Session Archives - Ludhiana Live

ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਸੈਸ਼ਨ ‘ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੱਲ੍ਹ ਸਦਨ ਦੀ ਕਾਰਵਾਈ ਹੰਗਾਮੇ ਨਾਲ ਭਰੀ ਰਹੀ। ਇਸ ਦੌਰਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪੁੱਜੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਪਹੁੰਚਣ ‘ਤੇ ਸਵਾਗਤ ਕੀਤਾ।ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਆਏ ਹਨ।

The post ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਸੈਸ਼ਨ ‘ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ appeared first on Ludhiana Live.