sewrage workas inaugurated Archives - Ludhiana Live

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ੋਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਵਸਨੀਕਾਂ ਵੱਲੋਂ ਹਲਕੇ ‘ਚ ਪਹੁੰਚਣ ‘ਤੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਲਕੇ ਦੇ ਵਸਨੀਕਾਂ ਨੇ ਦੱਸਿਆ ਕਿ ਵਿਧਾਇਕ ਬੱਗਾ ਵੱਲੋਂ ਸੀਵਰੇਜ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਗਾ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ appeared first on Ludhiana Live.