security guards Archives - Ludhiana Live

ਸੀਨੀਅਰ ਸੈਕੰਡਰੀ ਸਕੂਲਾਂ ਲਈ 1300 ਤੋਂ ਵੱਧ ਸੁਰੱਖਿਆ ਗਾਰਡਾਂ ਦੀ ਨਿਯੁਕਤੀ – ਹਰਜੋਤ ਬੈਂਸ
ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੂਬੇ ਵਿੱਚ ਮੌਜੂਦਾ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਲਈ 1378 ਸੁਰੱਖਿਆ ਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ।

ਸਥਾਨਕ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸੁਰੱਖਿਆ ਗਾਰਡਾਂ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨਵ-ਨਿਯੁਕਤ ਸੁਰੱਖਿਆ ਗਾਰਡ ਨਾ ਸਿਰਫ਼ ਵਿਦਿਆਰਥੀਆਂ ਦੀ ਸੁਰੱਖਿਆ ਦਾ ਧਿਆਨ ਰੱਖਣਗੇ ਸਗੋਂ ਇਹ ਵੀ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਪੜ੍ਹਾਈ ਦੇ ਸਮੇਂ ਸਕੂਲ ਛੱਡ ਕੇ ਬਾਹਰ ਨਾ ਜਾਣ।

ਉਨ੍ਹਾਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਹੋਣਗੇ ਜੋ ਸਕੂਲ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਸੁਰੱਖਿਆ ਗਾਰਡ ਸਕੂਲਾਂ ਦੇ ਐਂਟਰੀ ਅਤੇ ਬਾਹਰ ਜਾਣ ਵਾਲੇ ਗੇਟਾਂ ‘ਤੇ ਤਾਇਨਾਤ ਰਹਿਣਗੇ।

ਉਨ੍ਹਾਂ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਸਕੂਲ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਸਕੂਲ ਤੋਂ ਬਾਹਰ ਨਾ ਜਾ ਸਕੇ ਅਤੇ ਸਕੂਲ ਵਿੱਚ ਆਉਣ-ਜਾਣ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਗਾਰਡ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਆਉਣ ਅਤੇ ਬਾਹਰ ਜਾਣ ਸਮੇਂ ਸਹੂਲਤ ਲਈ ਸਕੂਲ ਦੇ ਬਾਹਰ ਆਵਾਜਾਈ ਦਾ ਪ੍ਰਬੰਧ ਵੀ ਕਰਨਗੇ।

ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਲਗਭਗ 1018 ਕਿਲੋਮੀਟਰ ਲੰਬੀ ਚਾਰਦੀਵਾਰੀ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ 2000 ਦੇ ਕਰੀਬ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਜੋ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸੰਭਾਲਣਗੇ ।

ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪਹਿਲੀ ਵਾਰ ਸਕੂਲਾਂ ਨੂੰ ਸਫ਼ਾਈ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਸਕੂਲ ਦੀਆਂ ਇਮਾਰਤਾਂ ਦਿਨ ਭਰ ਸਾਫ਼-ਸੁਥਰੀਆਂ ਅਤੇ ਸਵੱਛ ਰਹਿਣ। ਉਨ੍ਹਾਂ ਦੱਸਿਆ ਕਿ ਇਹ ਫੰਡ 3000 ਤੋਂ 50000 ਰੁਪਏ ਪ੍ਰਤੀ ਮਹੀਨਾ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਜਾਰੀ ਕੀਤੇ ਜਾਣਗੇ ਅਤੇ ਪ੍ਰਿੰਸੀਪਲ ਇਨ੍ਹਾਂ ਫੰਡਾਂ ਦੀ ਵਰਤੋਂ ਆਪਣੇ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਰਨਗੇ।

The post  ਸੀਨੀਅਰ ਸੈਕੰਡਰੀ ਸਕੂਲਾਂ ਲਈ 1300 ਤੋਂ ਵੱਧ ਸੁਰੱਖਿਆ ਗਾਰਡਾਂ ਦੀ ਨਿਯੁਕਤੀ – ਹਰਜੋਤ ਬੈਂਸ appeared first on Ludhiana Live.

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣ ਵਾਲੀ ਹੈ ਇਹ ਸਹੂਲਤ
ਲੁਧਿਆਣਾ ਪੁੱਜੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਕੁੱਲ 20 ਹਜ਼ਾਰ ਸਰਕਾਰੀ ਸਕੂਲ ਦਸੰਬਰ ਤੱਕ ਵਾਈ-ਫਾਈ ਸਹੂਲਤ ਨਾਲ ਲੈਸ ਹੋਣਗੇ ਅਤੇ ਕਿਸੇ ਵੀ ਸਕੂਲ ਨੂੰ ਇੰਟਰਨੈੱਟ ਦੀ ਸਮੱਸਿਆ ਨਹੀਂ ਆਵੇਗੀ। ਸਿੱਖਿਆ ਮੰਤਰੀ ਅੱਜ ਇੱਥੇ ਸਰਕਾਰੀ ਸਕੂਲਾਂ ‘ਚ ਤਾਇਨਾਤ ਕੀਤੇ ਗਏ ਸੁਰੱਖਿਆ ਗਾਰਡਾਂ ਨਾਲ ਮੀਟਿੰਗ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਐਪ ਬਣਾਈ ਜਾ ਰਹੀ ਹੈ, ਜਿਸ ‘ਚ ਸਕੂਲ ਪ੍ਰਬੰਧਕ ਜਾਂ ਬੱਚਿਆਂ ਦੇ ਮਾਪੇ ਸਕੂਲ ਦੇ ਬਾਥਰੂਮ ਦੀ ਖ਼ਸਤਾ ਹਾਲਤ ਦੀ ਤਸਵੀਰ ਪੋਸਟ ਕਰ ਸਕਦੇ ਹਨ। ਉਸ ਨੂੰ ਉਸੇ ਸਮੇਂ ਸਹੀ ਕਰਵਾਇਆ ਜਾਵੇਗਾ। ਸਕੂਲਾਂ ‘ਚ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ 500 ਤੋਂ ਜ਼ਿਆਦਾ ਵਿਦਿਆਰਥੀਆਂ ਵਾਲੇ ਹਾਈ ਸਕੂਲ ‘ਚ ਵੀ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

The post ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣ ਵਾਲੀ ਹੈ ਇਹ ਸਹੂਲਤ appeared first on Ludhiana Live.