shehnaz gill Archives - Ludhiana Live

ਬਲੈਕ ਸਾੜ੍ਹੀ ’ਚ ਸ਼ਹਿਨਾਜ਼ ਦਾ ਗਲੈਮਰਸ ਅੰਦਾਜ਼, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼
ਸ਼ਹਿਨਾਜ਼ ਗਿੱਲ ਮਸ਼ਹੂਰ ਅਦਾਕਾਰਾ ’ਚੋਂ ਇਕ ਹੈ। ਸ਼ਹਿਨਾਜ਼ ਨਾਲ ਜੁੜੀ ਕੋਈ ਖ਼ਬਰ ਹੋਵੇ ਜਾਂ ਤਸਵੀਰ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਸ਼ਹਿਨਾਜ਼ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾ ’ਚ ਹੈ। ਅਦਾਕਾਰਾ ਬਾਲੀਵੁੱਡ ’ਚ ਡੈਬਿਊ ਕਰਨ ਤੋਂ ਪਹਿਲਾਂ ਹੀ ਬੀ-ਟਾਊਨ ਦਾ ਹਿੱਸਾ ਬਣ ਚੁੱਕੀ ਹੈ। ਸ਼ਹਿਨਾਜ਼ ਨੂੰ ਅਕਸਰ ਮਸ਼ਹੂਰ ਬਾਲੀਵੁੱਡ ਪਾਰਟੀਆਂ ‘ਚ ਦੇਖਿਆ ਜਾਂਦਾ ਹੈ।

ਬਾਬਾ ਸਿੱਦੀਕੀ ਦੀ ਇਫ਼ਤਾਰ ਪਾਰਟੀ ਤੋਂ ਬਾਅਦ ਸ਼ਹਿਨਾਜ਼ ਬੀਤੇ ਦਿਨੀਂ ਫ਼ਿਲਮਕਾਰ ਰਮੇਸ਼ ਤੋਰਾਨੀ ਦੇ ਦੀਵਾਲੀ ਪਾਰਟੀ ’ਚ ਪਹੁੰਚੀ ਸੀ, ਜਿਸ ਦੀਆਂ ਤਸਵੀਰਾਂ ਕਾਫ਼ੀ ਵਾਇਰਲ ਹੋਈਆਂ ਸਨ।

ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਆਪਣੇ ਇੰਸਟਾ ਅਕਾਊਂਟ ’ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਇਸ ਸਮੇਂ ਚਰਚਾ ’ਚ ਹਨ।

ਸ਼ਹਿਨਾਜ਼ ਦੀ ਇਹ ਲੁੱਕ ਹਮੇਸ਼ਾ ਦੀ ਤਰ੍ਹਾਂ ਗਲੈਮਰਸ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਬਲੈਕ ਕਲਰ ਦੀ ਸ਼ਿਮਰੀ ਸਾੜ੍ਹੀ ‘ਚ ਖੂਬਸੂਰਤ ਲੱਗ ਰਹੀ ਹੈ। ਉਸ ਨੇ ਇਸ ਸਾੜ੍ਹੀ ਦੇ ਨਾਲ ਬਲੈਕ ਸਲੀਵਲੇਸ ਬਲਾਊਜ਼ ਪਾਇਆ ਹੈ।

ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਲੋਅਰ ਪੋਨੀ ਨਾਲ ਆਪਣੀ ਲੁੱਕ ਨੂੰ ਕੀਤਾ ਹੋਇਆ ਹੈ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਸ਼ਹਿਨਾਜ਼ ਗਿੱਲ ਮੁੰਬਈ ’ਚ ਆਪਣੀ ਪਹਿਲੀ ਦੀਵਾਲੀ ਪਾਰਟੀ ਦੀ ਤਿਆਰੀ ਕਰ ਰਹੀ ਹੈ। ਇਹ ਪਾਰਟੀ ਬਹੁਤ ਸ਼ਾਨਦਾਰ ਹੋਣ ਜਾ ਰਹੀ ਹੈ।

ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਅਦਾਕਾਰ ਵਿੱਕੀ ਕੌਸ਼ਲ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਤਸਵੀਰਾਂ ’ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਅਦਾਕਾਰ ਵਿੱਕੀ ਕੌਸ਼ਲ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਤਸਵੀਰਾਂ ‘ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਲਿਖਿਆ ‘ਹੁਣ ਬਣੀ ਨਾ ਗੱਲ, ਦੋ ਪੰਜਾਬੀ ਇੱਕ ਫਰੇਮ ‘ਚ।’ ਪ੍ਰਸ਼ੰਸਕਾਂ ਨੇ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਿਆਰ ਦਿੱਤਾ।

ਅਦਾਕਾਰਾ ਦੇ ਵਰਕਵਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਨਾਲ ਸਕ੍ਰੀਨ ਸਾਂਝੀ ਕਰਨ ਜਾ ਰਹੀ ਹੈ। ਸ਼ਹਿਨਾਜ਼ ਦੀ ਪਹਿਲੀ ਫ਼ਿਲਮ ਅਗਲੇ ਸਾਲ 2023 ‘ਚ ਈਦ ਦੇ ਮੌਕੇ ’ਤੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ, ਨੋਰਾ ਫਤੇਹੀ ਨਾਲ 100 %’ਚ ਨਜ਼ਰ ਆਵੇਗੀ।

The post ਬਲੈਕ ਸਾੜ੍ਹੀ ’ਚ ਸ਼ਹਿਨਾਜ਼ ਦਾ ਗਲੈਮਰਸ ਅੰਦਾਜ਼, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼ appeared first on Ludhiana Live.

ਸ਼ਹਿਨਾਜ਼ ਗਿੱਲ ਇਨ੍ਹਾਂ ਫ਼ਿਲਮਾਂ ’ਚ ਆਵੇਗੀ ਨਜ਼ਰ, ਮੀਡੀਆ ਦੇ ਸਵਾਲ ’ਤੇ ਅਦਾਕਾਰਾ ਨੇ ਕੀਤਾ ਖ਼ੁਲਾਸਾ
ਅਦਾਕਾਰਾ ਸ਼ਹਿਨਾਜ਼ ਗਿੱਲ ਸੁਪਰਸਟਾਰ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਲ ਹੀ ’ਚ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਖ਼ੁਲਾਸਾ ਕੀਤਾ ਕਿ ਉਹ ਚਾਰ ਤੋਂ ਪੰਜ ਫ਼ਿਲਮਾਂ ਕਰ ਰਹੀ ਹੈ।

ਦਰਅਸਲ ਬੁੱਧਵਾਰ ਨੂੰ ਇਕ ਪਾਪਰਾਜ਼ੀ ਨੇ ਸ਼ਹਿਨਾਜ਼ ਨੂੰ ਉਸਦੀ ਆਉਣ ਵਾਲੀ ਫ਼ਿਲਮ ਬਾਰੇ ਪੁੱਛਿਆ ਕਿ ‘ਤੁਹਾਡੀ ਫਿਲਮ ਕਦੋਂ ਆਵੇਗੀ?’ ਇਸ ’ਤੇ ਸ਼ਹਿਨਾਜ਼ ਨੇ ਤੁਰੰਤ ਜਵਾਬ ਦਿੱਤਾ, ਕਿਹੜੀ ਫ਼ਿਲਮ? 4-5 ਆ ਰਹੀਆਂ ਹਨ। ਤੁਸੀਂ ਕਿਸ ਦੀ ਗੱਲ ਕਰ ਰਹੇ ਹੋ? ਤਾਂ ਇਕ ਹੋਰ ਵਿਅਕਤੀ ਨੇ ਕਿਹਾ-ਭਾਈਜਾਨ ਵਾਲੀ ਫ਼ਿਲਮ (ਸਲਮਾਨ ਖ਼ਾਨ ਦੀ ਫ਼ਿਲਮ)।’

