security arrangement Archives - Ludhiana Live

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਚਾਰ-ਵਟਾਂਦਰੇ ਕੀਤੇ। ਸ੍ਰੀਮਤੀ ਮਲਿਕ ਨੇ ਕਿਹਾ ਕਿ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਵਾਲੀ ਕਮੇਟੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਬਾਰੇ ਫੈਸਲਾ ਕਰਨਗੇ।

ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕਰਨ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਮੋਬਾਈਲ ਟਾਇਲਟ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ, 2022 ਨੂੰ ਹੋਵੇਗੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ 9 ਅਗਸਤ, 2022 ਤੋਂ ਸ਼ੁਰੂ ਹੋ ਜਾਵੇਗੀ।

The post ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ appeared first on Ludhiana Live.