sidhu moosewala murder Archives - Ludhiana Live

ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ CBI ਜਾਂਚ ਵਾਲੀ ਪਟੀਸ਼ਨ ਕੀਤੀ ਖਾਰਿਜ
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ CBI ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਭਾਜਪਾ ਆਗੂ ਜਗਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਸੀ। ਇਸ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਖਾਰਿਜ ਕਰ ਦਿੱਤਾ ਕਿ ਪੰਜਾਬ ਪੁਲਿਸ ਇਸ ਮਾਮਲਾ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿੱਚ ਚੱਲ ਰਹੀ ਹੈ। ਇਸ ਲਈ ਇਸ ਮਾਮਲੇ ਦੀ CBI ਜਾਂਚ ਦੀ ਜਰੂਰਤ ਨਹੀਂ ਹੈ।

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਸੀਹਤ ਦਿੰਦਿਆਂ ਕਿਹਾ ਕਿ ਇਸ ਕਤਲਕਾਂਡ ਨੂੰ ਰਾਜਨੀਤੀ ਨਾਲ ਨਹੀਂ ਜੋੜਨਾ ਚਾਹੀਦਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਗੇ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ । ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਕੋਰਟ ਦਾ ਦਰਵਾਜ਼ਾ ਸਭ ਦੇ ਲਈ ਖੁੱਲ੍ਹਿਆ ਹੈ, ਪਰ ਅਸੀਂ ਨਹੀਂ ਚਾਹੁੰਦੇ ਕਿ ਇਸ ਮਾਮਲੇ ਨੂੰ ਰਾਜਨੀਤੀ ਰੰਗ ਦਿੱਤਾ ਜਾਵੇ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ CBI ਜਾਂਚ ਦੀ ਮੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਸ਼ੂਟਰ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।

The post ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ CBI ਜਾਂਚ ਵਾਲੀ ਪਟੀਸ਼ਨ ਕੀਤੀ ਖਾਰਿਜ appeared first on Ludhiana Live.

ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ
ਲੁਧਿਆਣਾ : ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਕਥਿਤ ਭੂਮਿਕਾ ਦੇ ਦੋਸ਼ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਕ ਦੇ ਕਤਲ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਨਾਲ ਉਸਦੇ ਸਬੰਧ ਲੁਧਿਆਣਾ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਉਣ ਤੋਂ ਬਾਅਦ ਕਾਹਲੋਂ ਛੁਪ ਗਿਆ ਸੀ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਵਿਚ ਪੁਲਿਸ ਨੂੰ ਮੁਲਜ਼ਮ ਸੰਦੀਪ ਦੇ ਸਿੰਘਪੁਰਾ ਇਲਾਕੇ ਵਿਚ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।ਇਸੇ ਤਹਿਤ ਸੀਆਈਏ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਸਿੰਘਪੁਰਾ ਇਲਾਕੇ ਤੋਂ ਕਾਬੂ ਕੀਤਾ।

ਡੀਸੀਪੀ ਬਰਾੜ ਨੇ ਆਖਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ , ਜਿਥੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਪੁੱਛਗਿੱਛ ਦੇ ਦੌਰਾਨ ਉਸ ਦੀ ਮੂਸੇਵਾਲਾ ਦੇ ਕਤਲ ਵਿਚ ਅਸਲ ਸ਼ਮੂਲੀਅਤ ਦਾ ਖੁਲਾਸਾ ਹੋਵੇਗਾ। ਸੀਆਈਏ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਘੋੜਾ ਵਪਾਰੀ ਸਤਬੀਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਸ ਨੂੰ ਸੰਦੀਪ (ਜੋ ਕਿ ਇਕ ਸਟੱਡ ਫਾਰਮ ਦਾ ਮਾਲਕ ਵੀ ਹੈ) ਨੇ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ਨੂੰ ਬਚਾ ਲਈ ਹਥਿਆਰ ਭੇਜੇ ਸਨ।

The post ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ appeared first on Ludhiana Live.

ਲਾਰੈਂਸ ਬਿਸ਼ਨੋਈ ਮਾਨਸਾ ਅਦਾਲਤ ’ਚ ਪੇਸ਼, 27 ਜੂਨ ਤਕ ਵਧਿਆ ਰਿਮਾਂਡ
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 27 ਜੂਨ ਤਕ ਪੰਜਾਬ ਪੁਲਸ ਦੇ ਰਿਮਾਂਡ ’ਤੇ ਭੇਜ ਦਿੱਤਾ। ਪੁਲਸ ਨੈ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ ਅੱਜ 7 ਦਿਨਾ ਰਿਮਾਂਡ ਸਮਾਪਤ ਹੋਣ ਤੋਂ ਪਹਿਲਾਂ ਸ਼ਾਮ ਨੂੰ ਲਾਰੈਂਸ ਬਿਸ਼ਨੋਈ ਨੂੰ ਖਰੜ ਤੋਂ ਮਾਨਸਾ ਅਦਾਲਤ ’ਚ ਲਿਆਂਦਾ ਗਿਆ।

