seasonal vegetables Archives - Ludhiana Live

ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
ਲੁਧਿਆਣਾ :  ਪੀ.ਏ.ਯੂ. ਵਿੱਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਦੇ ਵਸਨੀਕ ਅਤੇ ਖੇਤੀ ਨੂੰ ਲਾਹੇਵੰਦ ਕਿੱਤਾ ਬਨਾਉਣ ਲਈ ਯਤਨਸ਼ੀਲ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ । ਆਈ ਸੀ ਏ ਆਰ ਦੀ ਵਿਸ਼ੇਸ਼ ਯੋਜਨਾ ਤਹਿਤ ਫਸਲ ਵਿਗਿਆਨ ਵਿਭਾਗ ਵੱਲੋਂ ਕਰਵਾਇਆ ਇਹ ਵਿਸ਼ੇਸ਼ ਭਾਸ਼ਣ ਹੋਰ ਕਿਸਾਨਾਂ ਲਈ ਉਤਸ਼ਾਹ ਵਰਧਕ ਸੀ ।

ਆਪਣੇ ਭਾਸ਼ਣ ਵਿੱਚ ਸ. ਦੋਸਾਂਝ ਨੇ ਖੇਤੀ ਵਿਭਿੰਨਤਾ ਤੋਂ ਇਲਾਵਾ ਖੇਤੀ ਮੰਡੀਕਰਨ ਅਤੇ ਵਾਤਾਵਰਨ ਦੇ ਸਰੋਤਾਂ ਦੀ ਸਾਂਭ-ਸੰਭਾਲ ਉੱਪਰ ਜ਼ੋਰ ਦਿੱਤਾ । ਉਹਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਹੱਥੀਂ ਕਿਰਤ ਨਾਲ ਜੁੜ ਕੇ ਕੁਦਰਤ ਦੀ ਸਾਂਭ-ਸੰਭਾਲ ਲਈ ਕੋਸ਼ਿਸ਼ਾਂ ਕਰਨ ਵਾਲਾ ਬਣਨ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਕਿਹਾ ਕਿ ਹਰ ਕਿਸਾਨੀ ਪਰਿਵਾਰ ਨੂੰ ਆਪਣੀਆਂ ਰੋਜ਼ਾਨਾਂ ਲੋੜਾਂ ਮੁਤਾਬਿਕ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਜ਼ਰੂਰ ਕਰਨੀ ਚਾਹੀਦੀ ਹੈ ।

ਉਹਨਾਂ ਕਿਹਾ ਕਿ ਉਹ ਝੋਨਾ ਨਹੀਂ ਬੀਜਦੇ, ਨਾ ਹੀ ਆਪਣੀਆਂ ਫਸਲਾਂ ਦੇ ਮੰਡੀਕਰਨ ਲਈ ਕਿਸੇ ਉੱਪਰ ਨਿਰਭਰ ਹੁੰਦੇ ਹਨ । ਕਣਕ-ਝੋਨਾ ਫ਼ਸਲੀ ਚੱਕਰ ਦੇ ਬੁਰੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸ. ਦੋਸਾਂਝ ਨੇ ਕਿਹਾ ਕਿ ਇਸ ਨਾਲ ਕਿਸਾਨ ਵਿਹਲੇ ਹੋ ਗਏ । ਸਰੀਰਕ ਸ਼ਕਤੀ ਦੀ ਸਹੀ ਵਰਤੋਂ ਲਈ ਹੋਰ ਕਿੱਤਿਆਂ ਨੂੰ ਅਪਨਾਉਣ ਲਈ ਵੀ ਸ. ਦੋਸਾਂਝ ਨੇ ਪ੍ਰੇਰਿਤ ਕੀਤਾ । ਜੈਵਿਕ ਖੇਤੀ ਬਾਰੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਉਹਨਾਂ ਦਾ ਪੱਕਾ ਭਰੋਸਾ ਹੈ ਕਿ ਸ਼ੁੱਧ ਜੈਵਿਕ ਉਤਪਾਦ ਖਪਤਕਾਰ ਤੱਕ ਪਹੁੰਚਾ ਕੇ ਵੱਧ ਮੁਨਾਫਾ ਕਮਾਇਆ ਜਾ ਸਕਦਾ ਹੈ ।

The post  ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ appeared first on Ludhiana Live.

ਕਿਸਾਨ ਬੀਬੀਆਂ ਨੂੰ ਮੌਸਮੀ ਸਬਜੀਆਂ ਅਤੇ ਖੁੰਬਾਂ ਦੀ ਗੁਣਵਤਾ ਤੋਂ ਕਰਵਾਇਆ ਜਾਣੂ
ਲੁਧਿਆਣਾ :   ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਰਾਜ ਪੱਧਰੀ ਮਹੀਨਾਵਾਰ ਖੇਤੀ ਸਿਖਲਾਈ ਵੈਬੀਨਾਰ, ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਇਆ ਗਿਆ।

ਇਸ ਸਿਖਲਾਈ ਕੈਂਪ ਵਿੱਚ 55 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ ਨੇ ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦੀਆਂ ਮਹੀਨਾਵਾਰ ਗਤੀਵਿਧੀਆਂ ਬਾਰੇ, ਡਾ. ਜਗਬੀਰ ਕੌਰ ਰਿਹਾਲ ਨੇ ਮੌਸਮੀ ਸਬਜੀਆਂ ਅਤੇ ਖੁੰਬਾਂ ਦੀ ਗੁਣਵਤਾ ਵਿੱਚ ਵਾਧਾ ਕਰਨ ਬਾਰੇ ਅਤੇ ਅਚਾਰ ਬਨਾਉਣ ਬਾਰੇ ਪ੍ਰੈਕਟੀਕਲ ਨੁਕਤੇ ਸਾਂਝੇ ਕੀਤੇ।

ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕਰਵਾਏ ਜਾਣ ਵਾਲੇ ਅਤੇ ਅਗਲੇ ਸੈਸ਼ਨ ਵਿੱਚ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

The post ਕਿਸਾਨ ਬੀਬੀਆਂ ਨੂੰ ਮੌਸਮੀ ਸਬਜੀਆਂ ਅਤੇ ਖੁੰਬਾਂ ਦੀ ਗੁਣਵਤਾ ਤੋਂ ਕਰਵਾਇਆ ਜਾਣੂ appeared first on Ludhiana Live.