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕੀ ਭਾਈ ਕਿਸੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕਰ ਰਹੀ ਹੈ। ਇਸ ਤੋਂ ਪਹਿਲਾਂ ਉਹ ਬਿੱਗ ਬੌਸ 13 ਅਤੇ ਪੰਜਾਬੀ ਫ਼ਿਲਮਾਂ ’ਚ ਕਾਫੀ ਪਛਾਣ ਬਣਾ ਚੁੱਕੀ ਹੈ। ਸ਼ਹਿਨਾਜ਼ ਗਿੱਲ ਅਦਾਕਾਰੀ ਤੋਂ ਇਲਾਵਾ ਆਪਣੇ ਲੁੱਕ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਹੈ।

The post ਸ਼ਹਿਨਾਜ਼ ਗਿੱਲ ਇਨ੍ਹਾਂ ਫ਼ਿਲਮਾਂ ’ਚ ਆਵੇਗੀ ਨਜ਼ਰ, ਮੀਡੀਆ ਦੇ ਸਵਾਲ ’ਤੇ ਅਦਾਕਾਰਾ ਨੇ ਕੀਤਾ ਖ਼ੁਲਾਸਾ appeared first on Ludhiana Live.

ਸ਼ਹਿਨਾਜ਼ ਬੌਸ ਲੇਡੀ ਲੁੱਕ ’ਚ ਆਈ ਨਜ਼ਰ, ਮਿਸ ਗਿੱਲ ਨੇ ਵਾਈਟ ਆਊਟਫ਼ਿਟਸ ’ਚ ਮਚਾਈ ਤਬਾਹੀ
‘ਬਿੱਗ ਬੌਸ 13’ ਫੇਮ ਸ਼ਹਿਨਾਜ਼ ਗਿੱਲ ਆਪਣੀ ਪ੍ਰੋਫੈਸ਼ਨਲ ਲਾਈਫ਼ ’ਚ ਕਾਫ਼ੀ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਉਸ ਕੋਲ ਕਈ ਪ੍ਰੋਜੈਕਟ ਹਨ। ਅਦਾਕਾਰਾ 24 ਘੰਟੇ ਕੰਮ ਕਰ ਰਹੀ ਹੈ। ਸ਼ਹਿਨਾਜ਼ ਲਈ ਸ਼ਨੀਵਾਰ ਵੀ ਕਾਫੀ ਬਿਜ਼ੀ ਰਿਹਾ। ਸ਼ਹਿਨਾਜ਼ ਨੂੰ ਸ਼ਨੀਵਾਰ ਸ਼ਾਮ ਮੁੰਬਈ ’ਚ ਫ਼ਿਲਮ ਸਿਟੀ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਸ਼ਹਿਨਾਜ਼ ਦੇ ਨਾਲ ਉਨ੍ਹਾਂ ਦੇ ਭਰਾ ਸ਼ਾਹਬਾਜ਼ ਅਤੇ ਅਦਾਕਾਰ ਵਰੁਣ ਸ਼ਰਮਾ ਵੀ ਸਨ।

ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਵਾਈਟ ਕ੍ਰੋਪ ਟੌਪ ’ਤੇ ਵਾਈਟ ਬਲੇਜ਼ਰ ਅਤੇ ਪੈਂਟ ’ਚ ਸਟਾਈਲਿਸ਼ ਲੱਗ ਰਹੀ ਸੀ। ਉਸ ਦਾ ਲੇਡੀ ਬੌਸ ਅਵਤਾਰ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ।ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਇਸ ਦੇ ਨਾਲ ਸ਼ਹਿਨਾਜ਼ ਨੇ ਪਿੰਕ ਕਲਰ ਦੀ ਹੀਲ ਪਾਈ ਹੈ।

ਸ਼ਹਿਨਾਜ਼ ਨੇ ਫੈਸ਼ਨ ਅਤੇ ਗਲੈਮਰ ਦੀ ਦੁਨੀਆ ਦੀਆਂ ਬਾਰੀਕੀਆਂ ਨੂੰ ਥੋੜ੍ਹੇ ਸਮੇਂ ’ਚ ਹੀ ਸਮਝ ਲਿਆ ਅਤੇ ਇਹ ਤਸਵੀਰਾਂ ਉਸ ਦੇ ਸਟਾਈਲ ਸੈਂਸ ਨੂੰ ਦਰਸਾਉਂਦੀਆਂ ਹਨ। ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਤਸਵੀਰਾਂ ਅਤੇ ਵੀਡੀਓ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਸ਼ਹਿਨਾਜ਼ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ’ਚ ਨਜ਼ਰ ਆਵੇਗੀ। ਅਦਾਕਾਰਾ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ।

