Sargun Mehta Archives - Ludhiana Live

ਸਰਗੁਣ ਮਹਿਤਾ ਤੇ ਦਿਲਜੀਤ ਦੌਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਹੁਣ ਹਾਸਲ ਕੀਤੀ ਇਹ ਵੱਡੀ ਉਪਲਬਧੀ
ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਸ ਨੇ ਆਪਣੀ ਖ਼ੂਬਸੂਰਤੀ ਤੇ ਦਮਦਾਰ ਐਕਟਿੰਗ ਨਾਲ ਸਭ ਦਾ ਮਨ ਮੋਹ ਲਿਆ ਹੈ। ਹੁਣ ਸਰਗੁਣ ਮਹਿਤਾ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂ ਨਾਲ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ, ਜਿਸ ‘ਤੇ ਹਰ ਪੰਜਾਬੀ ਨੂੰ ਜ਼ਰੂਰ ਮਾਣ ਮਹਿਸੂਸ ਹੋਵੇਗਾ। ਸਰਗੁਣ ਮਹਿਤਾ ਤੇ ਦਿਲਜੀਤ ਦਾ ਨਾਂ ‘ਏਸ਼ੀਅਨ ਸਟਾਰ ਆਫ 2022’ ਸ਼ਾਮਲ ਹੈ।

ਦੱਸ ਦਈਏ ਕਿ ਇਸ ਲਿਸਟ ‘ਚ ਜਗ੍ਹਾ ਬਣਾਉਣ ਵਾਲੀ ਸਰਗੁਣ ਮਹਿਤਾ ਇਕਲੌਤੀ ਪੰਜਾਬੀ ਅਦਾਕਾਰਾ ਹੈ। ਸਰਗੁਣ ਦੇ ਨਾਲ-ਨਾਲ ਦਿਲਜੀਤ ਦੋਸਾਂਝ ਤੇ ਅਸੀਸ ਕੌਰ ਦਾ ਨਾਂ ਵੀ ਇਸ ਲਿਸਟ ‘ਚ ਸ਼ਾਮਲ ਹੈ। ਇਸ ਲਿਸਟ ‘ਚ ਸਰਗੁਣ ਮਹਿਤਾ ਨੂੰ 22ਵਾਂ ਸਥਾਨ ਮਿਲਿਆ ਹੈ, ਜਦੋਂਕਿ ਦਿਲਜੀਤ ਦੋਸਾਂਝ ਨੂੰ 12ਵਾਂ ਸਥਾਨ ਮਿਲਿਆ ਹੈ ਅਤੇ ਅਸੀਸ ਕੌਰ ਨੂੰ ਇਸ ਲਿਸਟ ‘ਚ 50ਵਾਂ ਸਥਾਨ ਮਿਲਿਆ ਹੈ।

ਦੱਸ ਦਈਏ ਕਿ ਸਾਲ 2022 ਸਰਗੁਣ ਮਹਿਤਾ ਲਈ ਬੇਹਤਰੀਨ ਸਾਲ ਰਿਹਾ ਹੈ। ਇਸ ਸਾਲ ਨੇ ਸਰਗੁਣ ਮਹਿਤਾ ਨੂੰ ਪੰਜਾਬੀ ਸਿਨੇਮਾ ਦੀ ਸੁਪਰਸਟਾਰ ਬਣਾਇਆ ਹੈ। ਇਸ ਸਾਲ ਸਰਗੁਣ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’, ‘ਮੋਹ’ ਤੇ ‘ਬਾਬੇ ਭੰਗੜਾ ਪਾਉਂਦੇ ਨੇ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ। ਇਨ੍ਹਾਂ ਫ਼ਿਲਮਾਂ ‘ਚ ਸਰਗੁਣ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਸਭ ਦਾ ਦਿਲ ਜਿੱਤ ਲਿਆ। ਇਸੇ ਸਾਲ ਸਰਗੁਣ ਮਹਿਤਾ ਨੇ ‘ਕਠਪੁਤਲੀ’ ਫ਼ਿਲਮ ਰਾਹੀਂ ਬਾਲੀਵੁੱਡ ‘ਚ ਡੈਬਿਊ ਵੀ ਕੀਤਾ ਹੈ।

The post ਸਰਗੁਣ ਮਹਿਤਾ ਤੇ ਦਿਲਜੀਤ ਦੌਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਹੁਣ ਹਾਸਲ ਕੀਤੀ ਇਹ ਵੱਡੀ ਉਪਲਬਧੀ appeared first on Ludhiana Live.

