save envirement Archives - Ludhiana Live

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਨੇ ਸੀਨੀਅਰ ਵਿਦਿਆਰਥੀਆਂ ਲਈ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕਰਕੇ ਵਿਸ਼ਵ ਧਰਤੀ ਦਿਵਸ ਮਨਾਇਆ।

ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ ਅਤੇ ਪਿੰਡ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੋਸਟਰ ਬਣਾਉਣ ਦੀ ਗਤੀਵਿਧੀ ਵੀ ਕਰਵਾਈ ਗਈ।

ਸਕੂਲ ਦੇ ਪ੍ਰਧਾਨ ਸੇਵਾਮੁਕਤ ਮੇਜਰ ਜੀ.ਐਸ.ਆਹਲੂਵਾਲੀਆ, ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਕੌਰ ਨੇ ਕਿਹਾ ਕਿ ਜਸ਼ਨ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਵਧ ਰਹੀਆਂ ਵਾਤਾਵਰਣ ਦੀਆਂ ਚੁਣੌਤੀਆਂ ਪ੍ਰਤੀ ਜਾਗਰੂਕ ਕਰਨਾ ਸੀ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ appeared first on Ludhiana Live.

ਐੱਸ·ਕੇ·ਐੱਸ ਪਬਲਿਕ ਸਕੂਲ ਨੀਲੋਂ ਵਿਖੇ ਆਈ ਡੀ ਪੀ ਡੀ ਦੇ ਸਹਿਯੋਗ ਨਾਲ ਪੌਦੇ ਲਾਉਣ ਦੀ ਮੁਹਿੰਮ
ਲੁਧਿਆਣਾ : ਐੱਸ·ਕੇ·ਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੀਲੋਂ ਵੱਲੋਂ ਵਣ ਮਹਾਂ ਉਤਸਵ ਮੌਕੇ ਉੱਤੇ ਵਾਤਾਵਰਨ ਨੂੰ ਦੂਸ਼ਿਤ ਪ੍ਰਭਾਵਾਂ ਤੋਂ ਬਚਾਉਣ ਤੇ ਹਵਾ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਜਿਸ ਵਿੱਚ ਇੰਡੀਅਨ ਡਾਕਟਰਜ਼ ਆਫ਼ ਪੀਸ ਐਡ ਡਿਵੈਲਪਮੈਂਟ ਦੇ ਸੀਨੀਅਰ ਮੀਤ ਪਰਧਾਨ ਡਾ·ਅਰੁਣ ਮਿੱਤਰਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਬੂਟੇ ਲਗਾਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।

ਉਹਨਾਂ ਦੀ ਟੀਮ ਡਾ·ਮੋਨਿਕਾ·ਧਵਨ ਸੀਨੀਅਰ ਸਰਜਨ, ਡਾ: ਐੱਸ·ਕੇ ਪ੍ਰਭਾਕਰ ਮਨੋਵਿਗਿਆਨੀ ਚਿਕਿਤਸਕ, ਡਾ· ਹਿਤੇਸ਼ ਨਾ ਰੰਗ ਪੈਥੋਲੋਜਿਸਟ, ਡਾ ਸੂਰਜ,ਡਾ ਅਕੁੰਸ਼ ,ਡਾ ਗੁਰਵੀਰ ਸਿੰਘ,ਡਾ ਰੱਜਤ,ਡਾ ਸੀਰਤ ਸਿੰਘ ਸੇਖੋਂ ਜੋ ਕਿ ਐੱਨ·ਜੀ·ਓ ਇੰਟਰਨੇਸ਼ਨਲ ਫ਼ਿਜ਼ੀਸ਼ੀਅਨਜ਼ ਫ਼ਾਰ ਦੀ ਪ੍ਰੀਵੈਨਸ਼ਨ ਆਫ਼ਨਿਊਕਲੀਅਰ ਵਾਰ ਦੇ ਸਹਿਯੋਗੀ ਹਨ ਜਿਨ੍ਹਾਂ ਨੂੰ 1985 ਅਤੇ 2017 ਵਿੱਚ ਨੋਬਲ ਪੀਸ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਵੀ ਇਸ ਮੁਹਿੰਮ ਦਾ ਹਿੱਸਾ ਬਣੇ।