ਇਸ ਫ਼ਿਲਮ ’ਚ ਸਿਧਾਰਥ ਨਿਗਮ ਅਤੇ ਰਾਘਵ ਜੁਆਲ ਵੀ ਹਨ। ਇਸ ਤੋਂ ਇਲਾਵਾ ਫ਼ਿਲਮ ’ਚ ਵੇਂਕਟੇਸ਼, ਪੂਜਾ ਹੇਗੜੇ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵੀ ਨਜ਼ਰ ਆਉਣਗੇ। ‘ਕਭੀ ਈਦ ਕਭੀ ਦੀਵਾਲੀ’ ਫ਼ਰਹਾਦ ਸਾਮਜੀ ਵੱਲੋਂ ਨਿਰਦੇਸ਼ਿਤ ਹੈ ਅਤੇ ਸਾਜਿਦ ਨਾਡਿਆਡਵਾਲਾ ਅਤੇ ਸਲਮਾਨ ਵੱਲੋਂ ਨਿਰਮਿਤ ਹੈ।

The post ਸ਼ਹਿਨਾਜ਼ ਬੌਸ ਲੇਡੀ ਲੁੱਕ ’ਚ ਆਈ ਨਜ਼ਰ, ਮਿਸ ਗਿੱਲ ਨੇ ਵਾਈਟ ਆਊਟਫ਼ਿਟਸ ’ਚ ਮਚਾਈ ਤਬਾਹੀ appeared first on Ludhiana Live.

ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ
‘ਬਿੱਗ ਬੌਸ’ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ ਨੂੰ ਚਾਰ ਚੰਨ ਲੱਗ ਗਏ। ਸ਼ਹਿਨਾਜ਼ ਗਿੱਲ ਹੁਣ ਇੰਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼ ਭਰ ਦੇ ਲੋਕ ਉਸ ਦੇ ਪ੍ਰਸ਼ੰਸਕ ਬਣ ਗਏ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਬਹੁਤ ਹੀ ਘੱਟ ਸਮੇਂ ’ਚ ਸਿਧਾਰਥ ਸ਼ੁਕਲਾ ਨਾਲ ਮਸ਼ਹੂਰ ਹੋਈ।

ਇੰਨਾ ਹੀ ਨਹੀਂ ਸ਼ਹਿਨਾਜ਼ ਦੀ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਕੈਮਿਸਟਰੀ ਨੂੰ ਇੰਨਾ ਪਸੰਦ ਕੀਤਾ ਗਿਆ ਕਿ ਪ੍ਰਸ਼ੰਸਕਾਂ ਨੇ ਉਸ ਦਾ ਨਾਂ ‘ਸਿਡਨਾਜ਼’ ਰੱਖਿਆ। ਸ਼ੋਅ ਦੌਰਾਨ ਸ਼ਹਿਨਾਜ਼ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਵੀ ਕਿਹਾ ਜਾਂਦਾ ਸੀ ਪਰ ਹੁਣ ਸ਼ਹਿਨਾਜ਼ ਚਾਹੁੰਦੀ ਹੈ ਕਿ ਉਸ ਨੂੰ ਸ਼ਹਿਨਾਜ਼ ਗਿੱਲ ਦੇ ਨਾਂ ਨਾਲ ਹੀ ਬੁਲਾਇਆ ਜਾਵੇ।

