Senior Citizens Archives - Ludhiana Live

ਸੀਨੀਅਰ ਸਿਟੀਜ਼ਨ ਕਿਸੇ ਵੀ ਸਮਾਜ ਦਾ ਧੁਰਾ ਹੁੰਦੇ ਹਨ : ਵਾਈਸ ਚਾਂਸਲਰ
ਬੀਤੇ ਦਿਨੀਂ ਬਜ਼ੁਰਗਾਂ ਦੇ ਅੰਤਰਰਾਸ਼ਟਰੀ ਦਿਹਾੜੇ ਦੇ ਪ੍ਰਸੰਗ ਵਿਚ ਲੁਧਿਆਣਾ ਦੀ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਐੱਸ ਸੀ ਡਬਲਯੂ ਏ ਹੋਮ ਵਿਚ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ| ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸ਼ਾਮਿਲ ਹੋਏ ਜਦਕਿ ਸਮਾਗਮ ਵਿਚ ਕੁੰਜੀਵਤ ਭਾਸ਼ਣ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦਿੱਤਾ|

ਡਾ. ਗੋਸਲ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸੀਨੀਅਰ ਸਿਟੀਜ਼ਨ ਕਿਸੇ ਸਮਾਜ ਦੀ ਧੁਰੀ ਹੁੰਦੇ ਹਨ ਅਤੇ ਉਹਨਾਂ ਦੇ ਤਜਰਬੇ ਨਾਲ ਸਮਾਜ ਨੂੰ ਆਪਣੀ ਦਿਸ਼ਾ ਨਿਰਧਾਰਤ ਕਰਨ ਵਿਚ ਸਹਾਇਤਾ ਮਿਲਦੀ ਹੈ| ਜਿਹੜੇ ਸਮਾਜ ਆਪਣੇ ਤਜਰਬੇਕਾਰ ਵਿਅਕਤੀਆਂ ਦੇ ਅਨੁਭਵਾਂ ਦਾ ਸਨਮਾਨ ਕਰਦੇ ਹਨ ਉਹਨਾਂ ਕੋਲ ਭਵਿੱਖ ਵਿੱਚ ਚੰਗੀਆਂ ਕਦਰਾਂ-ਕੀਮਤਾਂ ਵਾਲੀ ਪੀੜ੍ਹੀ ਦਾ ਨਿਰਮਾਣ ਹੁੰਦਾ ਹੈ|

ਡਾ. ਗੋਸਲ ਨੇ ਸੀਨੀਅਰ ਸਿਟੀਜਨਾਂ ਨੂੰ ਵੀ ਆਪਣੀ ਖੁਰਾਕ ਅਤੇ ਰੋਜ਼ਾਨਾਂ ਰੁਝੇਵਿਆਂ ਨੂੰ ਇਸ ਤਰ੍ਹਾਂ ਵਿਉਂਤਣ ਲਈ ਕਿਹਾ ਕਿ ਉਹ ਕਿ ਉਹ ਨਵੀਆਂ ਪੀੜੀਆਂ ਸਾਹਮਣੇ ਆਦਰਸ਼ ਬਣ ਸਕਣ| ਇਸ ਦੇ ਨਾਲ ਹੀ ਉਹਨਾਂ ਨੇ ਜ਼ਿੰਦਗੀ ਵਿਚ ਹਾਂ ਪੱਖੀ ਰਵੱਈਆ ਧਾਰਨ ਕਰਨ ਅਤੇ ਹਮੇਸ਼ਾ ਉਸਾਰੂ ਬਣੇ ਰਹਿਣ ਦੇ ਨੁਕਤੇ ਵੀ ਦੱਸੇ|

ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਪਰਿਵਾਰ ਅਤੇ ਸਮਾਜ ਨੂੰ ਸਿਹਤਮੰਦ ਤਰੀਕੇ ਨਾਲ ਚਲਾਉਣ ਵਿਚ ਸੀਨੀਅਰ ਲੋਕਾਂ ਦੀ ਮਹੱਤਤਾ ਬੜੀ ਅਹਿਮ ਹੈ| ਉਹਨਾਂ ਨੇ ਕਿਹਾ ਕਿ ਉਮਰ ਦਰਾਜ਼ ਲੋਕਾਂ ਨੂੰ ਕਦੇ ਵੀ ਆਪਣੇ ਆਪ ਨੂੰ ਵੇਲਾ ਵਿਹਾਅ ਚੁੱਕੇ ਨਹੀਂ ਸਮਝਣਾ ਚਾਹੀਦਾ ਬਲਕਿ ਹਮੇਸ਼ਾ ਇਸ ਨਜ਼ਰੀਏ ਨਾਲ ਜੀਣਾ ਚਾਹੀਦਾ ਹੈ ਕਿ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ|

ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀਮਤੀ ਨੀਲਮ ਖੋਸਲਾ ਨੇ ਸਵਾਗਤੀ ਸ਼ਬਦ ਕਹੇ ਜਦਕਿ ਐਸੋਸੀਏਸ਼ਨ ਦੇ ਚੇਅਰਮੈਂਨ ਇੰਜ. ਬਲਵੀਰ ਸਿੰਘ, ਡਾ. ਡੀ ਆਰ ਭੱਟੀ, ਸ਼੍ਰੀ ਐੱਸ ਪੀ ਕਰਕਰਾ ਅਤੇ ਡਾ. ਆਈ ਐੱਮ ਛਿੱਬਾ ਨੇ ਵੀ ਸੰਬੋਧਨ ਕੀਤਾ| ਅੰਤ ਵਿਚ ਧੰਨਵਾਦ ਦੇ ਸ਼ਬਦ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਸ਼੍ਰੀ ਆਰ ਐੱਸ ਬਹਿਲ ਨੇ ਕਹੇ| ਅੰਤ ਵਿਚ 85 ਸਾਲ ਤੋਂ ਵਧੇਰੇ ਉਮਰ ਵਾਲੇ ਐਸੋਸੀਏਸ਼ਨ ਮੈਂਬਰਾਂ ਦਾ ਸਨਮਾਨ ਕੀਤਾ ਗਿਆ|

The post ਸੀਨੀਅਰ ਸਿਟੀਜ਼ਨ ਕਿਸੇ ਵੀ ਸਮਾਜ ਦਾ ਧੁਰਾ ਹੁੰਦੇ ਹਨ : ਵਾਈਸ ਚਾਂਸਲਰ appeared first on Ludhiana Live.

ਬਜ਼ੁਰਗਾਂ ਲਈ ਨਿਵੇਕਲੀ ਮੁਹਿੰਮ, ਮਿਲਣਗੀਆਂ ਇਹ ਸਹੂਲਤਾਂ, ਮਹਾਂਨਗਰ ‘ਚ ਵਿਸ਼ੇਸ਼ ਕੈੰਪ 9 ਨੂੰ
ਮਾਨ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਨੁਸਾਰ ਬਜ਼ੁਰਗਾਂ ਦੀ ਭਲਾਈ ਲਈ ਹਰ ਜ਼ਿਲ੍ਹਾ ਪੱਧਰ ‘ਤੇ ਸਿਹਤ ਕੈਂਪ ਲਗਾਏ ਜਾਣਗੇ, ਜਿੱਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਤ ਬਿਮਾਰੀਆਂ) ਜਾਂਚ, ਈ.ਐੱਨ.ਟੀ. (ਕੰਨ, ਨੱਕ, ਗਲ਼ੇ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਅਨੁਸਾਰ ਸਮੂਹ ਜ਼ਿਲ੍ਹਿਆਂ ਵਿੱਚ ਕ੍ਰਮਵਾਰ 3 ਅਕਤੂਬਰ ਨੂੰ ਫਰੀਦਕੋਟ, 5 ਨੂੰ ਮੋਗਾ, 9 ਨੂੰ ਲੁਧਿਆਣਾ, 11 ਨੂੰ ਮੁਕਤਸਰ ਸਾਹਿਬ, 13 ਨੂੰ ਫਿਰੋਜ਼ਪੁਰ, 16 ਨੂੰ ਫਾਜ਼ਿਲਕਾ, 18 ਨੂੰ ਬਠਿੰਡਾ, 20 ਨੂੰ ਮਾਨਸਾ, 23 ਨੂੰ ਸੰਗਰੂਰ, 25 ਨੂੰ ਮਾਲੇਰਕੋਟਲਾ, 27 ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ, 3 ਅੰਮ੍ਰਿਤਸਰ, 6 ਤਰਨਤਾਰਨ, 8 ਨੂੰ ਜਲੰਧਰ, 10 ਨੂੰ ਐੱਸ.ਬੀ.ਐੱਸ. ਨਗਰ, 13 ਨੂੰ ਹੁਸ਼ਿਆਰਪੁਰ, 15 ਨੂੰ ਕਪੂਰਥਲਾ, 17 ਨੂੰ ਐੱਸ.ਏ.ਐੱਸ. ਨਗਰ, 20 ਨੂੰ ਪਟਿਆਲਾ, 22 ਨੂੰ ਰੂਪਨਗਰ ਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

