security to VIP Archives - Ludhiana Live

ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ ‘ਚ ਹੋਈ ਸੁਣਵਾਈ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਜਾਂ ਹਟਾਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਕਤ ਲੋਕਾਂ ਦੀ ਸੁਰੱਖਿਆ ਆਰਜ਼ੀ ਤੌਰ ‘ਤੇ ਵਾਪਸ ਲਈ ਗਈ ਹੈ ਕਿਉਂਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ।

ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ 7 ਜੂਨ ਨੂੰ ਸਾਰੇ ਵੀ. ਆਈ. ਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਾਂ ਹਟਾ ਦਿੱਤੀ ਗਈ ਸੀ। ਇਸ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਲੋਕਾਂ ਦੇ ਨਿਸ਼ਾਨੇ ‘ਤੇ ਆ ਗਈ ਸੀ।

The post ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ ‘ਚ ਹੋਈ ਸੁਣਵਾਈ appeared first on Ludhiana Live.