ ਮਾਹਿਰ ਡਾ: ਦਿਲਪ੍ਰੀਤ ਸਿੰਘ ਨੇ ਸਬਜ਼ੀਆਂ ਦੇ ਰਸੋਈ ਬਗੀਚੇ ‘ਤੇ ਭਾਸ਼ਣ ਦਿੱਤਾ।

ਪੇਂਡੂ ਔਰਤਾਂ ਨੂੰ ਘਰੇਲੂ ਅਤੇ ਵਪਾਰਕ ਵਰਤੋਂ, ਸਿਹਤ ਲਾਭ ਅਤੇ ਵਾਧੂ ਆਮਦਨ ਲਈ ਆਪਣੀ ਰਸੋਈ ਬਗੀਚੀ ਵਿੱਚ ਕੀਟਨਾਸ਼ਕ ਮੁਕਤ ਸਬਜ਼ੀਆਂ ਉਗਾਉਣ ਦਾ ਸੁਝਾਅ ਦਿੱਤਾ।  ਪੀਏਯੂ ਨੇ ਸਬਜ਼ੀਆਂ ਦੇ ਬੀਜਾਂ ਦੀਆਂ ਜੋ ਕਿੱਟਾਂ ਤਿਆਰ ਕੀਤੀਆਂ ਹਨ ਉਨ੍ਹਾਂ ਔਰਤਾਂ ਨੂੰ ਰਸੋਈ ਬਗੀਚੀ ਅਪਣਾਉਣ ਦੀ ਅਪੀਲ ਕਰਦੇ ਹੋਏ ਦੱਸਿਆ ਕਿ ਉਹ ਮਾਮੂਲੀ ਕੀਮਤ ‘ਤੇ ਵਿਕਰੀ ਲਈ ਉਪਲਬਧ ਹਨ।  ਮਹਿਲਾ ਮੈਂਬਰਾਂ ਨੇ ਪੀਏਯੂ ਵਿਖੇ ਸਬਜ਼ੀ ਦੇ ਰਸੋਈ ਬਗੀਚੀ ਫਾਰਮ ਦਾ ਵੀ ਦੌਰਾ ਕੀਤਾ।

The post ਪੀਏਯੂ ਮਾਹਿਰਾਂ ਨੇ ਪੇਂਡੂ ਔਰਤਾਂ ਨੂੰ ਰਸੋਈ ਬਗੀਚੀ ਅਪਣਾਉਣ ਲਈ ਕੀਤਾ ਪ੍ਰੇਰਿਤ appeared first on Ludhiana Live.