ਦੀਵਾਲੀ ਮੌਕੇ ਸਰਗੁਣ ਮਹਿਤਾ ਅਤੇ ਰਵੀ ਦੁਬੇ ਹੋਏ ਰੋਮਾਂਟਿਕ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਪੰਜਾਬੀ ਅਤੇ ਟੀ.ਵੀ ਇੰਡਸਟਰੀ ਦੀ ਮਸ਼ਹੂਰ ਜੋੜੀ ਸਰਗੁਣ ਮਹਿਤਾ ਅਤੇ ਰਵੀ ਦੁਬੇ ਆਪਣੇ ਚੁਲਬੁੱਲੇ ਅੰਦਾਜ਼ ਨਾਲ ਹਮੇਸ਼ਾ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਰਹਿੰਦੇ ਹਨ। ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰਦੇ ਹਨ। ਜਿੱਥੇ ਸਰਗੁਣ ਨੇ ਪੰਜਾਬੀ ਇੰਡਸਟਰੀ ਨੂੰ ਦਮਦਾਰ ਫ਼ਿਲਮਾਂ ਦੀਆਂ ਹਨ ਅਤੇ ਟੀ.ਵੀ ਇੰਡਸਟਰੀ ’ਚ ਵੀ ਕੰਮ ਕੀਤਾ ਹੈ। ਉੱਥੇ ਹੀ ਰਵੀ ਦੁਬੇ ਦੀ ਵੀ ਟੀ.ਵੀ ਸੀਰੀਅਲ ’ਚ ਵੱਖਰੀ ਪਹਿਚਾਣ ਹੈ।

ਦੋਵੇਂ ਦੀਆਂ ਅਕਸਰ ਸੋਸ਼ਲ ਮੀਡੀਆ ’ਤੇ ਤਸਵੀਰਾਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਹਾਲ ਹੀ ’ਚ ਸਰਗੁਣ ਨੇ ਦੀਵਾਲੀ ਲੁੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਰਵੀ ਦੁਬੇ ਪਤਨੀ ਨਾਲ ਰੋਮਾਂਟਿਕ ਅੰਦਾਜ਼ ’ਚ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਨੂੰ ਸਰਗੁਣ ਅਤੇ ਰਵੀ ਦੀ ਦੀਵਾਲੀ ਲੁੱਕ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਹੁਣ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਤਸਵੀਰਾਂ ’ਚ ਦੇਖ ਸਕਦੇ ਹੋ ਜੋੜੇ ਦਾ ਫੋਟੋਸ਼ੂਟ ਕਾਫ਼ੀ ਰੋਮਾਂਟਿਕ ਲੱਗ ਰਿਹਾ ਹੈ। ਇਕ ਤਸਵੀਰ ’ਚ ਰਵੀ ਸਰਗੁਣ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ।

