safai karamchari Archives - Ludhiana Live

ਵਿਧਾਇਕ ਬੀਬੀ ਛੀਨਾ ਵੱਲੋਂ ਸੁਣੀਆਂ ਕਰਮਚਾਰੀਆਂ ਦੀਆਂ ਸਮੱਸਿਆਵਾਂ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਵੱਖ ਵੱਖ ਸਫਾਈ ਅਭਿਆਨ ਚਲਾਏ ਜਾ ਰਹੇ ਹਨ ਅਤੇ ਇਸ ਅਭਿਆਨ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਉਹਨਾਂ ਵੱਲੋਂ ਸ਼੍ਰੀ ਅਸ਼ਵਨੀ ਸਹੋਤਾ ਜੀ ਦੀ ਅਗਵਾਈ ਵਿੱਚ ਕਰਵਾਈ ਗਈ ਨਗਰ ਨਿਗਮ ਸੰਘਰਸ਼ ਕਮੇਟੀ ਦੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ ਦੱਖਣੀ ਦੇ ਸਰਕਾਰੀ ਕਰਮਚਾਰੀ ਅਤੇ ਲੰਬੜਦਾਰ ਸ਼ਾਮਿਲ ਹੋਏ। ਇਸ ਮੌਕੇ ਬੀਬੀ ਛੀਨਾ ਵੱਲੋਂ ਇਨ੍ਹਾਂ ਕਰਮਚਾਰੀਆਂ ਵੱਲੋਂ ਇਨ੍ਹਾਂ ਸਭ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਇਨ੍ਹਾਂ ਸਭ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾ ਦਿੱਤਾ ਜਾਵੇਗਾ। ਬੀਬੀ ਛੀਨਾ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੀ ਦਿੱਤੇ ਗਏ ਮੰਗ ਪੱਤਰ ਬਾਰੇ ਵੀ ਦੱਸਿਆ ਗਿਆ।

The post ਵਿਧਾਇਕ ਬੀਬੀ ਛੀਨਾ ਵੱਲੋਂ ਸੁਣੀਆਂ ਕਰਮਚਾਰੀਆਂ ਦੀਆਂ ਸਮੱਸਿਆਵਾਂ appeared first on Ludhiana Live.

ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ
ਲੁਧਿਆਣਾ : ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

The post ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ appeared first on Ludhiana Live.