sacred soul school Archives - Ludhiana Live

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ‘ਆਗਾਜ਼’ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਗੀਤਾਂ, ਨਾਚਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਤੋਹਫ਼ੇ ਭੇਟ ਕੀਤੇ। ਪੂਰਾ ਸਮਾਰੋਹ ਉਤਸ਼ਾਹ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ।

ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਸ੍ਰੀ ਗੁਰਮੇਲ ਸਿੰਘ ਗਿੱਲ ਅਤੇ ਡਾਇਰੈਕਟਰ ਸ੍ਰੀ ਸੁਖਦੀਪ ਗਿੱਲ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਮਨਾਇਆ ਦੁਸਹਿਰਾ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਦੁਸਹਿਰਾ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ ਤੇ ਵਿਦਿਆਰਥੀਆਂ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੁਰਾਈ ਉੱਪਰ ਅੱਛਾਈ ਦੀ ਜਿੱਤ ਨੂੰ ਦਰਸਾਉਣ ਲਈ ਕਈ ਪ੍ਰਕਾਰ ਦੇ ਸਲੋਗਨ ਲਿਖੇ। ਵਿਦਿਆਰਥੀਆਂ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ ਗਈ। ਛੋਟੇ-ਛੋਟੇ ਬੱਚੇ ਰਾਮ, ਸੀਤਾ ਲਛਮਨ ਦੇ ਰੂਪਵਿਚ ਇਸ ਕੇ ਆਏ ਬੜੇ ਹੀ ਮਨਮੋਹਕ ਲੱਗ ਰਹੇ ਸਨ।

ਇਸ ਖਾਸ ਮੌਕੇ ਅਤੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸਚਾਈ ਦੇ ਰਾਹ ਉਪਰ ਚਲਣ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਮਨਾਇਆ ਦੁਸਹਿਰਾ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ
ਲੁਧਿਆਣਾ  :  ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਿਆਰਵੀ ਕਲਾਸ ਦੇ ਵਿਦਿਆਰਥੀਆਂ ਨੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ।

ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਨੂੰ ਵੱਖ-ਵੱਖ ਗੀਤਾਂ dance ਅਤੇ ਕਵਿਤਾਵਾ ਰਾਹੀ ਪੇਸ਼ ਕੀਤਾ। ਵਿਦਿਆਰਥੀਆਂ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਉਪਹਾਰ ਭੇਂਟ ਕੀਤੇ। ਸਾਰਾ ਸਮਾਰੋਹ ਖੁਸ਼ੀ ਅਤੇ ਉਮੰਗ ਭਰਿਆ ਸੀ। ਇਸ ਮੌਕੇ ਤੇ ਗੁਰਵਿੰਦਰ ਸਿੰਘ ਬਾਰਵੀ ਆਰਟਸ ਦੇ ਵਿਦਿਆਰਥੀ ਨੂੰ ਮਿਸਟਰ ਫੇਅਰਵੈਲ ਅਤੇ ਗੁਰਲੀਨ ਕੌਰ ਕਾਮਰਸ ਦੀ ਵਿਦਿਆਰਥਣ ਨੂੰ ਮਿਸ ਫੇਅਰਵੈਲ ਚੁਣਿਆ ਗਿਆ

।ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਭਵਿੱਖ ਵਿੱਚ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ appeared first on Ludhiana Live.