security amount Archives - Ludhiana Live

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ ਨੂੰ
ਲੁਧਿਆਣਾ : ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ. ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ, 2022 ਤੋਂ 31 ਮਾਰਚ, 2023 ਤੱਕ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ, 2022 ਨੂੰ ਕਰਵਾਈ ਜਾ ਰਹੀ ਹੈ। ਐਸ.ਡੀ.ਐਮ. ਢਿੱਲੋਂ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 18 ਜੁਲਾਈ, 2022 ਦਿਨ ਸੋਮਵਾਰ ਸਵੇਰੇ 11 ਵਜੇ, ਦਫ਼ਤਰ ਤਹਿਸੀਲਦਾਰ ਲੁਧਿਆਣਾ ਪੂਰਬੀ ਵਿਖੇ ਕੀਤੀ ਜਾਵੇਗੀ।

ਉਨ੍ਹਾ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ (ਡਿਮਾਂਡ ਡਰਾਫਟ) ਜਾਂ ਆਰ.ਟੀ.ਜੀ.ਐਸ. ਰਾਹੀਂ 18 ਜੁਲਾਈ, 2022 ਸਵੇਰੇ 11 ਵਜੇ ਤੱਕ ਇਸ ਦਫ਼ਤਰ ਦੇ ਨਾਜ਼ਰ ਨੂੰ ਜਮ੍ਹਾਂ ਕਰਵਾ ਸਕਦੇ ਹਨ। ਬੋਲੀ ਦੀ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿੱਚ ਭਾਗ ਲੈ ਸਕੇਗਾ।

ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ (ਪੂਰਬੀ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

The post ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ ਨੂੰ appeared first on Ludhiana Live.

ਹਲਕਾ ਆਤਮ ਨਗਰ ਦੇ ਉਦਯੋਗਪਤੀਆਂ ਦੇ ਬਿਜਲੀ ਬਿੱਲ ਕੀਤੇ ਜਾਣਗੇ ਦਰੁਸਤ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਾਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬਿਜਲੀ ਬਿੱਲ ਲੱਗਣ ਵਾਲੇ ਕੈਂਪ ਵਿੱਚ ਦਰੁਸਤ ਕਰਵਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਬਿੱਲ ਦੇਰੀ ਨਾਲ ਭਰਨ ਕਰਕੇ ਕਿਸੇ ਵੀ ਉਦਯੋਗਿਕ ਖਪਤਕਾਰ ਨੂੰ ਕੋਈ ਜੁਰਮਾਨਾ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਦਾ ਕੁਨੈਕਸ਼ਨ ਕੱਟਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਕਮਰਸ਼ੀਅਲ ਕੁਨੈਕਸ਼ਨਾ ਦੇ ਬਿੱਲਾਂ ਵਿੱਚ ਲੋਡ ਦੀ ਸਿਕਿਉਰਿਟੀ ਪਾਈ ਗਈ ਹੈ ਜਿਸ ਕਾਰਨ ਉਦਯੋਗਪਤੀਆਂ ਦੇ ਬਿਜਲੀ ਬਿੱਲਾਂ ਵਿੱਚ ਇਜਾਫਾ ਹੋਇਆ ਹੈ। ਹਲਕਾ ਆਤਮ ਨਗਰ ਦੇ ਉਦਯੋਗਪਤੀਆਂ ਵੱਲੋਂ ਵਿਧਾਇਕ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਉਨ੍ਹਾਂ ਦੀਆਂ ਫੈਕਟਰੀਆਂ ਦੇ ਬਿੱਲ ਜ਼ਿਆਦਾ ਆਏ ਹਨ ਕਿਉਂਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿੱਲਾਂ ਵਿੱਚ ਲੋਡ ਦੀ ਸਿਕਿਉਰਿਟੀ ਪਾਈ ਗਈ ਹੈ ਜੋ ਕਿ ਸਹੀ ਨਹੀਂ ਹੈ।

ਚੀਫ ਇੰਜੀਨੀਅਰ ਸ.ਪਰਵਿੰਦਰ ਸਿੰਘ ਖਾਂਬਾ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਹਲਕਾ ਆਤਮ ਨਗਰ ਵਿਖੇ ਕੈਂਪ ਲਗਾ ਕੇ ਉਦਯੋਗਿਕ ਖ਼ਪਤਕਾਰਾਂ ਦੇ ਬਿੱਲ ਤੁਰੰਤ ਦਰੁਸਤ ਕੀਤੇ ਜਾਣਗੇ ਅਤੇ ਕਿਸੇ ਵੀ ਖ਼ਪਤਕਾਰ ਨੂੰ ਕੋਈ ਪੈਨਾਲਟੀ ਨਹੀਂ ਪਵੇਗੀ ਅਤੇ ਨਾ ਹੀ ਕਿਸੇ ਫੈਕਟਰੀ ਦਾ ਮੀਟਰ ਕੱਟਿਆ ਜਾਵੇਗਾ।

The post ਹਲਕਾ ਆਤਮ ਨਗਰ ਦੇ ਉਦਯੋਗਪਤੀਆਂ ਦੇ ਬਿਜਲੀ ਬਿੱਲ ਕੀਤੇ ਜਾਣਗੇ ਦਰੁਸਤ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.