Shehnaaz Gill Archives - Ludhiana Live

ਸ਼ਹਿਨਾਜ਼ ਗਿੱਲ ਦੀ ਛੋਟੀ ਡਰੈੱਸ ਦੇਖ ਭੜਕੇ ਲੋਕ, ਅਦਾਕਾਰਾ ਨੇ ਕਿਹਾ– ‘ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ’
ਸ਼ਹਿਨਾਜ਼ ਗਿੱਲ ਦਾ ਅੰਦਾਜ਼ ਲੋਕ ਕਾਫੀ ਪਸੰਦ ਕਰਦੇ ਹਨ। ਉਹ ਖੁੱਲ੍ਹ ਕੇ ਹਰ ਮੁੱਦੇ ’ਤੇ ਆਪਣਾ ਨਜ਼ਰੀਆ ਬਹੁਤ ਹੀ ਦਿਲਚਸਪ ਤਰੀਕੇ ਨਾਲ ਪੇਸ਼ ਕਰਦੀ ਹੈ ਪਰ ਜਦੋਂ ਉਹ ਫੈਸ਼ਨ ਦੇ ਮਾਮਲੇ ’ਚ ਥੋੜ੍ਹੀ ਬੇਬਾਕ ਹੋ ਗਈ ਤਾਂ ਲੋਕ ਨਾਰਾਜ਼ ਹੋ ਗਏ। ਦਰਅਸਲ ਅਦਾਕਾਰਾ ਆਪਣੀ ਅਗਲੀ ਫ਼ਿਲਮ ‘ਥੈਂਕਸ ਫਾਰ ਕਮਿੰਗ’ ਦੀ ਪ੍ਰਮੋਸ਼ਨ ’ਤੇ ਬਹੁਤ ਹੀ ਗਲੈਮਰੈੱਸ ਡਰੈੱਸ ਪਹਿਨ ਕੇ ਪਹੁੰਚੀ ਸੀ, ਜਿਸ ਨੂੰ ਉਸ ਦੇ ਪ੍ਰਸ਼ੰਸਕਾਂ ਨੇ ਵੀ ਪਸੰਦ ਨਹੀਂ ਕੀਤਾ। ਲੋਕਾਂ ਨੇ ਉਸ ਦੀ ਇਸ ਖ਼ੂਬਸੂਰਤ ਡਰੈੱਸ ਕਾਰਨ ਉਸ ਨੂੰ ਟਰੋਲ ਕੀਤਾ।

ਸ਼ਹਿਨਾਜ਼ ਗਿੱਲ ਚੁੱਪ ਰਹਿਣ ਵਾਲੀ ਨਹੀਂ ਸੀ, ਉਸ ਨੇ ਵੀ ਲੋਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਜਦੋਂ ਸ਼ਹਿਨਾਜ਼ ਨੂੰ ਇਕ ਇਵੈਂਟ ’ਚ ਉਸ ਦੀ ਟ੍ਰੋਲਿੰਗ ਬਾਰੇ ਦੱਸਿਆ ਗਿਆ ਤਾਂ ਉਸ ਨੇ ਕਿਹਾ, ‘‘ਅਸੀਂ ਆਪਣੇ ਸਟਾਈਲ ਨਾਲ ਬਿਲਕੁਲ ਵੀ ਸਮਝੌਤਾ ਨਹੀਂ ਕਰਾਂਗੇ, ਜੇਕਰ ਰੀਆ ਕਪੂਰ ਕਹੇਗੀ ਤਾਂ ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ।’’

ਸ਼ਹਿਨਾਜ਼ ਨੇ ਅੱਗੇ ਕਿਹਾ, ‘‘ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ਕਿ ਅੰਤਰਰਾਸ਼ਟਰੀ ਡਿਜ਼ਾਈਨਰ ਇਸ ’ਚ ਸ਼ਾਮਲ ਹਨ, ਅਸੀਂ ਇਸ ਲਈ ਤਰਸ ਰਹੇ ਸੀ। ਜੇਕਰ ਅੰਤਰਰਾਸ਼ਟਰੀ ਡਿਜ਼ਾਈਨਰ ਸਾਡੇ ਬਾਰੇ ਪੋਸਟ ਕਰਦੇ ਹਨ ਤਾਂ ਇਸ ਤੋਂ ਵੱਡੀ ਗੱਲ ਕੀ ਹੋਵੇਗੀ?’’ ਇਵੈਂਟ ’ਚ ਮੌਜੂਦ ਭੂਮੀ ਪੇਡਨੇਕਰ, ਸ਼ਿਬਾਨੀ ਬੇਦੀ ਤੇ ਡੌਲੀ ਸਿੰਘ ਨੇ ਹੂਟਿੰਗ ਕਰਕੇ ਆਪਣਾ ਸਮਰਥਨ ਦਿਖਾਇਆ ਪਰ ਉਸ ਦੇ ਪਹਿਰਾਵੇ ਦੀ ਤਰ੍ਹਾਂ ਉਸ ਦਾ ਬਿਆਨ ਵੀ ਲੋਕਾਂ ਨੂੰ ਪਸੰਦ ਨਹੀਂ ਆਇਆ।