ਡਾ· ਅਰੁਣ ਮਿੱਤਰਾ ਨੇ ਵਾਤਾਵਰਨ ਉੱਪਰ ਦਿੱਤੇ ਭਾਸ਼ਣ ਵਿਚ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ, ਹਵਾ , ਪਾਣੀ, ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਰੁੱਖਿਅਤ ਵਾਤਾਵਰਨ ਮਿਲ ਸਕੇ। ਉਹਨਾਂ ਨੇ ਇਹ ਵੀ ਕਿਹਾ ਕਿ ਰੁੱਖ ਵਾਤਾਵਰਨ ਨੂੰ ਸੰਤੁਲਿਤ ਕਰਨ ਵਿਚ ਵੀ ਯੋਗਦਾਨ ਰੱਖਦੇ ਹਨ। ਉਹਨਾਂ ਨੇ ਗਲੋਬਲ ਵਾਰਮਿੰਗ ਬਾਰੇ ਵੀ ਚਾਨਣਾ ਪਾਇਆ ਕਿ ਪੌਦਿਆਂ ਨੂੰ ਕੱਟਣ ਦੇ ਕੀ- ਕੀ ਪ੍ਰਭਾਵ ਵਾਤਾਵਰਨ ‘ਤੇ ਪੈਂਦੇ ਹਨ।

ਡਾ·ਮੌਨਿਕਾ ਧਵਨ ਨੇ ਹਰੇਕ ਵਿਦਿਆਰਥੀ ਨੂੰ ਇੱਕ- ਇੱਕ ਪੌਦਾ ਆਪਣੇ ਜਨਮ -ਦਿਨ ਮੌਕੇ ਲਗਾਉਣ ਲਈ ਪ੍ਰੇਰਿਤ ਕੀਤਾ। ਡਾ· ਸੂਰਜ ਅਤੇ ਡਾ:ਅੰਕੁਸ਼ ਨੇ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਨ ਦੇ ਸੁਧਾਰ ਲਈ ਭਾਸ਼ਣ ਦਿੱਤਾ ਅਤੇ ਆਪਣੇ ਘਰਾਂ ਦੇ ਆਸ- ਪਾਸ ਨਿੰਮ ਦਾ ਰੁੱਖ ,ਐਲੋਵੇਰਾ ਹੋਰ ਰੁੱਖ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਜਸਵੀਰ ਕੌਰ ਮਾਨ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਬਰਜ਼ ਅਜੀਤ ਸਿੰਘ ਗਿੱਲ ਅਤੇ ਅਮਰਜੀਤ ਸਿੰਘ ਸੇਖੋਂ ਨੇਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ।

The post ਐੱਸ·ਕੇ·ਐੱਸ ਪਬਲਿਕ ਸਕੂਲ ਨੀਲੋਂ ਵਿਖੇ ਆਈ ਡੀ ਪੀ ਡੀ ਦੇ ਸਹਿਯੋਗ ਨਾਲ ਪੌਦੇ ਲਾਉਣ ਦੀ ਮੁਹਿੰਮ appeared first on Ludhiana Live.

ਤ੍ਰਿਵੈਣੀ ਦੇ ਬੂਟੇ 24 ਘੰਟੇ ਆਕਸੀਜ਼ਨ, ਸ਼ੁੱਧ ਹਵਾ ਨਿਰੋਗ ਕਾਇਆ ਵਾਸਤੇ ਆਯੂਰਵੈਦ ਦਾ ਕੰਮ ਕਰਦੇ ਹਨ- ਗਿੱਲ
ਖੰਨਾ ( ਲੁਧਿਆਣਾ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ‘ਰੁੱਖ ਲਗਾਓ ਵਾਤਾਵਰਣ ਬਚਾਓ’ ਸੰਸਥਾ ਦੇ ਮੈਂਬਰਾਂ ਨੇ ਜਿਲਾ ਜੰਗਲਾਤ ਅਫਸਰ ਲੁਧਿਆਣਾ ਸ੍ਰ. ਹਰਭਜਨ ਸਿੰਘ ਦੀ ਯੋਗ ਰਹਿਨੁਮਾਈ, ਵਣ ਰੇਂਜ ਅਫਸਰ ਦੋਰਾਹਾ ਜਸਵੀਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਰਿੰਦਰ ਸਿੰਘ ਬੀਟ ਅਫਸਰ ਦੀ ਦੇਖਰੇਖ ’ਚ ਸ਼ਹਿਰ ਦੇ ਵਾਰਡ ਨੰਬਰ 28 ’ਚ ਸਥਿੱਤ ਸ਼ਮਸ਼ਾਨਘਾਟ, ਪਾਣੀ ਵਾਲੀ ਟੈਂਕੀ ਖੇਤਰ ’ਚ ਤ੍ਰਿਵੈਣੀ ਦੇ ਬੂਟੇ ਲਗਾਏ।