ਲੁੱਕ ਦੀ ਗੱਲ ਕਰੀਏ ਤਾਂ ਸਰਗੁਣ ਪੀਚ ਰੰਗ ਦੇ ਲਹਿੰਗੇ ’ਚ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਦੂਜੇ ਪਾਸੇ ਰਵੀ ਦੁਬੇ ਰਵਾਇਤੀ ਪਹਿਰਾਵੇ ’ਚ ਨਜ਼ਰ ਆਏ। ਰਵੀ ਨੇ ਗ੍ਰੀਨ ਕਲਰ ਦਾ ਕੁੜਤਾ ਅਤੇ ਸਫ਼ੈਤ ਪਜ਼ਾਮਾ ਪਾਇਆ ਹੋਇਆ ਹੈ। ਦੱਸ ਦੇਈਏ ਜੋੜੇ ਦੀ ਮੁਲਾਕਾਤ ਟੀਵੀ ਸ਼ੋਅ ਕਰੋਲਬਾਗ ਦੇ ਸੈੱਟ ’ਤੇ ਹੋਈ ਸੀ। ਸਰਗੁਣ ਨੂੰ ਦੇਖ ਕੇ ਰਵੀ ਦਿਲ ਦੇ ਬੈਠੇ ਸੀ। ਦੋਵਾਂ ਦਾ ਵਿਆਹ 2013 ’ਚ ਹੋਇਆ ਸੀ।

The post ਦੀਵਾਲੀ ਮੌਕੇ ਸਰਗੁਣ ਮਹਿਤਾ ਅਤੇ ਰਵੀ ਦੁਬੇ ਹੋਏ ਰੋਮਾਂਟਿਕ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ appeared first on Ludhiana Live.

ਲੇਡੀ ਬੌਸ ਲੁੱਕ ’ਚ ਨਜ਼ਰ ਆਈ ਸਰਗੁਣ ਮਹਿਤਾ, ਹੌਟ ਅੰਦਾਜ਼ ’ਚ ਦਿੱਤੇ ਪੋਜ਼
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਬੇਹੱਦ ਖ਼ੂਬਸੂਰਤ ਅਦਾਕਾਰਾ ’ਚੋਂ ਇਕ ਹੈ । ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।

ਅਦਾਕਾਰੀ ਦੇ ਨਾਲ-ਨਾਲ ਸਰਗੁਣ ਦੀ ਡਰੈੱਸਿੰਗ ਸੈੱਸ ਵੀ ਕਾਫ਼ੀ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਸਰਗੁਣ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਹਰ ਕੋਈ ਅਦਾਕਾਰਾ ਦੀ ਤਾਰੀਫ਼ ਕਰ ਰਿਹਾ ਹੈ। ਸਰਗੁਣ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਲੇਡੀ ਬੌਸ ਲੁੱਕ ’ਚ ਨਜ਼ਰ ਆ ਰਹੀ ਹੈ।

ਅਦਾਕਾਰਾ ਨੇ ਬਲੂ ਰੰਗ ਦਾ ਪੈਂਟ-ਕੋਟ ਅਤੇ ਵਾਈਟ ਸ਼ੂਅਜ਼ ਪਾਏ ਹਨ। ਇਸ ਦੇ ਨਾਲ ਅਦਾਕਾਰਾ ਨੇ ਆਪਣੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਨੇ ਸਰਗੁਣ ਦੀ ਇਸ ਲੁੱਕ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰਦੇ ਹਨ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਪਸੰਦ ਕਰ ਰਿਹਾ ਹੈ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਸਰਗੁਣ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਪੰਜਾਬੀ ਇੰਡਸਟਰੀ ਨੂੰ ਇਕ ਤੋਂ ਵੱਧ ਇਕ ਦਮਦਾਰ ਫ਼ਿਲਮਾਂ ਦੇ ਰਹੀ ਹੈ।

ਇਸ ਤੋਂ ਇਲਾਵਾ ਅਦਾਕਾਰਾ ਆਪਣੀ ਨਵੀਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨਾਲ ਨਜ਼ਰ ਆਵੇਗੀ। ਇਸ ਫ਼ਿਲਮ ’ਚ ਸਰਗੁਣ ਨਾਲ ਦਿਲਜੀਤ ਦੋਸਾਂਝ ਅਹਿਮ ਭੂਮਿਕਾਂ ਨਿਭਾਉਂਦੇ ਨਜ਼ਰ ਆਉਣਗੇ। ਇਹ ਫ਼ਿਲਮ ਦੁਸ਼ਹਿਰੇ ਦੇ ਮੌਕੇ 5 ਅਕਤੂਬਰ ਦਿਨ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

The post ਲੇਡੀ ਬੌਸ ਲੁੱਕ ’ਚ ਨਜ਼ਰ ਆਈ ਸਰਗੁਣ ਮਹਿਤਾ, ਹੌਟ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.

