scd college Archives - Ludhiana Live

ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ ਸਰਕਾਰੀ ਕਾਲਜ਼, ਲੁਧਿਆਣਾ ਵਿਖੇ ਬੀਤੇ ਕੱਲ੍ਹ ਰੈਡ ਰੀਬਨ ਕਲੱਬਾਂ ਦੇ ਕਲਸਟਰ ਪੱਧਰ ਦੇ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ। ਲੁਧਿਆਣਾ ਕਲਸਟਰ ਵਿੱਚ ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਸ਼ਾਮਿਲ ਹੋਏ। ਹਰ ਜ਼ਿਲ੍ਹੇ ਤੋਂ ਪਹਿਲੇ ਤਿੰਨ ਸਥਾਨ ‘ਤੇ ਆਉਣ ਵਾਲੀਆ ਰੀਲਾਂ ਨੂੰ ਵਿਚਾਰਿਆ ਗਿਆ ਅਤੇ ਕਲਸਟਰ ਪੱਧਰ ‘ਤੇ ਨਤੀਜ਼ਾ ਕੱਢਿਆ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿਸੀਪਲ ਸ਼੍ਰੀਮਤੀ ਤਨਵੀਰ ਲਿਖਾਰੀ ਨੇ ਕੀਤੀ ਤੇ ਉਨ੍ਹਾਂ ਵਿਅਿਾਰਥੀਆਂ ਦੀ ਹੋਸਲਾ ਅਫਜ਼ਾਈ ਕਰਦਿਆਂ ਸੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿੱਚ ਹੋਰ ਚੰਗਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੋਕੇ ਕਰਵਾਏ ਗਏ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ, ਦੂਸਰਾ ਸਥਾਨ ਸਰਕਾਰੀ ਕਾਲਜ਼ (ਲੜਕੀਆਂ) ਲੁਧਿਆਣਾ ਅਤੇ ਤੀਜ਼ਾ ਸਥਾਨ ਲਾਲਾ ਲਾਜ਼ਪਤ ਰਾਏ ਡੀ.ਏ.ਵੀ ਕਾਲਜ਼, ਜਗਰਾਉਂ ਨੇ ਹਾਸਲ ਕੀਤਾ।

ਇਨ੍ਹਾ ਜੇਤੂਆਂ ਨੂੰ ਕ੍ਰਮਵਾਰ 3000/-, 2000/- ਅਤੇ 1000/- ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਇਸ ਪ੍ਰੋਗਰਾਮ ਵਿੱਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਲੱਗਭਗ 80 ਵਿਦਿਆਰਥੀਆਂ ਨੇ ਇਹ ਸਾਰਾ ਪ੍ਰੋਗਰਾਮ ਬੈਠ ਕੇ ਦੇਖਿਆ। ਇਸ ਮੌਕੇ ਪ੍ਰੋ: ਸ਼ੀਤਲ, ਸ਼੍ਰੀਮਤੀ ਜਸਵਿੰਦਰ ਕੋਰ, ਪ੍ਰੋ: ਨਿਸ਼ਾ ਸੰਗਵਾਲ ਆਦਿ ਸ਼ਾਮਲ ਸਨ।

The post ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ appeared first on Ludhiana Live.

ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ
ਚੰਦਰਯਾਨ-3 ਦੀ ਲੈਂਡਿੰਗ ਦਾ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਤੋਂ ਇਲਾਵਾ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਰਹਿਣਗੇ। ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਦੇ ਲਾਈਵ ਟੈਲੀਕਾਸਟ ਲਈ ਕਾਲਜ ਵੱਲੋਂ ਇੱਕ ਵੱਡੀ LED ਲਗਾਈ ਗਈ ਹੈ ਜਿਸ ‘ਤੇ ਸਾਰੇ ਵਿਦਿਆਰਥੀ ਲਾਈਵ ਟੈਲੀਕਾਸਟ ਦੇਖਣਗੇ।

