Sensational incident Archives - Ludhiana Live

ਸੁਖਨਾ ਝੀਲ ‘ਤੇ ਸਨਸਨੀਖੇਜ਼ ਘ. ਟਨਾ, ਮੌਕੇ ‘ਤੇ ਪਹੁੰਚੀ ਪੁਲਿਸ
ਚੰਡੀਗੜ੍ਹ : ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ 35 ਸਾਲਾ ਵਿਅਕਤੀ ਨੇ ਝੀਲ ਦੇ ਪਿੱਛੇ ਗਲਾ ਵੱਢ ਕੇ ਖੁਦਕੁਸ਼ੀ ਕਰ ਲਈ। ਉਕਤ ਵਿਅਕਤੀ ਦੀ ਲਾਸ਼ ਪੁਲਸ ਨੇ ਸੋਮਵਾਰ ਨੂੰ ਬਰਾਮਦ ਕਰ ਲਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਆਪਣੇ ਨਾਲ ਇਲੈਕਟ੍ਰਿਕ ਕਟਰ ਲੈ ਕੇ ਆਇਆ ਸੀ।

The post ਸੁਖਨਾ ਝੀਲ ‘ਤੇ ਸਨਸਨੀਖੇਜ਼ ਘ. ਟਨਾ, ਮੌਕੇ ‘ਤੇ ਪਹੁੰਚੀ ਪੁਲਿਸ appeared first on Ludhiana Live.

ਪੰਜਾਬ ‘ਚ ਸਨਸ. ਨੀਖੇਜ਼ ਘ/ਟਨਾ! 10 ਰੁਪਏ ਦੇ ਬਦਲੇ ਕੀਤਾ ਇਹ ਕਾਂਡ
ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਬਹਾਦਰਪੁਰ ‘ਚ ਇਕ ਦੁਕਾਨਦਾਰ ਨੇ 10 ਰੁਪਏ ਉਧਾਰ ਨਾ ਦੇਣ ‘ਤੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ। ਪਹਿਲਾਂ ਦੁਕਾਨਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ 18 ਸਾਲਾ ਨੌਜਵਾਨ ਮੋਹਿਤ ਕੁਮਾਰ ਦੀ ਦੁਕਾਨ ਅੰਦਰ ਹੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਦੁਕਾਨਦਾਰ ਦੇ ਕੁਝ ਹੋਰ ਸਾਥੀ ਮੌਕੇ ‘ਤੇ ਪਹੁੰਚ ਗਏ ਅਤੇ ਨੌਜਵਾਨ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਲੇਮ ਟਾਬਰੀ ਥਾਣੇ ਦੇ ਬਾਹਰ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

The post ਪੰਜਾਬ ‘ਚ ਸਨਸ. ਨੀਖੇਜ਼ ਘ/ਟਨਾ! 10 ਰੁਪਏ ਦੇ ਬਦਲੇ ਕੀਤਾ ਇਹ ਕਾਂਡ appeared first on Ludhiana Live.