ਸਰਗੁਣ ਮਹਿਤਾ ਹੈ ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, ਪਤੀ ਦੀ ਜਾਇਦਾਦ ਸਣੇ 300 ਕਰੋੜ ਦੀ ਹੈ ਮਾਲਕਨ
ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਮਹਿਤਾ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 6 ਸਤੰਬਰ 1988 ਨੂੰ ਚੰਡੀਗੜ੍ਹ ਵਿਚ ਹੋਇਆ ਸੀ। ਸਰਗੁਣ ਮਹਿਤਾ ਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਸ਼ੌਕ ਸੀ। ਬਚਪਨ ਵਿਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀ. ਵੀ. ਦੇ ਪ੍ਰਸਿੱਧ ਸ਼ੋਅ ‘ਬੂਗੀ ਵੂਗੀ’ ‘ਚ ਹਿੱਸਾ ਲਿਆ ਸੀ ਪਰ ਦੋਵੇਂ ਰਿਜੈਕਟ ਹੋ ਗਏ ਸਨ। ਸਰਗੁਣ ਮਹਿਤਾ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਚੰਡੀਗੜ੍ਹ ਤੋਂ ਕੀਤੀ। ਸਰਗੁਣ ਨੇ ਬੀ. ਕੌਮ. ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਐੱਮ. ਬੀ. ਏ. ਦੀ ਪੜ੍ਹਾਈ ਵੀ ਕੀਤੀ।

ਸਰਗੁਣ ਮਹਿਤਾ ਨੇ ਭਾਵੇਂ ਐੱਮ. ਬੀ. ਏ. ਕੀਤੀ ਸੀ ਪਰ ਉਨ੍ਹਾਂ ਨੂੰ ਬਿਜ਼ਨੈੱਸ ਵਿਚ ਕੋਈ ਦਿਲਚਸਪੀ ਨਹੀਂ ਸੀ ਅਤੇ ਨਾ ਹੀ ਉਹ ਕੋਈ ਨੌਕਰੀ ਕਰਨਾ ਚਾਹੁੰਦੀ ਹੈ। ਇੱਕ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਟੀ. ਵੀ. ਸੀਰੀਅਲ ਲਈ ਦਿੱਲੀ ਵਿਚ ਆਡੀਸ਼ਨ ਹੋ ਰਹੇ ਹਨ। ਉਹ ਉੱਥੇ ਆਡੀਸ਼ਨ ਦੇਣ ਗਈ ਅਤੇ ਇਸ ਤਰ੍ਹਾਂ ਸਰਗੁਣ ਨੂੰ ਆਪਣਾ ਪਹਿਲਾ ਟੀ. ਵੀ. ਸੀਰੀਅਲ ’12/24 ਕਰੋਲ ਬਾਗ਼’ (2009) ਮਿਲਿਆ।

ਸਰਗੁਣ ਮਹਿਤਾ ਨੇ ਹਾਲ ਹੀ ਵਿਚ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਉਹ ‘ਕਰੋਲ ਬਾਗ਼’ ਸ਼ੋਅ ਦਾ ਹਿੱਸਾ ਬਣੀ। ਸਰਗੁਣ ਦਾ ਕਹਿਣਾ ਹੈ ਕਿ ‘ਕਰੋਲ ਬਾਗ਼’ ਸ਼ੋਅ ਉਨ੍ਹਾਂ ਦੇ ਲਈ ਬਹੁਤ ਖ਼ਾਸ ਹੈ ਕਿਉਂਕਿ ਇੱਕ ਤਾਂ ਉਨ੍ਹਾਂ ਨੇ ਇਸ ਸ਼ੋਅ ਦੇ ਜ਼ਰੀਏ ਟੀ. ਵੀ. ਦੀ ਦੁਨੀਆ ਵਿਚ ਕਦਮ ਰੱਖਿਆ, ਦੂਜਾ ਇਹ ਉਹ ਸ਼ੋਅ ਸੀ, ਜਿਸ ਵਿਚ ਉਹ ਆਪਣੇ ਹਮਸਫ਼ਰ ਰਵੀ ਦੂਬੇ ਨੂੰ ਮਿਲੀ।