ਚੰਦਰਯਾਨ-3 ਦੇ ਸਫਲ ਲੈਂਡਿੰਗ ‘ਤੇ ਸ਼ਾਨਦਾਰ ਜਸ਼ਨ ਮਨਾਇਆ ਜਾਵੇਗਾ। ਸਾਰੇ ਦੇਸ਼ ਵਾਸੀ ਚੰਦਰਯਾਨ ਦੀ ਸਫਲਤਾ ਲਈ ਪ੍ਰਾਰਥਨਾ ਕਰ ਰਹੇ ਹਨ। ਇਸ ਸਬੰਧੀ ਕਾਲਜ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਤਾਂ ਜੋ ਇਹ ਮਿਸ਼ਨ ਸਫ਼ਲ ਹੋ ਸਕੇ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਚੰਦਰਯਾਨ-3 ਭਾਰਤ ਦਾ ਨਾਂ ਰੌਸ਼ਨ ਕਰੇ ਅਤੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰੇ।

The post ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ appeared first on Ludhiana Live.

SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ, ਲੁਧਿਆਣਾ ਦੇ NSS (ਲੜਕੇ ਅਤੇ ਲੜਕੀਆਂ) ਅਤੇ NCC ਏਅਰ ਵਿੰਗ (4PB ਏਅਰ ਸਕੁਐਡਰਨ NCC) ਵੱਲੋਂ ਦੇਸ਼ ਵਿਆਪੀ ਮੁਹਿੰਮ “ਮੇਰੀ ਮਾਟੀ ਮੇਰਾ ਦੇਸ਼” ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਐਨਐਸਐਸ ਦੇ 50 ਕੈਡਿਟਾਂ ਅਤੇ ਐਨਸੀਸੀ ਏਅਰ ਵਿੰਗ ਦੇ 50 ਕੈਡਿਟਾਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ) ਤਨਵੀਰ ਲਿਖਾਰੀ ਦੀ ਯੋਗ ਅਗਵਾਈ ਹੇਠ ਚਲਾਈ ਗਈ ਰੁੱਖ ਲਗਾਉਣ ਦੀ ਮੁਹਿੰਮ ਵਿੱਚ 200 ਦੇ ਕਰੀਬ ਬੂਟੇ ਲਗਾਏ ਗਏ।

ਐਨ.ਐਸ.ਐਸ.(ਲੜਕੀਆਂ) ਕੋਆਰਡੀਨੇਟਰ ਪ੍ਰੋ.ਗੀਤਾਂਜਲੀ ਪਬਰੇਜਾ, ਐਨ.ਐਸ.ਐਸ.(ਲੜਕੇ) ਕੋਆਰਡੀਨੇਟਰ ਡਾ.ਸੌਰਭ ਕੁਮਾਰ, ਐਨ.ਸੀ.ਸੀ.(ਏਅਰ ਵਿੰਗ) ਕੋਆਰਡੀਨੇਟਰ ਪ੍ਰੋ. ਸਾਰਿਕਾ ਪਰਾਸ਼ਰ ਨਾਲ ਪ੍ਰੋ. ਬਲਜਿੰਦਰ ਸਿੰਘ ਅਤੇ ਕਾਲਜ ਦੇ 100 ਵਿਦਿਆਰਥੀਆਂ ਨੇ ਬੂਟੇ ਲਗਾਏ ਅਤੇ ਇਸ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਪ੍ਰਿੰਸੀਪਲ ਡਾ. ਤਨਵੀਰ ਲਿਖਾਰੀ ਨੇ ਐਨ.ਐਸ.ਐਸ. ਕੋਆਰਡੀਨੇਟਰਾਂ, ਵਲੰਟੀਅਰਾਂ, ਐਨ.ਸੀ.ਸੀ. ਕੈਡਿਟਾਂ ਅਤੇ ਸੀਟੀਓ ਪ੍ਰੋ: ਸਾਰਿਕਾ ਪਰਾਸ਼ਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ appeared first on Ludhiana Live.

