sarkar tuhade duwar Archives - Ludhiana Live

ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਟਰਾਂਸਪੋਰਟ ਵਿਭਾਗ ਨਾਲ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅਤੇ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਕੈਂਪਾਂ ਦਾ ਸਫਲ ਆਯੋਜਨ ਹੋਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਲਿਕ ਵਲੋਂ ਦੱਸਿਆ ਗਿਆ ਕਿ ‘ਸਰਕਾਰ ਤੁਆਡੇ ਦੁਆਰ’ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿੱਥੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾ ਅੱਗੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ ਮੈਗਾ ਕੈਂਪਾਂ ਰਜ਼ਿਸਟਰੇਸ਼ਨ, ਡਰਾਇਵਿੰਗ ਲਾਇਸੰਸ ਅਤੇ ਗੱਡੀਆਂ ਦੀ ਫਿਟਨਸ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾ ਵਿੱਚੋਂ ਜ਼ਿਆਦਾਤਰ ਦਾ ਮੋਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਨ੍ਹਾਂ ਲੋਕਾਂ ਦੀਆਂ ਅਰਜ਼ੀਆਂ ਵਿੱਚ ਇਤਰਾਜ਼ ਸਨ ਜਾਂ ਕਿਸੇ ਦੀ ਗੱਡੀ ਦੀ ਫਿਟਨਸ ਦੇ ਪੈਸੇ ਘੱਟ ਜਮ੍ਹਾਂ ਹੋਏ ਸਨ, ੳਨ੍ਹਾਂ ਬਿਨੈਕਾਰਾਂ ਪਾਸੋਂ ਮੋਕੇ ‘ਤੇ ਹੀ ਪੈਸੇ ਜਮ੍ਹਾਂ ਕਰਵਾ ਲਏ ਗਏ ਤਾਂ ਜੋ ਇਨ੍ਹਾਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ, ਮਿੰਨੀ ਸਕੱਤਰੇਤ ਵਿਖੇ ਕੈਂਪ ਦੌਰਾਨ ਰਜ਼ਿਸਟਰੇਸ਼ਨ ਸਬੰਧੀ 127, ਡਰਾਇਵਿੰਗ ਲਾਇਸੰਸ ਦੀਆਂ 48 ਅਤੇ ਗੱਡੀਆਂ ਦੀ ਫਿਟਨਸ ਸਬੰਧੀ 64 ਅਰਜ਼ੀਆਂ ਪ੍ਰਾਪਤ ਹੋਈਆਂ ਜਦਕਿ ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਵਿਖੇ ਕੁੱਲ 1228 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚ ਲਰਨਿੰਗ ਲਾਇਸੰਸ ਦੀਆਂ 70, ਨਵੇਂ ਲਾਇਸੰਸ 980, ਨਵੀਂ ਆਰ.ਸੀ. 145 ਅਤੇ ਆਰ.ਸੀ. ਨਾਲ ਸਬੰਧਤ 33 ਹੋਰ ਅਰਜ਼ੀਆਂ ਸ਼ਾਮਲ ਸਨ।

The post ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ  appeared first on Ludhiana Live.

‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਹੰਬੜਾਂ ਰੋਡ ਵਿਖੇ ਇੱਕ ਮੈਗਾ ਰੈਵੇਨਿਊ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਪੱਛਮੀ ਸਬ ਡਵੀਜ਼ਨ ਦੇ ਪਟਵਾਰੀਆਂ, ਕਾਨੂੰਗੋ, ਸੀ.ਆਰ.ਓਜ਼ ਨੇ ਲੋਕਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ।

