shaheed mandip singh Archives - Ludhiana Live

ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਹੋਈ ਅੰਤਿਮ ਅਰਦਾਸ
ਲੁਧਿਆਣਾ :  ਭਾਰਤੀ ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਜਿਨ੍ਹਾਂ ਦੀ 20 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਦੌਰਾਨ ਸ਼ਹੀਦੀ ਹੋਈ ਸੀ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ  ਅੰਤਿਮ ਅਰਦਾਸ ਪਿੰਡ ਚਣਕੋਈਆਂ ਕਲਾਂ (ਪਾਇਲ) ਜਿ਼ਲ੍ਹਾ ਲੁਧਿਆਣਾ ਵਿਖੇ ਹੋਈ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਜਸਲੀਨ ਕੌਰ ਭੁੱਲਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੀਨੀਅਰ ਪੁਲਿਸ ਕਪਤਾਨ ਖੰਨਾ ਅਮਨੀਤ ਕੋਂਡਲ ਨੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਐਮ.ਪੀ ਡਾ. ਅਮਰ ਸਿੰਘ, ਸੂਬੇਦਾਰ ਮੇਜਰ ਅਸ਼ੋਕ ਸਿੰਘ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਵੀ ਹੌਲਦਾਰ ਸ਼ਹੀਦ ਮਨਦੀਪ ਸਿੰਘ ਦੇ ਨਾਮ ਤੇ ਕਰ ਦਿੱਤਾ ਗਿਆ ਹੈ ਅਤੇ ਦੋਰਾਹੇ ਤੋਂ ਪਿੰਡ ਚਣਕੋਈਆਂ ਕਲਾਂ ਨੂੰ ਆਉਣ ਵਾਲੀ ਸੜਕ ਦਾ ਨਾਮ ਵੀ ਸ਼ਹੀਦ ਮਨਦੀਪ ਸਿੰਘ ਦੇ ਨਾਮ ਤੇ ਰੱਖਣ ਦੀ ਪ੍ਰਕਿਰਿਆ ਚੱਲ ਰਹੀਂ ਹੈ। ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ ਸਗੋਂ ਉਹ ਦੇਸ਼ ਦਾ ਸਰਮਾਇਆ ਹੁੰਦੇ ਹਨ।

ਉਪ ਮੰਡਲ ਮੈਜਿਸਟਰੇਟ ਪਾਇਲ ਸ੍ਰੀਮਤੀ ਜਸਲੀਨ ਕੌਰ ਨੇ ਕਿਹਾ ਕਿ ਜਦੋਂ ਕੋਈ ਜਵਾਨ ਦੇਸ਼ ਲਈ ਸ਼ਹੀਦ ਹੁੰਦਾ ਹੈ ਤਾਂ ਉਹਨਾਂ ਦੀ ਸ਼ਹਾਦਤ ਤੇ ਸਾਰਿਆਂ ਨੂੰ ਬਹੁਤ ਮਾਣ ਹੁੰਦਾ ਹੈ ਅਤੇ ਅਸੀਂ ਵੀ ਮਾਣ ਮਹਿਸੂਸ ਕਰਦੇ ਹਾਂ ਕਿ ਸ਼ਹੀਦ ਜਵਾਨ ਮਨਦੀਪ ਸਿੰਘ ਨੇ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦੀ ਪਾਈ ਹੈ ਪਰ ਉਸ ਦੇ ਨਾਲ ਹੀ ਪਰਿਵਾਰ ਨੇ ਆਪਣਾ ਇੱਕ ਜੀਅ ਵੀ ਖੋਇਆ ਹੈ।

ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ, ਭੈਣ ਗਗਨਦੀਪ ਕੌਰ, ਦੋਵੇਂ ਭਰਾ ਸ੍ਰੀ ਜਗਪਾਲ ਸਿੰਘ ਅਤੇ ਜਗਜੀਤ ਸਿੰਘ ਅਤੇ ਚਾਚੇ ਸੂਬੇਦਾਰ ਜਸਵੀਰ ਸਿੰਘ, ਸ੍ਰੀ ਬੂਟਾ ਸਿੰਘ ਅਤੇ ਮੋਹਣ ਸਿੰਘ ਨੇ ਕਿਹਾ ਕਿ ਸਾਨੂੰ ਮਨਦੀਪ ਸਿੰਘ ਦੀ ਸ਼ਹੀਦੀ ਤੇ ਮਾਣ ਹੈ ਕਿਉਂਕਿ ਉਸ ਨੇ ਦੇਸ਼ ਲਈ ਕੁਰਬਾਨੀ ਕੀਤੀ ਹੈ।

The post ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਹੋਈ ਅੰਤਿਮ ਅਰਦਾਸ appeared first on Ludhiana Live.