ਸ਼ਹਿਨਾਜ਼ ਨੇ ਇਸ ਤੋਂ ਪਹਿਲਾਂ ਇਕ ਬਿਆਨ ’ਚ ਆਪਣੇ ਆਲੋਚਕਾਂ ਨੂੰ ਜਵਾਬ ਦਿੱਤਾ ਸੀ। ਉਸ ਨੇ ਕਿਹਾ ਸੀ, ‘‘ਜੇਕਰ ਮੇਰੀ ਵੱਡੀ ਫੈਨ ਫਾਲੋਇੰਗ ਹੈ ਤਾਂ ਬਹੁਤ ਸਾਰੇ ਲੋਕ ਹਨ, ਜੋ ਮੈਨੂੰ ਨਫ਼ਰਤ ਕਰਦੇ ਹਨ ਤੇ ਆਲੋਚਨਾ ਕਰਦੇ ਹਨ। ਮੈਂ ਜੋ ਕਰਦਾ ਹਾਂ, ਲੋਕ ਸੋਚਦੇ ਹਨ ਕਿ ਉਹ ਨਕਲੀ ਹੈ। ਉਸ ਨੇ ਮੇਰੇ ਵਰਗੀ ਸ਼ਖ਼ਸੀਅਤ ਦਾ ਸਾਹਮਣਾ ਨਹੀਂ ਕੀਤਾ ਹੈ। ਲੋਕ ਹਜ਼ਮ ਨਹੀਂ ਕਰ ਸਕਦੇ ਕਿ ਮੈਂ ਬਹੁਤ ਪਿਆਰੀ ਤੇ ਵੱਖਰੀ ਹਾਂ।’’

ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਥੈਂਕਸ ਫਾਰ ਕਮਿੰਗ’ 6 ਅਕਤੂਬਰ, 2023 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦਾ ਨਿਰਦੇਸ਼ਨ ਰੀਆ ਕਪੂਰ ਦੇ ਪਤੀ ਕਰਨ ਬੁਲਾਨੀ ਨੇ ਕੀਤਾ ਹੈ, ਜਿਸ ’ਚ ਭੂਮੀ ਪੇਡਨੇਕਰ, ਸ਼ਹਿਨਾਜ਼ ਗਿੱਲ, ਕੁਸ਼ਾ ਕਪਿਲਾ ਤੇ ਸ਼ਿਬਾਨੀ ਬੇਦੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ’ਚ ਅਨਿਲ ਕਪੂਰ ਵੀ ਨਜ਼ਰ ਆਉਣਗੇ।

The post ਸ਼ਹਿਨਾਜ਼ ਗਿੱਲ ਦੀ ਛੋਟੀ ਡਰੈੱਸ ਦੇਖ ਭੜਕੇ ਲੋਕ, ਅਦਾਕਾਰਾ ਨੇ ਕਿਹਾ– ‘ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ’ appeared first on Ludhiana Live.

ਗਰਮੀ ’ਚ ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਬੀਚ ਕੰਢੇ ਦਿਸਿਆ ਬੋਲਡ ਅੰਦਾਜ਼
‘ਬਿੱਗ ਬੌਸ 13’ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਸ਼ਹਿਨਾਜ਼ ਗਿੱਲ ਹੁਣ ਕਿਸੇ ਜਾਣ-ਪਛਾਣ ’ਤੇ ਨਿਰਭਰ ਨਹੀਂ ਹੈ। ਉਸ ਦਾ ਸਟਾਰਡਮ ਇੰਨਾ ਵੱਧ ਗਿਆ ਹੈ ਕਿ ਹੁਣ ਉਹ ਹਿੰਦੀ ਸਿਨੇਮਾ ਦੇ ਵੱਡੇ ਪਰਦੇ ’ਤੇ ਵੀ ਨਜ਼ਰ ਆਉਣ ਲੱਗ ਪਈ ਹੈ। ਹਾਲ ਹੀ ’ਚ ਉਸ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ’ਤੇ ਚੰਗਾ ਕਾਰੋਬਾਰ ਕੀਤਾ ਸੀ।

