short circuit Archives - Ludhiana Live

ਲੁਧਿਆਣਾ ਦੇ ਹੌਜ਼ਰੀ ਬਜ਼ਾਰ ‘ਚ ਲੱਗੀ ਅੱਗ
ਲੁਧਿਆਣਾ : ਇੱਥੇ ਥਾਣਾ ਡਵੀਜ਼ਨ ਨੰਬਰ-4 ਅਧੀਨ ਪੈਂਦੇ ਮੇਨ ਹੌਜਰੀ ਦੇ ਪੁਰਾਣਾ ਬਜ਼ਾਰ ‘ਚ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਨੇ ਦੱਸਿਆ ਕਿ ਬਜ਼ਾਰ ਅੰਦਰ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਸ਼ਿਕਾਇਤ ਵੀ ਕੀਤੀ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਕਾਰਨ ਹੀ ਸ਼ਾਰਟ ਸਰਕਟ ਦੇ ਚੱਲਦਿਆਂ ਬਜ਼ਾਰ ‘ਚ ਅੱਗ ਲੱਗੀ ਹੈ। ਫਿਲਹਾਲ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।

The post ਲੁਧਿਆਣਾ ਦੇ ਹੌਜ਼ਰੀ ਬਜ਼ਾਰ ‘ਚ ਲੱਗੀ ਅੱਗ appeared first on Ludhiana Live.

ਲੁਧਿਆਣਾ ’ਚ 4 ਮੰਜ਼ਿਲਾ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ
ਲੁਧਿਆਣਾ : ਸ਼ਿਵਾਜੀ ਨਗਰ ਸਥਿਤ 4 ਮੰਜ਼ਿਲਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪੁੱਜੀਆਂ। ਫੈਕਟਰੀ ਮਾਲਕ ਪਾਰਥ ਸ਼ਰਮਾ ਅਤੇ ਨਵੀਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਐੱਸ. ਐੱਮ. ਨਿਟ ਫੈਬ ਅਤੇ ਪਾਰਥ ਇੰਟਰਪ੍ਰਾਈਜ਼ਿਜ਼ ਨਾਮੀ ਫੈਕਟਰੀ ਹੈ। ਦੇਰ ਸ਼ਾਮ ਇਲਾਕੇ ਦੇ ਇਕ ਟ੍ਰਾਂਸਫਾਰਮਰ ਵਿਚ ਧਮਾਕਾ ਹੋਇਆ, ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ।

ਅੱਗ ਗਰਾਊਂਡ ਫਲੋਰ ਤੋਂ ਸ਼ੁਰੂ ਹੋਈ ਅਤੇ ਕੁਝ ਹੀ ਮਿੰਟਾਂ ਵਿਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀਆਂ ਕਈ ਗੱਡੀਆ ਮੌਕੇ ’ਤੇ ਪੁੱਜੀਆਂ, ਜਿਨ੍ਹਾਂ ਨੇ ਦੇਰ ਰਾਤ ਅੱਗ ’ਤੇ ਕਾਬੂ ਪਾਇਆ। ਫੈਕਟਰੀ ਮਾਲਕ ਦੇ ਮੁਤਾਬਕ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ, ਧਾਗਾ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਿਆ, ਜਦਕਿ ਕੰਮ ਕਰਨ ਵਾਲੇ ਮੁਲਾਜ਼ਮ ਸਹੀ ਸਲਾਮਤ ਬਾਹਰ ਨਿਕਲ ਆਏ।

The post ਲੁਧਿਆਣਾ ’ਚ 4 ਮੰਜ਼ਿਲਾ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ appeared first on Ludhiana Live.