shaheedi divas Archives - Ludhiana Live

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ
ਲੁਧਿਆਣਾ : ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।

ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ ‘ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ।

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

The post ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ appeared first on Ludhiana Live.

ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਨਾ ਪੁੱਜਾ ਕੋਈ ਸਰਕਾਰੀ ਵਜ਼ੀਰ
ਲੁਧਿਆਣਾ : ਬੀਤੇ ਦਿਨੀ ਲੁਧਿਆਣਾ ਦੇ ਨੌਘਰਾਂ ਮੁਹੱਲੇ ’ਚ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਵਿੱਚ ਸ਼ਹੀਦ ਥਾਪਰ ਦੇ ਜਨਮ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੂਬਾ ਸਰਕਾਰ ਦਾ ਕੋਈ ਵੀ ਮੰਤਰੀ ਸ਼ਾਮਲ ਨਹੀਂ ਹੋਇਆ। ਸ਼ਹੀਦ ਥਾਪਰ ਨੂੰ ਉਨ੍ਹਾਂ ਦੇ 116ਵੇਂ ਜਨਮ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਹਿਰ ਦੇ ਚਾਰ ਵਿਧਾਇਕ, ਡੀਸੀ ਤੇ ਪੁਲੀਸ ਕਮਿਸ਼ਨਰ ਹੀ ਪੁੱਜੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਮਈ ਵਾਲੇ ਦਿਨ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਕਈ ਵਾਰ ਸਮਾਗਮ ਵਿੱਚ ਮੌਜੂਦਾ ਸਰਕਾਰ ਦਾ ਕੋਈ ਨਾ ਕੋਈ ਕੈਬਨਿਟ ਮੰਤਰੀ ਜ਼ਰੂਰ ਸ਼ਿਰਕਤ ਕਰਦਾ ਹੈ। ਪਰ ਇਸ ਵਾਰ ਸ਼ਹੀਦ ਥਾਪਰ ਦੇ ਜੱਦੀ ਘਰ ਦੇ ਬਾਹਰ ਰੱਖੇ ਗਏ ਸਮਾਗਮ ਵਿੱਚ ਕਿਸੇ ਵੀ ਮੰਤਰੀ ਦੀ ਆਮਦ ਨਾ ਹੋਣ ’ਤੇ ਇਹ ਚਰਚਾ ਰਹੀ ਕਿ ਆਖ਼ਰ ਸ਼ਹੀਦ ਦੇ ਸੂਬਾ ਪੱਧਰੀ ਸਮਾਗਮ ਵਿੱਚ ਵੀ ਹਿੱਸਾ ਲੈਣ ਲਈ ਸਰਕਾਰ ਦੇ ਕਿਸੇ ਵੀ ਵਜ਼ੀਰ ਕੋਲ ਸਮਾਂ ਨਹੀਂ ਹੈ।

ਪ੍ਰਸ਼ਾਸਨ ਨੇ ਵੀ ਇੱਕ ਦਿਨ ਪਹਿਲਾਂ ਹੀ ਇਸੇ ਥਾਂ ’ਤੇ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹਮੇਸ਼ਾ ਹੀ ਪ੍ਰਸ਼ਾਸਨ ਵੱਲੋਂ ਹੋਰ ਥਾਂ ’ਤੇ ਸਮਗਾਮ ਕਰਵਾਇਆ ਜਾਂਦਾ ਹੈ। ਇਸ ਵਾਰ ਪਹਿਲੀ ਵਾਰ ਸੀ ਕਿ ਪ੍ਰਸ਼ਾਸਨ ਵੱਲੋਂ ਸੂਬਾ ਪੱਧਰੀ ਸਮਾਗਮ ਸ਼ਹੀਦ ਥਾਪਰ ਦੇ ਘਰ ਦੇ ਬਾਹਰ ਕਰਵਾਇਆ ਗਿਆ ਸੀ।

ਸ਼ਹੀਦ ਸੁਖਦੇਵ ਥਾਪਰ ਟਰੱਸਟ ਦੇ ਪ੍ਰਧਾਨ ਤੇ ਵੰਸ਼ਜ ਅਸ਼ੋਕ ਥਾਪਰ ਤੇ ਤ੍ਰਿਭੂਵਨ ਥਾਪਰ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਪੱਧਰ ’ਤੇ ਇੱਥੇ ਸਮਾਗਮ ਕਰਦੇ ਹਨ। ਇਸ ਵਾਰ ਪ੍ਰਸ਼ਾਸਨ ਵੱਲੋਂ ਸੂਬਾ ਪੱਧਰੀ ਸਮਾਗਮ ਕੀਤਾ ਗਿਆ ਹੈ। ਇਸ ਵਿੱਚ ਵਿਧਾਇਕ ਜ਼ਰੂਰ ਪੁੱਜੇ ਪਰ ਸਰਕਾਰ ਦਾ ਕੋਈ ਵੀ ਵਜ਼ੀਰ ਨਹੀਂ ਆਇਆ।

The post ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਨਾ ਪੁੱਜਾ ਕੋਈ ਸਰਕਾਰੀ ਵਜ਼ੀਰ appeared first on Ludhiana Live.

ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਕਦਮਾਂ ਦੀ ਪਾਲਣਾ, ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

ਉਨ੍ਹਾਂ ਇਹ ਵੀ ਯਾਦ ਦੁਆਇਆ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨ ਲਈ ਸਖਤ ਯਤਨ ਕਰਨੇ ਚਾਹੀਦੇ ਹਨ।

ਇਸ ਦਿਨ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਦੇ ਮੋਢਿਆ ‘ਤੇੇ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

The post ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ appeared first on Ludhiana Live.

ਸਤੀਸ਼ ਚੰਦਰ ਸਰਕਾਰੀ ਕਾਲਜ ‘ਚ ਲਗਾਈ ਠੰਡੇ -ਮਿੱਠੇ ਜਲ ਦੀ ਛਬੀਲ
ਲੁਧਿਆਣਾ  : ਸਥਾਨਕ ਸਤੀਸ਼ ਚੰਦਰ ਸਰਕਾਰੀ ਕਾਲਜ ਲੁਧਿਆਣਾ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਸਾਂਝੇ ਉੱਦਮ ਸਦਕਾ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ -ਮਿੱਠੇ ਜਲ ਦੀ ਛਬੀਲ ਲਗਾਈ ਗਈ । ਅਰਦਾਸ ਕਰਨ ਉਪਰੰਤ ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਪ੍ਰੋ ਪ੍ਰਦੀਪ ਸਿੰਘ ਵਾਲੀਆ  ਨੇ ਕਿਹਾ ਕਿ ਗੁਰੂ ਸਹਿਬਾਨ ਦੇ ਦਿੱਤੇ ਮਾਨਵਤਾ ਦੇ ਸੰਦੇਸ਼ ਨੂੰ ਗ੍ਰਹਿਣ ਕਰਨ ਦੀ ਮੁੱਖ ਲੋੜ ਹੈ ।

ਓਹਨਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਾਨੂੰ ਮਾਨਵਤਾ , ਆਪਸੀ ਪਿਆਰ, ਸਭ ਧਰਮਾਂ ਦਾ ਸਤਿਕਾਰ ਕਰਨ ਦਾ ਉਪਦੇਸ਼ ਦਿੰਦੀ ਹੈ । ਇਸ ਮੌਕੇ ਡਾਕਟਰ ਅਸ਼ਵਨੀ ਭੱਲਾ ਸਹਾਇਕ ਡਾਇਰੈਕਟਰ ਕਾਲਜਾਂ , ਪੰਜਾਬ ਵੀ ਉਚੇਚੇ ਤੌਰ ਤੇ ਪਹੁੰਚੇ ਉਹਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਤੇ ਵਿਰਾਸਤ ਤੋਂ ਸਿੱਖਣਾ ਚਾਹੀਦਾ ਹੈ । ਸਾਡੇ ਕੋਲ ਸਾਡੇ ਗੁਰੂਆਂ- ਪੀਰਾਂ,ਰਿਸ਼ੀਆਂ -ਮੁੰਨੀਆ ਦੀ ਮਹਾਨ ਵਿਰਾਸਤ ਹੈ ।

The post ਸਤੀਸ਼ ਚੰਦਰ ਸਰਕਾਰੀ ਕਾਲਜ ‘ਚ ਲਗਾਈ ਠੰਡੇ -ਮਿੱਠੇ ਜਲ ਦੀ ਛਬੀਲ appeared first on Ludhiana Live.

ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ
ਲੁਧਿਆਣਾ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ।

ਸ਼੍ਰੀ ਬੈਂਸ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਦਲਜੀਤ ਸਿੰਘ ਗਰੇਵਾਲ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸ਼ਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ।

ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ।

ਸ੍ਰੀ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ।

ਇਸ ਤੋ ਪਹਿਲਾਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਿਤ ਸ਼ਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ।ਇਸ ਉਪਰੰਤ ਸ੍ਰੀ ਹਰਜੋਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ।

The post  ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ   appeared first on Ludhiana Live.