‘ਕਰੋਲ ਬਾਗ਼’ ਵਿਚ ਰਵੀ ਦੂਬੇ ਨੇ ਓਮੀ ਨਾਗਰ ਦਾ ਕਿਰਦਾਰ ਨਿਭਾਇਆ ਸੀ। ਉਹ ਸ਼ੋਅ ਵਿਚ ਸਰਗੁਣ ਯਾਨੀਕਿ ਨੀਤੂ ਸੇਠੀ ਦੇ ਪਤੀ ਬਣੇ ਸਨ। ਸਾਲ 2009 ਵਿਚ ਹੀ ਸਰਗੁਣ ਅਤੇ ਰਵੀ ਨੇ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ। 4 ਸਾਲ ਦੋਵਾਂ ਦਾ ਚੱਕਰ ਚੱਲਿਆ ਤੇ ਫ਼ਿਰ ਦੋਵੇਂ ਸਾਲ 2013 ਵਿਚ ਵਿਆਹ ਦੇ ਬੰਧਨ ਵਿਚ ਬੱਝ ਗਏ।

ਸਰਗੁਣ ਮਹਿਤਾ ਟੀ. ਵੀ. ਦੇ ਸਭ ਤੋਂ ਵਿਵਾਦਤ ਰਿਆਲਿਟੀ ਸ਼ੋਅ ‘ਬਿੱਗ ਬੌਸ 8’ ਦਾ ਹਿੱਸਾ ਰਹੀ ਸੀ। ਜੀ ਹਾਂ, 2014 ਵਿਚ ਸਰਗੁਣ ਨੇ ‘ਬਿੱਗ ਬੌਸ’ ਵਿਚ ਹਿੱਸਾ ਲਿਆ। ਇਹ ਸ਼ੋਅ ਸਰਗੁਣ ਨੇ ਨਹੀਂ ਜਿੱਤਿਆ ਪਰ ਉਹ ਹਿੰਦੁਸਤਾਨ ਦਾ ਦਿਲ ਜਿੱਤਣ ਵਿਚ ਜ਼ਰੂਰ ਕਾਮਯਾਬ ਰਹੀ। ‘ਬਿੱਗ ਬੌਸ 8’ ਦੀ ਜੇਤੂ ਕਰਿਸ਼ਮਾ ਤੰਨਾ ਰਹੀ ਸੀ। ਸਰਗੁਣ ਮਹਿਤਾ ਟੀ. ਵੀ. ਦੇ ਸਭ ਤੋਂ ਪ੍ਰਸਿੱਧ ਸ਼ੋਅ ਵਿਚੋਂ ਇੱਕ ‘ਬਾਲਿਕਾ ਵਧੂ’ ਦਾ ਹਿੱਸਾ ਵੀ ਰਹੀ ਹੈ। ਇਸ ਸ਼ੋਅ ਵਿਚ ਉਨ੍ਹਾਂ ਨੇ ਗੰਗਾ ਦਾ ਕਿਰਦਾਰ ਨਿਭਾਇਆ ਸੀ।

