self help group Archives - Ludhiana Live

ਪ੍ਰਸ਼ਾਸਨ ਸਵੈ-ਸਹਾਇਤਾ ਸਮੂਹਾਂ ਨੂੰ ਆਨਲਾਈਨ ਮੰਡੀਕਰਨ ‘ਚ ਕਰੇਗਾ ਸਹਿਯੋਗ -ਸੁਰਭੀ ਮਲਿਕ
ਲੁਧਿਆਣਾ, 1 ਫਰਵਰੀ – ਸਵੈ-ਸਹਾਇਤਾ ਸਮੂਹਾਂ ਦੁਆਰਾ ਬਣਾਏ ਉਤਪਾਦਾਂ ਨੂੰ ਮੰਡੀਕਰਨ ਪ੍ਰਦਾਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਸੈਲਫ ਹੈਲਪ ਗਰੁੱਪਾਂ (ਐਸ.ਐਚ.ਜੀ.) ਨੂੰ ਈ-ਕਾਮਰਸ ਪਲੇਟਫਾਰਮ ਰਾਹੀਂ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਮਾਰਕੀਟਿੰਗ ਕਰਨ ਵਿੱਜ ਪ{ਰਾ ਸਹਿਯੋਗ ਦੇਵੇਗਾ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਪੇਂਡੂ ਔਰਤਾਂ ਨੂੰ ਬਹੁਤ ਸਾਰੇ ਮੌਕੇ ਪ੍ਰਦਾਨ ਕਰੇਗਾ, ਜੋ ਕਿ ਦੂਰ-ਦੁਰਾਡੇ ਦੇ ਮੁਕਾਬਲੇ ਵਾਲੇ ਅਤੇ ਮੁਨਾਫ਼ੇ ਵਾਲੇ ਬਾਜ਼ਾਰਾਂ ਦੇ ਸੰਪਰਕ ਵਿੱਚ ਨਹੀਂ ਹਨ ਜਾਂ ਉਹ ਉੱਥੇ ਤੱਕ ਪਹੁੰਚ ਨਹੀਂ ਕਰ ਸਕਦੇ ਜਿੱਥੇ ਲੋਕ ਦੇਸ਼ ਦੇ ਕੁਦਰਤੀ ਅਤੇ ਰਵਾਇਤੀ ਉਤਪਾਦ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪ ਆਪਣੀ ਵਧੇਰੇ ਆਮਦਨ ਲਈ ਆਪਣੇ ਉਤਪਾਦਾਂ ਅਤੇ ਉੱਦਮ ਗਤੀਵਿਧੀਆਂ ‘ਤੇ ਨਿਰਭਰ ਕਰਦੇ ਹਨ।

ਮਲਿਕ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਨੂੰ ਉਤਪਾਦ ਦੀ ਆਨ-ਬੋਰਡਿੰਗ ਦੇ ਨਾਲ-ਨਾਲ ਜ਼ਰੂਰੀ ਜਾਂ ਲਾਜ਼ਮੀ ਲੌਜਿਸਟਿਕਸ, ਗੁਣਵੱਤਾ ਨਿਯੰਤਰਣ, ਪੈਕੇਜਿੰਗ, ਲੇਬਲਿੰਗ ਅਤੇ ਹੋਰ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਤਪਾਦ ਪੋਰਟਲ ‘ਤੇ ਅਪਲੋਡ ਕੀਤੇ ਜਾਣਗੇ ਤਾਂ ਜੋ ਸਮੂਹ ਮੈਂਬਰਾਂ ਨੂੰ ਸਿੱਧੇ ਆਰਡਰ ਮਿਲ ਸਕਣ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਵੱਲੋਂ ਕਈ ਉਤਪਾਦ ਤਿਆਰ ਕੀਤੇ ਜਾ ਰਹੇ ਹਨ ਅਤੇ ਇਹ ਆਨਲਾਈਨ ਪਲੇਟਫਾਰਮ ਇਨ੍ਹਾਂ ਉਤਪਾਦਾਂ ਨੂੰ ਦੁਨੀਆ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਲੋਕਾਂ ਨੂੰ ਇਸ ਪੋਰਟਲ ਰਾਹੀਂ ਉਤਪਾਦ ਖਰੀਦਣ ਦੀ ਵੀ ਅਪੀਲ ਕੀਤੀ ਜੋ ਕਿ ਪੇਂਡੂ ਜੀਵਨ ਨੂੰ ਸਮਰਥਨ ਦੇਣ ਅਤੇ ਔਰਤਾਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

The post ਪ੍ਰਸ਼ਾਸਨ ਸਵੈ-ਸਹਾਇਤਾ ਸਮੂਹਾਂ ਨੂੰ ਆਨਲਾਈਨ ਮੰਡੀਕਰਨ ‘ਚ ਕਰੇਗਾ ਸਹਿਯੋਗ -ਸੁਰਭੀ ਮਲਿਕ appeared first on Ludhiana Live.

