senior journalist Archives - Ludhiana Live

ਨਹੀਂ ਰਹੇ ਪ੍ਰਸਿੱਧ ਲੇਖਕ ਹਰਬੀਰ ਸਿੰਘ ਭੰਵਰ, ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਲਏ ਆਖ਼ਰੀ ਸਾਹ
ਲੁਧਿਆਣਾ : ਪ੍ਰਸਿੱਧ ਲੇਖਕ,ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਹਰਬੀਰ ਸਿੰਘ ਭੰਵਰ ਨਹੀਂ ਰਹੇ। ਉਹ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਸੋਮਵਾਰ ਸਵੇਰੇ ਆਖ਼ਰੀ ਸਾਹ ਲਏ। ਉਨ੍ਹਾਂ ਦੀਆਂ ਪ੍ਰਸਿੱਧ ਲਿਖਤਾਂ ਵਿੱਚ ‘ਡਾਇਰੀ ਦੇ ਪੰਨੇ’, ‘ਧਰਮ ਯੁੱਧ ਮੋਰਚਾ’, ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਜੀਵਨੀ, ਨੋਰਾ ਰਿਚਰਡਜ਼ ਤੇ ਸੋਭਾ ਸਿੰਘ ਬਾਰੇ ਲੇਖ ਆਦਿ ਸ਼ਾਮਲ ਹਨ।

ਉਨ੍ਹਾਂ ਦੇ ਪੁੱਤਰ ਡਾ.ਹਿਰਦੇਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਦੁਪਹਿਰੇ ਦੋ ਵਜੇ ਬੀਆਰਐੱਸ ਨਗਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ।

The post ਨਹੀਂ ਰਹੇ ਪ੍ਰਸਿੱਧ ਲੇਖਕ ਹਰਬੀਰ ਸਿੰਘ ਭੰਵਰ, ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਲਏ ਆਖ਼ਰੀ ਸਾਹ appeared first on Ludhiana Live.