ਕੈਂਪ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕੈਂਪ ਦੌਰਾਨ 3100 ਤੋਂ ਵੱਧ ਦਰਖਾਸਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਿਸ ਵਿੱਚ 3000 ਇੰਤਕਾਲ ਕੇਸ, ਫਰਦ ਬਦਲ ਦੀਆਂ 100 ਦੇ ਕਰੀਬ ਅਰਜ਼ੀਆਂ ਅਤੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਲਈ 50 ਦੇ ਕਰੀਬ ਨਵੀਆਂ ਦਰਖਾਸਤਾਂ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਦੌਰਾਨ ਪਟਵਾਰੀਆਂ ਵੱਲੋਂ ਕੁੱਲ 500 ਬਕਾਇਆ ਇੰਤਕਾਲਾਂ ਦਾ ਫੈਸਲਾ ਕੀਤਾ ਗਿਆ ਜਦਕਿ ਕਾਨੂੰਗੋ ਵੱਲੋਂ 1550 ਇੰਤਕਾਲਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਇਸੇ ਤਰ੍ਹਾਂ ਸਰਕਲ ਮਾਲ ਅਫਸਰਾਂ ਵਲੋਂ ਕੈਂਪ ਦੌਰਾਨ 1100 ਤੋਂ ਵੱਧ ਇੰਤਕਾਲ ਦੇ ਕੇਸਾਂ ਦਾ ਫੈਸਲਾ ਕੀਤਾ ਜਦਕਿ ਫਰਦ ਬਦਰ ਦੀਆਂ 100 ਦੇ ਕਰੀਬ ਅਰਜ਼ੀਆਂ ਨੂੰ ਵੀ ਕੈਂਪ ਦੌਰਾਨ ਪ੍ਰਵਾਨਗੀ ਦਿੱਤੀ ਗਈ. ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਬੰਧੀ 50 ਦੇ ਕਰੀਬ ਨਵੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਹੈ ਜੋ ਜਲਦ ਹੀ ਆਪਣੀ ਡਿਊਟੀ ਜੁਆਇਨ ਕਰ ਲੈਣਗੇ ਕਿਉਂਕਿ ਇਸ ਨਾਲ ਕੰਮ ਕਰ ਰਹੇ ਪਟਵਾਰੀਆਂ ਨੂੰ ਵਾਧੂ ਖਰਚਿਆਂ ਦੇ ਬੋਝ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ।

The post ‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ appeared first on Ludhiana Live.

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ ‘ਚ ਕੀਤੇ ਲੋਕਾਂ ਦੇ ਮਸਲੇ ਹੱਲ
ਲੁਧਿਆਣਾ:  ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ-ਘਰ ਜਾ ਕੇ ਮੌਕੇ ‘ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।

ਕੈਂਪ ਵਿੱਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਲੈ ਕੇ ਮਲਿਕ ਅਤੇ ਬੈਂਸ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਠਰ੍ਹਮੇ ਨਾਲ ਸੁਣਿਆ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਖੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਸ਼ਿਕਾਇਤਾਂ ਦੇ ਜਵਾਬ ਵੀ ਦਿੱਤੇ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਲਿਕ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਰ ਹਫਤੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਗੇ।

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾਵੇਗੀ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀਆਂ ਦਾ ਵੀ ਦੌਰਾ ਕੀਤਾ ਅਤੇ ਖਾਣਾ ਚੱਖ ਕੇੇ ਮਿਡ-ਡੇ-ਮੀਲ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਰਸੋਈਆਂ ਅਤੇ ਉਸ ਸਥਾਨ ਦਾ ਵੀ ਦੌਰਾ ਕੀਤਾ ਜਿੱਥੇ ਵਿਦਿਆਰਥੀਆਂ ਨੂੰ ਭੋਜਨ ਪਰੋਸਿਆ ਜਾਂਦਾ ਸੀ ਅਤੇ ਉਨ੍ਹਾਂ ਭਾਂਡਿਆਂ ਦੀ ਵੀ ਜਾਂਚ ਕੀਤੀ ਜਿਸ ਵਿੱਚ ਭੋਜਨ ਤਿਆਰ ਕੀਤਾ ਗਿਆ ਸੀ।

ਡਿਪਟੀ ਕਮਿਸ਼ਨਰ ਨੇ ਪਿੰਡ ਬੱਸੀਆਂ ਵਿੱਚ ਆਮ ਆਦਮੀ ਕਲੀਨਿਕ ਦੀ ਵੀ ਜਾਂਚ ਕੀਤੀ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸੀਨੀਅਰ ਆਪ ਆਗੂ ਗੁਰਦੇਵ ਸਿੰਘ ਬਾਵਾ ਅਤੇ ਹੋਰ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ ‘ਚ ਕੀਤੇ ਲੋਕਾਂ ਦੇ ਮਸਲੇ ਹੱਲ appeared first on Ludhiana Live.