ਹਲਕਾ ਸਾਹਨੇਵਾਲ ‘ਚ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਆਯੋਜਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਦੀ ਅਗਵਾਈ ਹੇਠ ਨਗਰ ਕੌਂਸਲ ਸਾਹਨੇਵਾਲ ਵੱਲੋਂ ਵਾਰਡ ਨੰਬਰ 10, 11 ਅਤੇ 12 ਵਿਖੇ ਨਾਗਰਿਕ ਜਾਗਰੂਕਤਾ ਅਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ. ਬਲਵੀਰ ਸਿੰਘ ਵੀ ਮੌਜੂਦ ਸਨ।

ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਵਚਨਬੱਧ ਹੈ।

ਕੈਂਪ ਦੌਰਾਨ ਉਨ੍ਹਾਂ ਵਾਰਡ ਨੰਬਰ 10, 11, 12 ਅਤੇ ਹੋਰ ਦੂਰੋਂ ਨੇੜਿਓ ਆਓ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਸ਼੍ਰੀ ਰਵੀਦਾਸ ਸੈਲਫ ਹੈਲਪ ਗਰੁੱਪ ਸਾਹਨੇਵਾਲ ਵੱਲੋਂ ਸਟਾਲ ਵੀ ਲਗਾਇਆ ਗਿਆ।

ਜ਼ਿਕਰਯੋਗ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇ-ਨੂਲਮ ਸਕੀਮ ਅਧੀਨ ਸਥਾਪਤ ਨਗਰ ਕੌਂਸਲ ਸਾਹਨੇਵਾਲ ਅਧੀਨ ਸ੍ਰੀ ਰਵੀਦਾਸ ਹੈਲਪ ਗਰੁੱਪ ਸਾਹਨੇਵਾਲ ਦੀ ਨਵੀਂ ਦਿੱਲੀ ਵਿਖੇ ‘ਭਾਰਤ ਪਰਵ’ ਸਮਾਗਮ ਮੌਕੇ ਸਟਾਲ ਲਗਾਉਣ ਲਈ ਵੀ ਚੋਣ ਹੋਈ ਹੈ ਜੋਕਿ 26 ਜਨਵਰੀ ਤੋਂ 31 ਜਨਵਰੀ 2023 ਤੱਕ ਮਨਾਇਆ ਜਾ ਰਿਹਾ ਹੈ।

The post  ਹਲਕਾ ਸਾਹਨੇਵਾਲ ‘ਚ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਆਯੋਜਿਤ appeared first on Ludhiana Live.

