shaheedi divas guru teg bahadur ji Archives - Ludhiana Live

ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ
ਲੁਧਿਆਣਾ : ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ।

ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਜਸਕੀਰਤ ਸਿੰਘ ਅਨੰਦਪੁਰੀ, ਭਾਈ ਹਰਪ੍ਰਰੀਤ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਹਿਬ ਵਾਲਿਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕਰ ਕੇ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਨਿਹਾਲ ਕੀਤਾ ਗਿਆ।

ਉਪਰੰਤ ਗੁਰੂ ਘਰ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ’ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ।

The post ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ appeared first on Ludhiana Live.