seminar on punjabi Archives - Ludhiana Live

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਇਆ ਲੈਕਚਰ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ” ਪੰਜਾਬੀ ਅਧਿਆਤਮਕ ਸਾਹਿਤ ਦਾ ਅਨਮੋਲ ਖ਼ਜ਼ਾਨਾ ਗੁਰਬਾਣੀ ” ਵਿਸ਼ੇ ‘ਤੇ ਆਧਾਰਿਤ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਮ੍ਰਿਤਸਰ ਤੋਂ ਸ. ਰਾਜਪਾਲ ਸਿੰਘ ਮੁੱਖ ਵਕਤਾ ਦੇ ਤੌਰ ‘ਤੇ ਅਤੇ ਸਤਵੰਤ ਕੌਰ ਕਾਲਜ ਵਿਹੜੇ ਪਹੁੰਚੇ ਜਿਨ੍ਹਾਂ ਦਾ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਨਿੱਘਾ ਸਵਾਗਤ ਕੀਤਾ।

ਸ.ਰਾਜਪਾਲ ਸਿੰਘ ਨੇ ਵਿਚਾਰ ਪੇਸ਼ ਕਰਦੇ ਹੋਏ ਗੁਰਬਾਣੀ ਦੇ ਅਧਿਆਤਮਕ ਵਿਚਾਰਾਂ ਦੀ ਸਾਂਝ ਵਿਦਿਆਰਥਣਾਂ ਨਾਲ ਪਾਈ ਤੇ ਉਨ੍ਹਾਂ ਨੂੰ ਧਰਮ ਦੇ ਰਸਤੇ ‘ਤੇ ਚੱਲਦੇ ਹੋਏ ਨੈਤਿਕ ਗੁਣ ਧਾਰਨ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਮਨੁੱਖ ਦੇ ਵਿਅਕਤੀਤਵ ਨੂੰ ਨਿਖਾਰਨ ਲਈ ਜ਼ਰੂਰੀ ਹੈ ਕਿ ਅਸੀਂ ਧਰਮ ਦੇ ਰਸਤੇ ਤੇ ਚੱਲ ਕੇ ਸੁਚਜੀ ਜੀਵਨ ਜਾਚ ਅਪਣਾਈਏ। ਉਹਨਾਂ ਨੇ ਦੱਸਿਆ ਕਿ ਸਾਡੇ ਕੋਲ ਸਾਡੇ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਧਿਆਤਮਕ ਸਾਹਿਤ ਦਾ ਅਨਮੋਲ ਖ਼ਜ਼ਾਨਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮੋਬਾਈਲ ਫੋਨ ਦੀ ਬਿਨਾਂ ਲੋੜ ਤੋਂ ਵਰਤੋਂ ਕਰਨ ਦੇ ਨੁਕਸਾਨ ਬਾਰੇ ਵੀ ਦੱਸਿਆ।

The post ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਇਆ ਲੈਕਚਰ appeared first on Ludhiana Live.