shop looted Archives - Ludhiana Live

ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ
ਲੁਧਿਆਣਾ ਦੇ ਜਮਾਲਪੁਰ ਦੀ ਆਹਲੂਵਾਲੀਆ ਕਾਲੋਨੀ ’ਚ ਬਦਮਾਸ਼ਾਂ ਨੇ ਸੁਨਿਆਰੇ ਦੀ ਦੁਕਾਨ ’ਚ ਦਾਖ਼ਲ ਹੋ ਕੇ ਉਸ ਨੂੰ ਬੰਦੀ ਬਣਾ ਕੇ ਲੁੱਟ ਲਿਆ। ਬਦਮਾਸ਼ ਲਗਭਗ ਸਵਾ ਲੱਖ ਕੈਸ਼, 8 ਤੋਂ 10 ਕਿਲੋ ਚਾਂਦੀ ਅਤੇ 10 ਤੋਲੇ ਸੋਨਾ ਲੈ ਗਏ ਹਨ। ਉਨ੍ਹਾਂ ਨੇ ਜਿਊਲਰ ਦੇ ਗਲੇ ’ਤੇ ਚਾਕੂ ਨਾਲ ਵਾਰ ਵੀ ਕੀਤਾ। ਇਹ ਵਾਰਦਾਤ ਵੀਰਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਘਟਨਾ ਸਥਾਨ ’ਤੇ ਥਾਣਾ ਜਮਾਲਪੁਰ ਪੁਲਸ ਪੁੱਜੀ। ਪੁਲਸ ਨੇ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਮੁਲਜ਼ਮਾਂ ਦੀ ਫੁਟੇਜ ਚੈੱਕ ਕੀਤੀ ਹੈ।

ਘਟਨਾ ਸਥਾਨ ’ਤੇ ਫਾਰੈਂਸਿਕ ਟੀਮ ਵੀ ਬੁਲਾਈ ਗਈ। ਟੀਮ ਨੇ ਦੁਕਾਨ ਤੋਂ ਕਈ ਕਲੂ ਇਕੱਠੇ ਕੀਤੇ। ਬਦਮਾਸ਼ ਮੋਟਰਸਾਈਕਲ ਚੱਲਦਾ ਹੀ ਛੱਡ ਕੇ ਦੁਕਾਨ ਅੰਦਰ ਵੜੇ ਸੀ। ਦੁਕਾਨਦਾਰ ਅਮੀਰ ਚੰਦ ਦੁਕਾਨ ਨੂੰ ਲਾਕ ਲਗਾ ਕੇ ਅੰਦਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ 2 ਨੌਜਵਾਨ ਆਏ। ਉਨ੍ਹਾਂ ਨੇ ਦੁਕਾਨ ਦਾ ਦਰਵਾਜ਼ਾ ਖੜਕਾਇਆ। ਅਮੀਰ ਚੰਦ ਨੇ ਗਾਹਕ ਸਮਝ ਕੇ ਲਾਕ ਖੋਲ੍ਹ ਦਿੱਤਾ। ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਨੂੰ ਬੰਦੀ ਬਣਾ ਲਿਆ। ਬਦਮਾਸ਼ਾਂ ਨੇ ਦੁਕਾਨ ਨੂੰ ਅੰਦਰੋਂ ਲਾਕ ਲਗਾ ਲਿਆ। ਲਗਭਗ 8 ਮਿੰਟ ’ਚ ਵਾਰਦਾਤ ਨੂੰ ਅੰਜਾਮ ਦਿੱਤਾ।

The post ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ appeared first on Ludhiana Live.

