sarwan singh phillour Archives - Ludhiana Live

ਅਕਾਲੀ ਦਲ ‘ਚ ਸ਼ਾਮਲ ਹੋਣਗੇ ਸਾਬਕਾ ਜੇਲ੍ਹ ਮੰਤਰੀ ਤੇ ਉਨ੍ਹਾਂ ਦਾ ਪੁੱਤਰ
ਚੰਡੀਗੜ੍ਹ :   ਪੰਜਾਬ ਕਾਂਗਰਸ ‘ਚ ਟਿਕਟਾਂ ਨਾ ਮਿਲਣ ਕਾਰਨ ਆਗੂਆਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦਾ ਬੇਟਾ ਦਮਨਵੀਰ ਸਿੰਘ ਫਿਲੌਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ। ਜਾਣਕਾਰੀ ਅਨੁਸਾਰ ਸਰਵਣ ਸਿੰਘ ਫਿਲੌਰ ਤੇ ਉਨ੍ਹਾਂ ਦਾ ਬੇਟਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣਗੇ ।

ਦੱਸਿਆ ਜਾਂਦਾ ਹੈ ਕਿ ਸਰਵਣ ਸਿੰਘ ਫਿਲੌਰ ਅਕਾਲੀ ਦਲ ਦੀ ਸਰਕਾਰ ਦੌਰਾਨ ਜੇਲ੍ਹ ਮੰਤਰੀ ਰਹੇ ਹਨ ਪਰ ਡਰੱਗ ਰੈਕਟ ਮਾਮਲੇ ਵਿਚ ਉਨ੍ਹਾਂ ਦੀਆਂ ਤਾਰਾਂ ਜੁੜਨ ਅਤੇ ਈਡੀ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਆਧਾਰ ਬਣਾ ਕੇ ਅਕਾਲੀ ਦਲ ਨੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਰੋਸ ਵਜੋਂ ਫਿਲੋਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਕਾਂਗਰਸ ਵਲੋਂ ਵੀ ਟਿਕਟ ਨਾ ਮਿਲਣ ਕਾਰਨ ਉਹ ਬਾਗੀ ਹੋ ਗਏ ਹਨ।

The post ਅਕਾਲੀ ਦਲ ‘ਚ ਸ਼ਾਮਲ ਹੋਣਗੇ ਸਾਬਕਾ ਜੇਲ੍ਹ ਮੰਤਰੀ ਤੇ ਉਨ੍ਹਾਂ ਦਾ ਪੁੱਤਰ appeared first on Ludhiana Live.