sghps Archives - Ludhiana Live

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਵਿਸ਼ਵ ਕਰੰਸੀ ਸਬੰਧੀ ਪ੍ਰਦਰਸ਼ਨੀ ਦਾ ਆਯੋਜਨ
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਵਿਸ਼ਵ ਦੀ ਕਰੰਸੀ ਸੰਬੰਧੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪਰਦਰਸ਼ਨੀ ਵਿਚ 19 ਪੰਜਾਬ ਬਟਾਲੀਅਨ ਲੁਧਿਆਣਾ ਦੇ ਕਮਾਂਡਿੰਗ ਔਫ਼ਿਸਰ ਕਰਨਲ ਪਰਵੀਨ ਧੀਮਾਨ, ਸੂਬੇਦਾਰ ਮੇਜਰ ਜਸਵੀਰ ਸਿੰਘ ਆਪਣੀ ਟੀਮ ਦੇ ਨਾਲ ਉਚੇਚ ਤੌਰ ਤੇ ਪੁੱਜੇ । ਉਨ੍ਹਾਂ ਵਲੋਂ ਸਾਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਬੱਚਿਆਂ ਦੇ ਮਾਪੈ ਸ਼ਾਮਿਲ ਹੋਏ।

ਇਸ ਪ੍ਰਦਰਸ਼ਨੀ ਰਾਹੀਂ ਬੱਚਿਆਂ ਨੇ ਸੰਸਾਰ ਦੀ ਵੱਖ-ਵੱਖ ਤਰ੍ਹਾਂ ਦੀ ਕਰੰਸੀ ਸੰਬੰਧੀ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਗਿਆਨ ਵਿੱਚ ਹੋਰ ਵਾਧਾ ਕੀਤਾ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ-ਮੁਕਤ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਸਕੂਲ ਦੇ ਮੁਖੀ ਕਿਰਨਜੀਤ ਕੌਰ ਵਲੋਂ ਮੁੱਖ-ਮਹਿਮਾਨ, ਬੱਚਿਆਂ, ਮਾਪਿਆਂ ਦਾ ਸਕੂਲ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ ਗਿਆ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਵਿਸ਼ਵ ਕਰੰਸੀ ਸਬੰਧੀ ਪ੍ਰਦਰਸ਼ਨੀ ਦਾ ਆਯੋਜਨ appeared first on Ludhiana Live.

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਲਈ ਸਮਰ ਕੈਂਪ
ਲੁਧਿਆਣਾ : ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨੇ ਚੱਲ ਰਹੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਦਾ ਆਯੋਜਨ ਕੀਤਾ। ਦਸ ਰੋਜ਼ਾ ਸਮਰ ਕੈਂਪ ਵਿੱਚ ਸੌ ਤੋਂ ਵੱਧ ਵਿਦਿਆਰਥੀਆਂ ਨੇ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਆਰਟ ਐਂਡ ਕਰਾਫਟ, ਪੇਂਟਿੰਗ, ਸਿਲਾਈ, ਰਸੋਈ, ਸਪੋਕਨ ਇੰਗਲਿਸ਼, ਕੰਪਿਊਟਰ ਟੈਕਨੀਕ, ਯੋਗਾ ਸਵੈ-ਸਹਿਤ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ।

ਪ੍ਰਧਾਨ ਜੀ.ਐਸ.ਆਹਲੂਵਾਲੀਆ, ਸਕੂਲ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ ਅਤੇ ਸਕੂਲ ਪ੍ਰਬੰਧਕ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਆਪਣੀਆਂ ਟੈਲੀਵਿਜ਼ਨ ਸਕਰੀਨਾਂ ਜਾਂ ਮੋਬਾਈਲ ਸਕਰੀਨਾਂ ਅੱਗੇ ਚਿਪਕ ਕੇ ਨਹੀਂ ਰਹਿਣਾ ਚਾਹੀਦਾ, ਸਗੋਂ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਬਲਜੀਤ ਆਹਲੂਵਾਲੀਆ ਜੱਗੀ ਨੇ ਵਿਦਿਆਰਥੀਆਂ ਨੂੰ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਕਿਹਾ ਕਿ ਸਮਰ ਕੈਂਪ ਨੇ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਸੱਭਿਆਚਾਰਕ ਜਾਗਰੂਕਤਾ, ਖੇਡ ਹੁਨਰ ਵਰਗੇ ਗੁਣ ਪੈਦਾ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਵਿਦਿਆਰਥੀਆਂ ਲਈ ਸਵੈ-ਇੱਛਾ ਅਤੇ ਸਰਗਰਮੀ ਨਾਲ ਇਸ ਸਮਰ ਕੈਂਪ ਦਾ ਆਯੋਜਨ ਕਰਨ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਲਈ ਸਮਰ ਕੈਂਪ appeared first on Ludhiana Live.