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤਰਿੰਦਰ ਸਿੰਘ ਗਿੱਲ ਨੇ ਸੰਸਥਾ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ’ਚ ਦੂਸਰੇ ਦਿਨ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕਰਕੇ ਪਿੱਪਲ, ਨਿੰਮ ਤੇ ਬਰੋਟੇ ਦੇ ਬੂਟੇ ਲਗਾਏ। ਤਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਾਤਾਵਰਣ ਪ੍ਰੇਮੀ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ’ਚ ਸੰਸਥਾ ਜਿੱਥੇ ਹਰਿਆਵਲ ਲਹਿਰ ਅਧੀਨ ਬੂਟੇ ਲਗਾਕੇ ਵਾਤਾਵਰਣ ਨੂੰ ਬਚਾਉਣ ਲਈ ਚੰਗਾ ਉਪਰਾਲਾ ਕਰ ਰਹੀ ਹੈ, ਉਥੇ ਸਮਾਜ ਨੂੰ ਜਾਗਰੂਕ ਕਰਕੇ ਸ਼ਲਾਘਾਯੋਗ ਕਾਰਜ ਕਰ ਰਹੇ ਹਨ।

ਸ੍ਰ. ਗਿੱਲ ਨੇ ਕਿਹਾ ਕਿ ਤ੍ਰਿਵੈਣੀ ਦੇ ਬੂਟੇ 24 ਘੰਟੇ ਆਕਸੀਜ਼ਨ, ਸ਼ੁੱਧ ਹਵਾ ਦੇਣ ਤੋਂ ਇਲਾਵਾ ਨਿਰੋਗ ਕਾਇਆ ਵਾਸਤੇ ਆਯੂਰਵੈਦ ਦਾ ਕੰਮ ਕਰਦੇ ਹਨ ਬੀਟ ਅਫਸਰ ਸੁਰਿੰਦਰ ਸਿੰਘ ਨੇ ਸੰਸਥਾ ਵੱਲੋਂ ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ’ਚ ਪਾਏ ਜਾ ਰਹੇ ਯੋਗਦਾਨ ਅਤੇ ਤ੍ਰਿਵੈਣੀ ਦੇ ਬੂਟੇ ਪਿੱਪਲ, ਬਰੋਟੇ ਅਤੇ ਨਿੰਮ ਆਦਿ ਲਗਉਣ ਲਈ ਹਰਪ੍ਰੀਤ ਸਿੰਘ ਪ੍ਰਿੰਸ ਤੇ ਸੰਸਥਾ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ।

ਵਾਤਾਵਰਣ ਪ੍ਰੇਮੀ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਹ ਤੇ ਉਹਨਾਂ ਦੇ ਸਾਥੀ ਨਿਸ਼ਕਾਮ ਸੇਵਾ ਤਹਿਤ ਵੱਖ ਵੱਖ ਥਾਵਾਂ ’ਤੇ ਬੂਟੇ ਲਗਾਕੇ ਤੇ ਸਮਾਜ ਨੂੰ ਜਾਗਰੂਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ’ਚ ਜਿੰਮੇਵਾਰ ਨਾਗਰਿਕ ਦੇ ਤੌਰ ’ਤੇ ਆਪਣਾ ਬਣਦਾ ਯੋਗਦਾਨ ਪਾ ਰਹੇ ਹਾਂ। ਪ੍ਰਿੰਸ ਨੇ ਹੌਂਸਲਾ ਅਫ਼ਜ਼ਾਈ ਤੇ ਮਾਰਗ ਦਰਸਨ ਕਰਨ ਲਈ ਜੰਗਲਾਤ ਮਹਿਕਮੇ ਦੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ।

The post  ਤ੍ਰਿਵੈਣੀ ਦੇ ਬੂਟੇ 24 ਘੰਟੇ ਆਕਸੀਜ਼ਨ, ਸ਼ੁੱਧ ਹਵਾ ਨਿਰੋਗ ਕਾਇਆ ਵਾਸਤੇ ਆਯੂਰਵੈਦ ਦਾ ਕੰਮ ਕਰਦੇ ਹਨ- ਗਿੱਲ appeared first on Ludhiana Live.

ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ :  ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਂਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਨੂੰ ਲੋਕਾਂ ਵੱਲੋਂ ਸਿਰਫ਼ ਇੱਕ ਵਾਰ ਹੀ ਵਰਤੋਂ ਕਰਕੇ ਉਸਨੂੰ ਖੁੱਲੇ ਵਿੱਚ ਸੁੱਟ ਦਿੱਤਾ ਜਾਦਾਂ ਹੈ ਜੋਕਿ ਵਾਤਾਵਰਣ ਲਈ ਬੇਹੱਦ ਘਾਤਕ ਹੈ।

ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਆਈਟਮਾਂ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬੇ, ਸੱਦਾ ਪੱਤਰ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾ ‘ਤੇ ਪੂਰਨ ਪਹਿਲੀ ਜੁਲਾਈ, 2022 ਤੋਂ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਪਲਾਸਟਿਕ ਗਲਦਾ ਨਹੀਂ ਹੈ ਅਤੇ ਕਈ ਸਾਲਾਂ ਤੱਕ ਵਾਤਾਵਰਣ ਵਿੱਚ ਮੌਜੂਦ ਰਹਿੰਦਾ ਹੈ। ਬਾਅਦ ਵਿੱਚ, ਇਹ ਮਾਈਕ੍ਰੋਪਲਾਸਟਿਕਸ ਵਿੱਚ ਬਦਲ ਜਾਂਦਾ ਹੈ – ਪਹਿਲਾਂ ਸਾਡੇ ਭੋਜਨ ਸਰੋਤਾਂ ਵਿੱਚ ਦਾਖਲ ਹੁੰਦਾ ਹੈ ਅਤੇ ਫਿਰ ਮਨੁੱਖੀ ਸਰੀਰ ਵਿੱਚ ਜੋ ਕਿ ਬਹੁਤ ਨੁਕਸਾਨਦੇਹ ਹੁੰਦਾ ਹੈ’।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਕੀਮਤ ਵੀ ਵਸੂਲਣੀ ਚਾਹੀਦੀ ਹੈ ਅਤੇ ਗ੍ਰਾਹਕਾਂ ਨੂੰ ਘਰੋਂ ਕੱਪੜੇ ਜਾਂ ਜੂਟ ਦੇ ਬੈਗ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਤਾਵਰਣ ਪੱਖੀ ਅਤੇ ਸਸਤੇ ਹੋਣ। ਉਨ੍ਹਾਂ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਸ ਨੇਕ ਕਾਰਜ ਵਿੱਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਮੰਗ ਕੀਤੀ।

ਬਾਅਦ ਵਿੱਚ, ਉਨ੍ਹਾਂ ਸਟਾਲਾਂ ਦਾ ਵੀ ਦੌਰਾ ਕੀਤਾ ਜਿੱਥੇ ਮੱਕੀ ਦੇ ਸਟਾਰਚ ਤੋਂ ਬਣੇ ਸਿੰਗਲ ਯੂਜ਼ ਪਲਾਸਟਿਕ ਦੀਆਂ ਬਦਲਵੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ।ਸਮਾਗਮ ਦੌਰਾਨ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਮੁੱਦੇ ‘ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।

The post ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ appeared first on Ludhiana Live.

ਪੰਜਾਬ ਹਰਿਆਵਲ ਮੁਹਿੰਮ ਤਹਿਤ ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਲਗਾਏ ਪੌਦੇ
ਲੁਧਿਆਣਾ :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿੱਚ ਵਣ ਮਹਾਂਉਤਸਵ ਮੌਕੇ ਚਲਾਈ ਗਈ ਹਰਿਆਵਲ ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਇਸੇ ਲੜੀ ਨੂੰ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਆਪਣੀ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਵਿਧਾਇਕ ਭੋਲਾ ਵੱਲੋਂ ਅੱਜ ਹਲਕਾ ਪੂਰਬੀ ‘ਚ ਪੈਂਦੇ ਸਰਕਾਰੀ ਕਾਲਜ਼ ਵਿਖੇ ਪੌਦੇ ਲਗਾਏ ਗਏ।

ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਭੋਲਾ ਨੇ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ। ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

ਇਸ ਤੋ ਇਲਾਵਾ ਇਨ੍ਹਾਂ ਪੌਦਿਆ ਦੀ ਸਾਂਭ ਸੰਭਾਲ ਦਾ ਪ੍ਰਣ ਵੀ ਲਿਆ ਗਿਆ ਅਤੇ ਆਮ ਜਨਤਾ ਨੂੰ ਵੀ ਪੰਜਾਬ ਸਰਕਾਰ ਦੀ ਇਸ ਹਰਿਆਵਲ ਮੁਹਿੰਮ ਵਿੱਚ ਵੱਧ ਤੋ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ ਗਈ।

The post ਪੰਜਾਬ ਹਰਿਆਵਲ ਮੁਹਿੰਮ ਤਹਿਤ ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਲਗਾਏ ਪੌਦੇ appeared first on Ludhiana Live.