ਲੁਧਿਆਣਾ ਦੇ ਸੈਲਫ ਹੈਲਪ ਗਰੁੱਪਾਂ ਦੀ ਦਿੱਲੀ ਵਿਖੇ ‘ਭਾਰਤ ਪਰਵ’ ਮੌਕੇ ਸਟਾਲ ਲਗਾਉਣ ਲਈ ਹੋਈ ਚੋਣ
ਲੁਧਿਆਣਾ : ਸੈਲਫ ਹੈਲਪ ਗਰੁੱਪਾਂ ਲਈ ਬੜੇ ਮਾਣ ਵਾਲੀ ਗੱਲ ਹੈ ਜਿਨ੍ਹਾਂ ਇੱਕ ਲੰਬੀ ਪੁਲਾਂਘ ਪੁੱਟਦਿਆਂ ਸੈਰ ਸਪਾਟਾ ਵਿਭਾਗ, ਭਾਰਤ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ‘ਭਾਰਤ ਪਰਵ’ ਮੌਕੇ ਸਟਾਲ ਲਗਾਉਣ ਲਈ ਆਪਣੀ ਜਗ੍ਹਾ ਬਣਾਈ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸੈਲਫ ਹੈਲਪ ਗਰੁੁੱਪਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੋਸ਼ਨ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 26 ਜਨਵਰੀ 2023 ਤੋਂ 31 ਜਨਵਰੀ 2023 ਤੱਕ ਗਿਆਨ ਪੱਥ, ਸਾਹਮਣੇ ਲਾਲ ਕਿਲ੍ਹਾ, ਨਵੀ ਦਿੱਲੀ, ਵਿਖੇ ‘ਭਾਰਤ ਪਰਵ’ ਮਨਾਇਆ ਜਾ ਰਿਹਾ ਹੈ ਜਿੱਥੇ ਪੰਜਾਬ ਦੇ 7 ਸੈਲਫ ਹੈਲਪ ਗਰੁੱਪਾਂ ਦੀ ਸਟਾਲ ਲਗਾਉਣ ਲਈ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਜਿਲ੍ਹਾ ਲੁਧਿਆਣਾ ਦੀਆ 02 ਨਗਰ ਕੌਸਲਾਂ ਸਾਹਨੇਵਾਲ ਅਤੇ ਮਾਛੀਵਾੜਾ ਸਾਹਿਬ ਦੇ ਸੈਲਫ ਹੈਲਪ ਗਰੁੱਪ ਵੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੀ ਰਹਿਨੁਮਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਸ੍ਰੀਮਤੀ ਅਨੀਤਾ ਦਰਸ਼ੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਕਤ ਕੌਂਸਲਾਂ ਦੇ ਡੇ-ਨੂਲਮ ਸਕੀਮ ਅਧੀਨ ਗਰੀਬ ਔਰਤਾਂ ਦੇ 02 ਸੈਲਫ ਹੈਲਪ ਗਰੁੱਪ, ਸ੍ਰੀ ਰਵੀਦਾਸ ਹੈਲਪ ਗਰੁੱਪ ਸਾਹਨੇਵਾਲ ਜੋ ਵੇਸਟ ਪੇਪਰ ਤੋਂ ਬਣੇ ਪੈਨ, ਪੈਨਸਲ ਅਤੇ ਕਲੀਨ ਗਰੀਨ ਮਾਛੀਵਾੜਾ ਹੈਲਪ ਗਰੁੱਪ, ਮਾਛੀਵਾੜਾ ਸਾਹਿਬ ਕੂੜੇ ਤੋਂ ਤਿਆਰ ਕੀਤੀ ਖਾਦ ਦੇ ਸਟਾਲ ਉਪਰੋਕਤ 6 ਦਿਨਾ ਪ੍ਰੋਗਰਾਮ ਦੌਰਾਨ ਲਗਾਉਣਗੇ।

The post ਲੁਧਿਆਣਾ ਦੇ ਸੈਲਫ ਹੈਲਪ ਗਰੁੱਪਾਂ ਦੀ ਦਿੱਲੀ ਵਿਖੇ ‘ਭਾਰਤ ਪਰਵ’ ਮੌਕੇ ਸਟਾਲ ਲਗਾਉਣ ਲਈ ਹੋਈ ਚੋਣ appeared first on Ludhiana Live.

ਪੰਚਾਲ ਵਲੋਂ ਸੈਲਫ ਹੈਲਪ ਗਰੁੱਪਾਂ ਦੇ ‘ਕਪੜੇ ਦੇ ਥੈਲੇ’ ਵਾਲੇ ਆਊਟਲੈਟ ਦਾ ਉਦਘਾਟਨ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸੈਲਫ ਹੈਲਪ ਗਰੁੱਪ ਦੇ ‘ਕਪੜੇ ਦੇ ਥੈਲੇ’ ਵਾਲੇ ਆਊਟਲੈਟ ਦਾ ਉਦਘਾਟਨ ਕੀਤਾ। ਸਮੂਹ ਮੈਂਬਰਾਂ ਵਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਔਰਤਾਂ ਨੂੰ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰ ਵਿੱਚ ਸਿਖਲਾਈ ਦਿੱਤੀ ਗਈ ਸੀ ਅਤੇ ਕਪੜੇ ਦੇ ਥੈਲੇ ਬਣਾਉਣ ਲਈ ਕੱਚਾ ਮਾਲ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਾਂ ਦੁਆਰਾ ਮੁਫ਼ਤ ਮੁਹੱਈਆ ਕਰਵਾਇਆ ਗਿਆ ਸੀ। ਵਧੀਕ ਡਿਪਟੀ ਕਮਿਸ਼ਨਰ ਨੇ ਲੁਧਿਆਣਾ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਆਊਟਲੈਟ ਤੋਂ ਵਾਤਾਵਰਨ ਪੱਖੀ ਅਤੇ ਸਸਤੇ ਕੱਪੜੇ ਦੇ ਥੈਲੇ ਖਰੀਦਣ ਜਿਸ ਨਾਲ ਜਿੱਥੇ ਸੈਲਫ ਹੈਲਪ ਗਰੁੱਪਾਂ ਨੂੰ ਵਿੱਤੀ ਸਹਾਇਤਾ ਮਿਲੇਗੀ ਉੱਥੇ ਹੋਰ ਔਰਤਾਂ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਹੋਣਗੀਆਂ।

ਉਨ੍ਹਾਂ ਵਾਤਾਵਰਨ ਲਈ ਘਾਤਕ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਤੋਂ ਵੀ ਗੁਰੇਜ਼ ਕਰਨ ‘ਤੇ ਜੋਰ ਦਿੱਤਾ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਘੱਟ ਸਮੇਂ ‘ਚ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ ਔਰਤਾਂ ਦੇ ਹੁਨਰ ਨੂੰ ਨਿਖਾਰਨ ਲਈ ਵਚਨਬੱਧ ਹੈ. ਸ੍ਰੀ ਪੰਚਾਲ ਨੇ ਕਿਹਾ ਕਿ 18 ਤੋਂ 40 ਸਾਲ ਦੀ ਉਮਰ ਦੇ ਅਤੇ 5ਵੀਂ ਪਾਸ ਹੋਣ ਵਾਲੇ ਲੜਕੇ ਅਤੇ ਲੜਕੀਆਂ ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰ ਵਿਖੇ ਛੇ ਮਹੀਨੇ ਦੇ ਇਸ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ।

The post ਪੰਚਾਲ ਵਲੋਂ ਸੈਲਫ ਹੈਲਪ ਗਰੁੱਪਾਂ ਦੇ ‘ਕਪੜੇ ਦੇ ਥੈਲੇ’ ਵਾਲੇ ਆਊਟਲੈਟ ਦਾ ਉਦਘਾਟਨ appeared first on Ludhiana Live.

ਫਲੈਗ ਕੋਡ ਆਫ ਇੰਡੀਆ ਤਹਿਤ ਦਿਨ-ਰਾਤ ਲਹਿਰਾਇਆ ਜਾ ਸਕਦਾ ਹੈ ਤਿਰੰਗਾ
ਲੁਧਿਆਣਾ :  ਲੋਕਾਂ ਨੂੰ ਆਪਣੇ ਘਰਾਂ ‘ਤੇ ਬਿਨ੍ਹਾਂ ਕਿਸੇ ਪਾਬੰਦੀ ਦੇ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਫਲੈਗ ਕੋਡ ਆਫ਼ ਇੰਡੀਆ ਵਿੱਚ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਰਾਸ਼ਟਰੀ ਝੰਡਾ ਦਿਨ ਰਾਤ ਲਹਿਰਾਇਆ ਜਾ ਸਕੇਗਾ।

ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਫਲੈਗ ਕੋਡ ਆਫ ਇੰਡੀਆ 2002 ਵਿੱਚ ਸੋਧ ਕੀਤੀ ਹੈ ਤਾਂ ਜੋ ਘਰਾਂ/ਨਿੱਜੀ ਅਦਾਰਿਆਂ ‘ਤੇ ਰਾਤ ਨੂੰ ਵੀ ਰਾਸ਼ਟਰੀ ਝੰਡਾ ਲਹਿਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਝੰਡਾ ਸੂਰਜ ਚੜ੍ਹਨ ਤੋਂ ਬਾਅਦ ਲਹਿਰਾਇਆ ਅਤੇ ਅਸਤ ਹੋਣ ਤੋਂ ਪਹਿਲਾਂ ਉਤਾਰ ਲਿਆ ਜਾਂਦਾ ਸੀ ਉਨ੍ਹਾਂ ਕਿਹਾ ਕਿ ਸਰਕਾਰੀ ਜਾਂ ਨਿੱਜੀ ਸੰਸਥਾਵਾਂ ਜਾਂ ਵਪਾਰਕ ਅਦਾਰਿਆਂ ਦੇ ਮੈਂਬਰ ਰਾਸ਼ਟਰੀ ਝੰਡੇ ਦੀ ਸ਼ਾਨ ਲਈ ਸਾਰੇ ਦਿਨ ਮੌਕਿਆਂ ‘ਤੇ ਸਨਮਾਨ ਨਾਲ ਝੰਡਾ ਲਹਿਰਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਕਦਮ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰ ਵਿੱਚ ਸ਼ਾਮਲ ਹੋਣ ਲਈ, ਆਪਣੇ ਘਰਾਂ ‘ਤੇ ਕੌਮੀ ਝੰਡਾ ਲਹਿਰਾਉਣ ਦੀ ਸਹੂਲਤ ਦੇਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਾ ਹੱਥ ਨਾਲ ਕੱਤਿਆ ਅਤੇ ਹੱਥਾਂ ਨਾਲ ਬੁਣਿਆ ਜਾਂ ਮਸ਼ੀਨ ਨਾਲ ਬਣਿਆ, ਸੂਤੀ/ਪੋਲੀਏਸਟਰ/ਉਨ/ਸਿਲਕ ਖਾਦੀ ਬੰਟਿੰਗ ਦਾ ਹੋਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਇਮਾਰਤਾਂ ਲਈ ਸੂਰਜ ਚੜ੍ਹਨ ਤੋਂ ਬਾਅਦ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਝੰਡਾ ਲਹਿਰਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਝੰਡਾ ਆਇਤਾਕਾਰ ਆਕਾਰ ਦਾ ਹੋਣਾ ਚਾਹੀਦਾ ਹੈ ਅਤੇ ਲੰਬਾਈ ਅਤੇ ਉਚਾਈ (ਚੌੜਾਈ) ਦਾ ਅਨੁਪਾਤ 3:2 ਹੋਣਾ ਚਾਹੀਦਾ ਹੈ ਬੁਲਾਰੇ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਵਿੱਚ 75ਵੇਂ ਸੁਤੰਤਰਤਾ ਦਿਵਸ ਮੌਕੇ ‘ਹਰ ਘਰ ਤਿਰੰਗਾ’ ਪਹਿਲਕਦਮੀ ਤਹਿਤ ਘਰਾਂ, ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ ‘ਤੇ ਤਿੰਨ ਲੱਖ ਤੋਂ ਵੱਧ ਕੌਮੀ ਝੰਡੇ ਲਹਿਰਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੰਡ ਕੇਂਦਰ ਬਣਾਏ ਜਾਣਗੇ,  ਜਿੱਥੇ ਇਨ੍ਹਾਂ ਵੰਡ ਕੇਂਦਰਾਂ ਵਿੱਚ ਲੋਕਾਂ ਨੂੰ ਵੱਡੇ ਆਕਾਰ ਦਾ ਝੰਡਾ 25 ਰੁਪਏ ਵਿੱਚ, ਦਰਮਿਆਨੇ ਆਕਾਰ ਦਾ ਝੰਡਾ 18 ਰੁਪਏ ਵਿੱਚ ਅਤੇ 6×9 ਇੰਚ ਦਾ ਝੰਡਾ 9 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਥਾਨਕ ਸੈਲਫ ਹੈਲਪ ਗਰੁੱਪਾਂ ਵੱਲੋਂ ਰਾਸ਼ਟਰੀ ਝੰਡੇ ਵੀ ਤਿਆਰ ਕੀਤੇ ਜਾ ਰਹੇ ਹਨ ਜੋ ਇਸ ਪ੍ਰੋਗਰਾਮ ਲਈ ਲੋਕਾਂ ਨੂੰ ਵੀ ਉਪਲੱਬਧ ਕਰਵਾਏ ਜਾਣਗੇ।

The post ਫਲੈਗ ਕੋਡ ਆਫ ਇੰਡੀਆ ਤਹਿਤ ਦਿਨ-ਰਾਤ ਲਹਿਰਾਇਆ ਜਾ ਸਕਦਾ ਹੈ ਤਿਰੰਗਾ appeared first on Ludhiana Live.