SCD ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ.1 (ਸਮੈਸਟਰ 2) ਦੇ ਨਤੀਜਿਆਂ ਵਿੱਚ ਐਸ.ਸੀ.ਡੀ ਸਰਕਾਰੀ ਕਾਲਜ, ਲੁਧਿਆਣਾ ਦੇ ਅਰਥ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ, ਪ੍ਰੋ.(ਡਾ.) ਤਨਵੀਰ ਲਿਖਾਰੀ ਨੇ ਕਿਹਾ, “ਵਿਦਿਆਰਥੀਆਂ ਨੇ ਮਾਸਟਰਜ਼ ਆਫ਼ ਇਕਨਾਮਿਕਸ ਦੀ ਪ੍ਰੀਖਿਆ ਵਿੱਚ ਪਹਿਲੀਆਂ ਦਸ ਵਿੱਚੋਂ ਦੋ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।”

ਉਨ੍ਹਾਂ ਦੱਸਿਆ ਕਿ ਇਸ ਵਿਭਾਗ ਦੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਉੱਭਰਦੇ ਜੇਤੂਆਂ ਦੀ ਇੱਕ ਪੁਰਾਣੀ ਪਰੰਪਰਾ ਹੈ। ਉਨਾਂ ਨੇ ਵਿਦਿਆਰਥੀਆਂ ਅਤਿ ਅਧਿਆਪਕਾਂ ਨੂੰ ਮੁਬਾਰਕਬਾਦਿ ਦਿੱਤੀ ਵਿਭਾਗ ਦੀ ਨੰਦਿਨੀ ਸੂਦ ਨੇ ਦੂਜਾ ਸਥਾਨ (86.75%) ਅਤੇ ਵਿਸ਼ਾਖਾ ਗਰਗ ਨੇ 9ਵਾਂ (84%) ਪ੍ਰਾਪਤ ਕੀਤਾ।

The post SCD ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ
ਲੁਧਿਆਣਾ : ਲੁਧਿਆਣਾ ’ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਸ. ਸੀ. ਡੀ. ਕਾਲਜ ਦੀ ਗਰਾਊਂਡ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡੇ ਗਏ।

ਲੁਧਿਆਣਾ ਨੂੰ 117 ਵਿਚੋਂ 16 ਸਕੂਲ ਆਫ਼ ਐਮੀਨੈਂਸ ਮਿਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸੂਬੇ ਵਿਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਵੱਲ ਹੈ। ਸਰਕਾਰੀ ਸਕੂਲਾਂ ਵਿਚ ਹੁਣ ਸਫ਼ਾਈ ਸੇਵਕ, ਚੌਕੀਦਾਰ ਤੇ ਸੁਰੱਖਿਆ ਮੁਲਾਜ਼ਮ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 650 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

The post ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ
ਲੁਧਿਆਣਾ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ਼੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਲੁਧਿਆਣਾ ਦੀ ਅਗਵਾਈ ਹੇਠ ਐਚ.ਆਈ.ਵੀ ਏਡਜ਼ ਅਤੇ ਨਸ਼ਿਆ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ.ਸਰਕਰੀ ਕਾਲਜ਼ ਲੁਧਿਆਣਾ ਵਿਖੇ 5 ਕਿਲੋਮੀਟਰ ਮੈਰਾਥਾਨ (ਰੈਡ ਰਨ) ਦਾ ਆਯੋਜਨ ਕਰਵਾਇਆ ਗਿਆ।