ਸ਼ਾਤਰ ਚੋਰਾਂ ਨੇ ਅੱਧੀ ਰਾਤ ਨੂੰ ਦੁਕਾਨ ਤੋਂ ਲੁੱਟਿਆ 20 ਲੱਖ ਦਾ ਸੋਨਾ
ਲੁਧਿਆਣਾ : ਸਥਾਨਕ ਚੰਡੀਗੜ੍ਹ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ‘ਚ ਚੋਰਾਂ ਵੱਲੋਂ ਮਸ਼ਹੂਰ ਜਿਊਲਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚੋਰ ਛੱਤ ਰਾਹੀਂ ਦੁਕਾਨ ‘ਚ ਦਾਖ਼ਲ ਹੋਏ। ਉਨ੍ਹਾਂ ਨੇ ਕਟਰ ਦੀ ਮਦਦ ਨਾਲ ਤਿਜੌਰੀ ਨੂੰ ਕੱਟ ਦਿੱਤਾ।

ਇਸ ਤੋਂ ਬਾਅਦ ਚੋਰ ਦੁਕਾਨ ‘ਚੋਂ 20 ਲੱਖ ਦਾ ਸੋਨਾ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਡੀ. ਵੀ. ਆਰ. ਤੱਕ ਵੀ ਨਾਲ ਲੈ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਏ. ਡੀ. ਸੀ. ਪੀ. ਅਤੇ ਐੱਸ. ਐੱਚ. ਓ. ਡਵੀਜ਼ਨ ਨੰਬਰ-7 ਦਵਿੰਦਰ ਸ਼ਰਮਾ ਮੌਕੇ ‘ਤੇ ਪੁੱਜੇ। ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਸ਼ਾਤਰ ਚੋਰਾਂ ਨੇ ਅੱਧੀ ਰਾਤ ਨੂੰ ਦੁਕਾਨ ਤੋਂ ਲੁੱਟਿਆ 20 ਲੱਖ ਦਾ ਸੋਨਾ appeared first on Ludhiana Live.

ਇਲੈਕਟ੍ਰਾਨਿਕ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ
ਲੁਧਿਆਣਾ : ਲੁਧਿਆਣਾ ਦੇ ਨਿਜ਼ਾਮ ਰੋਡ ਤੇ ਪੈਂਦੀ ਸੇਠੀ ਇਲੈਕਟ੍ਰਾਨਿਕ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਵੀਰਵਾਰ ਤੜਕੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ 40 ਹਜ਼ਾਰ ਰੁਪਏ ਦੀ ਨਕਦੀ ਤੇ ਤਕਰੀਬਨ 5 ਲੱਖ ਰੁਪਏ ਦਾ ਇਲੈਕਟ੍ਰਾਨਿਕ ਦਾ ਸਾਮਾਨ ਚੋਰੀ ਕਰ ਲਿਆ। ਸੂਚਨਾ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਕੇਸ ਦੀ ਤਫਤੀਸ਼ ਸ਼ੁਰੂ ਕੀਤੀ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੇਠੀ ਇਲੈਕਟ੍ਰਾਨਿਕ ਦੇ ਮਾਲਕ ਰਾਜ ਕੁਮਾਰ ਸੇਠੀ ਨੇ ਦੱਸਿਆ ਕਿ ਬੀਤੀ ਰਾਤ ਉਹ ਦੁਕਾਨ ਬੰਦ ਕਰਕੇ ਘਰ ਚਲੇ ਗਏ । ਵੀਰਵਾਰ ਸਵੇਰੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਕੁਝ ਦੁਕਾਨਦਾਰਾਂ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ।

ਮੌਕੇ ਤੇ ਪਹੁੰਚੇ ਰਾਜ ਕੁਮਾਰ ਸੇਠੀ ਨੇ ਜਦ ਆਪਣੇ ਜ਼ਰੀਏ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਚੋਰ ਦੁਕਾਨ ਚੋਂ 5 ਲੱਖ ਰੁਪਏ ਦੇ ਕਰੀਬ ਦੀ ਕੀਮਤ ਦਾ ਬਿਜਲੀ ਦਾ ਸਾਮਾਨ ਅਤੇ ਗੱਲਾ ਤੋੜ ਕੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਗਏ ਹਨ।

The post ਇਲੈਕਟ੍ਰਾਨਿਕ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ appeared first on Ludhiana Live.