ਫ਼ਿਲਮੀ ਪ੍ਰਾਜੈਕਟਾਂ ਤੋਂ ਇਲਾਵਾ ਸ਼ਹਿਨਾਜ਼ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਦੀ ਮੇਜ਼ਬਾਨੀ ਕਰਦੀ ਹੈ, ਜਿਸ ’ਚ ਸਿਨੇਮਾ ਜਗਤ ਦੇ ਕਈ ਸਿਤਾਰੇ ਹਿੱਸਾ ਲੈਂਦੇ ਹਨ। ਇਕ ਤਰ੍ਹਾਂ ਨਾਲ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸ਼ਹਿਨਾਜ਼ ਨੇ ਕਈ ਪਲੇਟਫਾਰਮਜ਼ ’ਤੇ ਆਪਣਾ ਹੁਨਰ ਦਿਖਾਇਆ ਹੈ। ਹੁਣ ਇਸ ਕੰਮ ਤੋਂ ਬ੍ਰੇਕ ਲੈਂਦਿਆਂ ਸ਼ਹਿਨਾਜ਼ ਨੇ ਬੀਚ ’ਤੇ ਬੋਲਡ ਫੋਟੋਸ਼ੂਟ ਕਰਵਾਇਆ ਹੈ।

ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਫੁਕੇਟ ’ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਵਿਦੇਸ਼ਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਸ਼ਹਿਨਾਜ਼ ਨੇ ਲਾਲ ਰੰਗ ਦੀ ਮਿੰਨੀ ਡਰੈੱਸ ’ਚ ਬੀਚ ਸਾਈਡ ਦੀ ਫੋਟੋ ਸ਼ੇਅਰ ਕੀਤੀ ਹੈ। ਗਿੱਲੇ ਵਾਲਾਂ ਤੇ ਗਿੱਲੇ ਪਹਿਰਾਵੇ ’ਚ ਉਹ ਬਹੁਤ ਖ਼ੂਬਸੂਰਤ ਲੱਗ ਰਹੀ ਹੈ।

ਸ਼ਹਿਨਾਜ਼ ਦੀ ਮਨਮੋਹਕ ਖ਼ੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ਼ ਕਰਨ ਤੋਂ ਖ਼ੁਦ ਨੂੰ ਰੋਕ ਨਹੀਂ ਸਕੇ। ਇਕ ਯੂਜ਼ਰ ਨੇ ਲਿਖਿਆ, ‘‘ਸਮੁੰਦਰ ਜ਼ਿਆਦਾ ਖ਼ੂਬਸੂਰਤ ਲੱਗ ਰਿਹਾ ਹੈ ਤੇ ਰੇਤ ਜ਼ਿਆਦਾ ਕ੍ਰਿਸਟਲ ਲੱਗ ਰਹੀ ਹੈ ਕਿਉਂਕਿ ਸਾਡੀ ਰਾਣੀ ਹਰ ਚੀਜ਼ ਨੂੰ ਖ਼ਾਸ ਬਣਾਉਂਦੀ ਹੈ।’’

ਸ਼ਹਿਨਾਜ਼ ਪੰਜਾਬੀ ਫ਼ਿਲਮ ਇੰਡਸਟਰੀ ਦੀ ਇਕ ਅਦਾਕਾਰਾ ਹੈ। ਉਸ ਨੇ ‘ਹੌਸਲਾ ਰੱਖ’ ਤੇ ‘ਕਾਲਾ ਸ਼ਾਹ ਕਾਲਾ’ ਵਰਗੀਆਂ ਕਈ ਫ਼ਿਲਮਾਂ ’ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਤੋਂ ਬਾਅਦ ਬਾਲੀਵੁੱਡ ’ਚ ਚਰਚਾ ਹੈ ਕਿ ਸ਼ਹਿਨਾਜ਼ ਕੋਲ ਸਾਜਿਦ ਖ਼ਾਨ ਦੀ ‘100 ਪਰਸੈਂਟ’ ਹੈ। ਇਸ ਫ਼ਿਲਮ ’ਚ ਉਹ ਨੋਰਾ ਫਤੇਹੀ, ਰਿਤੇਸ਼ ਦੇਸ਼ਮੁਖ ਤੇ ਜੌਨ ਅਬ੍ਰਾਹਮ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ।

The post ਗਰਮੀ ’ਚ ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਬੀਚ ਕੰਢੇ ਦਿਸਿਆ ਬੋਲਡ ਅੰਦਾਜ਼ appeared first on Ludhiana Live.

ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖਰੀਦਿਆਂ ਆਪਣਾ ਨਵਾਂ ਘਰ
ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਨੇ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਹੈ। ਇਸ ’ਚ ਉਨ੍ਹਾਂ ਨੇ ਸਲਮਾਨ ਖ਼ਾਨ ਨਾਲ ਕੰਮ ਕੀਤਾ ਹੈ। ਸ਼ਹਿਨਾਜ਼ ਤੇ ਸਲਮਾਨ ਦੀ ਪਹਿਲੀ ਮੁਲਾਕਾਤ ਸਾਲ 2019 ’ਚ ‘ਬਿੱਗ ਬੌਸ’ ਦੇ ਘਰ ’ਚ ਹੋਈ ਸੀ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੇ ਕਾਫੀ ਕਰੀਬ ਹੋ ਗਈ।

ਸ਼ਹਿਨਾਜ਼ ਗਿੱਲ ਨੇ ਇੱਕ ਅਦਾਕਾਰਾ ਵਜੋਂ ਬਾਲੀਵੁੱਡ ‘ਚ ਆਪਣੇ ਪੈਰ ਜਮਾਏ ਹਨ। ਸ਼ਾਹਿਨਾਜ਼ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖਬਰੀ ਹੈ ਕਿ ਉਸ ਨੇ ਆਪਣਾ ਘਰ ਬਣਾ ਲਿਆ ਹੈ। ਜੀ ਹਾਂ, ਸ਼ਹਿਨਾਜ਼ ਨੇ ਮੁੰਬਈ ‘ਚ ਆਪਣਾ ਘਰ ਖਰੀਦਿਆ ਹੈ।

ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ਿੰਗ ਮਗਰੋਂ ਸ਼ਹਿਨਾਜ਼ ਨੇ ਘਰ ਖਰੀਦਣ ਲਈ ਪੈਸਾ ਲਗਾਇਆ ਹੈ। ਸ਼ਹਿਨਾਜ਼ ਦੀ ਇਸ ਸਫ਼ਲਤਾ ਨੂੰ ਵੇਖ ਕੇ ਲੋਕ ਉਸ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੰਨਾ ਹੀ ਨਹੀਂ ਸ਼ਹਿਨਾਜ਼ ਨੂੰ ਲੰਡਨ ‘ਚ ਬੈਠੇ ਪ੍ਰਸ਼ੰਸਕਾਂ ਤੋਂ ਵੀ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ।

ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਰਾਹੀਂ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਸ ਨੇ ਹੁਣ ਆਪਣਾ ਘਰ ਖਰੀਦ ਲਿਆ ਹੈ। ਸ਼ਹਿਨਾਜ਼ ਨੇ ਆਪਣੀ ਸਟੋਰੀ ‘ਤੇ ਕੁਝ ਗ੍ਰੀਟਿੰਗ ਕਾਰਡਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਬਹੁਤ ਸਾਰੀਆਂ ਵਧਾਈਆਂ ਭੇਜੀਆਂ ਹਨ।

ਦੱਸਣਯੋਗ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਰਾਹੀ ਸ਼ਹਿਨਾਜ਼ ਨੇ ਸਲਮਾਨ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਹੈ। ਸ਼ਹਿਨਾਜ਼ ਤੋਂ ਇਲਾਵਾ ਸ਼ਵੇਤਾ ਤਿਵਾਰੀ ਦੀ ਧੀ ਪਲਕ ਤਿਵਾਰੀ ਨੇ ਵੀ ਇਸ ਫ਼ਿਲਮ ਨਾਲ ਡੈਬਿਊ ਕੀਤਾ ਹੈ। ਹੁਣ ਸ਼ਹਿਨਾਜ਼ ਗਿੱਲ ਰੀਆ ਕਪੂਰ ਵਲੋਂ ਨਿਰਮਿਤ ਫ਼ਿਲਮ ’ਚ ਨਜ਼ਰ ਆਵੇਗੀ। ਕੁਝ ਸਮਾਂ ਪਹਿਲਾਂ ਹੀ ਉਹ ਆਪਣੀ ਦੂਜੀ ਫ਼ਿਲਮ ਦੀ ਸ਼ੂਟਿੰਗ ਪੂਰੀ ਕਰ ਚੁੱਕੀ ਹੈ।

