sacred sole convent school Archives - Ludhiana Live

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਮਨਾਇਆ ਸੁਤੰਤਰ ਦਿਵਸ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ 77ਵਾਂ ਸੁਤੰਤਰ ਦਿਵਸ ਬੜੇ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਭਗਤੀ ਨਾਲ ਭਰਪੂਰ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਕੂਲ ਦਾ ਵਾਤਾਵਰਣ ਦੇਸ਼ ਭਗਤੀ ਦੇ ਗੀਤਾ ਨਾਲ ਗੂੰਜ ਉਠਿਆ। ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਵਾਲੀ ਪੇਸ਼ਕਸ਼ ਦਿਖਾਈ ਜਿਸ ਦਾ ਸਾਰੇ ਮੌਜੂਦ ਅਧਿਆਪਕ ਅਤੇ ਵਿਦਿਆਰਥੀਆਂ ਤੇ ਬਹੁਤ ਡੂੰਘਾ ਪ੍ਰਭਾਵ ਪਿਆ।

ਚੌਥੀ ਅਤੇ ਪੰਜਵੀਂ ਜਮਾਤ ਦੁਆਰਾ ਪੇਸ਼ ਕੀਤੇ ਗਏ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗਤੀਵਿਧੀਆਂ ਦੇਖ ਕੇ ਪੂਰਾ ਹਾਲ ਤਾੜੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਸਕੂਲ ਦੇ ਮੁੱਖ ਅਧਿਆਪਕ ਨੇ ਰਾਸ਼ਟਰੀ ਨਿਰਮਾਣ ਦੇ ਬਾਰੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪੇਸ਼ ਕੀਤੇ। ਇਸ ਅਵਸਰ ਤੇ ਫੈਂਸੀ ਡ੍ਰੈਸ ਪ੍ਹਤੀਯੋਗਤਾ ਵੀ ਕਰਵਾਈ ਗਈ ਜਿਸ ਵਿਚ ਕਿੱਡਰਗਾਰਟਨ ਦੇ ਵਿਦਿਆਰਥੀ ਭਗਤ ਸਿੰਘ, ਰਾਨੀ ਲਕਸ਼ਮੀ ਬਾਈ ,ਭਾਰਤ ਮਾਤਾ ਅਤੇ ਜਵਾਹਰ ਲਾਲ ਨਹਿਰੂ ਆਦਿ ਦੇ ਰੂਪ ਵਿੱਚ ਇਹਨਾਂ ਨੂੰ ਸ਼ਰਧਾਂਜਲੀ ਦਿੱਤੀ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਮਨਾਇਆ ਸੁਤੰਤਰ ਦਿਵਸ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਹੁਨਰ ਪ੍ਰਦਰਸ਼ਨੀ ਦਾ ਕੀਤਾ ਗਿਆ ਆਯੋਜਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁਗਰੀ ਧਾਂਦਰਾਂ ਰੋਡ ਲੁਧਿਆਣਾ ਵਿੱਚ ਹੁਨਰ’ ਵਿਸ਼ੇ ਦੇ ਅੰਤਰਗਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਵਿਚ ਗਣਿਤ,ਸਾਇੰਸ, ਸੋਸ਼ਲ ਸਾਇੰਸ,ਪੰਜਾਬੀ, ਇੰਗਲਿਸ਼, ਆਰਟ ਐਂਡ ਕਰਾਫਟ, ਬੈਸਟ ਆਊਟ ਆਫ ਵੇਸਟ, ਅਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਬੜੇ ਸੁੰਦਰ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ।

ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਦਾ ਪੇਸ਼ ਕਰਦੇ ਹੋਏ ਬਹੁਤ ਸੁੰਦਰ ਮਾਡਲ ਅਤੇ ਵੱਖ ਵੱਖ ਪ੍ਰਕਾਰ ਦੀਆਂ ਵਸਤੂਆਂ ਬਣਾਈਆਂ ਹਨ। ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ, ਚੈਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਅਤੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਰਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ।

ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਕੂਲ ਵੱਲੋਂ ਕੀਤੀ ਗਈ ਪ੍ਰਦਰਸ਼ਨੀ ਦੀ ਪਰਸ਼ੰਸਾ ਕੀਤੀ ਗਈ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਹੁਨਰ ਪ੍ਰਦਰਸ਼ਨੀ ਦਾ ਕੀਤਾ ਗਿਆ ਆਯੋਜਨ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਦੇ ਨਾਲ ਕੀਤੀ ਗਈ। ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦਾ ਮਹੱਤਵ ਦੱਸਿਆ ਗਿਆ।

ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀਆਂ ਨੇ ਅਲੱਗ ਅਲੱਗ ਗੀਤਾਂ ਤੇ ਲੋਕ ਨਾਚ ਵੀ ਕਰ ਕੇ ਦਿਖਾਇਆ ਅਤੇ ਵਿਸਾਖੀ ਦੇ ਨਾਲ ਸੰਬੰਧਿਤ ਕਵਿਤਾਵਾਂ ਵੀ ਸੁਣਾਈਆਂ ਗਈਆਂ। ਸਕੂਲ ਦੀ ਮੁੱਖ ਅਧਿਆਪਕ ਸ਼੍ਰੀ ਮਤੀ ਪੂਨਮ ਮਲਹੋਤਰਾ ਨੇ ਸਾਰਿਆਂ ਨੂੰ ਵਿਸਾਖੀ ਨਾਲ ਸੰਬੰਧਿਤ ਜਾਣਕਾਰੀ ਦਿੰਦੇ ਹੋਏ ਕਿਹਾ ਇਸ ਤਿਉਹਾਰ ਦਾ ਸਬੰਧ ਫਸਲ ਪੱਕਣ ਦੀ ਖੁਸ਼ੀ ਵਿੱਚ, ਖਾਲਸਾ ਪੰਥ ਦੀ ਸਾਜਨਾ, ਅਤੇ ਜਲਿਆਂਵਾਲੇ ਬਾਗ ਦੀ ਘਟਨਾ ਨਾਲ ਹੈ।

ਉਨ੍ਹਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਵੈਸਾਖ ਦੇ ਮਹੀਨੇ ਵਿੱਚ ਪੂਰੇ ਪੰਜਾਬ ਵਿਚ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਕੌਰ ਗਿੱਲ, ਚੇਅਰਮੈਨ ਸ. ਗੁਰਮੇਲ ਸਿੰਘ ਗਿੱਲ ਨੇ ਸਾਰਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਨਵੇਂ ਸੈਸ਼ਨ 2023-24 ਦੀ ਸ਼ੁਰੂਆਤ ਕੀਤੀ ਗਈ। ਅਧਿਆਪਕਾਂ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਵਿਦਿਆਰਥੀਆਂ ਦਾ ਸੁਆਗਤ ਕੀਤਾ ਗਿਆ। ਵਿਦਿਆਰਥੀਆਂ ਦੇ ਲਈ ਸੁਆਗਤ ਪ੍ਰਾਰਥਨਾ ਦੀ ਤਿਆਰੀ ਕੀਤੀ ਗਈ ਅਤੇ ਪੂਰੇ ਉਤਸ਼ਾਹ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।

ਸਕੂਲ ਨੂੰ ਰੰਗ ਬਿਰੰਗੇ ਗੁਬਾਰੇ ਅਤੇ ਫੁੱਲਾਂ ਨਾਲ ਸਜਾਇਆ ਗਿਆ। ਸਰਵ ਸ਼ਕਤੀਮਾਨ ਪਰਮਾਤਮਾ ਦਾ ਆਸ਼ੀਰਵਾਦ ਲੈਣ ਦੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸ਼ਾਂਤੀਪੂਰਨ ਵਾਤਾਵਰਣ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪ੍ਰਾਰਥਨਾ ਕੀਤੀ।

