school dresses Archives - Ludhiana Live

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ
ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਮਾਲਪੁਰ ਅਵਾਣਾ ਵਿਖੇ ਐਮ ਐਲ ਏ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਕੂਲ ਚ ਉਚੇਚੇ ਪ੍ਰਬੰਧ ਕਰਨ ਦਾ ਭਰੋਸਾ ਜਤਾਇਆ। ਇਸ ਮੌਕੇ ਐਮ ਐਲ ਏ ਵੱਲੋਂ  ਵਿਦਿਆਰਥੀਆਂ ਦੇ ਨਾਲ  ਗੱਲਬਾਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਚ ਬਿਹਤਰ ਸਿਖਿਆ ਮਾਡਲ ਪੇਸ਼ ਕਰਕੇ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਇੰਟਰਨੈੱਟ ਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈ। ਬੱਚਿਆਂ ਦੇ ਸੁਨਹਿਰੇ ਭਵਿਖ ਲਈ ਉਨ੍ਹਾਂ ਨੂੰ ਇਸਰੋ ਲਿਜਾਇਆ ਗਿਆ ਹੈ, ਸਕੂਲ ਆਫ ਐਮੀਨੈਸ ਬਣਾਏ ਜਾ ਰਹੇ ਨੇ। ਇਸ ਮੌਕੇ ਸਕੂਲ ਸਟਾਫ ਵੱਲੋਂ ਐਮ ਐਲ ਏ ਹਰਦੀਪ ਸਿੰਘ ਮੂੰਡੀਆਂ ਦਾ ਭਰਵਾਂ ਸੁਆਗਤ ਕੀਤਾ ਗਿਆ।

The post ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ appeared first on Ludhiana Live.

ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ
ਲੁਧਿਆਣਾ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵੇਰਵਿਆਂ ਅਨੁਸਾਰ ਪ੍ਰਤੀ ਵਿਦਿਆਰਥੀ ਵਰਦੀਆਂ ਵਾਸਤੇ 600 ਰੁਪਏ ਮੁਹੱਈਆ ਕਰਵਾਏ ਜਾਣੇ ਹਨ। ਅਕਾਦਮਿਕ ਸਾਲ 2023-24 ਲਈ ਐੱਸਸੀ/ਐੱਸਟੀ ਅਤੇ ਬੀਪੀਐੱਲ ਮੁੰਡੇ ਤੇ ਕੁੜੀਆਂ ਲਈ ਵਰਦੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ।

12 ਨੁਕਾਤੀ ਪੱਤਰ ਵਿਚ ਡਿਪਟੀ ਸਟੇਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਨੇ ਕਿਹਾ ਹੈ ਕਿ ਲੜਕਿਆਂ ਵਾਸਤੇ ਪੈਂਟ-ਕਮੀਜ਼, ਸਿੱਖ ਲੜਕਿਆਂ ਲਈ ਪਟਕਾ ਤੇ ਬਾਕੀ ਬੱਚਿਆਂ ਲਈ ਗਰਮ ਟੋਪੀ, ਗਰਮ ਸਵੈਟਰ, ਬੂਟ-ਜੁਰਾਬਾਂ ਦਿੱਤੇ ਜਾਣਗੇ। ਕੁੜੀਆਂ ਲਈ ਪ੍ਰਾਇਮਰੀ ਜਮਾਤਾਂ ਵਾਸਤੇ ਪੈਂਟ-ਕਮੀਜ਼ ਜਾਂ ਸਲਵਾਰ ਸੂਟ ਦੁਪੱਟਾ ਅਤੇ ਅਪਰ ਪ੍ਰਾਇਮਰੀ ਜਮਾਤਾਂ ਲਈ ਸਲਵਾਰ-ਸੂਟ-ਦੁਪੱਟਾ, ਗਰਮ ਸਵੈਟਰ ਤੇ ਬੂਟ-ਜੁਰਾਬਾਂ ਪ੍ਰਤੀ ਵਿਦਿਆਰਥਣ ਮੁਹੱਈਆ ਕਰਵਾਏ ਜਾਣਗੇ।

The post ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ appeared first on Ludhiana Live.

ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ
ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਅਪ੍ਰੈਲ ਦੇ ਅੰਤ ਤਕ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਇਕ ਹੋਰ ਪਹਿਲ ਕਦਮੀ ਕਰਨ ਜਾ ਰਹੀ ਹੈ। ਅਕੈਡਮਿਕ ਕਿਤਾਬਾਂ ਤੋਂ ਬਾਅਦ ਹੁਣ ਸਕੂਲ ਵਰਦੀਆਂ ਦੀ ਵਾਰੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲੀ ਵਰਦੀ ਅਪ੍ਰੈਲ ਦੇ ਅੰਤ ਤੱਕ ਉਪਲੱਬਧ ਹੋਵੇਗੀ, ਜੋ ਪਿਛਲੀਆਂ ਸਰਕਾਰਾਂ ਵਿਚ ਨਵੰਬਰ/ਦਸੰਬਰ ਤੱਕ ਵੀ ਨਹੀਂ ਸੀ ਹੁੰਦੀ। ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।

The post ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ appeared first on Ludhiana Live.