short dress Archives - Ludhiana Live

ਸ਼ਹਿਨਾਜ਼ ਗਿੱਲ ਦੀ ਛੋਟੀ ਡਰੈੱਸ ਦੇਖ ਭੜਕੇ ਲੋਕ, ਅਦਾਕਾਰਾ ਨੇ ਕਿਹਾ– ‘ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ’
ਸ਼ਹਿਨਾਜ਼ ਗਿੱਲ ਦਾ ਅੰਦਾਜ਼ ਲੋਕ ਕਾਫੀ ਪਸੰਦ ਕਰਦੇ ਹਨ। ਉਹ ਖੁੱਲ੍ਹ ਕੇ ਹਰ ਮੁੱਦੇ ’ਤੇ ਆਪਣਾ ਨਜ਼ਰੀਆ ਬਹੁਤ ਹੀ ਦਿਲਚਸਪ ਤਰੀਕੇ ਨਾਲ ਪੇਸ਼ ਕਰਦੀ ਹੈ ਪਰ ਜਦੋਂ ਉਹ ਫੈਸ਼ਨ ਦੇ ਮਾਮਲੇ ’ਚ ਥੋੜ੍ਹੀ ਬੇਬਾਕ ਹੋ ਗਈ ਤਾਂ ਲੋਕ ਨਾਰਾਜ਼ ਹੋ ਗਏ। ਦਰਅਸਲ ਅਦਾਕਾਰਾ ਆਪਣੀ ਅਗਲੀ ਫ਼ਿਲਮ ‘ਥੈਂਕਸ ਫਾਰ ਕਮਿੰਗ’ ਦੀ ਪ੍ਰਮੋਸ਼ਨ ’ਤੇ ਬਹੁਤ ਹੀ ਗਲੈਮਰੈੱਸ ਡਰੈੱਸ ਪਹਿਨ ਕੇ ਪਹੁੰਚੀ ਸੀ, ਜਿਸ ਨੂੰ ਉਸ ਦੇ ਪ੍ਰਸ਼ੰਸਕਾਂ ਨੇ ਵੀ ਪਸੰਦ ਨਹੀਂ ਕੀਤਾ। ਲੋਕਾਂ ਨੇ ਉਸ ਦੀ ਇਸ ਖ਼ੂਬਸੂਰਤ ਡਰੈੱਸ ਕਾਰਨ ਉਸ ਨੂੰ ਟਰੋਲ ਕੀਤਾ।

ਸ਼ਹਿਨਾਜ਼ ਗਿੱਲ ਚੁੱਪ ਰਹਿਣ ਵਾਲੀ ਨਹੀਂ ਸੀ, ਉਸ ਨੇ ਵੀ ਲੋਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਜਦੋਂ ਸ਼ਹਿਨਾਜ਼ ਨੂੰ ਇਕ ਇਵੈਂਟ ’ਚ ਉਸ ਦੀ ਟ੍ਰੋਲਿੰਗ ਬਾਰੇ ਦੱਸਿਆ ਗਿਆ ਤਾਂ ਉਸ ਨੇ ਕਿਹਾ, ‘‘ਅਸੀਂ ਆਪਣੇ ਸਟਾਈਲ ਨਾਲ ਬਿਲਕੁਲ ਵੀ ਸਮਝੌਤਾ ਨਹੀਂ ਕਰਾਂਗੇ, ਜੇਕਰ ਰੀਆ ਕਪੂਰ ਕਹੇਗੀ ਤਾਂ ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ।’’

ਸ਼ਹਿਨਾਜ਼ ਨੇ ਅੱਗੇ ਕਿਹਾ, ‘‘ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ਕਿ ਅੰਤਰਰਾਸ਼ਟਰੀ ਡਿਜ਼ਾਈਨਰ ਇਸ ’ਚ ਸ਼ਾਮਲ ਹਨ, ਅਸੀਂ ਇਸ ਲਈ ਤਰਸ ਰਹੇ ਸੀ। ਜੇਕਰ ਅੰਤਰਰਾਸ਼ਟਰੀ ਡਿਜ਼ਾਈਨਰ ਸਾਡੇ ਬਾਰੇ ਪੋਸਟ ਕਰਦੇ ਹਨ ਤਾਂ ਇਸ ਤੋਂ ਵੱਡੀ ਗੱਲ ਕੀ ਹੋਵੇਗੀ?’’ ਇਵੈਂਟ ’ਚ ਮੌਜੂਦ ਭੂਮੀ ਪੇਡਨੇਕਰ, ਸ਼ਿਬਾਨੀ ਬੇਦੀ ਤੇ ਡੌਲੀ ਸਿੰਘ ਨੇ ਹੂਟਿੰਗ ਕਰਕੇ ਆਪਣਾ ਸਮਰਥਨ ਦਿਖਾਇਆ ਪਰ ਉਸ ਦੇ ਪਹਿਰਾਵੇ ਦੀ ਤਰ੍ਹਾਂ ਉਸ ਦਾ ਬਿਆਨ ਵੀ ਲੋਕਾਂ ਨੂੰ ਪਸੰਦ ਨਹੀਂ ਆਇਆ।

