sdhock employees Archives - Ludhiana Live

ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਦੇ ਵਫਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਆਪਣਾ ਪੱਖ ਰੱਖਿਆ ਅਤੇ ਆਪਣਾ ਮੰਗ ਪੱਤਰ ਵੀ ਸੌਂਪਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਵੀ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਕਰਦਿਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾ ਸਰਕਾਰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਕਰਮਚਾਰੀਆਂ ਦੀ ਕਮੇਟੀ ਵਲੋਂ ਵਿਧਾਇਕ ਪੱਪੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਬੀਤੇ ਦਿਨੀਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਹੜ੍ਹਤਾਲ ‘ਤੇ ਚੱਲ ਰਹੇ ਕੱਚੇ ਮੁਲਾਜ਼ਮਾਂ ਨੇ ਆਪਣੀ ਹੜ੍ਹਤਾਲ ਵਾਪਸ ਲਈ ਸੀ।

The post ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ appeared first on Ludhiana Live.