sharanpal makkar Archives - Ludhiana Live

ਸਰਕਾਰ ‘ਚ ਪਾਰਟੀ ਵਲੰਟੀਅਰਾਂ ਨੂੰ ਦਿਤੀਆਂ ਜਾ ਰਹੀਆਂ ਹਨ ਅਹਿਮ ਜਿੰਮੇਵਾਰੀਆਂ – ਸ਼ਰਨਪਾਲ ਮੱਕੜ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ 5 ਨਗਰ ਸੁਧਾਰ ਟਰੱਸਟ ਅਤੇ 66 ਮਾਰਕਿਟ ਕਮੇਟੀਆਂ ਦੇ ਚੇਅਰਮੈਨ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਦੇ ਦਾਖੇ ਤੋਂ ਹਰਨੇਕ ਸਿੰਘ ਸੇਖੋਂ ਅਤੇ ਸਿੱਧਵਾਂ ਬੇਟ ਤੋਂ ਬਲੌਰ ਸਿੰਘ ਮੁੱਲਾਂਪੁਰ ਨੂੰ ਲਗਾਇਆ ਗਿਆ ਹੈ।

ਇਨ੍ਹਾਂ ਨਿਯੁਕਤੀਆਂ ਬਾਰੇ ਦੱਸਦੇ ਹੋਏ ਪੰਜਾਬ ਮਾਰਕਫੈਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਅਤੇ ਯੋਜਨਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਪਾਰਟੀ ਨਾਲ ਜੁੜੇ ਹੋਏ ਹਰ ਆਮ ਵਲੰਟੀਅਰ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਦੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਅਤੇ ਹਰ ਸਮੇਂ ਪਾਰਟੀ ਨਾਲ ਖੜਣ ਵਾਲੇ ਸਾਥੀ ਹਰਨੇਕ ਸਿੰਘ ਸੇਖੋਂ ਅਤੇ ਬਲੌਰ ਸਿੰਘ ਮੁੱਲਾਂਪੁਰ ਨੂੰ ਅਹਿਮ ਜਿੰਮੇਵਾਰੀ ਦਿੱਤੀ ਹੈ।

ਅਮਨਦੀਪ ਮੋਹੀ ਨੇ ਕਿਹਾ ਕਿ ਜਿਸ ਤਰਾਂ ਪਹਿਲਾ ਮਿਹਨਤ ਕਰਕੇ ਇਹਨਾਂ ਨੇ ਪਾਰਟੀ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ ਉਸੇ ਤਰਾਂ ਹੀ ਇਹ ਨਵੀ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਮਾਨ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨਗੇ। ਇਸ ਦੌਰਾਨ ਸ਼ਰਨਪਾਲ ਸਿੰਘ ਮੱਕੜ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ

ਹਰ ਇੱਕ ਵਲੰਟੀਅਰ ਸਾਥੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

The post ਸਰਕਾਰ ‘ਚ ਪਾਰਟੀ ਵਲੰਟੀਅਰਾਂ ਨੂੰ ਦਿਤੀਆਂ ਜਾ ਰਹੀਆਂ ਹਨ ਅਹਿਮ ਜਿੰਮੇਵਾਰੀਆਂ – ਸ਼ਰਨਪਾਲ ਮੱਕੜ appeared first on Ludhiana Live.

ਸ਼ਰਨ ਪਾਲ ਸਿੰਘ ਮੱਕੜ ਚੇਅਰਮੈਨ ਨਿਯੁਕਤ ਹੋਣ ਤੋ ਬਾਅਦ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਹੋਏ ਨਤਮਸਤਕ
ਲੁਧਿਆਣਾ : ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੂੰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੂਚੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ ਤੋ ਬਾਅਦ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਲੁਧਿਆਣਾ ਵਿੱਚ ਸੰਗਤਾਂ ਅਤੇ ਬਾਬਾ ਦੀਪ ਸਿੰਘ ਜੀ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਪਹੁੰਚੇ।

ਉਥੇ ਪਹੁੰਚਣ ਤੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਕਮੇਟੀ ਵੱਲੋਂ ਸਿਰਪਾਉ ਪਾ ਕੇ ਬਾਬਾ ਦੀਪ ਸਿੰਘ ਜੀ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਹਲਕਾ ਆਤਮ ਨਗਰ ਦੇ ਐਮ ਐਲ ਏ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਨੇ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਲੰਟੀਅਰਜ਼ ਸ਼ਰਨ ਪਾਲ ਸਿੰਘ ਮੱਕੜ ਨੂੰ ਚੇਅਰਮੈਨ ਬਣਾਇਆ।

The post ਸ਼ਰਨ ਪਾਲ ਸਿੰਘ ਮੱਕੜ ਚੇਅਰਮੈਨ ਨਿਯੁਕਤ ਹੋਣ ਤੋ ਬਾਅਦ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਹੋਏ ਨਤਮਸਤਕ appeared first on Ludhiana Live.