shaheed karnail singh isru Archives - Ludhiana Live

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ
ਲੁਧਿਆਣਾ : ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।

ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ ‘ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ।

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

The post ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ appeared first on Ludhiana Live.

ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ
ਲੁਧਿਆਣਾ :  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।

The post ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ appeared first on Ludhiana Live.

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਿਲ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

The post ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਿਲ appeared first on Ludhiana Live.

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ
ਲੁਧਿਆਣਾ : ਗੋਆ ਦੀ ਅਜ਼ਾਦੀ ਦੇ ਪਹਿਲੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਪਿੰਡ ਈਸੜੂ,   ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪੁੱਜਣਗੇ।

ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਨੇ ਦਾਣਾ ਮੰਡੀ ਪਿੰਡ ਈਸੜੂ ਵਿਖੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ। ਇਹ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਦਾਣਾ ਮੰਡੀ ਪਿੰਡ ਈਸੜੂ ਵਿਖੇ ਵਾਟਰ ਪਰੂਫ ਟੈਂਟ ਲਗਾ ਕੇ ਪੰਡਾਲ ਤਿਆਰ ਕੀਤਾ ਜਾਵੇਗਾ ।

ਸ੍ਰੀ ਬੈਂਸ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

The post  ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ appeared first on Ludhiana Live.