shankra eye hospital Archives - Ludhiana Live

ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ
ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕ ਅੱਪ ਅਤੇ ਅਪ੍ਰੇਸ਼ਨ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਮਿਤੀ 27 ਅਪ੍ਰੈਲ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਗੁਰਦਵਾਰਾ ਸਿੰਘ ਸਭਾ, ਢੰਡਾਰੀ ਖ਼ੁਰਦ, ਲੁਧਿਆਣਾ ਵਿੱਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਨੁਸਾਰ ਇਸ ਕੈਂਪ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਨਿਰੀਖਣ ਕਰਕੇ ਉਨਾਂ ਨੂੰ ਜਾਂਚ ਕਾਰਡ ਜਾਰੀ ਕਰੇਗੀ ਅਤੇ ਜਿਨਾਂ ਮਰੀਜਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨਾਂ ਦਾ ਸ਼ੰਕਰਾ ਆਈ ਹਸਪਤਾਲ ਵੱਲੋਂ ਆਪ੍ਰੇਸ਼ਨ ਕੀਤਾ ਜਾਵੇਗਾ। ਗੁਰਮੀਤ ਸਿੰਘ ਕੁਲਾਰ ਰਾਮਗੜ੍ਹੀਆ ਫਾਊਂਡੇਸ਼ਨ ਅਨੁਸਾਰ ਮਹਾਰਾਜਾ ਰਾਮਗੜ੍ਹੀਆ ਜੀ ਦੀ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿੱਤ 5 ਮਈ ਤੱਕ ਕਈ ਥਾਵਾਂ’ ਤੇ ਫਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

The post ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ appeared first on Ludhiana Live.

ਅੱਖਾਂ ਦੇ ਕੈਂਪ ਦੌਰਾਨ 42 ਵਿਅਕਤੀਆਂ ਨੂੰ ਆਪ੍ਰੇਸ਼ਨ ਲਈ ਚੁਣਿਆ
ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਵਿਚ 300 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਅਤੇ 42 ਮਰੀਜ਼ਾਂ ਨੂੰ ਆਪੇ੍ਰਸ਼ਨ ਲਈ ਚੁਣਿਆ ਗਿਆ | ਇਸ ਸੰਬੰਧੀ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀ ਦੀਆਂ ਅੱਖਾਂ ਦਾ ਆਪੇ੍ਰਸ਼ਨ ਕਰਨਾ ਹੈ, ਉਨ੍ਹਾਂ ਨੂੰ ਸੰਕਰਾ ਹਸਪਤਾਲ ਭੇਜ ਦਿੱਤਾ ਗਿਆ।

ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਨੇ ਦੱਸਿਆ ਕਿ ਇਹ ਕੈਂਪ ਲਗਾਤਾਰ ਚੱਲ ਰਹੇ ਹਨ ਅਤੇ ਹਰ ਮਹੀਨੇ ਕੈਂਪ ਲਗਾ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ | ਸਰੂਪ ਸਿੰਘ ਮਠਾੜੂ, ਕੁਲਵੰਤ ਸਿੰਘ, ਪਿ੍ੰਸੀਪਲ ਗੁਰਨੇਕ ਸਿੰਘ, ਮਹਿੰਦਰ ਸਿੰਘ ਮਠਾੜੂ, ਆਕਾਸ਼ ਵਰਮਾ, ਗੁਰਚਰਨ ਸਿੰਘ ਲੋਟੇ, ਡਾ: ਸੂਰਜ ਨਰਾਇਣ, ਅਤੇ ਟੀਮ ਗੋਗਾ ਵੱਲੋਂ ਕੈਂਪ ਨੂੰ ਪੂਰਾ ਸਹਿਯੋਗ ਦਿੱਤਾ ਗਿਆ | ਗੋਗਾ ਨੇ ਹਸਪਤਾਲ ਅਤੇ ਕੌਂਸਲ ਦਾ ਧੰਨਵਾਦ ਕੀਤਾ |

The post ਅੱਖਾਂ ਦੇ ਕੈਂਪ ਦੌਰਾਨ 42 ਵਿਅਕਤੀਆਂ ਨੂੰ ਆਪ੍ਰੇਸ਼ਨ ਲਈ ਚੁਣਿਆ appeared first on Ludhiana Live.

ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਫਰੀ ਅਪਰੇਸ਼ਨ ਕੈਂਪ 21 ਨਵੰਬਰ ਨੂੰ
ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ਼ ਅੱਖਾਂ ਦੇ ਚਿੱਟੇ ਮੋਤੀਏ ਦੇ ਅਪਰੇਸ਼ਨ ਦਾ ਫਰੀ ਕੈਂਪ ਮਿਤੀ 21 ਨਵੰਬਰ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ। ਜਿਸ ਵਿਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ. ਟੀ .ਰੋਡ ਮਿਲਰਗੰਜ ਲੁਧਿਆਣਾ ਵਿੱਚ ਇਹ ਕੈਂਪ ਲਗਾਇਆ ਜਾਵੇਗਾ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਤਾਂ ਜੋ ਬੇ-ਸਹਾਰਾ, ਗ਼ਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ । ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੇ ਵੱਲੋਂ ਪੂਰੇ ਇਲਾਜ ਅਤੇ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

The post ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਫਰੀ ਅਪਰੇਸ਼ਨ ਕੈਂਪ 21 ਨਵੰਬਰ ਨੂੰ appeared first on Ludhiana Live.

ਕੈਂਪ ’ਚ 250 ਮਰੀਜਾਂ ਦਾ ਹੋਇਆ ਚੈਕਅੱਪ, 50 ਦੇ ਹੋਣਗੇ ਅਪਰੇਸ਼ਨ
ਲੁਧਿਆਣਾ : ਢੰਡਾਰੀ ਡਿਵੈਲਪਮੈਂਟ ਵੈਲਫੇਅਰ ਕਲੱਬ ਵੱਲੋਂ ਸ਼ੰਕਰਾਂ ਆਈ ਹਸਪਤਾਲ ਦੇ ਵੱਡਮੁੱਲੇ ਸਹਿਯੋਗ ਸਦਕਾ ਉੱਘੇ ਉਦਯੋਗਪਤੀ ਸਵ. ਨਿੱਕਾ ਸਿੰਘ ਸੋਹਲ ਦੀ ਪਿਆਰੀ ਅਤੇ ਨਿੱਘੀ ਯਾਦ’ਚ ਛੇਵਾਂ ਅੱਖਾਂ ਦਾ ਫ਼ਰੀ ਚੈਕਅੱਪ ਅਤੇ ਚਿੱਟੇ ਮੋਤੀਏ ਦਾ ਅਪਰੇਸ਼ਨ ਕੈਂਪ ਗੁਰਦੁਆਰਾ ਸਾਹਿਬ, ਢੰਡਾਰੀ ਖੁਰਦ ਵਿਖੇ ਲਗਾਇਆ ਗਿਆ। ਇਸ ਮੌਕੇ ਸ਼ੰਕਰਾਂ ਆਈ ਹਸਪਤਾਲ ਦੇ ਮਹਿਰ ਡਾਕਟਰ ਡਾ.ਸਿਥਾਰਥ ਅਤੇ ਉਹਨਾਂ ਦੀ ਟੀਮ ਵੱਲੋਂ ਕਰੀਬ 250 ਮਰੀਜਾਂ ਦਾ ਚੈਕਅੱਪ ਕੀਤਾ ਗਿਆ।

ਇਸ ਮੌਕੇ ਵਿਸ਼ੇਸ ਤੌਰ ਤੇ ਪੁੱਜੇ ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਜਿੱਥੇ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਲਈ ਕਲੱਬ ਦੇ ਪ੍ਰਧਾਨ ਰਘਬੀਰ ਸਿੰਘ ਸੋਹਲ ਅਤੇ ਉਹਨਾਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਉੱਥੇ ਕੈਂਪ ਵਿੱਚ ਅੱਖਾਂ ਦੀ ਚੈਕਅੱਪ ਕਰਵਾਉਣ ਆਏ ਲੋਕਾਂ ਨਾਲ ਅੱਖਾਂ ਦੀ ਸਾਂਭ-ਸੰਭਾਲ ਕਰਨ ਸਬੰਧੀ ਕੁੱਝ ਵਿਚਾਰ ਵੀ ਸਾਂਝੇ ਕੀਤੇ।

