sc/st candidates Archives - Ludhiana Live

ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਲੁਧਿਆਣਾ :  ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿਤਾ ਗਿਆ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਵਲੋਂ  ਅਨੁਸੂਚਿਤ ਸਿਖਿਆਰਥੀਆਂ ਦੇ ਡੇਅਰੀ ਯੂਨਿਟ ਬਣਾਏ ਜਾਣਗੇ ਅਤੇ ਉਨ੍ਹਾਂ ਦੇ ਡੇਅਰੀ ਯੂਨਿਟ ‘ਤੇ ਵੀ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕਰਦਿਆਂ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ।

The post ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ appeared first on Ludhiana Live.

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਦੂਸਰਾ ਮੁਫਤ ਸਿਖਲਾਈ ਬੈਚ 10 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਸਰੇ ਬੈਚ ਦੀ ਕਾਊਸਲਿੰਗ 03 ਅਕਤੂਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ 50 ਪ੍ਰਤੀਸਤ ਮਹਿਲਾ ਦੀ ਭਾਗੀਦਾਰੀ ਕਰਵਾਈ ਜਾਵੇਗੀ ਅਤੇ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

The post ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ appeared first on Ludhiana Live.