sc bhaichara Archives - Ludhiana Live

ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ
ਲੁਧਿਆਣਾ : ਅਨੁਸੂਚਿਤ ਜਾਤੀ ਜਥੇਬੰਦੀਆਂ ਵੱਲੋਂ ਅੱਜ ਯਾਨੀ 12 ਜੂਨ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਵਾਪਸ ਲੈ ਲਿਆ ਗਿਆ ਹੈ। ਜਥੇਬੰਦੀ ਦੇ ਆਗੂਆਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਬੰਦ ਦਾ ਸੱਦਾ ਫਿਲਹਾਲ ਟਾਲ ਦਿੱਤਾ ਹੈ।

ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਰੇ ਆਗੂਆਂ ਨਾਲ ਮੀਟਿੰਗ ਦੌਰਾਨ ਸਹਿਮਤੀ ਬਣੀ ਹੈ ਕਿ ਮੰਗਲਵਾਰ ਨੂੰ ਵਿਸਥਾਰ ਸਹਿਤ ਸਬ-ਕਮੇਟੀ ਨਾਲ ਮੀਟਿੰਗ ਹੋਵੇਗੀ ਤੇ ਇਸ ਮੀਟਿੰਗ ਦੌਰਾਨ ਜਿਹੜੇ ਵੀ ਲੋਕਾਂ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾਏ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕੀ ਐਕਸ਼ਨ ਲੈਣਾ, ਉਸ ਬਾਰੇ ਫ਼ੈਸਲਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਸੋਮਵਾਰ ਦਾ ਪੰਜਾਬ ਬੰਦ ਦਾ ਸੱਦਾ ਵਾਪਸ ਲੈਣਗੇ।

ਦੱਸ ਦੇਈਏ ਕਿ ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਕੱਲ੍ਹ ਪੂਰੇ ਪੰਜਾਬ ’ਚ ਬੰਦ ਦਾ ਸੱਦਾ ਦਿੱਤਾ ਸੀ। ਦਰਅਸਲ, ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ, ਜਿਵੇਂ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣਾ, ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਐੱਸ. ਸੀ. ਕੋਟੇ ਦੀਆਂ ਨੌਕਰੀਆਂ ਜਾਂ ਹੋਰ ਲਾਭਾਂ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਦੇ ਵਿਰੋਧ ਵਿਚ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

The post ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ appeared first on Ludhiana Live.

ਅਨਮੋਲ ਰਤਨ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਖਿਲਾਫ਼ SC ਭਾਈਚਾਰੇ ਵੱਲੋਂ 12 ਨੂੰ ਪੰਜਾਬ ਬੰਦ ਦਾ ਐਲਾਨ
ਐਡਵੋਕੇਟ ਅਨਮੋਲ ਰਤਨ ਸਿੱਧੂ ਵੱਲੋਂ ਵਾਲਮੀਕਿ ਭਾਈਰੇ ਨੂੰ ਲੈ ਕੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਐੱਸ.ਸੀ. ਭਾਈਚਾਰੇ ਨੇ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਸੰਸਥਾ ਦੇ ਸਾਬਕਾ ਸੋਸ਼ਲ ਮੀਡੀਆ ਵਿੰਗ ਦੇ ਜਨਰਲ ਸਕੱਤਰ ਸ਼ਾਮ ਸਿੰਘ ਭੰਗਵਾਂ ਨੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਦੇ ਕੌਮੀ ਚੇਅਰਮੈਨ ਬਾਬਾ ਨਛੱਤਰ ਨਾਥ ਸ਼ੇਰਗਿੱਲ ਨੂੰ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਵਾਲਮੀਕਿ ਭਾਈਚਾਰੇ ਦਾ ਸਾਥ ਦੇਣ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

The post ਅਨਮੋਲ ਰਤਨ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਖਿਲਾਫ਼ SC ਭਾਈਚਾਰੇ ਵੱਲੋਂ 12 ਨੂੰ ਪੰਜਾਬ ਬੰਦ ਦਾ ਐਲਾਨ appeared first on Ludhiana Live.