ਇਸ ਮੈਰਾਥਾਨ ਵਿੱਚ ਵੱਖ ਵੱਖ ਕਾਲਜਾਂ ਵਿੱਚ ਚਲ ਰਹੇ ਰੈਡ ਰੀਬਨ ਕਲੱਬ ਦੇ ਵਲੰਟੀਅਰਜ ਨੇ ਭਾਗ ਲਿਆ। ਸਹਾਇਕ ਡਾਇਰੈਕਟਰ ਸ. ਲੋਟੇ ਨੇ ਅੱਗੇ ਦੱਸਿਆ ਕਿ ਪਹਿਲੇ ਤਿੰਨ ਸਥਾਨਾ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3000/-, 2000/- ਅਤੇ 1000/- ਰੁਪਏ ਦੇ ਚੈਕ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ‘ਤੇ ਸ਼ੁਭਮ ਰਾਵਤ ਆਤਮ ਵੱਲਭ ਜੈਨ ਕਾਲਜ਼ ਰਹੇ।

ਦੂਜੇ ਸਥਾਨ ‘ਤੇ ਸੁਖਚੈਨ ਸਿੰਘ ਐਸ.ਸੀ.ਡੀ ਸਰਕਾਰੀ ਕਾਲਜ਼ ਅਤੇ ਤੀਜੇ ਸਥਾਨ ਤੇ ਆਸ਼ੂ ਸ਼ਰਮਾ ਐਸ.ਸੀ.ਡੀ ਸਰਕਾਰੀ ਕਾਲਜ਼ ਦਾ ਵਿਦਿਆਰਥੀ ਰਿਹਾ। ਇਸ ਤੋ ਇਲਾਵਾ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੀਆਂ ਲੜਕੀਆਂ ਨੂੰ ਵੀ ਸਰਟੀਫਿਕੇਟ, ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਤਨਵੀਰ ਲਿਖਾਰੀ ਪ੍ਰਿਸੀਪਲ ਐਸ.ਸੀ.ਡੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਚੰਗੀ ਖੁਰਾਕ ਖਾਣੀ ਚਾਹੀਦੀ ਹੈ ਕਿਉਂਕਿ ਸਿਹਤਮੰਦ ਸਰੀਰ ਹੀ ਵਧੀਆ ਸਮਾਜ ਦੀ ਸਿਰਜਣਾ ਕਰ ਸਕਦਾ ਹੈ।

ਸ੍ਰੀ ਦੀਪਕ ਮਿਸ਼ਰਾ ਨੇ ਵੀ ਇਸ ਪ੍ਰੋਗਰਾਮ ਨੁੰ ਸਫਲ ਕਰਨ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਅਤੇ ਕਲੱਬ ਦੇ ਪ੍ਰਧਾਨ ਹੋਣ ਦੇ ਨਾਤੇ ਸਮਾਜ ਨੂੰ ਆਪਣੀਆਂ ਬੇਹਤਰ ਸੇਵਾਵਾਂ ਦੇ ਰਹੇ ਹਨ।ਅੰਤ ਵਿੱਚ ਸਹਾਇਕ ਡਾਇਰੈਕਟਰ ਸ. ਦਵਿੰਦਰ ਸਿੰਘ ਲੋਟੇ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਡਾ: ਈਰਾਦੀਪ ਕੌਰ, ਡਾ: ਦੀਪੀਕਾ ਕਲਸੀ, ਡਾ: ਸੁਪਰੇਰਨਾ ਖੰਨਾ, ਪ੍ਰੋ: ਰਾਜ਼ਵੀਰ ਕੋਰ, ਪ੍ਰੋ: ਸੁਖਦੀਪ ਕੋਰ ਅਤੇ ਸ਼ੁਭਮ ਮਿਸ਼ਰਾ ਵੀ ਹਾਜ਼ਰ ਸਨ।

The post ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ appeared first on Ludhiana Live.