The post ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ਲੁਧਿਆਣਾ : ਸਾਲਾਨਾ ਪ੍ਰੀਖਿਆ ਅਤੇ ਨਵੇਂ ਵਿੱਦਿਅਕ ਸੈਸ਼ਨ ਲਈ ਸਰਬ ਸ਼ਕਤੀਮਾਨ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ, ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਹਾਜ਼ਰੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸਕੂਲ ਦਾ ਸਾਰਾ ਮਾਹੌਲ ਗੁਰਬਾਣੀ ਦੇ ਰੰਗ ਵਿਚ ਰੰਗਿਆ ਹੋਇਆ ਸੀ। ਉਥੇ ਮੌਜੂਦ ਹਰ ਵਿਅਕਤੀ ਨੇ ਕੀਰਤਨ ਦਾ ਆਨੰਦ ਮਾਣਿਆ। ਗੁਰਬਾਣੀ ਦੀ ਗੂੰਜ ਨੇ ਸਮੁੱਚੇ ਵਾਤਾਵਰਨ ਨੂੰ ਸਾਕਾਰਾਤਮਕ ਊਰਜਾ ਨਾਲ ਭਰ ਦਿੱਤਾ। ਪਾਠ ਨੂੰ ਹਰ ਕਿਸੇ ਦੀ ਮੌਜੂਦਗੀ ਵਿੱਚ ਅਰਦਾਸ ਨਾਲ ਪੂਰਾ ਕੀਤਾ ਗਿਆ । ਸਾਰੇ ਹਾਜ਼ਰੀਨ ਨੂੰ ਲੰਗਰ ਛਕਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਨੇ ਪਰਿਵਾਰ ਦੇ ਮਨਾਂ ਵਿਚ ਇਕ ਨਵਾਂ ਜੋਸ਼ ਅਤੇ ਸ਼ਕਤੀ ਪੈਦਾ ਕੀਤੀ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ
ਲੁਧਿਆਣਾ : ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ। ਗੁਰਦੀਪ ਸਿੰਘ ਜ਼ਿਲ੍ਹਾ ਸੰਗਠਨ ਕਮਿਸ਼ਨਰ ਸੀਬੀਐਸਈ ਲੁਧਿਆਣਾ ਭਾਰਤ ਸਕਾਊਟ ਐਂਡ ਗਾਈਡ, ਓਂਕਾਰ ਸਿੰਘ ਸਟੇਟ ਆਰਗੇਨਾਈਜੇਸ਼ਨ ਕਮਿਸ਼ਨਰ ਪੰਜਾਬ ਭਾਰਤ ਸਕਾਊਟ ਐਂਡ ਗਾਈਡ ਨੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੀ ਮਹੱਤਤਾ ਬਾਰੇ ਦੱਸਿਆ।

ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਵੈ-ਅਨੁਸ਼ਾਸਨ ਲਈ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਆਪਣੇ ਆਪ ਨੂੰ ਅਨੁਸ਼ਾਸਿਤ ਰੱਖ ਸਕਣ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਕਾਊਟ ਗਾਈਡ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਸਾਲਾਨਾ ਸਮਾਰੋਹ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਧਰਾ ਰੋਡ ਲੁਧਿਆਣਾ ਵਿਖੇ ਸਾਲਾਨਾ ਮੇਲਾ ‘ਉਮੀਦਾਂ’ ਦੇ ਥੀਮ ਹੇਠ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਕੁਲਵੰਤ ਸਿੰਘ ਸਿੱਧੂ (ਵਿਧਾਇਕ), ਅਰਵਿੰਦਰ ਸਿੰਘ ਸਿੰਧੂ ਮੁੱਖ ਸੇਵਾਦਾਰ ਗੁਰਦੁਆਰਾ ਸੁਖਮਨੀ ਸਾਹਿਬ ਅਰਬਨ ਅਸਟੇਟ (II), ਅਮਨਦੀਪ ਮੋਹੀ ਚੇਅਰਮੈਨ ਮਾਰਕਫੈੱਡ, ਵਰਿੰਦਰ ਸ਼ਰਮਾ ਸਟੇਟ ਯੂਥ ਪੰਜਾਬ ਵਿੰਗ, ਵੈਭਵ ਸਹਿਗਲ ਏਸੀਪੀ ਸਾਊਥ ਆਦਿ ਸਨ।

ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਡਾਇਰੈਕਟਰ ਸ੍ਰੀ ਸੁਖਦੀਪ ਗਿੱਲ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਜਸ਼ਨ ਸ਼ੁਰੂ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਮੁੱਖ ਮਹਿਮਾਨ ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਨੇ ਅਕਾਦਮਿਕ ਤੇ ਖੇਡ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਜ਼ੀਫ਼ੇ ਦਿੱਤੇ ਗਏ ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਸਾਲਾਨਾ ਸਮਾਰੋਹ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਰਾਸ਼ਟਰੀ ਅਵਾਰਡ ਨਾਲ ਸਨਮਾਨਿਤ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਨੂੰ ਬੈਸਟ ਸਕੂਲ FAP ਰਾਸ਼ਟਰੀ ਅਵਾਰਡ (ਬਜਟ ਫ੍ਰੈਂਡਲੀ ਵਿਦ ਮੈਕਸੀਮਮ ਫੈਸਿਲਟੀ) ਨਾਲ ਸਨਮਾਨਿਤ ਕੀਤਾ ਗਿਆ। ਇਸ ਅਵਾਰਡ ਨੂੰ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਨੇ ਪ੍ਰਾਪਤ ਕੀਤਾ।

ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਗਵਰਨਰ ਬਨਵਾਰੀ ਲਾਲ ਅਤੇ ਸਨਮਾਨਯੋਗ ਸਪੀਕਰ ਆਫ ਪੰਜਾਬ ਲੈਜਿਸਲੈਟਿਵ ਅਸੈਂਬਲੀ ਕੁਲਤਾਰ ਸਿੰਘ ਸੰਧਵਾਂ ਸੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਇਸ ਅਵਾਰਡ ਲਈ ਸਕੂਲ ਦੀ ਮੈਨੇਜਮੇਂਟ ਕਮੇਟੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

The post ਸੈਕਰਡ ਸੋਲ ਕਾਨਵੈਂਟ ਸਕੂਲ ਰਾਸ਼ਟਰੀ ਅਵਾਰਡ ਨਾਲ ਸਨਮਾਨਿਤ appeared first on Ludhiana Live.

ਸੈਕਰੇਡ ਸੋਲ ਕਾਨਵੈਂਟ ਸਕੂਲ ਨੇ ਲੜਕੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਖੇਡਾਂ ਨੂੰ ਮਹੱਤਵ ਦਿੰਦੇ ਹੋਏ ਜ਼ਿਲ੍ਹਾ ਪੱਧਰੀ ਫ੍ਰੀ ਸਟਾਈਲ ਕੁਸ਼ਤੀ (ਲੜਕੀਆਂ) ਮੁਕਾਬਲੇ ਕਰਵਾਏ ਗਏ । ਜਿਸ ਵਿਚ 14,17,19 ਜਮਾਤਾਂ ਦੇ ਖਿਡਾਰੀਆਂ ਨੇ ਭਾਗ ਲਿਆ । ਜਿਸ ਵਿਚ ਪੀਏਯੂ, ਰਾੜਾ ਸਾਹਿਬ, ਲੁਧਿਆਣਾ, ਸਾਹਨੇਵਾਲ, ਜਗਰਾਉਂ ਅਤੇ ਸਮਰਾਲਾ ਆਦਿ ਛੇ ਜ਼ੋਨਾਂ ਦੇ ਖਿਡਾਰੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ ।

ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਹੀ ਖੇਡਣਾ ਚਾਹੀਦਾ ਹੈ। ਸਾਨੂੰ ਇਸ ਲਈ ਖੇਡਣਾ ਪਵੇਗਾ ਕਿਉਂਕਿ ਜਿੱਤ ਹਾਰ ਦੀ ਖੇਡ ਦੇ ਦੋ ਪਹਿਲੂ ਹਨ, ਸਾਨੂੰ ਜਿੱਤ ਦੇ ਨਾਲ-ਨਾਲ ਹਾਰ ਵੀ ਸਵੀਕਾਰ ਕਰਨੀ ਹੋਵੇਗੀ।

The post ਸੈਕਰੇਡ ਸੋਲ ਕਾਨਵੈਂਟ ਸਕੂਲ ਨੇ ਲੜਕੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਖਾਸ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ, ਦੀਵਾ ਅਤੇ ਕੈਂਡਲ ਡੈਕੋਰੇਸ਼ਨ,ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਆਪਣੀ ਅਦਭੁਤ ਕਲਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੂੰ ਉਹਨਾਂ ਦੀ ਕਲਾ ਪ੍ਰਦਰਸ਼ਨ ਦੇ ਆਧਾਰ ਤੇ ਸਨਮਾਨਿਤ ਵੀ ਕੀਤਾ ਗਿਆ।

ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਦੁਆਰਾ ਸਾਰਿਆਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਦੀਵਾਲੀ ਨੂੰ ਪੁਰਾਣੀ ਰੀਤ ਅਨੁਸਾਰ ਮਿੱਟੀ ਦੇ ਦੀਵੇ ਜਗਾ ਕੇ ਅਤੇ ਪਟਾਖਿਆਂ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ appeared first on Ludhiana Live.