school teacher Archives - Ludhiana Live

ਪੰਜਾਬ ‘ਚ ਸਕੂਲ ਟੀਚਰ ‘ਤੇ ਜਾ. ਨਲੇਵਾ ਹ. ਮਲਾ, ਮਚਿਆ ਹੰਗਾਮਾ
ਸ਼ੇਰਪੁਰ : ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਮਹਿਮੂਦਪੁਰ ਦੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸੜਕ ’ਤੇ ਘੇਰ ਕੇ ਬੇਰਹਿਮੀ ਨਾਲ ਕੁੱਟਿਆ ਗਿਆ।ਸਿਵਲ ਹਸਪਤਾਲ ਧੂਰੀ ਵਿੱਚ ਜ਼ੇਰੇ ਇਲਾਜ ਜਤਿੰਦਰ ਸਿੰਘ ਵਾਸੀ ਕੁਠਾਲਾ ਨੇ ਦੱਸਿਆ ਕਿ ਉਹ ਦੁਪਹਿਰ 2 ਵਜੇ ਤੋਂ ਬਾਅਦ ਮਹਿਮੂਦਪੁਰ ਸਕੂਲ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਆਪਣੇ ਘਰ ਪਿੰਡ ਕੁਠਾਲਾ ਜਾ ਰਿਹਾ ਸੀ। ਰਸਤੇ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਅਧਿਆਪਕ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਨੇੜਲੇ ਖੇਤਾਂ ‘ਚ ਕੰਮ ਕਰ ਰਹੀਆਂ ਔਰਤਾਂ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਉਹ ਫਰਾਰ ਹੋ ਗਏ। ਅਧਿਆਪਕ ਜਤਿੰਦਰ ਸਿੰਘ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸ਼ੇਰਪੁਰ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ। ਕੈਮਰੇ ਦੀਆਂ ਤਸਵੀਰਾਂ ਸਕੈਨ ਕੀਤੀਆਂ ਜਾ ਰਹੀਆਂ ਹਨ। ਪੀੜਤ ਅਧਿਆਪਕ ਜਤਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

The post ਪੰਜਾਬ ‘ਚ ਸਕੂਲ ਟੀਚਰ ‘ਤੇ ਜਾ. ਨਲੇਵਾ ਹ. ਮਲਾ, ਮਚਿਆ ਹੰਗਾਮਾ appeared first on Ludhiana Live.

ਅਧਿਆਪਕਾਂ ਨੂੰ ਪ੍ਰੀਖਿਆਵਾਂ ਦੇ ਮੱਦੇਨਜ਼ਰ ਚਾਈਲਡ ਕੇਅਰ ਲੀਵ ਨਾ ਭੇਜਣ ਦੇ ਹੁਕਮ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਪ੍ਰੀਖਿਆਵਾਂ ਦੇ ਮੱਦੇਨਜ਼ਰ ਸਰਕਾਰੀ ਅਧਿਆਪਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਇਸ ਮਹੀਨੇ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ। ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਇਸ ਹੁਕਮ ਸਬੰਧੀ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 11 ਸਤੰਬਰ 2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਖਾਸ ਧਿਆਨ ਦੇਣ ਦੀ ਜ਼ਰੂਰਤ ਹੈ। ਇਸੇ ਲਈ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉੁਹ ਸਤੰਬਰ ਮਹੀਨੇ ਵਿਚ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

The post ਅਧਿਆਪਕਾਂ ਨੂੰ ਪ੍ਰੀਖਿਆਵਾਂ ਦੇ ਮੱਦੇਨਜ਼ਰ ਚਾਈਲਡ ਕੇਅਰ ਲੀਵ ਨਾ ਭੇਜਣ ਦੇ ਹੁਕਮ appeared first on Ludhiana Live.

