seminar on education Archives - Ludhiana Live

ਸੁਧਾਰ ਕਾਲਜ ਵਿਚ ਸੌ ਤੋਂ ਵੱਧ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਵਿੱਦਿਅਕ ਖੇਤਰ ਦੇ ਵੱਖ-ਵੱਖ ਪੱਖਾਂ; ਪ੍ਰਬੰਧਕੀ, ਅਕਾਦਮਿਕ ਤੇ ਖੇਡ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸੌਂ ਤੋਂ ਵੱਧ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਐਕਟੀਵਿਟੀ ਇੰਚਾਰਜਾਂ ਤੇ ਖੇਡ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਸੈਮੀਨਾਰ ਹਾਲ ਵਿਚ ਹੋਏ ਇਸ ਸਨਮਾਨ ਸਮਾਗਮ ਦਾ ਆਰੰਭ ਕਾਲਜ ਸ਼ਬਦ ‘ਦੇਹਿ ਸ਼ਿਵਾ ਵਰ ਮੋਹਿ ਇਹੈ’ ਨਾਲ ਹੋਇਆ।

ਗੌਰਮਿੰਟ ਸਕੂਲ, ਬੱਦੋਵਾਲ ਦੀ ਦਰਦਨਾਕ ਘਟਨਾ ਵਿਚ ਜਾਨ ਗੁਆਉਣ ਵਾਲੀ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ. ਉਪਰੰਤ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ. ਸਤਵਿੰਦਰ ਕੌਰ ਨੇ ਇਸ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਨੂੰ ‘ਜੀ ਆਇਆਂ’ ਆਖਿਆ। ਕਾਲਜ ਪਿੰ੍ਰਸੀਪਲ ਡਾ. ਹਰਪ੍ਰੀਤ ਸਿੰਘ ਨੇ ਸਮਾਗਮ ਵਿਚ ਸ਼ਾਮਲ ਅਧਿਆਪਕਾਂ ਵਿਚਕਾਰ ਸੰਵਾਦ ਰਚਾਉਂਦਿਆਂ ਵਿਦਿਆਰਥੀ ਜੀਵਨ ਵਿਚੋਂ ਪੁਸਤਕਾਂ ਘਟਣ ਅਤੇ ਮੋਬਾਇਲ ਦੀ ਵਰਤੋਂ ਵਧਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ।

. ਇਸ ਸੰਵਾਦ ਵਿਚ ਵੱਖ-ਵੱਖ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਭਾਗ ਲੈਂਦਿਆਂ ਵਿਦਿਆਰਥੀਆਂ ਦੀ ਸਿਹਤ, ਭਾਵਨਾਵਾਂ, ਪਰਸਪਰ ਸੰਬੰਧਾਂ, ਸਮਾਜਕ ਪ੍ਰਬੰਧ ਆਦਿ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵਿਸਥਾਰਤ ਰੂਪ ਵਿਚ ਵਿਚਾਰਿਆ.ਗਿਆ। ਇਸ ਸੰਵਾਦ ਨੂੰ ਸਮੇਟਦਿਆਂ ਰਿਟਾਇਰਡ ਪ੍ਰਿੰਸੀਪਲ ਸ. ਜਗਜੀਤ ਸਿੰਘ ਬਰਾੜ ਨੇ ਕਿਹਾ ਕਿ ਵਿਦਿਆਰਥੀ ਜੀਵਨ ਸੰਬੰਧੀ ਪੈਦਾ ਹੋਈ ਇਸ ਸਥਿਤੀ ਵਿਚੋਂ ਨਿਕਲਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਮਿਲ-ਜੁਲ ਕੇ ਕੰਮ ਕਰਨਾ ਪਵੇਗਾ।

ਕਾਲਜ ਵਲੋਂ ਰਿਟਾ. ਪ੍ਰਿੰਸੀਪਲ ਸ. ਜਗਜੀਤ ਸਿੰਘ ਬਰਾੜ, ਡਾ. ਹਰਪ੍ਰੀਤ ਸਿੰਘ, ਡਾ. ਸਤਵਿੰਦਰ ਕੌਰ ਤੇ ਡਾ. ਪਰਗਟ ਸਿੰਘ ਗਰਚਾ ਨੇ ਵੱਖ-ਵੱਖ ਪ੍ਰਿੰਸੀਪਲਾਂ ਅਤੇ ਅਧਿਆਪਕ ਇੰਚਾਰਜਾਂ ਨੂੰ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਵਿਚ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

The post ਸੁਧਾਰ ਕਾਲਜ ਵਿਚ ਸੌ ਤੋਂ ਵੱਧ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ appeared first on Ludhiana Live.