ਪੰਜਾਬ ਪੁਲਸ ਨੇ ਪਟਿਆਲਾ ਹਾਊਸ ਕੋਰਟ ਤੋਂ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਤੇ ਮਾਨਸਾ ਅਦਾਲਤ ਤੋਂ ਉਸ ਦਾ 7 ਦਿਨਾ ਰਿਮਾਂਡ ਹਾਸਲ ਕੀਤਾ। ਇਸ ਦੌਰਾਨ ਪੁੱਛਗਿੱਛ ’ਚ ਕਈ ਅਹਿਮ ਖ਼ੁਲਾਸੇ ਵੀ ਹੋਏ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ’ਚ ਸ਼ਾਮਲ 6 ਸ਼ੂਟਰਾਂ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਸ ਨੇ ਦੱਸਿਆ ਕਿ ਕਤਲਕਾਂਡ ਦੇ ਮਾਸਟਰਮਾਈਂਡ ਸ਼ੂਟਰ ਪ੍ਰਿਯਵਰਤ ਉਰਫ਼ ਫ਼ੌਜੀ ਨੇ ਕਤਲ ਦੀ ਸਾਜਿਸ਼ ਰਚੀ, ਜੋ ਲਗਾਤਾਰ ਗੋਲਡੀ ਬਰਾੜ ਦੇ ਸੰਪਰਕ ’ਚ ਸੀ।

The post ਲਾਰੈਂਸ ਬਿਸ਼ਨੋਈ ਮਾਨਸਾ ਅਦਾਲਤ ’ਚ ਪੇਸ਼, 27 ਜੂਨ ਤਕ ਵਧਿਆ ਰਿਮਾਂਡ appeared first on Ludhiana Live.

ਲਾਰੈਂਸ ਬਿਸ਼ਨੋਈ ਨੂੰ ਤੜਕੇ 4 ਵਜੇ ਅਦਾਲਤ ‘ਚ ਕੀਤਾ ਪੇਸ਼, 7 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
ਮਾਨਸਾ : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਇਜਾਜ਼ਤ ਮਿਲਣ ’ਤੇ ਵੱਡੇ ਸੁਰੱਖਿਆ ਪ੍ਰਬੰਧਾਂ ਦੇ ਬਾਅਦ ਮਾਨਸਾ ਲਿਆਂਦਾ ਗਿਆ। ਇਸ ਤੋਂ ਬਾਅਦ ਮਾਨਸਾ ‘ਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਜ਼ਿਆਦਾ ਸਖ਼ਤ ਕਰ ਦਿੱਤੇ ਗਏ ਤੇ ਹਸਪਤਾਲ ’ਚ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ।

ਮੂੰਹ ਹਨੇਰੇ ਹੀ 15 ਜੂਨ ਨੂੰ ਮਾਨਸਾ ਦੀ ਅਦਾਲਤ ‘ਚ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਸੀ। ਪੁਲਿਸ ਬੁੱਧਵਾਰ ਦੇਰ ਰਾਤ 2 ਵਜੇ ਤੋਂ ਬਾਅਦ ਮਾਨਸਾ ਪੁੱਜੀ। ਇਸ ਤੋਂ ਬਾਅਦ ਲਾਰੈਂਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਅਦਾਲਤ ’ਚ 4 ਵਜੇ ਦੇ ਕਰੀਬ ਪੇਸ਼ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜ਼ਿੰਮੇਵਾਰੀ ਲਈ ਗਈ ਸੀ। ਕਤਲ ਮਾਮਲੇ ‘ਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ‘ਚ ਵਾਰ-ਵਾਰ ਲਾਰੈਂਸ ਬਿਸ਼ਨੋਈ ਦਾ ਨਾਂ ਆ ਰਿਹਾ ਹੈ ਜਿਸ ਕਾਰਨ ਮੰਗਲਵਾਰ ਨੂੰ ਪੰਜਾਬ ਪੁਲਿਸ ਵੱਲੋਂ ਦਿੱਲੀ ਵਿਖੇ ਪਟਿਆਲਾ ਹਾਊਸ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਗਈ ਸੀ।

The post  ਲਾਰੈਂਸ ਬਿਸ਼ਨੋਈ ਨੂੰ ਤੜਕੇ 4 ਵਜੇ ਅਦਾਲਤ ‘ਚ ਕੀਤਾ ਪੇਸ਼, 7 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ appeared first on Ludhiana Live.