The post ਬਜ਼ੁਰਗਾਂ ਲਈ ਨਿਵੇਕਲੀ ਮੁਹਿੰਮ, ਮਿਲਣਗੀਆਂ ਇਹ ਸਹੂਲਤਾਂ, ਮਹਾਂਨਗਰ ‘ਚ ਵਿਸ਼ੇਸ਼ ਕੈੰਪ 9 ਨੂੰ appeared first on Ludhiana Live.

ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਲੁਧਿਆਣਾ :  ADC ਸੰਦੀਪ ਕੁਮਾਰ ਵਲੋਂ ਸੀਨੀਅਰ ਸਿਟੀਜ਼ਨਜ਼ ਨੂੰ ਦਰਪੇਸ਼ ਮੁਸ਼ਕਲਾਂ ਜਿਵੇਂ ਡਰਾਈਵਿੰਗ ਲਾਇਸੈਂਸ, ਨਵਾਂ ਖਾਤਾ ਖੋਲ੍ਹਣਾ, ਸੇਵਾ ਕੇਂਦਰਾਂ, ਹਸਪਤਾਲਾਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾ ਵਿੱਚ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨ ਬਾਰੇ ਵਿਸ਼ੇਸ਼ ਤੌਰ ‘ਤੇ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸਮੂਹ SDM ਸੀਨੀਅਰ ਸਿਟੀਜ਼ਨ ਦੇ ਕੇਸਾਂ ਦੀ ਪਹਿਲ ਦੇ ਆਧਾਰ ‘ਤੇ ਸੁਣਵਾਈ ਕਰਨ ਅਤੇ ਸੀਨੀਅਰ ਸਿਟੀਜਨ ਦੇ ਬੈਠਣ ਲਈ ਅਦਾਲਤਾਂ ਦੇ ਬਾਹਰ ਢੁਕਵੇਂ ਪ੍ਰਬੰਧ ਕਰਨ।

ਇਸ ਤੋਂ ਇਲਾਵਾ ਸੀਨੀਅਰ ਸਿਟੀਜਨ ਐਕਟ 2007 ਦੇ ਨੁਕਤਾ ਨੰਬਰ 20 ਡਾਕਟਰੀ ਦੇਖਭਾਲ ਅਤੇ ਐਕਟ ਦੇ ਨੁਕਤਾ ਨੰਬਰ 21 ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ‘ਤੇ ਵੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਵੱਲੋ ਹਾਜ਼ਰ ਸਮੂਹ ਮੈਂਬਰਾ ਨੂੰ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜਨ ਦੀ ਸਾਂਭ ਸੰਭਾਲ ਅਤੇ ਭਲਾਈ ਐਕਟ 2007 ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ।

ਫੀਲਡ ਰਿਸਪਾਂਸ ਅਫਸਰ ਸ਼੍ਰੀ ਗਗਨਦੀਪ ਸਿੰਘ ਵਲੋਂ ਸੀਨੀਅਰ ਸਿਟੀਜ਼ਨਜ਼ ਐਕਟ 2007 ਦੇ ਤਹਿਤ ਐਲਡਰ ਲਾਈਨ ਟੋਲ ਫਰੀ ਨੰਬਰ 14567 ਬਾਰੇ ਵਿਸਤਥਾਰ ਪੂਰਵਕ ਚਾਨਣਾ ਪਾਇਆ ਗਿਆ। ਮੀਟਿੰਗ ਦੌਰਾਨ ਸਵੇਰ ਅਤੇ ਸ਼ਾਮ ਦੀ ਸੈਰ ਦੌਰਾਨ ਸੀਨੀਅਰ ਸਿਟੀਜਨ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਹੋਰ ਅਹਿਮ ਮੁੱਦਿਆਂ ਅਤੇ ਸੇਵਾਮੁਕਤ ਵਿਅਕਤੀਆਂ ਦੇ ਮੈਡੀਕਲ ਬਿੱਲਾਂ ਦੀ ਭਰਪਾਈ ਸਬੰਧੀ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

The post  ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ appeared first on Ludhiana Live.

