school of business studies Archives - Ludhiana Live

ਡਾ. ਰਮਨਦੀਪ ਸਿੰਘ ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਬਣੇ ਨਿਰਦੇਸ਼ਕ
ਲੁਧਿਆਣਾ : ਖੇਤੀ ਕਾਰੋਬਾਰ ਮਾਹਿਰ ਡਾ. ਰਮਨਦੀਪ ਸਿੰਘ ਨੂੰ ਪੀ.ਏ.ਯੂ. ਦੇ ਸਕੂਲ ਆਫ ਬਿਜਨਸ ਸਟੱਡੀਜ਼ ਦਾ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ| ਉਹ ਜਨਵਰੀ 1995 ਵਿੱਚ ਸਹਾਇਕ ਪ੍ਰੋਫੈਸਰ ਵਜੋਂ ਪੀ.ਏ.ਯੂ. ਦਾ ਹਿੱਸਾ ਬਣੇ | ਉਹਨਾਂ ਦੀ ਮੁਹਾਰਤ ਦਾ ਖੇਤਰ ਮੰਡੀਕਰਨ ਪ੍ਰਬੰਧਨ, ਖੇਤੀ-ਵਪਾਰ ਪ੍ਰਬੰਧਨ, ਕਾਰੋਬਾਰੀ ਉੱਦਮ ਅਤੇ ਮਨੁੱਖੀ ਸਰੋਤ ਪ੍ਰਬੰਧਨ ਨਾਲ ਸਬੰਧਤ ਅਧਿਆਪਨ, ਪਸਾਰ ਅਤੇ ਖੋਜ ਗਤੀਵਿਧੀਆਂ ਰਹੀਆਂ ਹਨ |

ਡਾ. ਰਮਨਦੀਪ ਸਿੰਘ ਨੇ ਖੇਤੀ ਮੰਡੀਕਰਨ ਦੀ ਰਣਨੀਤੀ ਦੇ ਨਾਲ-ਨਾਲ ਕਿਸਾਨਾਂ ਲਈ ਥੋਕ ਅਤੇ ਪ੍ਰਚੂਨ ਰੂਪ ਵਿੱਚ ਖੇਤੀ ਜਿਣਸਾਂ ਅਤੇ ਉਤਪਾਦਾਂ ਦੀ ਵਿਕਰੀ ਅਤੇ ਕਾਰੋਬਾਰ ਤੋਂ ਇਲਾਵਾ ਖੇਤੀ ਖੇਤਰ ਵਿੱਚ ਕਾਰੋਬਾਰੀ ਉੱਦਮ ਅਤੇ ਪੇਂਡੂ ਇਲਾਕਿਆਂ ਵਿੱਚ ਜਿਣਸਾਂ ਤੋਂ ਉਤਪਾਦ ਬਨਾਉਣ ਦੀ ਵੰਡ ਲੜੀ ਦਾ ਢਾਂਚਾ ਵਿਕਸਿਤ ਕੀਤਾ | ਉਹਨਾਂ ਨੇ ਇਸ ਸੰਬੰਧ ਵਿੱਚ 36 ਵੱਖ-ਵੱਖ ਕੋਰਸਾਂ ਦਾ ਅਧਿਆਪਨ ਕੀਤਾ | 75 ਐੱਮ ਬੀ ਏ ਅਤੇ 6 ਪੀ ਐੱਚ ਡੀ ਵਿਦਿਆਰਥੀਆਂ ਦੀ ਅਗਵਾਈ ਕੀਤੀ |

The post ਡਾ. ਰਮਨਦੀਪ ਸਿੰਘ ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਬਣੇ ਨਿਰਦੇਸ਼ਕ appeared first on Ludhiana Live.

ਵਿਦਿਆਰਥੀਆਂ ਨੇ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦਾ ਕੀਤਾ ਦੌਰਾ
ਲੁਧਿਆਣਾ :  ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਖੇਤੀ ਕਾਰੋਬਾਰ ਪ੍ਰਬੰਧਨ ਵਿਸ਼ੇ ਦੇ ਵਿਦਿਆਰਥੀਆਂ ਨੇ ਅੱਜ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਭੋਜਨ ਉਦਯੋਗ ਬਿਜ਼ਨਸ ਇਨਕੁਬੇਸ਼ਨ ਸੈਂਟਰ ਦਾ ਦੌਰਾ ਕੀਤਾ । ਵਿਦਿਆਰਥੀਆਂ ਨੇ ਆਪਣੇ ਕੋਰਸ ਵਿੱਚ ਪੜਾਏ ਜਾ ਰਹੇ ਵਿਸ਼ੇ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਇੰਡਸਟਰੀ ਨਾਲ ਸੰਬੰਧਤ ਜਾਣਕਾਰੀ ਅਤੇ ਭੋਜਨ ਵੈਲਯੂ ਚੇਨ ਬਾਰੇ ਵਾਕਫ਼ੀ ਹਾਸਲ ਕੀਤੀ ।