ਮਿਸ਼ਨ ਹਰਾ ਭਰਾ ਲੁਧਿਆਣਾ : ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਐਨ.ਜੀ.ਓ. ਸਿਟੀ ਨੀਡਜ਼ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਮੁਫ਼ਤ ਬੂਟੇ ਵੰਡ ਕੇ ਮਿਸ਼ਨ ‘ਹਰਾ ਭਰਾ ਲੁਧਿਆਣਾ’ ਦੀ ਸ਼ੁਰੂਆਤ ਕੀਤੀ ਗਈ ਹੈ। ਹਰਿਆਲੀ ਵੈਨ (ਮੋਬਾਇਲ ਟ੍ਰੀ ਏ.ਟੀ.ਐਮ.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਲੋਕ ਮੁਫਤ ਬੂਟੇ ਲੈਣ ਅਤੇ ਪਲਾਂਟੇਸ਼ਨ ਲਈ ਮੋਬਾਇਲ ਨੰਬਰ 82890-66979 ‘ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਵੈਬਸਾਈਟ www.cityneeds.info ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

ਉਨ੍ਹਾਂ ਕਿਹਾ ਕਿ ਮਿਸਡ ਕਾਲ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਫੋਨ ‘ਤੇ ਲਿੰਕ ਮਿਲੇਗਾ ਅਤੇ ਉਹ ਬੂਟਿਆਂ ਦੀ ਗਿਣਤੀ, ਆਪਣੀ ਪਸੰਦ ਦੇ ਬੂਟੇ ਅਤੇ ਆਪਣਾ ਪੂਰਾ ਪਤਾ ਦੱਸ ਕੇ ਆਨਲਾਈਨ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਐਨ.ਜੀ.ਓ. ਵੱਲੋਂ ਮੋਬਾਇਲ ਟ੍ਰੀ ਏ.ਟੀ.ਐਮ. (ਹਰਿਆਲੀ ਵੈਨ) ਰਾਹੀਂ ਮਿਸਡ ਕਾਲ ਕਰਨ ਵਾਲੇ ਵਸਨੀਕਾਂ ਦੇ ਘਰ-ਘਰ ਬੂਟੇ ਪਹੁੰਚਾਏ ਜਾਣਗੇ।

ਉਨ੍ਹਾਂ ਕਿਹਾ ਕਿ ਬਾਅਦ ਵਿੱਚ, ਪ੍ਰਸ਼ਾਸਨ ਦੀ ਟੀਮ ਜਿਸ ਵਿੱਚ ਜੰਗਲਾਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀ ਸਥਾਨਕ ਐਨਜੀਓ ਸਿਟੀਨਡਜ਼ ਦੇ ਸਹਿਯੋਗ ਨਾਲ ਉਨ੍ਹਾਂ ਦੇ ਘਰਾਂ ਵਿੱਚ ਬੂਟੇ ਸਪਲਾਈ ਕਰਨਗੇ। ਇਸ ਤੋਂ ਇਲਾਵਾ ਉਹ ਬੂਟੇ ਲਗਾਉਣ ਲਈ ਉਨ੍ਹਾਂ ਨੂੰ ਸਹਿਯੋਗ ਦੀ ਪੇਸ਼ਕਸ਼ ਵੀ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਧਰਤੀ ਮਾਂ ਦੀ ਤੰਦਰੁਸਤੀ ਲਈ ਯੋਗਦਾਨ ਪਾਉਣਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਇਸ ਬੂਟੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ ਅਤੇ ਇਸ ਦੀ ਸ਼ੁਰੂਆਤ ਆਪਣੇ ਘਰਾਂ ਦੇ ਨੇੜੇ ਇੱਕ ਬੂਟਾ ਲਗਾਉਣ ਨਾਲ ਕਰਨੀ ਚਾਹੀਦੀ ਹੈ ਜੋ ਉਨ੍ਹਾਂ ਨੂੰ ਮੁਫਤ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਐਨ.ਜੀ.ਓ. ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ ਤੋਂ ਮ੍ਰਿਦੁਲਾ ਜੈਨ, ਐਕਟ ਹਿਊਮਨ ਤੋਂ ਹਰਲੀਨ, ਮਾਰਸ਼ਲ ਏਡ ਫਾਊਂਡੇਸ਼ਨ ਤੋਂ ਪ੍ਰਤੀਕ ਵਰਮਾ ਅਤੇ ਮਨਦੀਪ, ਸਿਟੀ ਨੀਡਜ ਤੋਂ ਮਨੀਤ ਦਿਵਾਨ ਅਤੇ ਸੱਤਪਾਲ, ਸਮਾਲ ਆਈਡੀਆਜ, ਗ੍ਰੇਟ ਆਈਡੀਆਜ ਤੋਂ ਡਾ. ਐਸ.ਬੀ. ਪਾਂਧੀ ਸਮੇਤ ਹੋਰ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਮਿਸ਼ਨ ਹਰਾ ਭਰਾ ਲੁਧਿਆਣਾ : ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.