ਐਸਸੀਡੀ ਸਰਕਾਰੀ ਕਾਲਜ ‘ਚ ਮਨਾਇਆ ਗਿਆ ਤੀਜ ਦਾ ਜਸ਼ਨ
ਲੁਧਿਆਣਾ : ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਐਨਐਸਐਸ ਗਰਲਜ਼ ਵਿੰਗ ਨੇ ਪ੍ਰਿੰਸੀਪਲ ਪ੍ਰੋ. ਡਾ: ਤਨਵੀਰ ਲਿਖਾਰੀ ਅਤੇ ਐਨਐਸਐਸ ਕਨਵੀਨਰ (ਲੜਕੀਆਂ ਵਿੰਗ) ਸ੍ਰੀਮਤੀ ਗੀਤਾਂਜਲੀ ਪਬਰੇਜਾ ਦੀ ਅਗਵਾਈ ਵਿੱਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਲੋਕ ਨਾਚ ਪੇਸ਼ ਕੀਤਾ ਅਤੇ ਇਸ ਸਮਾਗਮ ਦੀ ਵਿਸ਼ੇਸ਼ਤਾ ਰਵਾਇਤੀ ਪਹਿਰਾਵੇ ਵਿੱਚ ਕੁੜੀਆਂ ਅਤੇ ਕਾਲਜ ਪ੍ਰੋਫੈਸਰਾਂ ਦੁਆਰਾ ਮਾਡਲਿੰਗ ਰਿਹਾ।

ਇਸ ਮੌਕੇ ਮਾਡਲਿੰਗ ਈਵੈਂਟ ਦੇ ਜੇਤੂਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਸਟਾਫ਼ ਨੇ ‘ਟੱਪੇ’ ਗਾ ਕੇ ਪੰਜਾਬੀ ਸੱਭਿਆਚਾਰ ਨੂੰ ਜੀਵਤ ਰੂਪ ਵਿੱਚ ਪੇਸ਼ ਕੀਤਾ। ਵਿਦਿਆਰਥੀਆਂ ਨੇ ਚੂੜੀਆਂ, ਝੂਮਕਿਆਂ ਅਤੇ ਸਾਵਣ ਦੀ ਸੁਆਦ-ਖੀਰ-ਪੂਰੇ ਦੇ ਵੱਖ-ਵੱਖ ਸਟਾਲ ਵੀ ਲਗਾਏ। ਸਟਾਫ਼ ਮੈਂਬਰਾਂ ਵਿੱਚੋਂ ਡਾ: ਸਜਲਾ ਅਤੇ ਸ੍ਰੀਮਤੀ ਆਰਸੀ ਸੰਧੂ ਨੇ ਸਰਵੋਤਮ ਫੁਲਕਾਰੀ ਅਤੇ ਸ੍ਰੀਮਤੀ ਗੀਤਿਕਾ ਤਲਵਾਰ ਨੇ ਸਰਬੋਤਮ ਪੰਜਾਬੀ ਜੁੱਤੀ ਦਾ ਖ਼ਿਤਾਬ ਜਿੱਤਿਆ।

ਗਣਿਤ ਵਿਭਾਗ ਵੱਲੋਂ ਸ਼੍ਰੀਮਤੀ ਮੋਨਿਕਾ ਨੂੰ ਤੀਜ ਰਾਣੀ ਦਾ ਖਿਤਾਬ ਦਿੱਤਾ ਗਿਆ। ਵਿਦਿਆਰਥਣਾਂ ਵਿੱਚੋਂ ਕਸ਼ਿਸ਼ ਗੋਲਨ ਨੇ ਮਿਸ ਤੀਜ ਦਾ ਖਿਤਾਬ ਹਾਸਲ ਕੀਤਾ। ਮਨਕਿਰਨ, ਇਸ਼ਿਕਾ ਅਤੇ ਸ਼ਾਨੂ ਨੂੰ ਕ੍ਰਮਵਾਰ ਸਰਵੋਤਮ ਫੁਲਕਾਰੀ, ਪਰਾਂਦਾ ਅਤੇ ਜੁੱਤੀ ਪਹਿਨਣ ਦਾ ਇਨਾਮ ਮਿਲਿਆ। ਐਨ.ਐਸ.ਐਸ. ਲੜਕੇ ਵਿੰਗ ਦੇ ਕਨਵੀਨਰ ਡਾ: ਸੌਰਭ ਨੇ ਅਨੁਸ਼ਾਸਨ ਨੂੰ ਦੇਖਿਆ ਜਦਕਿ ਡਾ: ਇਰਾਦੀਪ ਅਤੇ ਪ੍ਰੋ: ਰਜਨੀ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹਿਯੋਗ ਦਿੱਤਾ।