ਮਾਲਵਾ ਸੈਂਟਰਲ ਕਾਲਜ ‘ਚ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਵਸ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਲੁਧਿਆਣਾ ਦੇ ਐਨਐਸਐਸ ਯੂਨਿਟ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਗਿਆ। ਸਰਦਾਰ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਸਨ। ਪ੍ਰੋਗਰਾਮ ਦਾ ਵਿਸ਼ਾ ਦੇਸ਼ ਭਗਤੀ ਸੀ। ਸਮਾਗਮ ਵਿੱਚ 392 ਵਿਦਿਆਰਥੀਆਂ, ਐਨਐਸਐਸ ਵਲੰਟੀਅਰਾਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ।

ਪ੍ਰੋਗਰਾਮ ਦੇ ਸ਼ੁਰੂ ਵਿਚ ਪ੍ਰੋਗਰਾਮ ਅਫ਼ਸਰ ਡਾ. ਨੀਰੋਤਾਮਾ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਉਨ੍ਹਾਂ ਦੇ ਅਸਧਾਰਨ ਹੌਂਸਲੇ ਅਤੇ ਬਹਾਦਰੀ ਲਈ ਯਾਦ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਡੈਕਲਾਮੇਸ਼ਨ, ਕਾਵਿਕ ਪਾਠ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਵਾਕੈਥਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

ਅੰਤ ਵਿੱਚ, ਐੱਨਐੱਸਐੱਸ ਦੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸਹੁੰ ਚੁੱਕੀ। ਕਾਲਜ ਦੇ ਪਿ੍ੰਸੀਪਲ ਡਾ. ਨਗਿੰਦਰ ਕੌਰ ਨੇ ਆਪਣੇ ਭਾਸ਼ਣ ਚ ਕਿਹਾ ਕਿ ਸ਼ਹੀਦੀ ਦਿਹਾੜੇ ਤੇ ਆਜ਼ਾਦੀ ਦੇ ਮਹਾਨ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਨੂੰ ਨਮਨ ਕੀਤਾ। ਭਾਰਤ ਮਾਂ ਦੇ ਇਸ ਮਹਾਨ ਸਪੂਤ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣੇਗਾ।

The post ਮਾਲਵਾ ਸੈਂਟਰਲ ਕਾਲਜ ‘ਚ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਵਸ appeared first on Ludhiana Live.

ਮਾਲਵਾ ਖਾਲਸਾ ਸਕੂਲ ‘ਚ ਮਨਾਇਆ ਸ਼ਹੀਦੀ ਦਿਹਾੜਾ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ ਤੇ ਵਿੰਗ ਕਮਾਂਡਰ ਬੀ ਐਸ ਗਿੱਲ ਕਮਾਂਡਿੰਗ ਅਫ਼ਸਰ ਨੰਬਰ 4 ਪੰਜਾਬ ਏਅਰ ਸਕੌਡਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ l

ਇਸ ਸਬੰਧੀ ਪਰਮਬੀਰ ਸਿੰਘ ਨੇ ਦੱਸਿਆ ਕਿ ਛੁੱਟੀ ਹੋਣ ਦੇ ਬਾਵਜੂਦ ਵੀ ਸਕੂਲ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੈਡਿਟਾਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਸਾਲ 1931 ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਅੰਗਰੇਜ਼ੀ ਹਕੂਮਤ ਵੱਲੋਂ ਫਾਂਸੀ ਤੇ ਚੜ੍ਹਾ ਦਿੱਤਾ ਗਿਆ ਸੀ।

ਆਜ਼ਾਦੀ ਦੇ ਸੰਘਰਸ਼ ਵਿਚ ਇਨ੍ਹਾਂ ਤਿੰਨਾਂ ਸ਼ਹੀਦਾਂ ਦੀ ਸ਼ਹਾਦਤ ਅੰਗਰੇਜ਼ੀ ਹਕੂਮਤ ਦੇ ਕਫਨ ਵਿੱਚ ਆਖ਼ਰੀ ਕਿੱਲ ਸਾਬਤ ਹੋਈ। ਪ੍ਰੰਤੂ 15 ਅਗਸਤ 1947 ਵਿਚ ਦੇਸ਼ ਆਜ਼ਾਦ ਹੋਣ ਤੇ ਵੀ ਇਨ੍ਹਾਂ ਨੂੰ ਅਜੇ ਤਕ ਸ਼ਹੀਦਾਂ ਦਾ ਦਰਜਾ ਨਹੀਂ ਦਿੱਤਾ ਗਿਆ । ਕੈਡਿਟਾਂ ਵੱਲੋਂ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜਿਨ੍ਹਾਂ ਨੂੰ ਆਪਣਾ ਗੁਰੂ ਮੰਨਦੇ ਸਨ ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਇਸ ਸਕੂਲ ਦੇ ਹੀ ਵਿਦਿਆਰਥੀ ਰਹੇ ਹਨ । ਉਨ੍ਹਾਂ ਕੈਡਿਟਾਂ ਨੂੰ ਸ਼ਹੀਦਾਂ ਦੇ ਦੱਸੇ ਹੋਏ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਨਸੀਸੀ ਕੈਡੇਟ ਦੇਸ਼ ਲਈ ਮਰ ਮਿਟਣ ਲਈ ਹਮੇਸ਼ਾ ਤਿਆਰ ਰਹਿਣਗੇ ਅਤੇ ਸਹੀ ਸਿਖਲਾਈ ਲੈ ਕੇ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਅੱਗੇ ਆਉਣਗੇ।