ਮਾਲਵਾ ਸਕੂਲ ‘ਚ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਖਾਧੀ ਸਹੁੰ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਐੱਨਸੀਸੀ ਦੇ ਕੈਡਿਟਾਂ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਦੇ ਸਾਂਭ ਸੰਭਾਲ ਦੀ ਸਹੁੰ ਖਾਧੀ ਗਈ ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਕਮਾਂਡਿੰਗ ਆਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਦੇ ਮਾਰਗ ਦਰਸ਼ਨ ਹੇਠ ਸਕੂਲ ਵਿੱਚ ਐਨਸੀਸੀ ਕੈਡਿਟਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ।

ਇਸ ਮੌਕੇ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਪੇੜ ਪੌਦੇ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ । ਇਨ੍ਹਾਂ ਤੋਂ ਸਾਨੂੰ ਆਕਸੀਜਨ ਮਿਲਦੀ ਹੈ ਅਤੇ ਇਸ ਦੇ ਨਾਲ ਹੀ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ । ਧਰਤੀ ਦੀ ਸਿਹਤ ਅਤੇ ਮਨੁੱਖ ਜਾਤੀ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਅਤਿ ਜ਼ਰੂਰੀ ਹਨ। ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਰੁਪਿੰਦਰ ਸਿੰਘ ਸੰਧੂ ਪਹੁੰਚੇ।

The post ਮਾਲਵਾ ਸਕੂਲ ‘ਚ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਖਾਧੀ ਸਹੁੰ appeared first on Ludhiana Live.

ਲੇਖਕ ਤੇ ਸਭਿਆਚਾਰ ਦੇ ਬਾਕੀ ਕਾਮੇ ਵਾਤਾਵਰਣ,ਸਮਾਜਿਕ ਤਾਣਾ ਬਾਣਾ ਸਹੀ ਰੱਖਣ ਲਈ ਹੋਣ ਸਮਰਪਿਤ – ਬਲਬੀਰ ਸਿੰਘ ਸੀਚੇਵਾਲ
ਲੁਧਿਆਣਾ : ਵਾਤਾਵਰਣ ਸੰਭਾਲ ਵਿੱਚ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ ਨੇ ਕਾਲ਼ੀ ਬੇਈਂ ਸਫ਼ਾਈ ਤੇ ਸੰਭਾਲ ਮੁਹਿੰਮ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਕਵੀ ਦਰਬਾਰ ਉਪਰੰਤ ਪੰਜਾਬੀ ਕਵੀ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਦਸਤਾਰ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।

ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਲਿਖਾਰੀਆਂ, ਬੁੱਧੀਜੀਵੀਆਂ ਅਤੇ ਸੱਭਿਆਚਾਰਕ ਕਾਮਿਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਵਾਤਾਵਰਣ ਸੰਭਾਲ,ਸਮਾਜਿਕ ਤਾਣਾ ਬਾਣਾ ਸਹੀ ਰੱਖਣ ਤੇ ਲੋਕ ਹੱਕ ਚੇਤਨਾ ਲਈ ਸਮਰਪਿਤ ਲਿਖਤਾਂ ਲਿਖਣ ਤਾਂ ਜੋ ਆਦ਼ਾਦੀ ਦੇ ਸਹੀ ਅਰਥ ਸਮਝ ਆ ਸਕਣ ਤੇ ਸਮਾਜਿਕ ਵਿਕਾਸ ਸਾਵਾਂ ਹੋਵੇ। ਉਨ੍ਹਾਂ ਕਿਹਾ ਕਿ ਵਿਗਿਆਨ ਨੇ ਜਿੱਥੇ ਸਾਨੂੰ ਬਹੁਤ ਕੁਝ ਦਿੱਤਾ ਹੈ, ਉਸ ਨਾਲੋਂ ਕਿਤੇ ਵੱਧ ਖੋਹਿਆ ਹੈ। ਪੌਣ ਪਾਣੀ ਤੇ ਪਲੀਤ ਧਰਤੀ ਨੂੰ ਗੁਰੂ ਨਾਨਕ ਆਸ਼ੇ ਅਨੁਸਾਰ ਸਵੱਛ ਕਰਨ ਦੀ ਲੋੜ ਹੈ।

The post ਲੇਖਕ ਤੇ ਸਭਿਆਚਾਰ ਦੇ ਬਾਕੀ ਕਾਮੇ ਵਾਤਾਵਰਣ,ਸਮਾਜਿਕ ਤਾਣਾ ਬਾਣਾ ਸਹੀ ਰੱਖਣ ਲਈ ਹੋਣ ਸਮਰਪਿਤ – ਬਲਬੀਰ ਸਿੰਘ ਸੀਚੇਵਾਲ appeared first on Ludhiana Live.