ਢੰਡਾਰੀ ਡਿਵੈਲਪਮੈਂਟ ਵੈਲਫੇਅਰ ਕਲੱਬ ਦੇ ਪ੍ਰਧਾਨ ਰਘਬੀਰ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 250 ਦੇ ਕਰੀਬ ਮਰੀਜਾਂ ਨੇ ਅੱਖਾਂ ਦਾ ਚੈਕਅੱਪ ਕਰਵਾਇਆ ਜਿਨ੍ਹਾਂ ਵਿੱਚੋਂ 200 ਲੋੜਬੰਦ ਮਰੀਜਾਂ ਨੂੰ ਦਵਾਈਆਂ ਅਤੇ ਐਨਕਾਂ ਮੁਫਤ ਦਿੱਤੀਆਂ ਗਈਆ ਅਤੇ 50 ਦੇ ਕਰੀਬ ਮਰੀਜਾਂ ਦੇ ਅਪਰੇਸ਼ਨ ਹੋਣਗੇ।

ਹੋਰਨਾਂ ਤੋਂ ਇਲਾਵਾ ਆਰ.ਕੇ ਸ਼ਰਮਾ, ਗੁਰਦਿਆਲ ਸਿੰਘ ਕੇ.ਡਬਲਜੂ, ਚਰਨਜੀਤ ਸਿੰਘ, ਮਨਦੀਪ ਸਿੰਘ ਸੋਹਲ, ਬਲਵੀਰ ਸਿੰਘ ਮਣਕੂ, ਸੁਖਦੇਵ ਸਿੰਘ ਲੋਟੇ, ਧਰਮਵੀਰ ਮਹਾਜਨ, ਰਜਿੰਦਰ ਭਾਰਦਵਾਜ, ਧਰਮਿੰਦਰ ਸਿੰਘ ਲੋਟੇ, ਸੁਖਮਿੰਦਰ ਸਿੰਘ ਚਾਨੇ, ਦਲਜਿੰਦਰ ਸਿੰਘ ਲੋਟੇ, ਅੰਮ੍ਰਿਤਪਾਲ ਸਿੰਘ ਉਭੀ ਵੀ ਹਾਜ਼ਰ ਸਨ।

The post ਕੈਂਪ ’ਚ 250 ਮਰੀਜਾਂ ਦਾ ਹੋਇਆ ਚੈਕਅੱਪ, 50 ਦੇ ਹੋਣਗੇ ਅਪਰੇਸ਼ਨ appeared first on Ludhiana Live.

ਸੰਕਰਾ ਆਈ ਹਸਪਤਾਲ ਲੁਧਿਆਣਾ ਨੇ ਸਫਲਤਾ ਪੂਰਵਕ ਪੂਰੇ ਕੀਤੇ ਦਸ ਸਾਲ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸ਼ਹਿਰ ਦੇ ਮੰਨੇ ਪ੍ਰਮੰਨੇ ਸੰਕਰਾ ਅੱਖਾਂ ਦਾ ਹਸਪਤਾਲ ਜੋ ਕੇ ਲੁਧਿਆਣਾ ਵਿਖੇ ਬਹੁਤ ਹੀ ਸਫਲਤਾਪੂਰਵਕ ਚੱਲ ਰਿਹਾ ਹੈ, ਦੇ ਦਸ ਸਾਲ ਪੂਰੇ ਹੋਣ ਉਪਰੰਤ ਕਾਨਫਰੰਸ ਦਾ ਆਯੋਜਨ ਕੀਤਾ ਗਿਆ

ਇਸ ਵਿੱਚ ਪ੍ਰੈਜ਼ੀਡੈਂਟ ਅਪਰੇਸ਼ਨ ਸੰਕਰਾ ਆਈ ਹਸਪਤਾਲ ਭਰਤ ਬਾਲਾ ਜੀ, ਡਾ.ਮਨੋਜ ਗੁਪਤਾ ਚੀਫ਼ ਮੈਡੀਕਲ ਅਫ਼ਸਰ ਅਤੇ ਰਵਿੰਦਰਪਾਲ ਚਾਵਲਾ ਯੂਨਿਟ ਹੈੱਡ ਸੰਕਰਾ ਆਈ ਹਸਪਤਾਲ ਲੁਧਿਆਣਾ ਵਿਸ਼ੇਸ਼ ਤੌਰ ਤੇ ਪਹੁੰਚੇ, ਜਿਨ੍ਹਾਂ ਦਾ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ (ਪੈਟਰਨ ਸੰਕਰਾ ਆਈ ਹਸਪਤਾਲ ) ,ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਜੀ ਨੇ ਨਿੱਘਾ ਸਵਾਗਤ ਕੀਤਾ।