The post ਮਾਲਵਾ ਖਾਲਸਾ ਸਕੂਲ ‘ਚ ਮਨਾਇਆ ਸ਼ਹੀਦੀ ਦਿਹਾੜਾ appeared first on Ludhiana Live.

ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਇਆ ਨਗਰ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਕਸ਼ਮੀਰ ਸਿੰਘ ਨੇ ਸੰਗਤ ਨੂੰ ਕੀਰਤਨ ਰਾਹੀਂ ਸਾਹਿਬਜ਼ਾਦਿਆਂ ਦੀ ਜੀਵਨੀ ਤੋਂ ਜਾਣੂੰ ਕਰਵਾਇਆ।

ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬੱਚੇ ਤਿ੍ਪਤ ਕੌਰ ਅਤੇ ਜ਼ੋਬਨਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ। ਕੋਮਲਪ੍ਰੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਵਰਣਨ ਕੀਤਾ ਅਤੇ ਕਈ ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ।

ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਨੈਸ਼ਨਲ ਐਵਾਰਡੀ ਨੇ ਖੋਜ ਭਰਪੂਰ ਭਾਸ਼ਨ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜ਼ਰੂਰ ਜਾਣੂੰ ਕਰਵਾਉਣਾ ਚਾਹੀਦਾ ਹੈ। ਸਮਾਗਮ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪ੍ਰਧਾਨ ਕਰਤਾਰ ਸਿੰਘ ਬਾਵਾ ਤੇ ਚੇਅਰਮੈਨ ਰਣਜੀਤ ਸਿੰਘ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

The post ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ appeared first on Ludhiana Live.

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਨੇ ਸ਼ਹੀਦੀ ਹਫ਼ਤਾ ਮਨਾਇਆ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਨੇ ਸ਼ਹੀਦੀ ਹਫ਼ਤਾ ਮਨਾਇਆ। ਸਕੂਲ ਦੀ ਧਾਰਮਿਕ ਅਧਿਆਪਕ ਨੇ ਇਸ ਹਫ਼ਤੇ ਦੌਰਾਨ ਚਾਰ ਸਾਹਿਬਜਾਦਿਆਂ ਦਾ ਇਤਿਹਾਸ ਸਾਂਝਾ ਕੀਤਾ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਸਹਿਜ ਪਾਠ ਅਤੇ ਸੁਖਮਣੀ ਸਾਹਿਬ ਕੀਤਾ।

ਮੇਜਰ ਰਿਟਾ ਗੁਰਚਰਨ ਸਿੰਘ ਆਹਲੂਵਾਲੀਆ ਪ੍ਰਧਾਨ; ਕੁਲਵਿੰਦਰ ਸਿੰਘ ਆਹਲੂਵਾਲੀਆ ਨਿਰਦੇਸ਼ਕ; ਜਸਲੀਨ ਕੌਰ ਆਹਲੂਵਾਲੀਆ, ਮੈਨੇਜਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ ਨੀਤੂ ਸ਼ਰਮਾ ਨੇ ਚਾਰ ਸਾਹਿਬਜ਼ਾਦਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਦਿਆਰਥੀਆਂ ਨੂੰਪ੍ਰੇਰਿਤ ਕੀਤਾ ਕਿ ਉਹ ਮਹਾਨ ਸ਼ਹੀਦਾਂ ਦੇ ਦਰਸਾਏ ਅਨੁਸਾਰ ਸੱਚ ਅਤੇ ਕੁਰਬਾਨੀ ਦੇ ਰਸਤੇ ‘ਤੇ ਚੱਲਣ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਨੇ ਸ਼ਹੀਦੀ ਹਫ਼ਤਾ ਮਨਾਇਆ appeared first on Ludhiana Live.