selected for state leval Archives - Ludhiana Live

ਨਨਕਾਣਾ ਸਾਹਿਬ ਸਕੂਲ ਦੇ ਖਿਡਾਰੀ ਨੇ ਜ਼ਿਲਾ ਪੱਧਰੀ ਕੁਸ਼ਤੀ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਪਹਿਲਵਾਨ ਨੇ ਜ਼ਿਲਾ ਪੱਧਰੀ ਮੁਕਾਬਲੇ ਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪਲੱਸ ਟੂ ਆਰਟਸ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ ਨੇ ਸਕੂਲ ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਵਿਚ ਗਰੀਕੋ ਰੋਮਨ ਸ਼ੈਲੀ ਦੇ 67 ਕਿੱਲੋ ਵਰਗ ਵਿਚ ਸੋਨ ਤਗਮਾ ਜਿੱਤਣ ਵਿਚ ਸਫਲਤਾ ਹਾਸਲ ਕੀਤੀ । ਇਹ ਟੂਰਨਾਮੈਂਟ ਪੰਜਾਬ ਸਕੂਲ ਖੇਡਾਂ ਤਹਿਤ ਕਰਵਾਇਆ ਗਿਆ।

ਇਹ ਟੂਰਨਾਮੈਂਟ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਂਦਰਾਂ ਰੋਡ ਵਿਖੇ ਕਰਵਾਇਆ ਗਿਆ। ਸਕੂਲ ਦੇ ਜੇਤੂ ਵਿਦਿਆਰਥੀ ਦੀ ਚੋਣ ਸਕੂਲ ਸਟੇਟ ਰੈਸਲਿੰਗ ਚੈਂਪੀਅਨਸ਼ਿਪ ਲਈ ਕੀਤੀਗਈ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਇਸ ਮੌਕੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਸਕੂਲ ਦੇ ਖਿਡਾਰੀ ਭਵਿੱਖ ਦੇ ਸਾਰੇ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰ ਸਕਣ ਅਤੇ ਨਾਮ ਅਤੇ ਪ੍ਰਸਿੱਧੀ ਹਾਸਲ ਕਰ ਸਕਣ।

The post ਨਨਕਾਣਾ ਸਾਹਿਬ ਸਕੂਲ ਦੇ ਖਿਡਾਰੀ ਨੇ ਜ਼ਿਲਾ ਪੱਧਰੀ ਕੁਸ਼ਤੀ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ appeared first on Ludhiana Live.

ਨਨਕਾਣਾ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਬਾਸਕਟਬਾਲ ‘ਚ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ, ਲੁਧਿਆਣਾ ਦੇ ਉਭਰਦੇ ਖਿਡਾਰੀ ਬਾਸਕਟਬਾਲ (ਅੰਡਰ-19) ਲੜਕੇ ਵਰਗ ਦੇ ਜ਼ੋਨਲ ਪੱਧਰ ਦੇ ਮੈਚ ਵਿਚ ਪਹਿਲਾ ਸਥਾਨ ਹਾਸਲ ਕਰਨ ਵਿਚ ਸਫਲ ਰਹੇ। ਇਹ ਮੈਚ ਐੱਨਐੱਸਪੀਐੱਸ ਤੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਚਕਾਰ ਖੇਡਿਆ ਗਿਆ। ਇਹ ਜ਼ੋਨਲ ਪੱਧਰੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਵਿਖੇ ਕਰਵਾਇਆ ਗਿਆ ।

ਐੱਨਐੱਸਪੀਐੱਸ ਦੇ ਖਿਡਾਰੀਆਂ ਨੇ ਇਹ ਮੈਚ 18 ਅੰਕਾਂ ਦੀ ਬੜ੍ਹਤ ਨਾਲ ਜਿੱਤਿਆ, ਯਾਨੀ 50 ਫੀਸਦੀ ਦੇ ਫਰਕ ਨਾਲ। ਇਸ ਟੂਰਨਾਮੈਂਟ ਚ 13 ਟੀਮਾਂ ਨੇ ਹਿੱਸਾ ਲਿਆ। ਟੀਮ ਦੇ ਬੈਸਟ ਪੰਜ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੋਣ ਕੀਤੀ ਗਈ ਹੈ। ਸਕੂਲ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਨਨਕਾਣਾ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਬਾਸਕਟਬਾਲ ‘ਚ ਹਾਸਲ ਕੀਤਾ ਪਹਿਲਾ ਸਥਾਨ appeared first on Ludhiana Live.