shaheed bhagat singh shaheedi divas Archives - Ludhiana Live

ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਵੱਲੋਂ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ
ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਅੱਜ ਸ਼ਹੀਦੀ ਦਿਵਸ ਤੇ ਜਗਰਾਉਂ ਪੁਲ ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੇ ਬੁੱਤਾਂ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਚੇਤੇ ਕਰਕੇ ਉਨ੍ਹਾਂ ਦੀ ਸੋਚ ਦੇ ਮੁਤਾਬਕ ਸਮਾਜ ਦੀ ਸਿਰਜਣਾ ਕਰਨ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜੋਕੇ ਸਮੇਂ ਸਮਾਜਿਕ ਸਦਭਾਵਨਾ ਨੂੰ ਬਣਾ ਕੇ ਰੱਖਣਾ ਸਭ ਤੋਂ ਵੱਡਾ ਕੰਮ ਹੈ ਕਿਉਂਕਿ ਕੇਂਦਰ ਵਿੱਚ ਬੈਠੀ ਮੋਦੀ ਸਰਕਾਰ ਵੱਲੋਂ ਸਮਾਜ ਨੂੰ ਫ਼ਿਰਕੂ ਆਧਾਰ ਤੇ ਵੰਡਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਫ਼ਿਲਮ ਕਸ਼ਮੀਰ ਫਾਈਲਜ਼ ਬਾਰੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਬਿਲਕੁਲ ਤੱਥਾਂ ਤੋਂ ਪਰ੍ਹੇ ਹੈ ਅਤੇ ਇਤਿਹਾਸਕ ਘਟਨਾਵਾਂ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਸਮਾਜਿਕ ਸਦਭਾਵਨਾ ਨੂੰ ਸੱਟ ਮਾਰਨ ਦੀ ਸਾਜ਼ਿਸ਼ ਹ।

ਇਸ ਫਿਲਮ ‘ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਫੌਰੀ ਤੌਰ ਤੇ ਪਾਬੰਦੀ ਲਗਾਈ ਜਾਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼ਾਮਲ ਹੋਏ ਸਾਥੀਆਂ ਵਿਚ ਸਨ ਕਾਮਰੇਡ ਡੀ ਪੀ ਮੌਡ਼, ਗੁਲਜਾਰ ਗੋਰੀਆ, ਡਾ ਅਰੁਣ ਮਿੱਤਰਾ, ਚਰਨ ਸਰਾਭਾ, ਕੇਵਲ ਸਿੰਘ ਬਨਵੈਤ, ਵਿਜੇ ਕੁਮਾਰ, ਨਗੀਨਾ ਰਾਮ, ਰਾਮਾਧਾਰ ਸਿੰਘ, ਅਨੋਦ ਕੁਮਾਰ, ਜੋਗਿੰਦਰ ਕੁਮਾਰ, ਰਾਮ ਚੰਦ ਆਦਿ ਸ਼ਾਮਿਲ ਸਨ।

The post ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਵੱਲੋਂ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ appeared first on Ludhiana Live.

ਮਾਲਵਾ ਸੈਂਟਰਲ ਕਾਲਜ ‘ਚ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਵਸ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਲੁਧਿਆਣਾ ਦੇ ਐਨਐਸਐਸ ਯੂਨਿਟ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਗਿਆ। ਸਰਦਾਰ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਸਨ। ਪ੍ਰੋਗਰਾਮ ਦਾ ਵਿਸ਼ਾ ਦੇਸ਼ ਭਗਤੀ ਸੀ। ਸਮਾਗਮ ਵਿੱਚ 392 ਵਿਦਿਆਰਥੀਆਂ, ਐਨਐਸਐਸ ਵਲੰਟੀਅਰਾਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ।

ਪ੍ਰੋਗਰਾਮ ਦੇ ਸ਼ੁਰੂ ਵਿਚ ਪ੍ਰੋਗਰਾਮ ਅਫ਼ਸਰ ਡਾ. ਨੀਰੋਤਾਮਾ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਉਨ੍ਹਾਂ ਦੇ ਅਸਧਾਰਨ ਹੌਂਸਲੇ ਅਤੇ ਬਹਾਦਰੀ ਲਈ ਯਾਦ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਡੈਕਲਾਮੇਸ਼ਨ, ਕਾਵਿਕ ਪਾਠ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਵਾਕੈਥਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

ਅੰਤ ਵਿੱਚ, ਐੱਨਐੱਸਐੱਸ ਦੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸਹੁੰ ਚੁੱਕੀ। ਕਾਲਜ ਦੇ ਪਿ੍ੰਸੀਪਲ ਡਾ. ਨਗਿੰਦਰ ਕੌਰ ਨੇ ਆਪਣੇ ਭਾਸ਼ਣ ਚ ਕਿਹਾ ਕਿ ਸ਼ਹੀਦੀ ਦਿਹਾੜੇ ਤੇ ਆਜ਼ਾਦੀ ਦੇ ਮਹਾਨ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਨੂੰ ਨਮਨ ਕੀਤਾ। ਭਾਰਤ ਮਾਂ ਦੇ ਇਸ ਮਹਾਨ ਸਪੂਤ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣੇਗਾ।

The post ਮਾਲਵਾ ਸੈਂਟਰਲ ਕਾਲਜ ‘ਚ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਵਸ appeared first on Ludhiana Live.