ਵਾਤਾਵਰਣ ਪੱਖੀ ਹਾਈਵੇਅ ਵਿਕਸਤ ਕਰਨ ਲਈ ਲਗਾਏ 2080 ਬੂਟੇ – ਅਮਿਤ ਕੁਮਾਰ ਪੰਚਾਲ
ਲੁਧਿਆਣਾ : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਲੁਧਿਆਣਾ ਵੱਲੋਂ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਅੱਜ ਜ਼ਿਲ੍ਹੇ ਦੇ ਹਾਈਵੇਅ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਲਾਡੋਵਾਲ ਟੋਲ ਪਲਾਜ਼ਾ ਵਿਖੇ ਮੁਹਿੰਮ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਕੇ.ਐਲ. ਸਚਦੇਵਾ ਦੇ ਨਾਲ ਲਾਡੋਵਾਲ ਟੋਲ ਪਲਾਜ਼ਾ ਦੇ ਦੋਵੇਂ ਪਾਸੇ ਬੂਟੇ ਲਗਾਏ ਗਏ ।

ਸ੍ਰੀ ਪੰਚਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦਾ ਇੱਕ ਹਿੱਸਾ ਹੈ, ਜਿਸ ਵਿੱਚ ਅੱਜ 2080 ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਹਰਿਆਵਲ ਵਧਾਉਣ ਲਈ ਇਹ ਮੁਹਿੰਮ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਇਸ ਮੌਨਸੂਨ ਦੌਰਾਨ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਇਸ ਕਾਰਜ਼ ਵਿੱਚ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਅਤੇ ਆਪਣੇ ਇਲਾਕੇ ਵਿੱਚ ਬੂਟੇ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾ ਐਨ.ਜੀ.ਓ. ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ ਦੇ ਚੇਅਰਪਰਸਨ ਸ੍ਰੀ ਮ੍ਰਿਦੁਲਾ ਜੈਨ ਦੇ ਸਹਿਯੋਗ ਲਈ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੌਦੇ ਲਗਾਏ।

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਲੁਧਿਆਣਾ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਕੇ.ਐਲ. ਸਚਦੇਵਾ ਨੇ ਕਿਹਾ ਕਿ ਇਹ ਮੁਹਿੰਮ ਦੇਸ਼ ਭਰ ਵਿੱਚ ਵਾਤਾਵਰਣ ਪੱਖੀ ਹਾਈਵੇਅ ਵਿਕਸਤ ਕਰਨ ਲਈ ਚਲਾਈ ਗਈ ਹੈ ਅਤੇ ਕਿਹਾ ਕਿ ਬੂਟਿਆਂ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

The post ਵਾਤਾਵਰਣ ਪੱਖੀ ਹਾਈਵੇਅ ਵਿਕਸਤ ਕਰਨ ਲਈ ਲਗਾਏ 2080 ਬੂਟੇ – ਅਮਿਤ ਕੁਮਾਰ ਪੰਚਾਲ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਵਿਖੇ ਵਾਤਾਵਰਣ ਦੀ ਸੰਭਾਲ ਲਈ ਚਲਾਈ ਰੁੱਖ ਲਗਾਉਣ ਦੀ ਮੁਹਿੰਮ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਨੇ ਰੋਟਰੀ ਕਲੱਬ ਅਤੇ ਕਲੀਨ ਐਂਡ ਗ੍ਰੀਨ ਕਲੱਬ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ । ਜਿਸ ਦਾ ਉਦੇਸ਼ ਧਰਤੀ ਮਾਤਾ ਅਤੇ ਸਮੁੱਚੇ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਨਿਭਾਉਣਾ ਹੈ। ਇਸ ਮੌਕੇ ਆਸ਼ੂ ਕਪੂਰ, ਤੇਜਪ੍ਰੀਤ ਕੌਰ ਅਤੇ ਰੇਖਾ ਜੈਨ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਦੋਵਾਂ ਕਲੱਬਾਂ ਨੇ ਟੀਮ ਵਰਕ ਅਤੇ ਵਾਤਾਵਰਣ ਦੀ ਮਹੱਤਤਾ ਨਾਲ ਕੁਦਰਤ ਦੇ ਪਾਲਣ ਪੋਸ਼ਣ ਦੀਆਂ ਕਦਰਾਂ ਕੀਮਤਾਂ ਨੂੰ ਸਥਾਪਤ ਕਰਨ ਲਈ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ।