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
ਲੁਧਿਆਣਾ : ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੀਪਕ ਸਿਨੇਮਾ ਰੋਡ ‘ਤੇ ਚੋਰ ਸੈਨਟਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਰਾਜਗੁਰੂ ਨਗਰ ਦੇ ਰਹਿਣ ਵਾਲੇ ਸੰਨੀ ਬਾਵਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਦੁਕਾਨ ਦੇ ਤਾਲੇ ਤੋੜ ਕੇ ਉੱਥੇ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ।

The post ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ appeared first on Ludhiana Live.

ਲੁਧਿਆਣਾ ‘ਚ ਚੋਰਾਂ ਨੇ ਲੱਖਾਂ ਦਾ ਸਾਮਾਨ ਕੀਤਾ ਚੋਰੀ
ਲੁਧਿਆਣਾ :  ਥਾਣਾ ਡਿਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਚੌਕ ਵਿਚ ਇਕ ਫੈਕਟਰੀ ‘ਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਨਿਕਾਸ ਗੁਪਤਾ ਵਾਸੀ ਮਾਡਲ ਟਾਊਨ ਇਸ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਦਾਸ ਆਟੋਜ਼ੋਨ ਨਾਮ ਦੀ ਟਾਇਰਾਂ ਦੀ ਦੁਕਾਨ ਹੈ ਅਤੇ ਬੀਤੇ ਦਿਨ ਚੋਰ ਪੁੱਜੇ ਗੁਦਾਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਇਸ ਦੇ ਟਾਇਰ ਚੋਰੀ ਕਰਕੇ ਫ਼ਰਾਰ ਹੋ ਗਏ। ਨਿਕਾਸ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਮਾਮਲੇ ਵਿਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ਵਿਚ ਸਥਾਨਕ ਗਿੱਲ ਚੌਕ ਨੇੜੇ ਸਥਿਤ ਰਾਜਾ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ ਵੀ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਜਸਕਰਨ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਚੋਰਾਂ ਨੇ ਲੱਖਾਂ ਦਾ ਸਾਮਾਨ ਕੀਤਾ ਚੋਰੀ appeared first on Ludhiana Live.

ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
ਲੁਧਿਆਣਾ  :  ਥਾਣਾ ਬਸਤੀ ਜੋਧੇਵਾਲ ਦੇ ਨੇੜੇੇ ਚੋਰ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਾ, ਜਦੋਂ ਮਾਲਕ ਸੰਜੀਵ ਕੁਮਾਰ ਆਪਣੀ ਦੁਕਾਨ ‘ਤੇ ਆਇਆ ਤਾਂ ਉਸ ਦੇਖਿਆ ਕਿ ਦੁਕਾਨ ਦੇ ਤਾਲੇ ‘ਤੇ ਸ਼ਟਰ ਟੁੱਟੇ ਹੋਏ ਹਨ ਅਤੇ ਚੋਰ ਦੁਕਾਨ ਵਿਚ ਪਿਆ ਪੰਜ ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ।

ਚੋਰਾਂ ਵਲੋਂ ਕੀਤੀ ਗਈ ਇਹ ਘਟਨਾ ਉੱਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਦੋ ਚੋਰਾਂ ਨੂੰ ਬਲੈਰੋ ਜੀਪ ਵਿਚ ਸਾਮਾਨ ਲਿਜਾਂਦੇ ਦਿਖਾਇਆ ਗਿਆ ਹੈ। ਸੰਜੀਵ ਕੁਮਾਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।

ਹੈਰਾਨੀ ਦੀ ਗੱਲ ਹੈ ਕਿ ਜਿਸ ਥਾਂ ‘ਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਥਾਂ ਬਸਤੀ ਜੋਧੇਵਾਲ ਥਾਣੇ ਦੇ ਬਿਲਕੁਲ ਨੇੜੇ ਹੈ, ਜਿੱਥੇ ਕਿ ਹਰ ਸਮੇਂ ਪੁਲਿਸ ਤਾਇਨਾਤ ਰਹਿੰਦੀ ਹੈ, ਪਰ ਫਿਰ ਵੀ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ।

The post ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ appeared first on Ludhiana Live.