ਸਕੂਲ ਟੀਚਰ ਨੇ ਬੀਮਾਰ ਬੱਚੇ ਤੋਂ ਲਗਵਾਇਆ ਪੂਰੇ ਗਰਾਊਂਡ ਦਾ ਚੱਕਰ, ਹੋਇਆ ਬੇਹੋਸ਼
ਲੁਧਿਆਣਾ ਵਿਚ ਇਕ ਟੀਚਰ ਨੇ 5ਵੀਂ ਕਲਾਸ ਦੇ ਬੱਚੇ ਤੋਂ ਸਕੂਲ ਦੇ ਪੂਰੇ ਗਰਾਊਂਡ ਦਾ ਚੱਕਰ ਲਗਵਾਇਆ। ਬੱਚਾ ਬੇਹੋਸ਼ ਹੋ ਗਿਆ। ਪਰਿਵਾਰ ਵਾਲਿਆਂ ਨੇ ਹੰਗਾਮਾ ਕੀਤਾ ਤਾਂ ਮਾਮਲਾ ਪੁਲਿਸ ਤੱਕ ਪਹੁੰਚ ਗਿਆ। ਪੀਯੂ ਪੁਲਿਸ ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦੇ ਕੇ ਪਰਿਵਾਰ ਨੂੰ ਸ਼ਾਂਤ ਕੀਤਾ। ਬੱਚੇ ਦੀ ਮਾਂ ਤਨੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਕਾਫੀ ਦਿਨਾਂ ਤੋਂ ਬੀਮਾਰ ਸੀ। ਜਦੋਂ ਉਹ ਕੁਝ ਠੀਕ ਹੋਇਆ ਤਾਂ ਉਨ੍ਹਾਂ ਨੇ ਉਸ ਨੂੰ ਸਕੂਲ ਭੇਜ ਦਿੱਤਾ। ਗਲਤੀ ਨਾਲ ਉਹ ਸਫੈਦ ਦੀ ਬਜਾਏ ਕਾਲੇ ਰੰਗ ਦੇ ਜੁੱਤੇ ਪਾ ਕੇ ਸਕੂਲ ਚਲਾ ਗਿਆ।

ਸਕੂਲ ਪਹੁੰਚਦੇ ਹੀ ਟੀਚਰ ਨੇ ਉਨ੍ਹਾਂ ਦੇ ਬੱਚੇ ਨੂੰ ਡਾਂਟਣਾ ਸ਼ੁਰੂ ਕਰ ਦਿੱਤਾ ਤੇ ਬਾਹਰ ਕੱਢ ਕੇ ਮੁਰਗਾ ਬਣਾ ਦਿੱਤਾ ਤੇ ਫਿਰ ਪੂਰੇ ਗਰਾਊਂਡ ਦਾ ਚੱਕਰ ਲਗਾਉਣ ਲਈ ਕਿਹਾ। ਬੱਚੇ ਨੇ ਟੀਚਰ ਨੂੰ ਕਿਹਾ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਪਰ ਸਕੂਲ ਟੀਚਰ ਨੇ ਉਸ ਦੀ ਕੋਈ ਗੱਲ ਨਹੀਂ ਸੁਣੀ।ਇਸ ਦੇ ਬਾਅਦ ਬੱਚਾ ਸਕੂਲ ਗਰਾਊਂਡ ਦਾ ਚੱਕਰ ਲਗਾਉਂਦੇ ਹੋਏ ਬੇਹੋਸ਼ ਹੋ ਕੇ ਡਿੱਗ ਗਿਆ। ਸਕੂਲ ਪ੍ਰਸ਼ਾਸਨ ਨੇ ਪਰਿਵਾਰ ਨੂੰ ਸੂਚਿਤ ਕੀਤਾ।

ਇਸ ਦੇ ਬਾਅਦ ਬੱਚੇ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਪ੍ਰਿੰਸੀਪਲ ਨੂੰ ਮਿਲੇ ਤਾਂ ਉਨ੍ਹਾਂ ਨੇ ਅਗਲੇ ਦਿਨ ਆਉਣ ਨੂੰ ਕਿਹਾ। ਜਦੋਂ ਉਹ ਦੁਬਾਰਾ ਮਿਲਣ ਗਏ ਤਾਂ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੰਦਰ ਹੀ ਨਹੀਂ ਬੁਲਾਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਸਕੂਲ ਦੇ ਬਾਹਰ ਹੰਗਾਮਾ ਕੀਤਾ।

The post ਸਕੂਲ ਟੀਚਰ ਨੇ ਬੀਮਾਰ ਬੱਚੇ ਤੋਂ ਲਗਵਾਇਆ ਪੂਰੇ ਗਰਾਊਂਡ ਦਾ ਚੱਕਰ, ਹੋਇਆ ਬੇਹੋਸ਼ appeared first on Ludhiana Live.