shobha yatra Archives - Ludhiana Live

ਪੰਜਾਬ ‘ਚ ਸ਼ੋਭਾ ਯਾਤਰਾ ਦੌਰਾਨ ਧਮਾਕਾ, ਮਚੀ ਹਫੜਾ-ਦਫੜੀ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਧਮਾਕੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਮੁਹੱਲਾ ਪ੍ਰਹਿਲਾਦ ‘ਚ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਨੌਜਵਾਨ ਨੇ ਸ਼੍ਰੀ ਹਨੂੰਮਾਨ ਜੀ ਦਾ ਸਰੂਪ ਲੈ ਕੇ ਪਟਾਕੇ ਚਲਾ ਦਿੱਤੇ। ਇਸ ਦੌਰਾਨ ਧਮਾਕੇ ਤੋਂ ਬਾਅਦ ਚੰਗਿਆੜੀ ਨੇੜੇ ਰੱਖੇ ਪਟਾਕਿਆਂ ਦੀ ਬੋਰੀ ਵਿਚ ਜਾ ਵੱਜੀ ਅਤੇ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਘਰਾਂ ਦੇ ਬਾਹਰ ਖੜ੍ਹੇ ਵਾਹਨ ਵੀ ਨੁਕਸਾਨੇ ਗਏ। ਇਸ ਧਮਾਕੇ ‘ਚ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਦਕਿ 2 ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਗੰਭੀਰ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।ਸੂਚਨਾ ਮਿਲਣ ‘ਤੇ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ, ਉਥੇ ਹੀ ਵਿਧਾਇਕ ਬ੍ਰਹਮਸ਼ੰਕਰ ਜਿੰਪਾ ਵੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ।

The post ਪੰਜਾਬ ‘ਚ ਸ਼ੋਭਾ ਯਾਤਰਾ ਦੌਰਾਨ ਧਮਾਕਾ, ਮਚੀ ਹਫੜਾ-ਦਫੜੀ appeared first on Ludhiana Live.