sdm samrala Archives - Ludhiana Live

ਖੰਨਾ ‘ਚ ਰਾਤੋ ਰਾਤ ਜਲਸ੍ਰੋਤਾਂ ਦੀ ਕੀਤੀ ਮੁਰੰਮਤ, ਪਾਣੀ ਨੂੰ ਘਰਾਂ ‘ਚ ਦਾਖ਼ਲ ਹੋਣ ਤੋਂ ਡੱਕਿਆ
ਖੰਨਾ (ਲੁਧਿਆਣਾ) : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਖੰਨਾ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਪਾਣੀ ਨੂੰ ਜਾਣ ਤੋਂ ਡੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬੀਤੀ ਰਾਤ ਨੂੰ ਗੈਬ ਦੀ ਪੁਲੀ ਵਿੱਚ ਵਾਟਰ ਵਰਕਸ ਨੂੰ ਮੁਕੰਮਲ ਕੀਤਾ ਹੈ।

ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਕੁਲਦੀਪ ਸਿੰਘ ਬਾਵਾ, ਜਿਨ੍ਹਾਂ ਕੋਲ ਖੰਨਾ ਸਬ-ਡਵੀਜ਼ਨ ਦਾ ਵਾਧੂ ਚਾਰਜ ਵੀ ਹੈ, ਦੀ ਅਗਵਾਈ ਹੇਠ ਇੱਕ ਟੀਮ ਛੇ ਘੰਟੇ ਤੋਂ ਵੱਧ ਸਮੇਂ ਤੱਕ ਡਟੀ ਰਹੀ ਅਤੇ ਰਵਾਇਤੀ ਅਤੇ ਪੁਰਾਣੇ ਜਲਸ੍ਰੋਤਾਂ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕੀਤਾ ਗਿਆ। ਇਸ ਵੱਡੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜੇ.ਸੀ.ਬੀ. ਮਸ਼ੀਨਾਂ ਦੇ ਨਾਲ-ਨਾਲ ਲੋੜੀਂਦੀ ਮੈਨਪਾਵਰ ਵੀ ਤਾਇਨਾਤ ਕੀਤੀ ਗਈ ਸੀ।

ਬਾਵਾ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਹੈ ਅਤੇ ਅਸੀਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ। ਉਨ੍ਹਾਂ ਕਿਹਾ ਕਿ ਬਚਾਅ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿੱਥੇ ਭੋਜਨ, ਖਾਣ-ਪੀਣ ਦੀਆਂ ਵਸਤੂਆਂ ਅਤੇ ਡਾਕਟਰੀ ਸਹੂਲਤਾਂ ਚੌਵੀ ਘੰਟੇ ਉਪਲਬਧ ਹਨ।

The post ਖੰਨਾ ‘ਚ ਰਾਤੋ ਰਾਤ ਜਲਸ੍ਰੋਤਾਂ ਦੀ ਕੀਤੀ ਮੁਰੰਮਤ, ਪਾਣੀ ਨੂੰ ਘਰਾਂ ‘ਚ ਦਾਖ਼ਲ ਹੋਣ ਤੋਂ ਡੱਕਿਆ appeared first on Ludhiana Live.

ਮੀਂਹ ਕਾਰਨ ਵਿਗੜੇ ਹਾਲਾਤ ਦਰਮਿਆਨ ਲੁਧਿਆਣਾ ਦੇ ਡੀ. ਸੀ. ਦੀ ਸਖ਼ਤ ਕਾਰਵਾਈ
ਲੁਧਿਆਣਾ : ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਅੰਦਰ ਹੜ੍ਹ ਰੋਕੂ ਪ੍ਰਬੰਧਾਂ ਅਤੇ ਆਮ ਲੋਕਾਂ ਤਕ ਰਾਹਤ ਪਹੁੰਚਾਉਣ ਦੇ ਮਾਮਲੇ ਵਿਚ ਸਮਰਾਲਾ ਡਵੀਜ਼ਨ ਦੇ ਇਕ ਅਧਿਕਾਰੀ ਵੱਲੋਂ ਵਰਤੀ ਗਈ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਮਰਾਲਾ ਦਫ਼ਤਰ ਕਾਨੂੰਨ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।

ਇਹ ਕਾਰਵਾਈ ਸਬ-ਡਵੀਜ਼ਨਲ ਮੈਜਿਸਟ੍ਰੇਟ ਸਮਰਾਲਾ ਕੁਲਦੀਪ ਬਾਵਾ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸਵਰਨਜੀਤ ਸਿੰਘ ਕਾਨੂੰਗੋ ਵੱਲੋਂ ਆਪਦਾ ਨਾਲ ਨਜਿੱਠਣ ਲਈ ਲਗਾਈ ਗਈ ਡਿਊਟੀ ਦੇ ਬਾਵਜੂਦ ਉਹ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਇਆ ਜਿਸ ਕਾਰਨ ਆਪਦਾ ਨਜਿੱਠਣ ਲਈ ਲੋੜੀਂਦੇ ਸਮਾਨ ਨੂੰ ਹਾਸਲ ਕਰਨ ਵਿਚ ਦੇਰੀ ਹੋਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਵਿਚ ਕਰਮਚਾਰੀ ਵੱਲੋਂ ਡਿਊਟੀ ਪ੍ਰਤੀ ਘੋਰ ਲਾਪਰਵਾਹੀ ਵਰਤਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।

The post ਮੀਂਹ ਕਾਰਨ ਵਿਗੜੇ ਹਾਲਾਤ ਦਰਮਿਆਨ ਲੁਧਿਆਣਾ ਦੇ ਡੀ. ਸੀ. ਦੀ ਸਖ਼ਤ ਕਾਰਵਾਈ appeared first on Ludhiana Live.

ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ
ਸਮਰਾਲਾ/ ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸੂਬੇ ’ਚ ਲੱਖਾਂ ਦੀ ਗਿਣਤੀ ’ਚ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਸਮੱਸਿਆਂ ਨੂੰ ਲੈ ਕੇ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਟਰਾਲੀਆਂ ‘ਚ ਬੇਸਹਾਰਾ ਪਸ਼ੂਆਂ ਨੂੰ ਭਰ ਕੇ ਲਿਆਂਦਾ ਗਿਆ ਅਤੇ ਕਿਸਾਨਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਜਾਰੀ ਰਿਹਾ।

ਓਧਰ ਹਾਲਾਤ ਨੂੰ ਵੇਖਦੇ ਹੋਏ ਪ੍ਰਸਾਸ਼ਨ ਵੀ ਚੌਕਸ ਹੋ ਗਿਆ ਅਤੇ ਕਿਸਾਨਾਂ ਵੱਲੋਂ ਟਰਾਲੀਆਂ ‘ਚ ਲਿਆਂਦੇ ਇਨ੍ਹਾਂ ਪਸ਼ੂਆਂ ਨੂੰ ਐੱਸ. ਡੀ. ਐੱਮ. ਦੇ ਦਫ਼ਤਰ ਅਤੇ ਰਿਹਾਇਸ਼ ਵਿਖੇ ਵਾੜਨ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰਨ ਲਈ ਦਫ਼ਤਰ ਦੇ ਮੁੱਖ ਗੇਟ ਨੂੰ ਅੰਦਰੋਂ ਬੰਦ ਕਰ ਲਿਆ ਗਿਆ। ਕਿਸਾਨ ਇਨ੍ਹਾਂ ਪਸ਼ੂਆਂ ਨੂੰ ਅੰਦਰ ਛੱਡਣ ਲਈ ਬਜਿੱਦ ਵਿਖਾਈ ਦੇ ਰਹੇ ਸਨ।

ਇਸ ਮੌਕੇ ਗੱਲਬਾਤ ਕਰਦਿਆ ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੱਥੇਬੰਦੀ ਦੀ 8 ਜਨਵਰੀ ਨੂੰ ਹੋਈ ਸੂਬਾ ਪੱਧਰੀ ਮੀਟਿੰਗ ‘ਚ ਕਿਸਾਨਾਂ ਵੱਲੋਂ ਲੋਕਾਂ ਲਈ ਵੱਡੀ ਮੁਸ਼ਕਲ ਬਣੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਦਫ਼ਤਰਾਂ ‘ਚ ਛੱਡੇ ਜਾਣ ਦੀ ਚਿਤਵਾਨੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਸਮੱਸਿਆ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਜੇਕਰ ਪ੍ਰਸਾਸ਼ਨ ਐੱਸ. ਡੀ. ਐੱਮ. ਦਫ਼ਤਰ ਦੇ ਗੇਟ ਨਹੀਂ ਖੋਲ੍ਹਦਾ ਤਾਂ ਕਿਸਾਨ ਇਨ੍ਹਾਂ ਲਿਆਂਦੇ ਗਏ ਪਸ਼ੂਆਂ ਨੂੰ ਕੰਧਾਂ ਟਪਾ ਕੇ ਅੰਦਰ ਵਾੜਨ ਲਈ ਮਜ਼ਬੂਰ ਹੋਵੇਗਾ। ਉਨ੍ਹਾਂ ਖੇਤਾਂ ਲਈ 10 ਘੰਟੇ ਬਿਜਲੀ ਦੇਣ ਦੀ ਮੰਗ ਸਮੇਤ ਘਰੇਲੂ ਬਿਜਲੀ ’ਤੇ ਲਗਾਏ ਜਾਣ ਵਾਲੇ ਕੱਟ ਤੁਰੰਤ ਬੰਦ ਕਰਨ ਦੀ ਵੀ ਮੰਗ ਕੀਤੀ ਹੈ। ਬਾਅਦ ‘ਚ ਸਥਾਨਕ ਪ੍ਰਸਾਸ਼ਨ ਅਤੇ ਪੁਲਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸ਼ਾਂਤ ਕਰਦੇ ਹੋਏ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਮੁਸ਼ਕਲ ਸਰਕਾਰ ਤੱਕ ਪਹੁੰਚਦੀ ਕਰਕੇ ਹੱਲ ਕੱਢਿਆ ਜਾਵੇਗਾ।

The post ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ appeared first on Ludhiana Live.