ਭਾਰਤ ਵਿੱਚ ਇਸ ਹਸਪਤਾਲ ਦੀਆਂ 12 ਸੰਸਥਾਵਾਂ ਚਲ ਰਹੀਆਂ ਹਨ ਲੁਧਿਆਣਾ ਵਿਖੇ ਪਿਛਲੇ ਦਸ ਸਾਲਾਂ ਤੋਂ ਇਹ ਹਸਪਤਾਲ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਚੈੱਕ ਅੱਪ ਕੈਂਪ ਲਾਉਂਦਾ ਰਿਹਾ ਹੈ ਜਿਸ ਵਿੱਚ ਅੱਖਾਂ ਨਾਲ ਸਬੰਧਤ ਵੱਖ-ਵੱਖ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਵੀ ਕੀਤੇ ਜਾਂਦੇ ਹਨ। ਕਾਨਫਰੰਸ ਵਿੱਚ ਸ਼ਾਮਲ ਸਾਰਿਆਂ ਨੇ ਪਿਛਲੇ ਦਸ ਸਾਲਾਂ ਦੇ ਅਨੁਭਵ ਨੂੰ ਸਾਂਝੇ ਕਰਦਿਆਂ ਹੋਇਆਂ ਆਪੋ ਅਪਣੇ ਵਿਚਾਰ ਪੇਸ਼ ਕੀਤੇ।

ਸ.ਰਣਜੋਧ ਸਿੰਘ ਨੇ ਦੱਸਿਆ ਕਿ ਇਸ ਹਸਪਤਾਲ ਨੇ ਇੱਕ ਨੇਤਰਹੀਣ ਪਤੀ ਪਤਨੀ ਦੇ ਨੇਤਰਹੀਣ ਬੱਚੇ ਨੂੰ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਕੇ ਉਹਨਾਂ ਦੀ ਜ਼ਿੰਦਗੀ ਵਿਚ ਦੁਨੀਆਂ ਨੂੰ ਦੇਖਣ ਦੀ ਰੋਸ਼ਨੀ ਦਿੱਤੀ , ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਹਨ। ਪ੍ਰਿੰ. ਡਾ. ਰਾਜੇਸ਼ਵਰਪਾਲ ਕੌਰ ਨੇ ਕਿਹਾ ਕਿ ਇਹ ਹਸਪਤਾਲ ਲੁਧਿਆਣਾ ਸ਼ਹਿਰ ਵਾਸੀਆਂ ਲਈ ਵਰਦਾਨ ਹੈ।

ਦੂਰੋਂ ਨੇੜਿਓਂ ਬਹੁਤ ਸਾਰੇ ਮਰੀਜ਼ ਆ ਕੇ ਆਪਣੀਆਂ ਅੱਖਾਂ ਸਬੰਧੀ ਰੋਗਾਂ ਦਾ ਇਲਾਜ ਕਰਵਾਉਂਦੇ ਹਨ, ਨੇੜੇ ਤੇੜੇ ਦੇ ਪਿੰਡਾਂ ਵਿੱਚ ਜਾ ਕੇ ਵੀ ਇਹਨਾਂ ਦੇ ਡਾਕਟਰ ਮੁਫ਼ਤ ਚੈੱਕ ਅਪ ਕੈਂਪ ਲਾਉਂਦੇ ਹਨ ਜਿਸ ਨਾਲ ਆਮ ਲੋੜਵੰਦ ਮਰੀਜ਼ਾਂ ਨੂੰ ਬਹੁਤ ਲਾਭ ਪ੍ਰਾਪਤ ਹੁੰਦਾ ਹੈ।