ਸਰਗੁਣ ਮਹਿਤਾ ਨੇ ਸਾਲ 2015 ਵਿਚ ਟੀ. ਵੀ. ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ। ਉਨ੍ਹਾਂ ਦੀ ਪਹਿਲੀ ਫ਼ਿਲਮ ‘ਅੰਗਰੇਜ’ ਸੀ। ਇਸ ਫ਼ਿਲਮ ਵਿਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਤੇ ਬਿਨੂੰ ਢਿੱਲੋਂ ਮੁੱਖ ਕਿਰਦਾਰ ਵਿਚ ਨਜ਼ਰ ਆਏ ਸਨ। ਆਪਣੀ ਪਹਿਲੀ ਹੀ ਫ਼ਿਲਮ ਤੋਂ ਸਰਗੁਣ ਮਹਿਤਾ ਨੇ ਸਭ ਦਾ ਦਿਲ ਜਿੱਤ ਲਿਆ ਸੀ। ਇਸ ਫ਼ਿਲਮ ਲਈ ਸਰਗੁਣ ਨੂੰ ਬੇਹਤਰੀਨ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ।

ਸਰਗੁਣ ਆਪਣੀ ਪਹਿਲੀ ਹੀ ਫ਼ਿਲਮ ਤੋਂ ਪੰਜਾਬ ਦੀ ਸਟਾਰ ਬਣ ਗਈ ਸੀ। ਇਸ ਤੋਂ ਬਾਅਦ ਸਰਗੁਣ ਮਹਿਤਾ ਨੇ ‘ਲਵ ਪੰਜਾਬ’, ‘ਜਿੰਦੁਆ’ ਤੇ ‘ਲਹੌਰੀਏ’ ਵਰਗੀਆਂ ਫ਼ਿਲਮਾਂ ਵਿਚ ਕੰਮ ਕੀਤਾ। ਸਾਲ 2018 ਵਿਚ ਸਰਗੁਣ ਮਹਿਤਾ ਐਮੀ ਵਿਰਕ ਨਾਲ ਫ਼ਿਲਮ ‘ਕਿਸਮਤ’ ਵਿਚ ਨਜ਼ਰ ਆਈ।

ਹਾਲਾਂਕਿ ਸਰਗੁਣ ਮਹਿਤਾ ਦਾ ਜਾਇਦਾਦ ਬਾਰੇ ਕੋਈ ਤਾਜ਼ਾ ਵੇਰਵਾ ਮੌਜੂਦ ਨਹੀਂ ਹੈ। ਇੱਕ ਰਿਪੋਰਟ ਮੁਤਾਬਕ, ਸਾਲ 2020 ਵਿਚ ਸਰਗੁਣ ਮਹਿਤਾ ਦੀ ਕੁੱਲ ਜਾਇਦਾਦ 15 ਮਿਲੀਅਨ ਡਾਲਰ (ਅਮਰੀਕੀ) ਯਾਨੀਕਿ 100 ਕਰੋੜ ਰੁਪਏ ਹੈ। ਜੇਕਰ ਸਰਗੁਣ ਅਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਦੀ ਜਾਇਦਾਦ ਨੂੰ ਜੋੜਿਆ ਜਾਵੇ ਤਾਂ ਦੋਵਾਂ ਦੀ ਕੁੱਲ ਜਾਇਦਾਦ 22 ਮਿਲੀਅਨ ਯਾਨੀਕਿ 300 ਕਰੋੜ (2020 ਦੇ ਅੰਕੜਿਆਂ ਮੁਤਾਬਕ) ਤੋਂ ਵੱਧ ਹੈ। ਸਰਗੁਣ ਮਹਿਤਾ ਟੀ. ਵੀ. ਦੀ ਨਹੀਂ ਪੰਜਾਬੀ ਇੰਡਸਟਰੀ ਦੀ ਵੀ ਸਭ ਤੋਂ ਅਮੀਰ ਅਦਾਕਾਰਾ ਹੈ।

The post ਸਰਗੁਣ ਮਹਿਤਾ ਹੈ ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, ਪਤੀ ਦੀ ਜਾਇਦਾਦ ਸਣੇ 300 ਕਰੋੜ ਦੀ ਹੈ ਮਾਲਕਨ appeared first on Ludhiana Live.