shri guru hargobind school Archives - Ludhiana Live

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਡਾ ਸ਼ਵਿਤਾ ਪੰਕਜ ਜੈਨ ਅਤੇ ਸ੍ਰੀ ਕਰਨ ਠਾਕੁਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਉਪਰੰਤ ਮੁੱਖ ਮਹਿਮਾਨ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਇਸ ਦੇ ਨਾਲ ਹੀ ਪੂਰੇ ਸਕੂਲ ਵਿਚ ਰਾਸ਼ਟਰੀ ਗੀਤ ਦੀਆਂ ਧੁਨਾਂ ਨਾਲ ਗੂੰਜ ਉੱਠਿਆ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਕਵਿਤਾਵਾਂ, ਗੀਤ ਅਤੇ ਸਮੂਹ ਗੀਤ ਪੇਸ਼ ਕੀਤੇ ਗਏ ਅਤੇ ਸਕੂਲ ਦੇ ਸੰਗੀਤ ਅਧਿਆਪਕ ਸ੍ਰੀ ਅੰਮ੍ਰਿਤਪਾਲ ਸਿੰਘ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵਲੋਂ ਮਾਰਚ ਪਾਸਟ ਅਤੇ ਪਰੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਪੂਰੇ ਸਕੂਲ ਨੂੰ ਤਿਰੰਗੇ ਝੰਡੇ ਨਾਲ ਸਜਾਇਆ ਗਿਆ, ਹਾਰ ਪਾਏ ਗਏ ਅਤੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ।

ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੇਵਾ ਮੁਕਤ ਮੇਜਰ ਸ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਸ ਕੁਲਵਿੰਦਰ ਸਿੰਘ ਆਡ ਹਲੂਵਾਲੀਆ ਅਤੇ ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਨੇ ਆਜ਼ਾਦੀ ਦਿਵਸ ‘ਤੇ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ । ਸਕੂਲ ਮੁਖੀ ਕਿਰਨਜੀਤ ਕੌਰ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ appeared first on Ludhiana Live.

ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਛਬੀਲ ਲਗਾਈ
ਫੁੱਲਾਂਵਾਲ : ਸ਼ਹੀਦ ਕਰਤਾਰ ਸਿੰਘ ਸਰਾਭਾ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਰਮੀ ਦੇ ਤਪਦੇ ਮੌਸਮ ‘ਚ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ ਕੇ ਸੇਵਾ ਨਿਭਾਈ |

ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਿਟਾਇਰਡ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਵਿਚਾਰਾਂ ਦੀ ਸਾਂਝ ਪਾਈ |

The post  ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਛਬੀਲ ਲਗਾਈ appeared first on Ludhiana Live.

ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲਵਾਲ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੜੇ ਉਤਸ਼ਾਹ ਨਾਲ ਵਿਦਾਇਗੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਸਮਾਰੋਹ ਦੀ ਮੁੱਖ ਆਕਰਸ਼ਣ ਵਿਦਿਆਰਥੀਆਂ ਦੀ ਮਾਡਲਿੰਗ ਸੀ। ਕਲਾਸ ਇਲੈਵਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਪੇਸ਼ਕਾਰੀਆਂ, ਸੁਰੀਲੇ ਗੀਤਾਂ ਅਤੇ ਧੜਕਦੇ ਸੰਗੀਤ ਦਾ ਮਿਸ਼ਰਣ ਪੇਸ਼ ਕੀਤਾ ਜਿਸ ਨੇ ਸਕੂਲ ਕੈਂਪਸ ਨੂੰ ਹਿਲਾ ਕੇ ਰੱਖ ਦਿੱਤਾ।

ਇਸ ਅਹਿਮ ਮੌਕੇ ‘ਤੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਾਸ਼ਣ ਦਿੱਤੇ ਕਿ ਉਨ੍ਹਾਂ ਨੇ ਇਸਸਮੇਂ ਨੂੰ ਯਾਦਗਾਰੀ ਬਣਾਉਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਮੇਜਰ ਸੇਵਾ ਮੁਕਤ ਗੁਰਚਰਨ ਸਿੰਘ ਆਹਲੂਵਾਲੀਆ, ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਨੀਤੂ ਸ਼ਰਮਾ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

The post ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ appeared first on Ludhiana Live.