san jain college Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੀ ਵਿਦਿਆਰਥਣ ਐੱਮ. ਕਾਮ.(ਸਮੈਸਟਰ-ਤੀਜਾ) ਦੇ ਨਤੀਜੇ ਵਿੱਚ ਮੁਸਕਾਨ ਨਹਿਰਾ ਨੇ 87.57% ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ 5ਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਮੀਨਲ ਜੈਨ ਨੇ 86.85% ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ 10ਵਾਂ ਅਤੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਰੀਆ ਨੇ 85.42% ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਬੀ .ਕਾਮ.( ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਹਿਕ ਮੁਤਨੇਜਾ 82.03% ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ 14ਵਾਂ ਅਤੇ ਕਾਲਜ ਵਿੱਚੋਂ ਪਹਿਲਾ, ਉਦਿਤ ਬਜਾਜ ਅਤੇ ਸੂਜਲ ਨੇ 79.84% ਅੰਕ ਲੈ ਕੇ ਦੂਜਾ ਅਤੇ ਤਨੀਸ਼ਾ ਜੈਨ ਨੇ 79.53% ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ । ਬੀ. ਬੀ. ਏ .(ਸਮੈਸਟਰ ਪੰਜਵਾਂ) ਦੇ ਨਤੀਜੇ ਵਿੱਚ ਯੁਵਰਾਜ ਅਗਰਵਾਲ 77.3% ਅੰਕ ਲੈ ਕੇ ਪਹਿਲਾ, ਸਾਹਿਲ ਮਹੇਂਦਰੂ ਨੇ 76% ਅੰਕ ਲੈ ਕੇ ਦੂਜਾ ਤੇ ਵਾਸੂ ਸ਼ਰਮਾ ਅਤੇ ਸਾਰਥਕ ਜੈਨ ਨੇ 75% ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਨੇ ਪ੍ਰੋ. ਮਨੋਜ ਅਰੋੜਾ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ ਲਈ ਇਹ ਮਾਣ ਵਾਲਾ ਪਲ ਹੈ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਨੇ ਰਚਨਾਤਮਕ ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਏਕਤਾ ਵਿੱਚ ਸ਼ਾਨਦਾਰ ਜਿੱਤ ਲਈ ਪ੍ਰੋਫੈਸਰ ਮਨੋਜ ਅਰੋੜਾ ਨੂੰ ਸਨਮਾਨਿਤ ਕੀਤਾ। ਰਾਸ਼ਟਰੀ ਪੱਧਰ ‘ਤੇ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਸੱਭਿਆਚਾਰ ਮੰਤਰਾਲੇ ਵੱਲੋਂ ਇਹ ਮੁਕਾਬਲਾ ਆਯੋਜਿਤ ਕੀਤਾ ਗਿਆ ਸੀ, ਜਿਸ ਲਈ ਉਨ੍ਹਾਂ ਨੂੰ ਦੇਸ਼ ਭਰ ਵਿੱਚ ਲੱਖਾਂ ਐਂਟਰੀਆਂ ਮਿਲੀਆਂ ਸਨ।

ਪ੍ਰੋ ਮਨੋਜ ਅਰੋੜਾ ਨੇ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ ਰਾਜ ਪੱਧਰ (ਪੰਜਾਬ) ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ । ਇਸ ਪੁਰਸਕਾਰ ਸਮਾਰੋਹ ਵਿੱਚ ਸੱਭਿਆਚਾਰ ਰਾਜ ਮੰਤਰੀ ਸ਼੍ਰੀਮਤੀ ਮੀਨਾਕਸ਼ੀ ਲੇਖੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਿਨ੍ਹਾਂ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਨਾਲ ਪ੍ਰਾਪਤੀ ਦਾ ਸਰਟੀਫਿਕੇਟ ਵੀ ਦਿੱਤਾ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਨਕਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਹੈ।

The post ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਨੇ ਪ੍ਰੋ. ਮਨੋਜ ਅਰੋੜਾ ਨੂੰ ਕੀਤਾ ਸਨਮਾਨਿਤ  appeared first on Ludhiana Live.