ਸ਼ਹਿਨਾਜ਼ ਨੇ ਇਸ ਤੋਂ ਪਹਿਲਾਂ ਇਕ ਬਿਆਨ ’ਚ ਆਪਣੇ ਆਲੋਚਕਾਂ ਨੂੰ ਜਵਾਬ ਦਿੱਤਾ ਸੀ। ਉਸ ਨੇ ਕਿਹਾ ਸੀ, ‘‘ਜੇਕਰ ਮੇਰੀ ਵੱਡੀ ਫੈਨ ਫਾਲੋਇੰਗ ਹੈ ਤਾਂ ਬਹੁਤ ਸਾਰੇ ਲੋਕ ਹਨ, ਜੋ ਮੈਨੂੰ ਨਫ਼ਰਤ ਕਰਦੇ ਹਨ ਤੇ ਆਲੋਚਨਾ ਕਰਦੇ ਹਨ। ਮੈਂ ਜੋ ਕਰਦਾ ਹਾਂ, ਲੋਕ ਸੋਚਦੇ ਹਨ ਕਿ ਉਹ ਨਕਲੀ ਹੈ। ਉਸ ਨੇ ਮੇਰੇ ਵਰਗੀ ਸ਼ਖ਼ਸੀਅਤ ਦਾ ਸਾਹਮਣਾ ਨਹੀਂ ਕੀਤਾ ਹੈ। ਲੋਕ ਹਜ਼ਮ ਨਹੀਂ ਕਰ ਸਕਦੇ ਕਿ ਮੈਂ ਬਹੁਤ ਪਿਆਰੀ ਤੇ ਵੱਖਰੀ ਹਾਂ।’’

ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਥੈਂਕਸ ਫਾਰ ਕਮਿੰਗ’ 6 ਅਕਤੂਬਰ, 2023 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦਾ ਨਿਰਦੇਸ਼ਨ ਰੀਆ ਕਪੂਰ ਦੇ ਪਤੀ ਕਰਨ ਬੁਲਾਨੀ ਨੇ ਕੀਤਾ ਹੈ, ਜਿਸ ’ਚ ਭੂਮੀ ਪੇਡਨੇਕਰ, ਸ਼ਹਿਨਾਜ਼ ਗਿੱਲ, ਕੁਸ਼ਾ ਕਪਿਲਾ ਤੇ ਸ਼ਿਬਾਨੀ ਬੇਦੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ’ਚ ਅਨਿਲ ਕਪੂਰ ਵੀ ਨਜ਼ਰ ਆਉਣਗੇ।

The post ਸ਼ਹਿਨਾਜ਼ ਗਿੱਲ ਦੀ ਛੋਟੀ ਡਰੈੱਸ ਦੇਖ ਭੜਕੇ ਲੋਕ, ਅਦਾਕਾਰਾ ਨੇ ਕਿਹਾ– ‘ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ’ appeared first on Ludhiana Live.

ਰੈੱਡ ਸ਼ਾਰਟ ਡਰੈੱਸ ’ਚ ਨਜ਼ਰ ਆਈ ਰਕੁਲ ਪ੍ਰੀਤ, ਬੋਲਡ ਤਸਵੀਰਾਂ ਆਇਆ ਸਾਹਮਣੇ
ਰਕੁਲ ਪ੍ਰੀਤ ਸਿੰਘ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣੀ ਖ਼ਾਸ ਪਹਿਚਾਣ ਬਣਾਈ ਹੈ। ਅਦਾਕਾਰਾਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਇਸ ਦੇ ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ’ਚ ਗਲੈਮਰਸ ਲੁੱਕ ’ਚ ਨਜ਼ਰ ਆ ਰਹੀ ਹੈ।

ਅਦਾਕਾਰਾ ਦੇ ਫ਼ੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖ਼ੂਬ ਦੇਖ ਰਹੇ ਹਨ ਅਤੇ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ।

ਅਦਾਕਾਰਾ ਦੀ ਤਸਵੀਰਾਂ ’ਚ ਲੁੱਕ ਬੇਹੱਦ ਕਮਾਲ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਰੈੱਡ ਕਲਰ ਦੀ ਸ਼ਾਰਟ ਡਰੈੱਸ ’ਚ ਹੌਟ ਲੱਗ ਰਹੀ ਸੀ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਰਕੁਲਪ੍ਰੀਤ ਦੇ ਏਅਰਰਿੰਗ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

ਰਕੁਲ ਪ੍ਰੀਤ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਕੋਲ ਫ਼ਿਲਮਾਂ ਦੀ ਲੰਬੀ ਲਿਸਟ ਹੈ। ਬਾਲੀਵੁੱਡ ਤੋਂ ਇਲਾਵਾ ਅਦਾਕਾਰਾ ਕੋਲ ਤਾਮਿਲ ਅਤੇ ਤੇਲਗੂ ਫ਼ਿਲਮਾਂ ਲਈ ਵੀ ਤਿਆਰ ਹੈ। ‘ਮਿਸ਼ਨ ਸਿੰਡਰੈਲਾ’, ‘ਡਾਕਟਰ ਜੀ’, ‘ਥੈਂਕ ਗੌਡ’, ‘ਛੱਤਰੀਵਾਲੀ’ ਰਕੁਲ ਪ੍ਰੀਤ ਦੀਆਂ ਆਉਣ ਵਾਲੀਆਂ ਬਾਲੀਵੁੱਡ ਫ਼ਿਲਮਾਂ ਹਨ। 31 ਅਕਤੂਬਰ ‘ਲੇਡੀਜ਼ ਨਾਈਟ’ ਸਿਨੇਮਾਘਰਾਂ ’ਚ ਰਿਲੀਜ਼ ਕੀਤੀ ਜਾਵੇਗੀ।

The post ਰੈੱਡ ਸ਼ਾਰਟ ਡਰੈੱਸ ’ਚ ਨਜ਼ਰ ਆਈ ਰਕੁਲ ਪ੍ਰੀਤ, ਬੋਲਡ ਤਸਵੀਰਾਂ ਆਇਆ ਸਾਹਮਣੇ appeared first on Ludhiana Live.