ਜੇਐਲ ਓਸਵਾਲ ਅਤੇ MP ਅਰੋੜਾ ਨੇ ਮਲਟੀਪਰਪਜ਼ ਹਾਲ ਦਾ ਕੀਤਾ ਉਦਘਾਟਨ
ਲੁਧਿਆਣਾ : ਸੰਸਦ ਮੈਂਬਰ ਸੰਜੀਵ ਅਰੋੜਾ ਨੇ ਨੌਜਵਾਨ ਪੀੜ੍ਹੀ ਨੂੰ ਕਿਹਾ ਹੈ ਕਿ ਉਹ ਆਪਣੇ ਮਾਤਾ-ਪਿਤਾ ਨੂੰ ਬਣਦਾ ਸਤਿਕਾਰ ਦੇਣ, ਜੋ ਕਿਸੇ ‘ਰੱਬ’ ਤੋਂ ਘੱਟ ਨਹੀਂ ਹਨ। ਉਹ ਐਤਵਾਰ ਨੂੰ ਇੱਥੇ ਮਾਡਲ ਟਾਊਨ ਐਕਸਟੈਂਸ਼ਨ (ਬਲਾਕ-ਡੀ) ਦੇ ਡੇਅ ਕੇਅਰ ਸੈਂਟਰ ਦੇ ਅਹਾਤੇ ਵਿੱਚ ਨਵੇਂ ਬਣੇ ਮਲਟੀਪਰਪਜ਼ ਹਾਲ ਦਾ ਉਦਘਾਟਨ ਕਰਨ ਉਪਰੰਤ ਸੀਨੀਅਰ ਸਿਟੀਜ਼ਨਜ਼ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਸੀਐਮਡੀ ਜਵਾਹਰ ਲਾਲ ਓਸਵਾਲ ਦੇ ਨਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।

ਇਸ ਮੌਕੇ ਜੇ.ਐਲ.ਓਸਵਾਲ ਅਤੇ ਅਰੋੜਾ ਨੇ ਕੈਂਪਸ ਦੇ ਸਾਰੇ ਪੈਂਡਿੰਗ ਕੰਮਾਂ ਨੂੰ ਪੂਰਾ ਕਰਨ ਲਈ 21 ਲੱਖ ਰੁਪਏ ਦੀ ਸਮੂਹਿਕ ਗ੍ਰਾਂਟ ਦੇਣ ਦਾ ਐਲਾਨ ਕੀਤਾ। ਜਵਾਹਰ ਲਾਲ ਓਸਵਾਲ ਨੇ ਆਪਣੇ ਸੰਬੋਧਨ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਜ਼ਿਕਰਯੋਗ ਸੇਵਾਵਾਂ ਪ੍ਰਦਾਨ ਕਰਨ ਲਈ ਕੌਂਸਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੋਹਨਦਾਈ ਓਸਵਾਲ ਕੈਂਸਰ ਹਸਪਤਾਲ ਵਿਖੇ ਕੈਂਸਰ ਤੋਂ ਪੀੜਤ ਸੀਨੀਅਰ ਸਿਟੀਜ਼ਨ ਦੇ ਟੈਸਟਾਂ ਵਿੱਚ 20 ਫੀਸਦੀ ਤੱਕ ਦੀ ਛੋਟ ਦਾ ਵੀ ਐਲਾਨ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਬਹੁ-ਮੰਤਵੀ ਹਾਲ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ ਪਰ ਹੋਰ ਬੁਨਿਆਦੀ ਸਹੂਲਤਾਂ ਜਿਵੇਂ ਕਿ ਬੈਠਣ ਦਾ ਪ੍ਰਬੰਧ, ਏ.ਸੀ., ਛੱਤ ਵਾਲੇ ਪੱਖੇ, ਰਸੋਈ ਆਦਿ ਦਾ ਪ੍ਰਬੰਧ ਹੋਣਾ ਬਾਕੀ ਹੈ।

The post ਜੇਐਲ ਓਸਵਾਲ ਅਤੇ MP ਅਰੋੜਾ ਨੇ ਮਲਟੀਪਰਪਜ਼ ਹਾਲ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਬੁਢਾਪਾ ਪੈਨਸ਼ਨ ਦੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ।

The post ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ appeared first on Ludhiana Live.