ਹਾਲ ਹੀ ’ਚ ਬਾਲੀਵੁੱਡ ਬੱਬਲ ਦੇ ਨਾਲ ਇਕ ਰੈਪਿਡ ਫ਼ਾਇਰ ਦੌਰ ’ਚ ਸ਼ਹਿਨਾਜ਼ ਗਿੱਲ ਨੇ ਕਈ ਖੁਲਾਸੇ ਕੀਤੇ ਹਨ ਕਿ ਉਹ ਕਾਰਤਿਕ ਆਰੀਅਨ ਨੂੰ ਪਸੰਦ ਕਰਦੀ ਹੈ ਅਤੇ ਉਸ ਦਾ ਬਹੁਤ ਸਤਿਕਾਰ ਕਰਦੀ ਹੈ। ਅਦਾਕਾਰਾ ਨੇ ਕਿਹਾ ਕਿ ‘ਤੁਸੀਂ ਕੰਮ ਕਰੋ, ਤੁਸੀਂ ਜ਼ਿੰਦਗੀ ’ਚ ਬਹੁਤ ਸਫ਼ਲ ਹੋ, ਭੁੱਲ ਭੂਲਾਇਆ 4, 5 ਅਤੇ 6 ਬਣਾਓ।’

ਇਸ ਦੌਰਾਨ ਜਦੋਂ ਸ਼ਹਿਨਾਜ਼ ਗਿੱਲ ਤੋਂ ਪੁੱਛਿਆ ਗਿਆ ਕਿ ਤੁਹਾਨੂੰ ਪੰਜਾਬ ਦੀ ਕੈਟਰੀਨਾ ਕੈਫ਼ ਦੇ ਨਾਂ ਨਾਲ ਬੁਲਾਇਆ ਜਾਂਦਾ ਹੈ ਤਾਂ ਇਸ ’ਤੇ ਕੀ ਕਹਿਣਾ ਹੈ ਤਾਂ ਸ਼ਹਿਨਾਜ਼ ਨੇ ਕਿਹਾ ਕਿ ‘ਮੈਂ ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ ਬਣਨਾ ਚਾਹੁੰਦੀ। ਮੇਰੇ ਤੋਂ ਗਲਤੀ ਹੋ ਗਈ ਹੈ, ਮੈਨੂੰ ਮਾਫ਼ ਕਰ ਦਿਓ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ।’

ਇਕ ਵੀਡੀਓ ’ਚ ਸ਼ਹਿਨਾਜ਼ ਗਿੱਲ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਪੰਜਾਬ ਦੀ ਕੈਟਰੀਨਾ ਦਾ ਖ਼ਿਤਾਬ ਹੁਣ ਕੈਟਰੀਨਾ ਕੈਫ਼ ਨੂੰ ਜਾਣਾ ਚਾਹੀਦਾ ਹੈ ਕਿਉਂਕਿ ਉਸਦਾ ਵਿਆਹ ਇਕ ਪੰਜਾਬੀ ਵਿੱਕੀ ਕੌਸ਼ਲ ਨਾਲ ਹੋਇਆ ਹੈ।

ਸ਼ਹਿਨਾਜ਼ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ’ਚ ਨਜ਼ਰ ਆਵੇਗੀ। ਅਦਾਕਾਰਾ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਇਸ ਫ਼ਿਲਮ ’ਚ ਸਿਧਾਰਥ ਨਿਗਮ ਅਤੇ ਰਾਘਵ ਜੁਆਲ ਵੀ ਹਨ। ਇਸ ਤੋਂ ਇਲਾਵਾ ਫ਼ਿਲਮ ’ਚ ਵੇਂਕਟੇਸ਼, ਪੂਜਾ ਹੇਗੜੇ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵੀ ਨਜ਼ਰ ਆਉਣਗੇ। ‘ਕਭੀ ਈਦ ਕਭੀ ਦੀਵਾਲੀ’ ਫ਼ਰਹਾਦ ਸਾਮਜੀ ਵੱਲੋਂ ਨਿਰਦੇਸ਼ਿਤ ਹੈ ਅਤੇ ਸਾਜਿਦ ਨਾਡਿਆਡਵਾਲਾ ਅਤੇ ਸਲਮਾਨ ਵੱਲੋਂ ਨਿਰਮਿਤ ਹੈ।

The post ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ appeared first on Ludhiana Live.