The post ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖਰੀਦਿਆਂ ਆਪਣਾ ਨਵਾਂ ਘਰ appeared first on Ludhiana Live.

ਬਲੈਕ ਬਿਊਟੀ ਬਣ ਕੇ ਸ਼ਹਿਨਾਜ਼ ਗਿੱਲ ਨੇ ਦਿਖਾਏ ਜਲਵੇ, ਸਟਾਈਲਿਸ਼ ਅੰਦਾਜ਼ ’ਚ ਦਿੱਤੇ ਪੋਜ਼
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਜਿਸ ਤਰ੍ਹਾਂ ਆਪਣੀ ਸ਼ਖਸੀਅਤ ਨੂੰ ਨਿਖਾਰਿਆ ਹੈ, ਹਰ ਕੋਈ ਉਸ ਦੇ ਸਟਾਈਲ ਦਾ ਦੀਵਾਨਾ ਹੈ। ‘ਬਿੱਗ ਬੌਸ 13’ ’ਚ ਬੁਲੰਦ ਨਜ਼ਰ ਆਉਣ ਵਾਲੀ ਸ਼ਹਿਨਾਜ਼ ਅੱਜ ਆਪਣੀ ਲੁੱਕ ਨਾਲ ਵੱਡੀਆਂ ਅਦਾਕਾਰਾਂ ਦਾ ਮੁਕਾਬਲਾ ਕਰਦੀ ਹੈ। ਹਾਲ ਹੀ ’ਚ ਇਕ ਵਾਰ ਫਿਰ ਤੋਂ ਅਦਾਕਾਰਾ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰਿਆਂ ਨੂੰ ਦੀਵਾਨਾ ਕਰਦੀ ਨਜ਼ਰ ਆਈ।

ਬੀਤੇ ਦਿਨੀਂ ਸ਼ਹਿਨਾਜ਼ ਨੂੰ ਮੋਨਿਕਾ ਓ ਮਾਈ ਡਾਰਲਿੰਗ ਦੀ ਸਕ੍ਰੀਨਿੰਗ ’ਤੇ ਦੇਖਿਆ ਗਿਆ ਸੀ, ਜਿੱਥੇ ਸਾਰਿਆਂ ਦੀਆਂ ਨਜ਼ਰਾਂ ਉਸ ਦੇ ਲੁੱਕ ’ਤੇ ਟਿਕੀਆਂ ਹੋਈਆਂ ਸਨ।ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਦੀ ਬਲੈਕ ਬਿਊਟੀ ਉਸ ਦੀ ਲੁੱਕ ਨੂੰ ਕਾਫ਼ੀ ਵਧਾ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਟੌਪ ਅਤੇ ਫ਼ਲੇਅਰਡ ਪੈਂਟ ’ਚ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ। ਸ਼ਹਿਨਾਜ਼ ਨੇ ਮਿਨੀਮਲ ਮੇਕਅੱਪ ਅਤੇ ਕੰਨਾ ਦੇ ਈਅਰਰਿੰਗਜ਼ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਸ਼ਹਿਨਾਜ਼ ਨੇ ਕੈਮਰੇ ਸਾਹਮਣੇ ਸ਼ਾਨਦਾਰ ਪੋਜ਼ ਦਿੱਤੇ। ਇਹ ਤਸਵੀਰਾਂ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਕੰਮ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ’ਚ ਡੈਬਿਊ ਕਰਨ ਵਾਲੀ ਹੈ। ਅਦਾਕਾਰਾ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਵੇਗੀ।

The post ਬਲੈਕ ਬਿਊਟੀ ਬਣ ਕੇ ਸ਼ਹਿਨਾਜ਼ ਗਿੱਲ ਨੇ ਦਿਖਾਏ ਜਲਵੇ, ਸਟਾਈਲਿਸ਼ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.