ਸ਼੍ਰੀ ਪੀਯੂਸ਼ ਕਾਂਤ ਜੈਨ ਪ੍ਰਧਾਨ, ਕਲੀਨ ਐਂਡ ਗ੍ਰੀਨ ਅਤੇ ਸ਼੍ਰੀਮਤੀ ਸੁਨੈਨਾ ਜੈਨ, ਪ੍ਰਧਾਨ ਰੋਟਰੀ ਕਲੱਬ, ਲੁਧਿਆਣਾ ਹਾਰਮਨੀ; ਪ੍ਰਧਾਨ, ਘੱਟ ਗਿਣਤੀ ਆਲ ਇੰਡੀਆ ਸਥੰਕ ਵਾਸੀ ਜੈਨ ਸੰਮੇਲਨ, ਪੰਜਾਬ ਜ਼ੋਨ 2 (ਮਹਿਲਾ ਵਿੰਗ) ਨੇ ਕਾਲਜ ਦੇ ਵਿਹੜੇ ਵਿੱਚ ਪਹਿਲਾ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਵਿੱਚ ਵੱਖ-ਵੱਖ ਫੈਕਲਟੀਆਂ ) ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।

ਇਹ ਮੁਹਿੰਮ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਬਹੁਤ ਸਾਰੇ ਵਾਤਾਵਰਣ ਦੇ ਮੁੱਦਿਆਂ ਜਿਵੇਂ ਕਿ ਪ੍ਰਦੂਸ਼ਣ, ਕਠੋਰ ਜਲਵਾਯੂ ਪਰਿਵਰਤਨ, ਗ੍ਰੀਨਹਾਉਸ ਪ੍ਰਭਾਵ, ਗਲੋਬਲ ਵਾਰਮਿੰਗ ਆਦਿ ਦਾ ਇੱਕੋ ਇੱਕ ਹੱਲ ਹੈ ਵੱਧ ਤੋਂ ਵੱਧ ਰੁੱਖ ਲਗਾਉਣਾ। ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਕਿਹਾ ਕਿ ਰੁੱਖ ਲਗਾਉਣ ਦਾ ਕੰਮ ਕਦੇ-ਕਦਾਈਂ ਹੀ ਨਹੀਂ ਕਰਨਾ ਚਾਹੀਦਾ, ਸਗੋਂ ਇਸ ਨੂੰ ਆਪਣਾ ਫਰਜ਼ ਸਮਝਨਾ ਚਾਹੀਦਾ ਹੈ। ਰੁੱਖ ਅਤੇ ਪੌਦੇ ਕੁਦਰਤੀ ਸੰਤੁਲਨ ਬਣਾ ਕੇ ਸਾਡੇ ਆਲੇ-ਦੁਆਲੇ ਦੀ ਸੁੰਦਰਤਾ ਨੂੰ ਵਧਾਉਂਦੇ ਹਨ।

ਕਾਲਜ ਪ੍ਰਬੰਧਕ ਕਮੇਟੀ ਦੇ ਮੁਖੀ ਸ੍ਰੀ ਨੰਦ ਕੁਮਾਰ ਜੈਨ ਨੇ ਕਿਹਾ ਕਿ ਵਾਤਾਵਰਨ ਨਾਲ ਸਬੰਧਿਤ ਹੋਰ ਵੀ ਕਈ ਮੁੱਦਿਆਂ ਜਿਵੇਂ ਕਿ ਜੰਗਲਾਂ ਦੀ ਕਟਾਈ, ਮਿੱਟੀ ਦੇ ਖੁਰਨ ਅਤੇ ਅਰਧ-ਖੁਸ਼ਕ ਖੇਤਰਾਂ ਵਿੱਚ ਮਾਰੂਥਲੀਕਰਨ ਨਾਲ ਨਜਿੱਠਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਹ ਸਾਰੀਆਂ ਸਿਹਤ ਸਮੱਸਿਆਵਾਂ ਲਈ ਇੱਕ ਰਾਮਬਾਣ ਵਰਗਾ ਹੈ।

The post ਦੇਵਕੀ ਦੇਵੀ ਜੈਨ ਕਾਲਜ ਵਿਖੇ ਵਾਤਾਵਰਣ ਦੀ ਸੰਭਾਲ ਲਈ ਚਲਾਈ ਰੁੱਖ ਲਗਾਉਣ ਦੀ ਮੁਹਿੰਮ appeared first on Ludhiana Live.