ਇਸ ਤੋਂ ਇਲਾਵਾ ਲੇਬਲਿੰਗ, ਬਰੈਂਡਿੰਗ ਅਤੇ ਤਕਨਾਲੋਜੀ ਵਪਾਰੀਕਰਨ ਬਾਰੇ ਉਹਨਾਂ ਨੂੰ ਡਾ. ਅਰਸ਼ਦੀਪ ਸਿੰਘ ਨੇ ਇੰਨਕੁਬੇਸ਼ਨ ਸੈਂਟਰ ਵਿੱਚ ਮੌਜੂਦ ਸਹੂਲਤਾਂ ਦੀ ਜਾਣਕਾਰੀ ਦਿੱਤੀ । ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਪੂਨਮ ਸਚਦੇਵ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ । ਨਾਲ ਹੀ ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਕਾਲੀ ਗਾਜਰ ਕਿਸਮ ਬਾਰੇ ਜਾਣਕਾਰੀ ਦਿੰਦਿਆਂ ਕਾਲੀ ਗਾਜਰ ਦੇ ਜੂਸ ਦੇ ਹਵਾਲੇ ਨਾਲ ਭੋਜਨ ਵੈਲਿਯੂ ਚੇਨ ਸੰਬੰਧੀ ਗੱਲ ਕੀਤੀ ।

ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਖੇਤੀ ਕਾਰੋਬਾਰ ਉੱਦਮ ਅਤੇ ਹੋਰ ਵਿਸ਼ਿਆਂ ਬਾਰੇ ਵਿਦਿਆਰਥੀਆਂ ਨਾਲ ਵਿਸਥਾਰ ਨਾਲ ਗੱਲ ਕਰਦਿਆਂ ਖੇਤੀ ਕਾਰੋਬਾਰ ਵਿੱਚ ਕਾਢਾਂ ਅਤੇ ਵਪਾਰੀਕਰਨ ਦੀ ਸੂਝ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਪੀ ਐੱਚ ਡੀ ਦੇ ਵਿਦਿਆਰਥੀਆਂ ਨੇ ਇਸ ਦੌਰੇ ਲਈ ਸਭ ਦਾ ਧੰਨਵਾਦ ਕੀਤਾ ।

The post ਵਿਦਿਆਰਥੀਆਂ ਨੇ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦਾ ਕੀਤਾ ਦੌਰਾ  appeared first on Ludhiana Live.

ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਲੁਧਿਆਣਾ :  ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਗਏ । ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਪੀ.ਏ.ਯੂ. ਦੇ ਐਥਲੈਟਿਕ ਟਰੈਕ ਤੇ ਕਰਵਾਇਆ ਗਿਆ । ਇਸ ਯੋਗਾ ਸੈਸ਼ਨ ਵਿੱਚ ਲੁਧਿਆਣੇ ਦੇ ਯੂਨੀਕ ਯੋਗਾ ਟਿਊਟਰਜ਼ ਤੋਂ ਵਿਸ਼ੇਸ਼ ਮਾਹਿਰਾਂ ਨੇ ਹਿੱਸਾ ਲਿਆ । 300 ਦੇ ਕਰੀਬ ਵਿਦਿਆਰਥੀ ਅਤੇ ਮੁਲਾਜ਼ਮਾਂ ਨੇ ਇਸ ਸੈਸ਼ਨ ਵਿੱਚ ਹਿੱਸਾ ਲੈ ਕੇ ਯੋਗ ਦੇ ਗੁਰ ਸਿੱਖੇ ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਨੂੰ ਅਪਨਾਉਣਾ ਬੇਹੱਦ ਲਾਜ਼ਮੀ ਹੈ । ਰਾਏਕੋਟ ਦੇ ਐੱਸ ਡੀ ਐੱਮ ਸ. ਗੁਰਮੀਤ ਸਿੰਘ ਕੋਹਲੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਯੋਗ ਮਾਹਿਰਾਂ ਨੇ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਆਸਨਾਂ ਦੀ ਜਾਣਕਾਰੀ ਦਿੱਤੀ । ਇਸਦੇ ਨਾਲ ਯੋਗ ਕਰਨ ਦੇ ਸਹੀ ਤਰੀਕੇ ਅਤੇ ਇਸਦੇ ਫਾਇਦਿਆਂ ਬਾਰੇ ਵੀ ਜਾਣੂੰ ਕਰਵਾਇਆ ਗਿਆ ।