SGHP ਸਕੂਲ ਵੱਲੋਂ ਕਰਵਾਈ ਗਈ ਦੂਜੀ ਓਪਨ ਜ਼ਿਲ੍ਹਾ ਆਰਮ ਰੈਸਲਿੰਗ ਚੈਂਪੀਅਨਸ਼ਿਪ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਦੂਜੀ ਓਪਨ (ਲੜਕੇ/ਲੜਕੀਆਂ) ਜਿਲ੍ਹਾ ਆਰਮ ਰੈਸਲਿੰਗ ਚੈਂਪੀਅਨਸ਼ਿਪ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸਕੂਲਾਂ ਦੇ ਲਗਪਗ 40 ਪ੍ਰਤੀਯੋਗੀਆਂ ਨੇ ਸ਼ਾਨਦਾਰ ਖੇਡ ਭਾਵਨਾ ਨਾਲ ਭਾਗ ਲਿਆ। ਇਸ ਚੈਂਪੀਅਨਸ਼ਿਪ ਦੇ ਮੁੱਖ ਮਹਿਮਾਨ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ ਪ੍ਰਧਾਨ ਸਨ। ਨੈਸ਼ਨਲ ਖਿਡਾਰਨ ਸ਼੍ਰੀਮਤੀ ਪਰਮਪ੍ਰੀਤ ਕੌਰ ਨੇ ਪ੍ਰਤੀਯੋਗੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਅਤੇ ਸਕੂਲ ਦੇ ਡਾਇਰੈਕਟਰ ਸ.ਕੁਲਵਿੰਦਰ ਸਿੰਘ ਆਹਲੂਵਾਲੀਆ ਨੇ ਸਾਰੇ ਪ੍ਰਤੀਯੋਗੀਆਂ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ।

ਲੜਕੀਆਂ ਵਿੱਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੀ ਵਿਦਿਆਰਥਣ ਸਾਹਿਬਦੀਪ ਕੌਰ ਨੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ ਅਤੇ “ਚੈਂਪੀਅਨ ਆਫ਼ ਦਾ ਚੈਂਪੀਅਨ” ਦੇ ਖਿਤਾਬ ਨਾਲ ਨਿਵਾਜਿਆ। ਇਸੇ ਸਕੂਲ ਦੀ ਗੁੰਜਨ ਨੂੰ 50 ਕਿਲੋ ਭਾਰ ਵਰਗ ਵਿੱਚ ਸਿਲਵਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਲੜਕਿਆਂ ਵਿੱਚ ਸੁਭਾਸ਼ ਨੇ ਗੋਲਡ ਮੈਡਲ, ਅਸ਼ਵਨੀ ਨੇ ਸਿਲਵਰ ਮੈਡਲ, ਸਹਿਜਵੀਰ ਨੇ 50 ਕਿਲੋ ਭਾਰ ਅਤੇ ਸਬ ਜੂਨੀਅਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਹਰਸ਼ਵੀਰ ਨੇ 50 ਕਿਲੋਗ੍ਰਾਮ ਜੂਨੀਅਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਵੀਰ ਗਿੱਲ ਨੇ ਗੋਲਡ ਮੈਡਲ, ਮਨਵੀਰ ਨੇ 60 ਕਿਲੋ ਸਬ ਜੂਨੀਅਰ ਵਰਗ ਵਿੱਚ ਸਿਲਵਰ ਮੈਡਲ ਜਿੱਤਿਆ।

The post SGHP ਸਕੂਲ ਵੱਲੋਂ ਕਰਵਾਈ ਗਈ ਦੂਜੀ ਓਪਨ ਜ਼ਿਲ੍ਹਾ ਆਰਮ ਰੈਸਲਿੰਗ ਚੈਂਪੀਅਨਸ਼ਿਪ appeared first on Ludhiana Live.