The post ਐਸਸੀਡੀ ਸਰਕਾਰੀ ਕਾਲਜ ‘ਚ ਮਨਾਇਆ ਗਿਆ ਤੀਜ ਦਾ ਜਸ਼ਨ appeared first on Ludhiana Live.

ਐਸਸੀਡੀ ਕਾਲਜ ਦੇ ਵਿਦਿਆਰਥੀਆਂ ਨੇ ਚੋਟੀ ਦੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਲ
ਲੁਧਿਆਣਾ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਮਈ 2023 ਵਿੱਚ ਲਈਆਂ ਗਈਆਂ ਐਮਏ ਸਮੈਸਟਰ ਦੂਜੇ ਦੀ ਪ੍ਰੀਖਿਆ ਵਿੱਚ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਸ਼ਾਲ ਨੇ 300/400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਇਸਦੇ ਨਾਲ ਹੀ ਰਾਘਵੀ ਨੇ 297/400 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।

ਅੰਗਰੇਜ਼ੀ ਵਿਭਾਗ ਦੀ ਮੁਖੀ ਪ੍ਰੋ: ਅਮਿਤਾ ਥਮਨ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਫੈਕਲਟੀ ਦੇ ਯਤਨਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਉਨ੍ਹਾਂ ਦਾ ਹਮੇਸ਼ਾ ਮਾਰਗ ਦਰਸ਼ਨ ਕੀਤਾ । ਪਿ੍ੰਸੀਪਲ ਡਾ: ਤਨਵੀਰ ਲਿਖਾਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ |

The post ਐਸਸੀਡੀ ਕਾਲਜ ਦੇ ਵਿਦਿਆਰਥੀਆਂ ਨੇ ਚੋਟੀ ਦੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਲ appeared first on Ludhiana Live.

ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਿੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ।

ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ।

ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਫੈਸਲਾ ਕਮੇਟੀ ਕਰੇਗੀ।

ਉਨ੍ਹਾਂ ਨਗਰ ਨਿਗਮ ਨੂੰ ਵੀ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਮੋਬਾਈਲ ਟਾਇਲਟ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਆਰ.ਪੀ.ਸਿੰਘ, ਗਲਾਡਾ ਦੇ ਏ.ਸੀ.ਏ.ਅਮਰਜੀਤ ਬੈਂਸ ਅਤੇ ਹੋਰ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ appeared first on Ludhiana Live.

ਐਸ ਸੀ ਡੀ ਸਰਕਾਰੀ ਕਾਲਜ ਵਿਖੇ ਵਿਦਿਅਕ ਵਰ੍ਹੇ ਦਾ ਆਗਾਜ਼
ਲੁਧਿਆਣਾ : ਸਥਾਨਕ ਐਸ ਸੀ ਡੀ ਸਰਕਾਰੀ ਕਾਲਜ, ਲੁਧਿਆਣਾ ਵਿਖੇ ਵਿਦਿਅਕ ਵਰ੍ਹਾ 2023-24 ਵਿੱਚ ਦਾਖਲ ਹੋਏ ਸਮੂਹ ਅੰਡਰ ਗਰੈਜੂਏਟ ਵਿਦਿਆਰਥੀਆਂ ਨਾਲ ਸਾਹਿਰ ਆਡੀਟੋਰੀਅਮ ਵਿਖੇ ਇੱਕ ਵਿਸ਼ੇਸ਼ ਵਿਦਿਆਰਥੀ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ ਤਨਵੀਰ ਲਿਖਾਰੀ ਨੇ ਕਾਲਜ ਦੇ ਵਿਦਿਆਰਥੀਆਂ ਦਾ ਨਵੇ ਵਿਦਿਅਕ ਵਰੇ ਵਿਚ ਸਵਾਗਤ ਕੀਤਾ।