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਵਿਸਤਾਰ ਭਾਸ਼ਣ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਿਖੇ ‘ਲਰਨਿੰਗ ਮੈਨੀਊਸੲੈਜ਼ਏ ਮੈਥਡ ਆਫ਼ ਡਫੈਰੇਸੀਏਸ਼ਨ ਇੰਨ ਕਲਾਸ ਰੂਮ’ ਵਿਸ਼ੇ ਤੇ ਵਿਸਤਾਰ ਭਾਸ਼ਣ ਕਰਵਾਇਆ ਗਿਆ ਜਿਸ ਵਿੱਚ ਵਕਤਾ ਦੀ ਭੂਮਿਕਾ ਕਾਲਜ ਦੀ ਪੁਰਾਣੀ ਵਿਦਿਆਰਥਣ ‘ਸਵਸਿਤਕਾ ਖੋਸਲਾ’ ਨੇ ਨਿਭਾਈ। ਜੋ ਕਿ ਨਿਊ ਮਲੇਨੀਅਮ ਸਕੂਲ ਦੁਬਈ ਵਿੱਚ ਆਪਣੀ ਸੇਵਾ ਨਿਭਾ ਰਹੀ ਹੈ। ਮਿਸ ਵਿਸਾਖੀ ਬੈਨਰਜੀ ਨੇ ਸਾਰਿਆਂ ਨੂੰ ਜੀ ਆਇਆ ਕਹਿੰਦੇ ਹੋਏ ਵਕਤਾ ਦੀ ਸਖਸੀਅਤਨਾਲ ਰੂਬਰੂ ਕਰਵਾਇਆ।

ਸਵਸਿਤਕਾ ਨੇ ਵਿਦਿਆਰਥੀ ਅਧਿਆਪਕਾ ਨਾਲ ਸਿੱਖਿਆ ਦੇ ਖੇਤਰ ਵਿੱਚ ਵਰਤੇ ਜਾਂਦੇ ਨਵੇਂ ਢੰਗਾ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਕਿਹਾ ਕਿ ਇੰਨ੍ਹਾਂ ਦੇ ਰਾਹੀਂ ਅਸੀਂ ਵਿਦਿਆਰਥੀ ਦੀ ਰੁਚੀ ਬਣਾ ਸਕਦੇ ਹਾਂ ਅਤੇ ਉਹਨਾਂ ਵਿੱਚ ਨਵਾਂ ਸੋਚਣ ਦੀ ਪ੍ਰਵਿਰਤੀ ਦਾ ਵਿਕਾਸ ਕਰ ਸਕਦੇ ਹਾਂ। ਇੰਨ੍ਹਾਂ ਵਿਧੀਆਂ ਰਾਹੀਂ ਅਸੀਂ ਸਾਰੇ ਤਰ੍ਹਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਕਰ ਸਕਦੇ ਹਾਂ, ਉਹ ਆਪਣੀ ਸਮੱਰਥਾਅਨੁਸਾਰ ਸਿੱਖ ਸਕਦੇ ਹਨ। ਤਕਨਾਲੋਜੀ ਨੇ ਬਹੁਤ ਤਰੱਕੀ ਕਰ ਲਈ ਹੈ, ਬਹੁਤ ਸਾਰੇ ਐਪ ਆ ਗਏ ਹਨ। ਜਿਨ੍ਹਾਂ ਦੀ ਸਹਾਇਤਾ ਨਾਲ ਅਸੀਂ ਵਿਦਿਆਰਥੀਆਂ ਨੂੰ ਕਿਸੇ ਵੀ ਵਿਸ਼ੇ ਬਾਰੇ ਪੜ੍ਹਾ ਸਕਦੇ ਹਾਂ।

ਡਾ:ਬਲਵੰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਲੈਕਚਰ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਬਹੁਤ ਸਾਰੇ ਅਜਿਹੇ ਪ੍ਰੋਗਰਾਮਾ ਬਾਰੇ ਜਾਣਕਾਰੀ ਦਿੱਤੀ ਗਈ, ਜੋ ਕਿ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਵੇਗੀ। ਡਾ.ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਕਿਹਾ ਕਿ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਮਿਲ ਕੇ ਚੰਗਾ ਲੱਗਦਾ ਹੈ। ਜਦੋਂ ਉਹ ਕਾਮਯਾਬ ਅਧਿਆਪਕ ਬਣਕੇ ਆਉਦੇ ਹਨ ਤਾਂ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਵਰਕਸਾਪ ਤੋਂ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ।

The post ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਵਿਸਤਾਰ ਭਾਸ਼ਣ appeared first on Ludhiana Live.