ਇਸ ਹਸਪਤਾਲ ਵਿੱਚ ਪਿਛਲੇ ਦਸ ਸਾਲਾਂ ਵਿਚ ਸੱਠ ਹਜ਼ਾਰ ਅਪਰੇਸ਼ਨ ਕੀਤੇ ਗਏ ਅਤੇ ਸਾਲ 2021-22 ਵਿੱਚ 11000 ਅਪਰੇਸ਼ਨ ਕਰਨ ਦਾ ਟੀਚਾ ਮਿਥਿਆ ਹੈ। ਰਾਮਗੜ੍ਹੀਆ ਗੁਰਦੁਆਰਾ ਸਾਹਿਬ ਮਿਲਰਗੰਜ ਲੁਧਿਆਣਾ ਵਿਖੇ ਵੀ ਸੰਕਰਾ ਵਿਜ਼ਨ ਸੈਂਟਰ ਲੋਕ ਸੇਵਾ ਲਈ ਚੱਲ ਰਿਹਾ ਹੈ।

The post ਸੰਕਰਾ ਆਈ ਹਸਪਤਾਲ ਲੁਧਿਆਣਾ ਨੇ ਸਫਲਤਾ ਪੂਰਵਕ ਪੂਰੇ ਕੀਤੇ ਦਸ ਸਾਲ appeared first on Ludhiana Live.

ਕੈਂਪ ‘ਚ 500 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
ਲੁਧਿਆਣਾ : ਪਿੰਡ ਘੁਡਾਣੀ ਖ਼ੁਰਦ ਵਿਖੇ ਕਾਕਾ ਘੁਡਾਣੀ ਯੂਐੱਸਏ ਤੇ ਯੁਵਕ ਸੇਵਾਵਾਂ ਕਲੱਬ ਘੁਡਾਣੀ ਖ਼ੁਰਦ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵੱਲੋਂ 7ਵਾਂ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ। ਲਖਵੀਰ ਸਿੰਘ ਕਾਕਾ ਯੂਐੱਸਏ ਦੇ ਉਦਮ ਸਦਕਾ ਪਿਛਲੇ 7 ਸਾਲਾਂ ਤੋਂ ਲਗਾਏ ਜਾਂਦੇ ਇਸ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਤੇ ਜਥੇਦਾਰ ਸਰਬਜੀਤ ਸਿੰਘ ਨੇ ਸਾਂਝੇ ਰੂਪ ‘ਚ ਕੀਤਾ।

ਇਸ ਕੈਂਪ ‘ਚ 500 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਸ਼ੰਕਰਾ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਜਿਹੜੇ ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾਣੇ ਹਨ ਉਨ੍ਹਾਂ ਦੇ ਲੁਧਿਆਣਾ ਵਿਖੇ ਹਸਪਤਾਲ ਲਿਜਾ ਕੇ ਅਪਰੇਸ਼ਨ ਕੀਤੇ ਜਾਣਗੇ ਤੇ ਲੈਨਜ਼ ਪਾਏ ਜਾਣਗੇ।

ਉੱਘੇ ਸਮਾਜ ਸੇਵੀ ਕਾਕਾ ਘੁਡਾਣੀ ਯੂਐੱਸਏ ਤੇ ਲਖਵੀਰ ਸਿੰਘ ਨੇ ਦੱਸਿਆ ਅੱਖਾਂ ਦਾ ਦਾਨ ਸਭ ਤੋਂ ਵੱਡਾ ਦਾਨ ਮੰਨਿਆ ਗਿਆ ਹੈ, ਇਸ ਕਰਕੇ ਲਗਾਤਾਰ 7 ਸਾਲਾਂ ਤੋਂ ਪਿੰਡ ਘੁਡਾਣੀ ਖ਼ੁਰਦ ਵਿਖੇ ਅੱਖਾਂ ਦੇ ਕੈਂਪ ਲਗਾਏ ਜਾਂਦੇ ਹਨ ਜੋ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਵੱਡਾ ਉਪਰਾਲਾ ਤੇ ਇਸ ਉਪਰਾਲੇ ਨੂੰ ਅੱਗੇ ਤੋਂ ਵੀ ਇਸੇ ਤਰਾਂ ਜਾਰੀ ਰੱਖਿਆ ਜਾਵੇਗਾ।

The post ਕੈਂਪ ‘ਚ 500 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ appeared first on Ludhiana Live.