ਉਨ੍ਹਾਂ ਨੇ ਕਾਲਜ ਦੇ ਰੌਸ਼ਨ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਉਨ੍ਹਾਂ ਨੂੰ ਕਾਲਜ ਦੇ ਅਮੀਰ ਅਤੇ ਵਿਸ਼ੇਸ਼ ਪ੍ਰੰਪਰਾ ‘ਤੇ ਚਲਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਵੱਖ-ਵੱਖ ਵਿਸ਼ਿਆਂ ਤੇ ਨਵੇਂ ਆਏ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ । ਇਸ ਵਿੱਚ ਸ਼ਾਮਲ ਸਮੂਹ ਵਿਦਿਆਰਥੀਆਂ ਨੂੰ ਕਾਲਜ ਵਿਚਲੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ ।

ਡਾ ਸੱਤਿਆ ਰਾਣੀ ਨੇ ਕਾਲਜ ਵਿੱਚ ਅਨੁਸਾਸ਼ਨ ਸੰਬਧੀ ਵਿਦਿਆਰਥੀਆਂ ਨੂੰ ਰੂਬਰੂ ਕਰਵਾਇਆ ।ਡਾ ਨੀਲਮ ਭਾਰਦਵਾਜ ਨੇ ਆਰਟਸ ਗਰੁੱਪ ਦੇ ਟਾਈਮ ਟੇਬਲ ਸੰਗੀਤ ਕਲੱਬ ਵੂਮੈਨ ਡਿਵੈਲਪਮੈਂਟ ਸੈਲ ਆਈ ਆਈ ਸੀ ਦੀ ਭਰਪੂਰ ਜਾਣਕਾਰੀ ਦਿੱਤੀ ।ਡਾ ਕੁਲਵੰਤ ਸਿੰਘ ਨੇ ਕਾਲਜ ਵਿਚ ਖੇਡਾਂ ਸੰਬੰਧਤ ਸਾਰੀਆਂ ਖੇਡਾਂ ਦੀ ਜਾਣਕਾਰੀ ਦਿੱਤੀ ।ਡਾ ਸਜਲਾ ਨੇ ਕਾਲਜ ਵਿੱਚ ਚਲਦੇ ਪਲੇਸਮੈਂਟ ਸੈਲ ਅਤੇ ਵਿਦਿਆਰਥੀ ਕੌਂਸਲ ਦੀ ਜਾਣਕਾਰੀ ਦਿੱਤੀ ।

ਸ੍ਰੀਮਤੀ ਗੀਤਾਂਜਲੀ ਪਬਰੇਜਾ ਐਨ.ਐਸ.ਐਸ. ਰੈਡ ਰਿਬਨ ਅਤੇ ਹੋਰ ਲੋੜੀਂਦੇ ਸਾਰੇ ਵਿਭਾਗਾਂ ਸਬੰਧੀ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਸਭਿਆਚਾਰਕ ਬਣਨ ਦੀ ਪ੍ਰਥਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਅਤੇ ਡਾ. ਨਿਤਿਨ ਸੂਦ ਐਨ.ਸੀ.ਸੀ ਦੀ ਜਾਣਕਾਰੀ ਦਿੱਤੀ । ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਨਵੇ ਵਿਦਿਆਰਥੀਆਂ ਲਈ ਲਿੰਗ ਸੰਵੇਦਨਸ਼ੀਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

The post ਐਸ ਸੀ ਡੀ ਸਰਕਾਰੀ ਕਾਲਜ ਵਿਖੇ ਵਿਦਿਅਕ ਵਰ੍ਹੇ ਦਾ ਆਗਾਜ਼ appeared first on Ludhiana Live.