ਇਸੇ ਤਰ੍ਹਾਂ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਵੀ ਪੰਜਾਬੀ ਰਨਰਜ਼ ਅਤੇ ਡਿਕੈਥਲੋਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ । ਸਕੂਲ ਦੇ ਨਿਰਦੇਸ਼ਕ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਸਾਬਕਾ ਵਿਦਿਆਰਥੀ ਅਤੇ ਫਿਟ ਇੰਡੀਆ ਦੇ ਅੰਬੈਸਡਰ ਸ਼੍ਰੀ ਦੀਪਕ ਮਿਸ਼ਰਾ ਨੇ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿੱਤਾ । ਐੱਮ ਬੀ ਏ, ਐੱਮ ਬੀ ਏ (ਖੇਤੀ ਕਾਰੋਬਾਰ) ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਦੇ ਨਾਲ ਹੈਂਡਬਾਲ ਦੇ ਖਿਡਾਰੀ ਵੀ ਸਮਾਗਮ ਵਿੱਚ ਸ਼ਾਮਿਲ ਹੋਏ । ਖੇਡ ਅਥਾਰਿਟੀ ਆਫ ਇੰਡੀਆ ਦੇ ਸਾਬਕਾ ਖੋਜ ਸ਼੍ਰੀ ਹਰਿੰਦਰ ਸ਼ਰਮਾ ਨੇ ਵੀ ਯੋਗਾ ਸੈਸ਼ਨ ਵਿੱਚ ਭਾਗ ਲਿਆ ।

The post ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ appeared first on Ludhiana Live.

ਅਗਾਂਹਵਧੂ ਖੇਤੀ ਉੱਦਮੀ ਨੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਕੀਤੇ ਸਾਂਝੇ
ਲੁਧਿਆਣਾ :  ਪੀ.ਏ.ਯੂ. ਦੇ ਸਕੂਲ ਆਫ ਬਿਜ਼ਨਸ ਸਟੱਡੀਜ਼ ਨੇ ਪੰਜਾਬ ਦੇ ਪ੍ਰਸਿੱਧ ਅਗਾਂਹਵਧੂ ਕਿਸਾਨ ਅਤੇ ਜਾਣੇ-ਪਛਾਣੇ ਖੇਤੀ ਉੱਦਮੀ ਸ਼੍ਰੀ ਗੁਰਬਿੰਦਰ ਸਿੰਘ ਬਾਜਵਾ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ।

ਸ਼੍ਰੀ ਬਾਜਵਾ ਨੇ ਆਪਣੇ ਭਾਸ਼ਣ ਵਿੱਚ ਸਕੂਲ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਦੱਸਿਆ ਕਿ ਖੇਤੀ ਉੱਦਮੀ ਵਜੋਂ ਕਾਇਆ ਕਲਪ ਵਿੱਚ ਪਸਾਰ ਸੇਵਾਵਾਂ, ਖੇਤੀ ਸਿੱਖਿਆ ਅਤੇ ਤਜਰਬਿਆਂ ਨੂੰ ਲਾਗੂ ਕਰਨ ਦੀ ਭਾਵਨਾ ਕਿੰਨੀ ਅਹਿਮ ਹੈ । ਉਹਨਾਂ ਨੇ ਇਸ ਦੇ ਨਾਲ ਹੀ ਸ਼ੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਅਤੇ ਸੰਚਾਰ ਯੋਗਤਾ ਵਿੱਚ ਵਾਧਾ ਕਰਨ ਵਾਲਾ ਸਾਧਨ ਕਿਹਾ ।

ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਅਕਸਰ ਉਹਨਾਂ ਨਾਲ ਆਪਣੇ-ਆਪਣੇ ਖੇਤਰ ਦੇ ਕਾਮਯਾਬ ਲੋਕਾਂ ਨੂੰ ਰੂਬਰੂ ਕਰਵਾਇਆ ਜਾਵੇਗਾ ਤਾਂ ਜੋ ਉਹ ਸਿੱਖਿਆ ਹਾਸਲ ਕਰਕੇ ਪਿੰਡਾਂ ਵਿੱਚ ਸੰਪਰਕ ਸਥਾਪਿਤ ਕਰਨ ਅਤੇ ਖੇਤੀ ਕਾਰੋਬਾਰੀ ਉੱਦਮੀਆਂ ਦੀ ਸੇਵਾ ਦਾ ਮੌਕਾ ਉਹਨਾਂ ਨੂੰ ਮਿਲੇ ।

ਸਾਇਜੈਂਟਾ ਤੋਂ ਡਾ. ਮਲਵਿੰਦਰ ਸਿੰਘ ਮੱਲੀ ਨੇ ਪੰਜਾਬ ਦੀ ਕਿਸਾਨੀ ਦੀਆਂ ਲੋੜਾਂ ਅਨੁਸਾਰ ਪੀ.ਏ.ਯੂ. ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਅੰਤ ਵਿੱਚ ਡਾ. ਬਬੀਤਾ ਪਵਾਰ ਨੇ ਇਸ ਸੈਸ਼ਨ ਲਈ ਸਭ ਦਾ ਧੰਨਵਾਦ ਕੀਤਾ ।

The post ਅਗਾਂਹਵਧੂ ਖੇਤੀ ਉੱਦਮੀ ਨੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਕੀਤੇ ਸਾਂਝੇ appeared first on Ludhiana Live.